ਸੋਮਵਾਰ, ਜਨਵਰੀ 26, 2026 12:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਪੇਨ ‘ਚ ਪਾਕਿਸਤਾਨੀ ਡਿਪਲੋਮੈਟ ਦੀ ਸ਼ਰਮਨਾਕ ਹਰਕਤ, ਸਰਕਾਰ ਨੂੰ ਬੁਲਾਉਣਾ ਵਾਪਸ

ਸਪੇਨ 'ਚ ਪਾਕਿਸਤਾਨੀ ਡਿਪਲੋਮੈਟ ਦੀ ਸ਼ਰਮਨਾਕ ਹਰਕਤ, ਸਰਕਾਰ ਨੂੰ ਬੁਲਾਉਣਾ ਵਾਪਸ

by Bharat Thapa
ਸਤੰਬਰ 8, 2022
in Featured, Featured News, ਵਿਦੇਸ਼
0

ਸਪੇਨ ਵਿੱਚ ਆਪਣੇ ਡਿਪਲੋਮੈਟ ਮਿਰਜ਼ਾ ਸਲਮਾਨ ਬੇਗ ਕਾਰਨ ਪਾਕਿਸਤਾਨ ਨੂੰ ਪੂਰੀ ਦੁਨੀਆ ਵਿੱਚ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਕਿਸਤਾਨੀ ਡਿਪਲੋਮੈਟ ਮਿਰਜ਼ਾ ‘ਤੇ ਇਕ ਮਹਿਲਾ ਕਰਮਚਾਰੀ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗਣ ਤੋਂ ਬਾਅਦ ਉਸ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਦਰਅਸਲ, ਇਸ ਮਹੀਨੇ ਦੀ ਸ਼ੁਰੂਆਤ ਵਿੱਚ ਦੂਤਾਵਾਸ ਵਿੱਚ ਕੰਮ ਕਰਨ ਵਾਲੀ ਇੱਕ ਸਥਾਨਕ ਮਹਿਲਾ ਕਰਮਚਾਰੀ ਨੇ ਪਾਕਿਸਤਾਨੀ ਡਿਪਲੋਮੈਟ ਮਿਰਜ਼ਾ ਸਲਮਾਨ ਬੇਗ ‘ਤੇ ਕੰਮ ਵਾਲੀ ਥਾਂ ‘ਤੇ ਲਗਾਤਾਰ ਤਿੰਨ ਮਹੀਨੇ ਤੱਕ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਲਗਾਇਆ ਸੀ। ਇਸ ਤੋਂ ਬਾਅਦ ਸਪੇਨ ਵਲੋਂ ਇਸ ਮਾਮਲੇ ਵਿਚ ਪਾਕਿਸਤਾਨੀ ਦੂਤਾਵਾਸ ਤੋਂ ਜਵਾਬ ਮੰਗਿਆ ਗਿਆ ਸੀ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਇੰਪਰੂਵਮੈਂਟ ਟਰੱਸਟ ’ਚ 10 ਚੇਅਰਮੈਨ ਕੀਤੇ ਨਿਯੁਕਤ, ਕਿਹਾ- ‘ਰੰਗਲਾ ਪੰਜਾਬ’ ਟੀਮ ‘ਚ ਸਾਰਿਆਂ ਦਾ ਸਵਾਗਤ

ਪੀੜਤਾ ਨੇ ਸਥਾਨਕ ਅਦਾਲਤ ‘ਚ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਂਦੇ ਹੋਏ ਅਪਰਾਧਿਕ ਮਾਮਲਾ ਵੀ ਦਾਇਰ ਕੀਤਾ ਸੀ। ਪੀੜਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਮਿਰਜ਼ਾ ਸਲਮਾਨ ਬੇਗ ਨੇ ਸੋਸ਼ਲ ਮੀਡੀਆ ਰਾਹੀਂ ਉਸ ਦਾ ਸ਼ੋਸ਼ਣ ਵੀ ਕੀਤਾ। ਇਸ ਦੇ ਨਾਲ ਹੀ ਉਸ ਨੇ ਬਾਰਸੀਲੋਨਾ ਸ਼ਹਿਰ ਦੇ ਇੱਕ ਹੋਟਲ ਵਿੱਚ ਬਲਾਤਕਾਰ ਦੀ ਕੋਸ਼ਿਸ਼ ਵੀ ਕੀਤੀ। ਘਟਨਾ ਤੋਂ ਬਾਅਦ ਮਹਿਲਾ ਨੇ ਇਸ ਮਾਮਲੇ ‘ਚ ਪਾਕਿਸਤਾਨੀ ਰਾਜਦੂਤ ਸ਼ੁਜਾਤ ਰਾਠੌੜ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਸ਼ੁਜਾਤ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਮਾਮਲੇ ਨੂੰ ਅਗਲੇਰੀ ਜਾਂਚ ਲਈ ਵਿਦੇਸ਼ ਮੰਤਰਾਲੇ ਨੂੰ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਵੱਲੋਂ ਦੋ ਮੈਂਬਰਾਂ ਦੀ ਟੀਮ ਬਾਰਸੀਲੋਨਾ ਅਤੇ ਮੈਡਰਿਡ ਨੂੰ ਜਾਂਚ ਲਈ ਭੇਜੀ ਗਈ ਸੀ।

ਇਹ ਵੀ ਪੜ੍ਹੋ- Cyrus Mistry Accident: ਜਿਸ ਕਾਰ ‘ਚ ਸਵਾਰ ਸੀ ਸਾਇਰਸ ਮਿਸਤਰੀ, ਉਸ ਦੀ ਚਿਪ ਦਾ ਜਰਮਨੀ ‘ਚ ਹੋਵੇਗਾ ਵਿਸ਼ਲੇਸ਼ਣ

ਜਾਂਚ ਤੋਂ ਬਾਅਦ ਵਿਦੇਸ਼ ਮੰਤਰਾਲੇ ਦੀ ਟੀਮ ਨੇ ਵਿਭਾਗ ਨੂੰ ਰਿਪੋਰਟ ਸੌਂਪੀ ਅਤੇ ਉਸ ਦੇ ਆਧਾਰ ‘ਤੇ ਵਿਦੇਸ਼ ਵਿਭਾਗ ਨੇ ਮਿਰਜ਼ਾ ਸਲਮਾਨ ‘ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਅਤੇ ਮਿਰਜ਼ਾ ਸਲਮਾਨ ਨੂੰ ਵਾਪਸ ਇਸਲਾਮਾਬਾਦ ਬੁਲਾ ਲਿਆ। ਇਸ ਤੋਂ ਪਹਿਲਾਂ ਮਈ 2022 ਵਿੱਚ ਪਾਕਿਸਤਾਨ ਨੇ ਇਟਲੀ ਵਿੱਚ ਆਪਣੇ ਰਾਜਦੂਤ ਨਦੀਮ ਰਿਆਜ਼ ਨੂੰ ਜਿਨਸੀ ਸ਼ੋਸ਼ਣ ਦਾ ਦੋਸ਼ੀ ਸਾਬਤ ਹੋਣ ਤੋਂ ਬਾਅਦ ਹਟਾ ਦਿੱਤਾ ਸੀ। ਦਰਅਸਲ ਸਾਲ 2018 ‘ਚ ਨਦੀਮ ਰਿਆਜ਼ ‘ਤੇ ਇਟਲੀ ‘ਚ ਪਾਕਿਸਤਾਨੀ ਲੜਕੀ ਅਤੇ ਕਰਮਚਾਰੀ ਸਾਇਰਾ ਇਮਾਦ ਅਲੀ ਨੇ ਸਰੀਰਕ ਸ਼ੋਸ਼ਣ ਦਾ ਦੋਸ਼ ਲਗਾਇਆ ਸੀ।

Tags: Pakistani diplomatShameful actSpain
Share221Tweet138Share55

Related Posts

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਕੁਲਰੀ ਕਰਨ ਵਾਲਾ ਨੌਜਵਾਨ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ

ਜਨਵਰੀ 25, 2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026

ਕਸ਼ਮੀਰ ਤੋਂ ਹਿਮਾਚਲ ਤੋਂ ਉਤਰਾਖੰਡ ਤੱਕ 500 ਤੋਂ ਵੱਧ ਸੜਕਾਂ ਬੰਦ, ਉਡਾਣਾਂ ਰੱਦ, ਠੰਡ ਨਾਲ ਕੰਬ ਰਿਹਾ ਉੱਤਰੀ ਭਾਰਤ

ਜਨਵਰੀ 24, 2026

Viral Penguin Meme Trend: ਵਾਇਰਲ ‘ਪੈਂਗੁਇਨ ਮੀਮ’ ਟ੍ਰੈਂਡ ਵਿੱਚ ਸ਼ਾਮਲ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟ੍ਰੰਪ

ਜਨਵਰੀ 24, 2026
Load More

Recent News

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਕੁਲਰੀ ਕਰਨ ਵਾਲਾ ਨੌਜਵਾਨ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ

ਜਨਵਰੀ 25, 2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026

ਕਸ਼ਮੀਰ ਤੋਂ ਹਿਮਾਚਲ ਤੋਂ ਉਤਰਾਖੰਡ ਤੱਕ 500 ਤੋਂ ਵੱਧ ਸੜਕਾਂ ਬੰਦ, ਉਡਾਣਾਂ ਰੱਦ, ਠੰਡ ਨਾਲ ਕੰਬ ਰਿਹਾ ਉੱਤਰੀ ਭਾਰਤ

ਜਨਵਰੀ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.