ਸੋਮਵਾਰ, ਅਪ੍ਰੈਲ 6, 2026 05:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਸ਼ਰਮਨਾਕ… ODI ਦੀ ਸਭ ਤੋਂ ਵੱਡੀ ਹਾਰ, 37 ਓਵਰਾਂ ‘ਚ ਖਤਮ ਹੋਇਆ ਮੈਚ, AUS ਅੱਗੇ ਟੀਮ ਇੰਡੀਆ ਦਾ ‘ਸਮਰਪਣ’

Ind Vs Aus 2nd ODI: ਟੀਮ ਇੰਡੀਆ ਨੇ ਵਿਸ਼ਾਖਾਪਟਨਮ 'ਚ ਆਸਟ੍ਰੇਲੀਆ ਦੇ ਸਾਹਮਣੇ ਪੂਰੀ ਤਰ੍ਹਾਂ ਸਮਰਪਣ ਕਰ ਦਿੱਤਾ ਹੈ। ਇਸ ਮੈਚ 'ਚ ਕਪਤਾਨ ਰੋਹਿਤ ਸ਼ਰਮਾ ਦੀ ਵਾਪਸੀ ਹੋਈ ਸੀ ਅਤੇ ਪ੍ਰਸ਼ੰਸਕਾਂ ਨੂੰ ਉਮੀਦ ਸੀ ਕਿ ਟੀਮ ਇੰਡੀਆ ਅੱਜ ਹੀ ਇਹ ਸੀਰੀਜ਼ ਜਿੱਤ ਲਵੇਗੀ।

by Bharat Thapa
ਮਾਰਚ 19, 2023
in ਕ੍ਰਿਕਟ, ਖੇਡ
0

Ind Vs Aus 2nd ODI: ਟੀਮ ਇੰਡੀਆ ਨੇ ਵਿਸ਼ਾਖਾਪਟਨਮ ‘ਚ ਆਸਟ੍ਰੇਲੀਆ ਦੇ ਸਾਹਮਣੇ ਪੂਰੀ ਤਰ੍ਹਾਂ ਸਮਰਪਣ ਕਰ ਦਿੱਤਾ ਹੈ। ਇਸ ਮੈਚ ‘ਚ ਕਪਤਾਨ ਰੋਹਿਤ ਸ਼ਰਮਾ ਦੀ ਵਾਪਸੀ ਹੋਈ ਸੀ ਅਤੇ ਪ੍ਰਸ਼ੰਸਕਾਂ ਨੂੰ ਉਮੀਦ ਸੀ ਕਿ ਟੀਮ ਇੰਡੀਆ ਅੱਜ ਹੀ ਇਹ ਸੀਰੀਜ਼ ਜਿੱਤ ਲਵੇਗੀ। ਪਰ ਦੂਜੇ ਵਨਡੇ ਵਿੱਚ ਜੋ ਹੋਇਆ ਉਹ ਭਾਰਤੀ ਪ੍ਰਸ਼ੰਸਕਾਂ ਨੂੰ ਲੰਬੇ ਸਮੇਂ ਤੱਕ ਯਾਦ ਰਹੇਗਾ। ਆਸਟ੍ਰੇਲੀਆ ਨੇ ਇਸ ਮੈਚ ਵਿਚ ਭਾਰਤ ਨੂੰ 234 ਗੇਂਦਾਂ ‘ਤੇ 10 ਵਿਕਟਾਂ ਨਾਲ ਹਰਾਇਆ।

ਕਹਿਣ ਨੂੰ ਤਾਂ ਇਹ ਵਨਡੇ ਮੈਚ ਸੀ ਪਰ ਜੇਕਰ ਦੋਵੇਂ ਪਾਰੀਆਂ ਨੂੰ ਮਿਲਾ ਕੇ ਦੇਖਿਆ ਜਾਵੇ ਤਾਂ ਪੂਰਾ ਮੈਚ ਸਿਰਫ਼ 37 ਓਵਰਾਂ ਵਿੱਚ ਹੀ ਖਤਮ ਹੋ ਗਿਆ। ਟੀਮ ਇੰਡੀਆ ਨੇ ਇਸ ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 117 ਦੌੜਾਂ ਬਣਾਈਆਂ, ਉੱਥੇ ਹੀ ਇਸ ਪਿੱਚ ‘ਤੇ ਭਾਰਤੀ ਬੱਲੇਬਾਜ਼ਾਂ ਨੂੰ ਦੌੜਾਂ ਨਹੀਂ ਮਿਲ ਰਹੀਆਂ ਸਨ। ਇਸ ਦੇ ਨਾਲ ਹੀ ਆਸਟਰੇਲੀਆ ਨੇ ਇਹ ਟੀਚਾ ਸਿਰਫ਼ 11 ਓਵਰਾਂ ਵਿੱਚ ਹੀ ਹਾਸਲ ਕਰ ਲਿਆ।

ਦੂਜਾ ਵਨਡੇ ਸਕੋਰਬੋਰਡ-
• ਭਾਰਤ – 117/10, 26 ਓਵਰ
• ਆਸਟ੍ਰੇਲੀਆ – 121/0, 11 ਓਵਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 'surrender' to AUS37 oversbiggest defeatmatch endedODIspropunjabtvshamefulTeam India's
Share214Tweet134Share54

Related Posts

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026

ਸੀਐਮ ਮਾਨ ਦਾ ਖੇਡ ਵਿਜ਼ਨ: ਜੂਨ 2026 ਤੱਕ ਪੰਜਾਬ ਵਿੱਚ ਹੋਣਗੇ 3,100 ਸਟੇਡੀਅਮ

ਦਸੰਬਰ 27, 2025

T20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ, ਸੂਰਿਆ ਅਤੇ ਹਾਰਦਿਕ ਸਮੇਤ ਇਨ੍ਹਾਂ 15 ਖਿਡਾਰੀਆਂ ਨੂੰ ਟੀਮ ‘ਚ ਮਿਲੀ ਜਗ੍ਹਾ

ਦਸੰਬਰ 20, 2025
Load More

Recent News

Grasp (Your) Tower Rush in 5 Minutes A Day

ਅਪ੍ਰੈਲ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.