ਸੋਮਵਾਰ, ਨਵੰਬਰ 2, 2026 12:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

Stock Market Opening: ਦੀਵਾਲੀ ਤੋਂ ਪਹਿਲਾਂ ਪਰਤੀ ਬਾਜ਼ਾਰ ‘ਚ ਰੌਣਕ, ਸੈਂਸੈਕਸ ਕਰੀਬ 200 ਅੰਕ ਵਧਿਆ, ਨਿਫਟੀ 17600 ਦੇ ਪਾਰ

Stock Market Update: ਦੀਵਾਲੀ ਤੋਂ ਪਹਿਲਾਂ ਘਰੇਲੂ ਸ਼ੇਅਰ ਬਾਜ਼ਾਰ 'ਚ ਜ਼ਬਰਦਸਤ ਸ਼ੁਰੂਆਤ ਹੋਈ। ਬੈਂਕਿੰਗ, ਆਟੋ ਸ਼ੇਅਰਾਂ 'ਚ ਖਰੀਦਦਾਰੀ ਨਾਲ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 200 ਅੰਕ ਚੜ੍ਹ ਗਿਆ। ਇਸ ਦੇ ਨਾਲ ਹੀ ਨਿਫਟੀ 17600 ਦੇ ਪਾਰ ਚਲਾ ਗਿਆ।

by propunjabtv
ਅਕਤੂਬਰ 21, 2022
in ਕਾਰੋਬਾਰ
0
Stock Market Update

Stock Market Update: ਮਹਿੰਗਾਈ ਰਿਕਾਰਡ ਪੱਧਰ 'ਤੇ ਪਹੁੰਚਣ ਕਾਰਨ ਬਾਜ਼ਾਰ ਥੜਮ, ਸੈਂਸੈਕਸ 113 ਅੰਕ ਡਿੱਗਿਆ

Stock Market Opening: ਹਫ਼ਤੇ ਦੇ ਆਖਰੀ ਕਾਰੋਬਾਰੀ (Business) ਦਿਨ ਭਾਰਤੀ ਸ਼ੇਅਰ ਬਾਜ਼ਾਰ (Indian stock market) ਦੀ ਹਲਚਲ ਮਜ਼ਬੂਤ ​​ਨਜ਼ਰ ਆ ਰਹੀ ਹੈ। ਗਲੋਬਲ ਸੂਚਕਾਂਕ ਦੀ ਗੱਲ ਕਰੀਏ ਤਾਂ ਅਮਰੀਕੀ ਬਾਜ਼ਾਰਾਂ (American markets) ‘ਚ ਕੱਲ੍ਹ ਗਿਰਾਵਟ ਦੇਖਣ ਨੂੰ ਮਿਲੀ ਅਤੇ ਡਾਓ ਜੋਂਸ, ਨੈਸਡੈਕ ਅਤੇ ਐੱਸਐਂਡਪੀ 500 ਇੰਡੈਕਸ ਲਾਲ ਨਿਸ਼ਾਨ ‘ਤੇ ਬੰਦ ਹੋਏ।

ਸ਼ੁੱਕਰਵਾਰ ਨੂੰ ਬਾਜ਼ਾਰ ਦੀ ਸ਼ੁਰੂਆਤ ‘ਚ ਏਸ਼ੀਆਈ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤ ਮਿਲ ਰਹੇ ਹਨ ਅਤੇ SGX ਨਿਫਟੀ ਹਰੇ ਨਿਸ਼ਾਨ ‘ਤੇ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ। ਬੈਂਕ ਨਿਫਟੀ ‘ਚ ਬਾਜ਼ਾਰ ਨੂੰ ਸਮਰਥਨ ਮਿਲਿਆ ਹੈ। ਐਕਸਿਸ ਬੈਂਕ ਦੇ ਸ਼ੇਅਰਾਂ ‘ਚ ਸ਼ੁਰੂਆਤ ‘ਚ 4 ਫੀਸਦੀ ਦਾ ਵਾਧਾ ਹੋਇਆ ਹੈ।

ਕਿਵੇਂ ਹੋਈ ਬਾਜ਼ਾਰ ਦੀ ਸ਼ੁਰੂਆਤ?

ਅੱਜ ਕਾਰੋਬਾਰ ਦੀ ਸ਼ੁਰੂਆਤ ‘ਚ BSE ਸੈਂਸੈਕਸ 178.46 ਅੰਕ ਭਾਵ 0.30 ਫੀਸਦੀ ਦੇ ਵਾਧੇ ਨਾਲ 59,381.36 ‘ਤੇ ਖੁੱਲ੍ਹਿਆ। ਇਸ ਤੋਂ ਇਲਾਵਾ NSE ਦਾ ਨਿਫਟੀ 58.90 ਅੰਕ ਜਾਂ 0.34 ਫੀਸਦੀ ਦੀ ਛਾਲ ਨਾਲ 17,622 ‘ਤੇ ਖੁੱਲ੍ਹਣ ‘ਚ ਕਾਮਯਾਬ ਰਿਹਾ।

ਸੈਕਟਰਲ ਇੰਡੈਕਸ ਦੀ ਚਾਲ

ਅੱਜ ਦੇ ਕਾਰੋਬਾਰ ਦੀ ਗੱਲ ਕਰੀਏ ਤਾਂ ਆਈਟੀ ਸੈਕਟਰ ਵਿੱਚ ਗਿਰਾਵਟ ਹੈ, ਮੀਡੀਆ ਅਤੇ ਮੈਟਲ ਸਟਾਕ ਅਤੇ ਹੋਰ ਸਾਰੇ ਸੈਕਟਰਲ ਸੂਚਕਾਂਕ ਹਰੇ ਨਿਸ਼ਾਨ ਦੇ ਨਾਲ ਕਾਰੋਬਾਰ ਕਰਦੇ ਨਜ਼ਰ ਆ ਰਹੇ ਹਨ। ਮਿਡਕੈਪ ਇੰਡੈਕਸ ਅੱਜ 0.3 ਫੀਸਦੀ ਦੇ ਉਛਾਲ ਨਾਲ ਕਾਰੋਬਾਰ ਕਰ ਰਹੇ ਹਨ।

Tags: BSE Sensexbusiness newsniftypro punjab tvpunjabi newsSensexShare marketStock market
Share227Tweet142Share57

Related Posts

3 ਰੁਪਏ ਪ੍ਰਤੀ ਕਿਲੋ ਤੱਕ ਵਧਣਗੀਆਂ ਦੁੱਧ ਦੀਆਂ ਕੀਮਤਾਂ

ਅਕਤੂਬਰ 29, 2026

ਦੀਵਾਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਬੰਪਰ ਤੋਹਫ਼ਾ, ਮਹਿੰਗਾਈ ਭੱਤੇ ਵਿੱਚ 3% ਵਾਧਾ

ਅਕਤੂਬਰ 28, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ, ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ

ਅਕਤੂਬਰ 22, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਏਆਈਵਿਸਕਾਰ 2026 ਨੇ ਭਾਰਤ ਦੇ ਏਆਈ ਇਨੋਵੇਸ਼ਨ ਪਰਿਦ੍ਰਿਸ਼ ਨੂੰ ਦਿੱਤੀ ਨਵੀਂ ਦਿਸ਼ਾ

ਨਵੰਬਰ 1, 2026

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਨਵੰਬਰ 1, 2026

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਫਾਈਬਰ ਆਪਟਿਕਸ ਦੇ ਖੋਜੀ ਡਾ.ਨਰਿੰਦਰ ਸਿੰਘ ਕਪਾਨੀ ਦੇ ਯੋਗਦਾਨ ਨੂੰ ਸਨਮਾਨਿਤ ਕਰਨ ਲਈ ਭਾਰਤ ਦੀ ਪਹਿਲੀ ‘ਡਾ. ਨਰਿੰਦਰ ਸਿੰਘ ਕਪਾਨੀ ਰਿਸਰਚ ਚੇਅਰ ਦੀ ਸਥਾਪਨਾ, ਵਿਗਿਆਨਕ ਖੋਜ ਕਰਨ ਲਈ ਹਰ ਸਾਲ 1 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ

ਨਵੰਬਰ 1, 2026

ਸੁਖਬੀਰ ਬਾਦਲ ਦਾ ਵੱਡਾ ਐਲਾਨ : ਅਕਾਲੀ ਦਲ ਸਰਕਾਰ ਆਉਣ ‘ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ

ਅਕਤੂਬਰ 30, 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ

ਅਕਤੂਬਰ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.