ਐਤਵਾਰ, ਦਸੰਬਰ 14, 2025 04:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਵੀਡੀਓ ਸ਼ੇਅਰ ਕਰ Diljit Dosanjh ਨੇ ਦੇਖੋ ਕਿਸ ਨੂੰ ਕਿਹਾ, ‘ਕਾਤੋਂ ਲੁੱਕ ਦੇਵੇ ਮਿੱਤਰਾਂ ਨੂੰ ਹੱਸ-ਹੱਸ ਕੁੜੇ..

ਪੰਜਾਬੀ ਫਿਲਮ ਇੰਡਸਟਰੀ ਦੇ ਸੁਪਰਸਟਾਰ ਦਿਲਜੀਤ ਦੋਸਾਂਝ ਆਪਣੇ ਸੰਗੀਤ ਦੇ ਨਾਲ-ਨਾਲ ਸਟਾਈਲਿਸ਼ ਅੰਦਾਜ਼ ਨਾਲ ਪ੍ਰਸ਼ੰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਦੇ ਹਨ

by Bharat Thapa
ਨਵੰਬਰ 5, 2022
in ਮਨੋਰੰਜਨ
0

ਪੰਜਾਬੀ ਫਿਲਮ ਇੰਡਸਟਰੀ ਦੇ ਸੁਪਰਸਟਾਰ ਦਿਲਜੀਤ ਦੋਸਾਂਝ (Diljit Dosanjh) ਆਪਣੇ ਸੰਗੀਤ ਦੇ ਨਾਲ-ਨਾਲ ਸਟਾਈਲਿਸ਼ ਅੰਦਾਜ਼ ਨਾਲ ਪ੍ਰਸ਼ੰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਦੇ ਹਨ। ਦਿਲਜੀਤ ਦੋਸਾਂਝ ਨੇ Pollywood ‘ਚ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਦਿਲਜੀਤ ਨੇ ਬਹੁਤ ਸਾਰੀਆਂ ਮਨੋਰੰਜਨ ਨਾਲ ਭਰਭੂਰ ਤੇ ਹਿੱਟ ਫ਼ਿਲਮਾਂ ਦਿੱਤੀਆਂ ਹਨ।

ਉਹ ਦਰਸ਼ਕਾਂ ਦਾ ਮਨੋਰੰਜਨ ਕਰਨ ਦਾ ਕੋਈ ਮੌਕਾ ਨਹੀਂ ਛੱਡਦੇ। ਇਸ ਵਿਚਕਾਰ ਕਲਾਕਾਰ ਵੱਲੋਂ ਇੱਕ ਮਜ਼ੇਦਾਰ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸਾਂਝਾ ਕੀਤਾ ਗਿਆ ਹੈ। ਜਿਸ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।ਤੁਸੀ ਵੀ ਵੇਖੋ ਆਖਿਰ ਇਸ ਵੀਡੀਓ ਵਿੱਚ ਕੀ ਹੈ ਖਾਸ…

 

View this post on Instagram

 

A post shared by DILJIT DOSANJH (@diljitdosanjh)

ਇਹ ਵੀ ਪੜ੍ਹੋ : ਜੇਕਰ ਤੁਹਾਡੇ ਕੋਲ ਵੀ ਹੈ 10 ਪੈਸੇ ਦਾ ਅਜਿਹਾ ਸਿੱਕਾ, ਤੁਸੀਂ ਵੀ ਕਮਾ ਸਕਦੇ ਹੋ ਹਜ਼ਾਰਾਂ ਰੁਪਏ , ਬਸ ਕਰਨਾ ਹੋਵੇਗਾ ਇਹ ਕੰਮ

ਦਰਅਸਲ, ਕਲਾਕਾਰ ਵੱਲੋਂ ਇਸ ਵੀਡੀਓ ਨੂੰ ਮਜ਼ਾਕੀਆ ਰੂਪ ਦਿੱਤਾ ਗਿਆ ਹੈ। ਦਿਲਜੀਤ ਨੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ, ਜਦੋਂ ਤੁਸੀਂ ਇੱਕ ਇੰਟਰੋਵਰਟ ਹੋ ਅਤੇ ਉਹ Extrovert ਹੈ 😄ਕਾਤੋਂ ਲੁੱਕ ਦੇਵੇ ਮਿੱਤਰਾਂ ਨੂੰ ਹੱਸ-ਹੱਸ ਕੁੜੇ… 😂 ਸਿਨੇਮਾ ਵਿੱਚ ਬੀਬੀਪੀਐਨ 😁🍿

ਵਰਕਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਜਲਦ ਹੀ ਦਰਸ਼ਕਾਂ ਲਈ ਇੱਕ ਸ਼ਰਧਾ ਭਰਿਆ ਗੀਤ ਰਿਲੀਜ਼ ਕਰਨਗੇ। ਅਸਲ, ਵਿੱਚ ਕਲਾਕਾਰ ਵੱਲ਼ੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟਰ ਸ਼ੇਅਰ ਕੀਤਾ ਗਿਆ ਹੈ।

 

View this post on Instagram

 

A post shared by DILJIT DOSANJH (@diljitdosanjh)

ਇਸ ਨੂੰ ਦੇਖ ਕੇ ਕਿਹਾ ਜਾ ਸਕਦਾ ਹੈ ਕਿ ਕਲਾਕਾਰ 8 ਨਵੰਬਰ ਨੂੰ ਗੁਰਪੁਰਬ ਮੌਕੇ ਦਰਸ਼ਕਾਂ ਲਈ ਕੁਝ ਖਾਸ ਲੈ ਕੇ ਪੇਸ਼ ਹੋਣਗੇ।

Link ‘ਤੇ Click ਕਰ’ਕੇ ਹੁਣੇ Download ਕਰੋ :
Android: https://bit.ly/3VMis0h
IOS: https://apple.co/3F63oER
Tags: actordiljit dosanjhDiljit Dosanjh holly songDiljit Dosanjh New SongDiljit Dosanjh post on instagramDiljit Dosanjh punjabi singerpost viral on social mediapunjabi actor Diljit Dosanjhsinger
Share235Tweet147Share59

Related Posts

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025

ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਘਰ ਗੂੰਜੀਆਂ ਕਿਲਕਾਰੀਆਂ, ਪੁੱਤ ਨੇ ਲਿਆ ਜਨਮ

ਦਸੰਬਰ 3, 2025

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਬਰੋਟਾ’ ਹੋਇਆ ਰਿਲੀਜ਼ : 5 ਮਿੰਟਾਂ ‘ਚ 3 ਲੱਖ ਤੋਂ ਵੱਧ ਹੋਏ ਵਿਊਜ਼

ਨਵੰਬਰ 28, 2025

ਦਿੱਲੀ ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲੀਬਾਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਨਵੰਬਰ 28, 2025
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਦੇ 286ਵੇਂ ਦਿਨ ਪੰਜਾਬ ਪੁਲਿਸ ਵੱਲੋਂ 68 ਨਸ਼ਾ ਤਸਕਰ ਕਾਬੂ

ਦਸੰਬਰ 13, 2025

ਪੰਜਾਬ ਦੇ ਗੁਰਦੁਆਰਾ ਸਾਹਿਬ ਦੀ ਬੇਅਦਬੀ, ਮਾਹੌਲ ਤਣਾਅਪੂਰਨ, ਮੌਕੇ ‘ਤੇ ਪਹੁੰਚੀ ਪੁਲਿਸ

ਦਸੰਬਰ 13, 2025

ਯੂਕੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਦਸੰਬਰ 13, 2025

ਵਿਦੇਸ਼ੀ ਤਸਕਰੀ ਦੀ ਕੋਸ਼ਿਸ਼ ਨਾਕਾਮ, ਕਸਟਮ ਨੇ ਹਵਾਈ ਅੱਡੇ ‘ਤੇ ਦੋ ਯਾਤਰੀਆਂ ਨੂੰ ਕੀਤਾ ਗ੍ਰਿਫਤਾਰ; 67,600 ਗੈਰ-ਕਾਨੂੰਨੀ ਸਿਗਰਟ ਜ਼ਬਤ

ਦਸੰਬਰ 13, 2025

ਮੁੱਖ ਮੰਤਰੀ ਯੋਗੀ ਨੇ ਬਾਰਾਬੰਕੀ ਦੇ ਦੌਲਤਪੁਰ ਵਿੱਚ ਕਿਸਾਨਾਂ ਨਾਲ ਕੀਤੀ ਸਿੱਧੀ ਗੱਲਬਾਤ

ਦਸੰਬਰ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.