ਬੁੱਧਵਾਰ, ਮਾਰਚ 18, 2026 05:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Sharry Mann ਦੀ ਨਵੀਂ ਐਲਬਮ, ਜਿਸ ‘ਚ ਹੋਣਗੇ ਪੂਰੇ 12 ਗਾਣੇ, ਜਾਣੋ ਸਾਰੀ ਡਿਟੇਲ

Sharry Mann ਨੇ ਆਪਣੀ ਨਵੀਂ ਐਲਬਮ ਦਾ ਐਲਾਨ ਅਧਿਕਾਰਤ ਤੌਕ 'ਤੇ ਕਰ ਦਿੱਤਾ ਹੈ। ਜੇਕਰ ਤੁਸੀਂ ਸ਼ੈਰੀ ਦੇ ਗੀਤਾਂ ਨੂੰ ਪਸੰਦ ਕਰਦੇ ਹੋ, ਤਾਂ ਇਹ ਤੁਹਾਡੇ ਲਈ ਕਿਸੇ ਸਰਪ੍ਰਾਈਜ਼ ਤੋਂ ਘੱਟ ਨਹੀਂ ਹੈ।

by ਮਨਵੀਰ ਰੰਧਾਵਾ
ਮਾਰਚ 6, 2023
in ਪਾਲੀਵੁੱਡ, ਮਨੋਰੰਜਨ
0

Sharry Mann’s New Album: ਪੰਜਾਬੀ ਸੁਪਰਸਟਾਰ ਤੇ ਸਾਰਿਆਂ ਦੇ ਪਸੰਦੀਦਾ ਸਿੰਗਰ ਸ਼ੈਰੀ ਮਾਨ ਆਪਣੇ ਚਾਰਟਬਸਟਰ ਗਾਣਿਆਂ ਤੇ ਰੌਲੇ-ਰੱਪੇ ਲਈ ਹਮੇਸ਼ਾ ਆਪਣੇ ਫੈਨਸ ਦੇ ਦਿਲਾਂ ‘ਚ ਛਾਇਆ ਰਹਿੰਦਾ ਹੈ। ਉਸਨੇ 3 ਪੈਗ, ਯਾਰ ਅਣਮੁੱਲੇ ਵਰਗੇ ਕਈ ਗਾਣਿਆਂ ਨਾਲ ਹਰ ਕਿਸੇ ਦੇ ਦਿਲ ਵਿੱਚ ਵਖਰੀ ਥਾਂ ਬਣਾਈ ਹੈ। ਹੁਣ ਸ਼ੈਰੀ ਮਾਨ ਲੋਕਾਂ ‘ਤੇ ਇੱਕ ਹੋਰ ਬੰਬ ਸੁੱਟਣ ਲਈ ਤਿਆਰ ਹੈ ਕਿਉਂਕਿ ਉਸਦੀ ਆਉਣ ਵਾਲੀ ਮਿਊਜ਼ਿਕਲ ਐਲਬਮ ਕਿਸੇ ਵੀ ਸਮੇਂ ਰਿਲੀਜ਼ ਹੋ ਸਕਦੀ ਹੈ।

ਜੀ ਹਾਂ, ਸ਼ੈਰੀ ਮਾਨ ਨੇ ਆਪਣੀ ਨਵੀਂ ਐਲਬਮ ਦਾ ਐਲਾਨ ਅਧਿਕਾਰਤ ਤੌਕ ‘ਤੇ ਕਰ ਦਿੱਤਾ ਹੈ। ਜੇਕਰ ਤੁਸੀਂ ਸ਼ੈਰੀ ਦੇ ਗੀਤਾਂ ਨੂੰ ਪਸੰਦ ਕਰਦੇ ਹੋ, ਤਾਂ ਇਹ ਤੁਹਾਡੇ ਲਈ ਕਿਸੇ ਸਰਪ੍ਰਾਈਜ਼ ਤੋਂ ਘੱਟ ਨਹੀਂ ਹੈ। ਸ਼ੈਰੀ ਨੇ ਇਸ ਦਾ ਐਲਾਨ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਾਜ਼ਾ ਤਸਵੀਰ ਸ਼ੇਅਰ ਕਰਕੇ ਕੀਤਾ ਹੈ। ਪੋਸਟ ਦੇ ਕੈਪਸ਼ਨ ‘ਚ ਸ਼ੈਰੀ ਮਾਨ ਨੇ ਖੁਲਾਸਾ ਕੀਤਾ ਕਿ ਉਹ 12 ਗੀਤਾਂ ਦੀ ਐਲਬਮ ‘ਤੇ ਕੰਮ ਕਰ ਰਿਹਾ ਹੈ।

 

View this post on Instagram

 

A post shared by Sharry Mann (@sharrymaan)

ਐਲਬਮ ਦਾ ਐਲਾਨ ਕਰਦਿਆਂ ਸ਼ੈਰੀ ਮਾਨ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਆਖਰਕਾਰ ਇਸਦਾ ਪੋਸਟਰ ਸਾਂਝਾ ਕਰਨ ਤੋਂ ਇੱਕ ਦਿਨ ਬਾਅਦ ਐਲਬਮ ਨੂੰ ਰਿਲੀਜ਼ ਕਰੇਗਾ। ਫਿਲਹਾਲ, ਐਲਬਮ ਬਾਰੇ ਹੋਰ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਸ਼ੈਰੀ ਨੇ ਸ਼ਾਇਦ ਐਲਬਮ ਦਾ ਫਾਈਨਲ ਵੀ ਫਾਈਨਲ ਨਹੀਂ ਕੀਤਾ ਜਾਂ ਉਹ ਇਸ ਨੂੰ ਫਿਲਹਾਲ ਲੁੱਕਾ ਕੇ ਰੱਖਣਾ ਚਾਹੁੰਦਾ ਹੈ।

ਸ਼ੈਰੀ ਦੇ ਪ੍ਰਸ਼ੰਸਕ ਬਹੁਤ ਉਤਸ਼ਾਹਿਤ ਹਨ ਕਿਉਂਕਿ ਉਹ ਜਾਣਦੇ ਹਨ ਕਿ ਸ਼ੈਰੀ ਦੇ ਗਾਣੇ ਹਮੇਸ਼ਾ ਤੋਂ ਸ਼ਾਨਦਾਰ ਪਾਰਟੀ ਸਟਾਰਟਰ ਤੇ ਮੂਡ ਬਣਾਉਣ ਵਾਲੇ ਰਹੇ ਹਨ। ਹੁਣ ਸਾਨੂੰ ਯਕੀਨ ਹੈ ਕਿ 3 ਪੈਗ ਸਟਾਰ ਜਲਦੀ ਹੀ ਐਲਬਮ ਦੀ ਹੋਰ ਜਾਣਕਾਰੀ ਤੇ ਪੋਸਟਰ ਸ਼ੇਅਰ ਕਰੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newspro punjab tvpunjabi singerPunjabi songsPunjabi SuperstarSharry MannSharry Mann SongsSharry Mann Upcoming Album
Share216Tweet135Share54

Related Posts

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025
Load More

Recent News

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਬਾਲਗ ਨੌਜਵਾਨਾਂ ਤੇ ਪੇਸ਼ੇਵਰਾਂ ਨੂੰ ਵਾਜਬ ਮੁੱਲ ’ਤੇ ਰਿਹਾਇਸ਼ ਮੁਹੱਈਆ ਕਰਵਾਉਣ ਦਾ ਚੁੱਕਿਆ ਮੁੱਦਾ

ਮਾਰਚ 18, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ “ਐਮ.ਬੀ.ਏ. ਪਲੱਸ” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ

ਮਾਰਚ 18, 2026

45 ਮਿੰਟ ਦੀ ਦੇਰੀ ਪਈ ਭਾਰੀ: ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਜਾਂਦੀ ਤਾਂ ਬਚਾਈਆਂ ਜਾ ਸਕਦੀਆਂ ਸਨ 7 ਜਾਨਾਂ

ਮਾਰਚ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.