ਬੁੱਧਵਾਰ, ਮਾਰਚ 18, 2026 05:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਇੱਕ ਵਾਰ ਫਿਰ ਛਾ ਗਿਆ Sharry Mann, ਬਣਿਆ NBA ‘ਚ ਪ੍ਰਫਾਰਮ ਕਰਨ ਵਾਲਾ ਪਹਿਲਾ ਪੰਜਾਬੀ ਕਲਾਕਾਰ

Sharry Mann ਉਨ੍ਹਾਂ ਕਲਾਕਾਰਾਂ ਚੋਂ ਇੱਕ ਹੈ ਜੋ ਸੁਰਖੀਆਂ ਵਿੱਚ ਰਹਿਣਾ ਜਾਣਦਾ ਹੈ। ਭਾਵੇਂ ਕੋਈ ਵੀ ਅਜੀਬ ਐਕਟਿੰਦ ਹੋਵੇ ਜਾਂ ਸੁਪਰਹਿੱਟ ਗਾਣਾ, ਮਾਨ ਪੰਜਾਬ ਦਾ ਚਮਕਦਾ ਸਿਤਾਰਾ ਰਿਹਾ ਹੈ।

by ਮਨਵੀਰ ਰੰਧਾਵਾ
ਮਾਰਚ 10, 2023
in ਪਾਲੀਵੁੱਡ, ਮਨੋਰੰਜਨ
0

Sharry Mann to Perform At NBA: ਪੰਜਾਬੀ ਕਲਾਕਾਰਾਂ ਨੇ ਹਮੇਸ਼ਾ ਹੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ ਤੇ ਕਿਸੇ ਨਾ ਕਿਸੇ ਕਾਰਨ ਆਪਣੇ ਭਾਈਚਾਰੇ ਦਾ ਮਾਣ ਵਧਾਇਆ ਹੈ। ਭਾਵੇਂ ਇਹ ਕਿਸੇ ਇੰਟਰਨੈਸ਼ਨਲ ਕਲਾਕਾਰ ਨਾਲ ਕੰਮ ਕਰਕੇ ਮਿਲਿਆ ਹੋਵੇ ਜਾਂ ਹਾਲੀਵੁੱਡ ਫਿਲਮਾਂ ਵਿੱਚ ਕੰਮ ਕਰਨ ਨਾਲ ਪਰ ਪੰਜਾਬੀ ਕਲਾਕਾਰਾਂ ਨੂੰ ਮਲਟੀ ਟੈਲੇਂਟਡ ਮੰਨਿਆ ਜਾਂਦਾ ਹੈ।

ਹਾਲ ਹੀ ਵਿੱਚ ਪ੍ਰਸਿੱਧ ਪੰਜਾਬੀ ਸਿੰਗਰਸ ਤੇ ਐਕਟਰ ਚੋਂ ਇੱਕ ਨੇ ਕਈ ਕਮਾਲ ਕੀਤੇ ਹਨ। ਅਤੇ ਉਹ ਹੋਰ ਕੋਈ ਨਹੀਂ ਸਗੋਂ Sharry Mann ਹੈ। ਜੀ ਹਾਂ, ਸ਼ੈਰੀ ਉਨ੍ਹਾਂ ਕਲਾਕਾਰਾਂ ਚੋਂ ਇੱਕ ਹੈ ਜੋ ਸੁਰਖੀਆਂ ਵਿੱਚ ਰਹਿਣਾ ਜਾਣਦਾ ਹੈ। ਭਾਵੇਂ ਕੋਈ ਵੀ ਅਜੀਬ ਐਕਟਿੰਦ ਹੋਵੇ ਜਾਂ ਸੁਪਰਹਿੱਟ ਗਾਣਾ, ਮਾਨ ਪੰਜਾਬ ਦਾ ਚਮਕਦਾ ਸਿਤਾਰਾ ਰਿਹਾ ਹੈ।

 

View this post on Instagram

 

A post shared by Golden 1 Center (@golden1center)

ਹਾਲ ਹੀ ਵਿੱਚ, ਸ਼ੈਰੀ ਮਾਨ ਨੇ ਨੈਸ਼ਨਲ ਬਾਸਕਟਬਾਲ ਐਸੋਸੀਏਸ਼ਨ ਖੇਡਾਂ ਵਿੱਚ ਪ੍ਰਫਾਰਮ ਕੀਤਾ ਹੈ। ਜੀ ਹਾਂ, ਤੁਸੀਂ ਇਹ ਸਹੀ ਪੜ੍ਹਿਆ, ਉਹ ਪਹਿਲਾ ਪੰਜਾਬੀ ਸਿੰਗਰ ਹੈ ਜਿਸ ਨੇ NBA ਵਿੱਚ ਹਾਫ ਟਾਈਮ ਪੇਸ਼ ਕੀਤਾ ਹੈ। ਇਹ ਹੋਲੀ ਦਾ ਈਵੈਂਟ ਸੀ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਅਸੀਂ ਸਾਰੇ ਸੋਸ਼ਲ ਮੀਡੀਆ ‘ਤੇ ਵੇਖ ਸਕਦੇ ਹਾਂ।

 

View this post on Instagram

 

A post shared by Golden 1 Center (@golden1center)

ਮਾਨ ਨੇ ਆਪਣੇ ਧਮਾਕੇਦਾਰ ਗੀਤਾਂ ਨਾਲ ਸਟੇਡੀਅਮ ਨੂੰ ਹਿਲਾ ਕੇ ਲੋਕਾਂ ਦੇ ਦਿਲਾਂ-ਦਿਮਾਗ਼ਾਂ ਵਿੱਚ ਆਪਣਾ ਜਾਦੂ ਬਿਖੇਰਿਆ। ਵਾਇਰਲ ਵੀਡੀਓਜ਼ ਮੁਤਾਬਕ, ਇਹ ਵੀ ਹਵਾਲਾ ਦਿੱਤਾ ਗਿਆ ਹੈ ਕਿ ਸ਼ੈਰੀ ਨੇ ਯਾਰ ਅਨਮੁੱਲੇ, 3 ਪੈਗ ਤੇ ਹੋਰ ਬਹੁਤ ਸਾਰੇ ਗਾਣਿਆਂ ਨਾਲ ਲੋਕਾਂ ਦਾ ਖੂਬ ਮਨੋਰੰਜਨ ਕੀਤਾ।

ਸਿੰਗਰ ਨੇ ਫੇਮਸ Bhangra Empire ਨਾਲ ਪੇਸ਼ਕਾਰੀ ਕੀਤੀ। ਦੋਵਾਂ ਨੂੰ ਇੱਕ ਥਾਂ ਪ੍ਰਫਾਰਮ ਕਰਦੇ ਦੇਖਣਾ ਬਹੁਤ ਵਧੀਆ ਰਿਹਾ। ਸ਼ੈਰੀ ਮਾਨ ਤੇ Bhangra Empire ਦੋਵਾਂ ਨੇ ਹਾਫ ਟਾਈਮ ਦੇ ਸ਼ੋਅ ਵਿੱਚ ਪ੍ਰਦਰਸ਼ਨ ਕੀਤਾ ਜਿਸ ਨੇ ਸਟੇਡੀਅਮ ਦੇ ਨਾਲ-ਨਾਲ ਇੰਟਰਨੈਟ ਨੂੰ ਵੀ ਹਿਲਾ ਦਿੱਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newspro punjab tvpunjabi newspunjabi singerSharry MannSharry Mann Bhangra EmpireSharry Mann Live PerfomanceSharry Mann NBASharry Mann Performs At NBA
Share238Tweet149Share59

Related Posts

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025
Load More

Recent News

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਬਾਲਗ ਨੌਜਵਾਨਾਂ ਤੇ ਪੇਸ਼ੇਵਰਾਂ ਨੂੰ ਵਾਜਬ ਮੁੱਲ ’ਤੇ ਰਿਹਾਇਸ਼ ਮੁਹੱਈਆ ਕਰਵਾਉਣ ਦਾ ਚੁੱਕਿਆ ਮੁੱਦਾ

ਮਾਰਚ 18, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ “ਐਮ.ਬੀ.ਏ. ਪਲੱਸ” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ

ਮਾਰਚ 18, 2026

45 ਮਿੰਟ ਦੀ ਦੇਰੀ ਪਈ ਭਾਰੀ: ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਜਾਂਦੀ ਤਾਂ ਬਚਾਈਆਂ ਜਾ ਸਕਦੀਆਂ ਸਨ 7 ਜਾਨਾਂ

ਮਾਰਚ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.