ਐਤਵਾਰ, ਜੁਲਾਈ 20, 2025 09:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਦਨ ਦੀਆਂ ਪੌੜੀਆਂ ‘ਤੇ ਡਿੱਗੇ ਕਾਂਗਰਸੀ ਨੇਤਾ ਸ਼ਸ਼ੀ ਥਰੂਰ, ਲੱਤ ‘ਤੇ ਲੱਗੀ ਸੱਟ, ਟਵੀਟ ਕਰ ਦਿੱਤੀ ਜਾਣਕਾਰੀ

ਸ਼ਸ਼ੀ ਥਰੂਰ ਨੇ ਖੁਦ ਟਵੀਟ ਕਰਕੇ ਇਸ ਹਾਦਸੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਪਣੇ ਟਵੀਟ 'ਚ ਦੱਸਿਆ ਕਿ ਇਸ ਸੱਟ ਕਾਰਨ ਉਹ ਸਦਨ ਅਤੇ ਇਸ ਦੀ ਕਾਰਵਾਈ ਤੋਂ ਖੁੰਝ ਗਏ ਹਨ।

by Bharat Thapa
ਦਸੰਬਰ 16, 2022
in ਦੇਸ਼
0

Shashi Tharoor Injured: ਕਾਂਗਰਸ ਦੇ ਸੀਨੀਅਰ ਨੇਤਾ ਅਤੇ ਲੋਕ ਸਭਾ ਮੈਂਬਰ ਸ਼ਸ਼ੀ ਥਰੂਰ ਵੀਰਵਾਰ ਨੂੰ ਸੰਸਦ ਭਵਨ ਦੀਆਂ ਪੌੜੀਆਂ ‘ਤੇ ਠੋਕਰ ਖਾ ਕੇ ਡਿੱਗ ਗਏ। ਜਿਸ ਵਿੱਚ ਉਨ੍ਹਾਂ ਦੇ ਮਾਮੂਲੀ ਸੱਟਾਂ ਲੱਗੀਆਂ। ਉਨ੍ਹਾਂ ਨੇ ਦੱਸਿਆ ਕਿ ਸ਼ੁਰੂਆਤੀ ਤੌਰ ‘ਤੇ ਇਹ ਮਹਿਸੂਸ ਕੀਤਾ ਗਿਆ ਕਿ ਇਹ ਸੱਟ ਮਾਮੂਲੀ ਹੈ। ਸ਼ਾਇਦ ਆਪਣੇ ਆਪ ਠੀਕ ਹੋ ਜਾਵੇ। ਪਰ ਅਜਿਹਾ ਨਹੀਂ ਹੋਇਆ। ਜਿਸ ਤੋਂ ਬਾਅਦ ਉਹ ਹਸਪਤਾਲ ਗਏ, ਜਿੱਥੇ ਉਨ੍ਹਾਂ ਨੂੰ ਇਸ ਸੱਟ ਦੀ ਹਾਲਤ ਬਾਰੇ ਪਤਾ ਲੱਗਾ।

ਸ਼ਸ਼ੀ ਥਰੂਰ ਨੇ ਸ਼ੁੱਕਰਵਾਰ ਨੂੰ ਟਵੀਟ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ, “ਥੋੜੀ ਜਿਹੀ ਬੇਚੈਨੀ। ਕੱਲ੍ਹ ਮੈਂ ਸੰਸਦ ਵਿੱਚ ਇੱਕ ਕਦਮ ਤੋਂ ਚੁੱਕ ਗਿਆ ਤੇ ਮੇਰੀ ਖੱਬੀ ਲੱਤ ਵਿੱਚ ਬੁਰੀ ਤਰ੍ਹਾਂ ਮੋਚ ਆ ਗਈ। ਕੁਝ ਘੰਟਿਆਂ ਤੱਕ ਇਸ ਨੂੰ ਨਜ਼ਰਅੰਦਾਜ਼ ਕਰਨ ਤੋਂ ਬਾਅਦ ਦਰਦ ਇੰਨਾ ਵਧ ਗਿਆ ਕਿ ਮੈਨੂੰ ਹਸਪਤਾਲ ਜਾਣਾ ਪਿਆ।”

A bit of an inconvenience: I badly sprained my left foot in missing a step in Parliament yesterday. After ignoring it for a few hours the pain had become so acute that I had to go to hospital. Am now immobilised w/a cast, missing Parliament today&cancelled wknd constituency plans pic.twitter.com/Ksj0FuchZZ

— Shashi Tharoor (@ShashiTharoor) December 16, 2022

ਥਰੂਰ ਨੇ ਲਿਖਿਆ ਕਿ ਇਸ ਸੱਟ ਕਾਰਨ ਹੁਣ ਮੈਂ ਹਿੱਲ ਵੀ ਨਹੀਂ ਸਕਦਾ। ਇਸ ਦੌਰਾਨ ਮੈਂ ਅੱਜ ਸਦਨ ਦੀ ਕਾਰਵਾਈ ਤੋਂ ਖੁੰਝ ਗਿਆ। ਇਸ ਦੇ ਨਾਲ ਹੀ ਹਫਤੇ ਦੇ ਅੰਤ ਵਿੱਚ ਹਲਕੇ ਦੀਆਂ ਯੋਜਨਾਵਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ।

ਚੀਨ ‘ਤੇ ਸ਼ਸ਼ੀ ਥਰੂਰ ਦਾ ਬਿਆਨ

ਕਾਂਗਰਸ ਦੇ ਸਾਂਸਦ ਸ਼ਸ਼ੀ ਥਰੂਰ ਨੇ ਕਿਹਾ, “ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਚੀਨ ਤਵਾਂਗ ‘ਤੇ ਨਜ਼ਰ ਮਾਰ ਰਿਹਾ ਹੈ ਅਤੇ ਸਾਨੂੰ ਬਹੁਤ ਸਾਵਧਾਨ ਰਹਿਣ ਦੀ ਲੋੜ ਹੈ। ਹਰ ਪਾਰਟੀ, ਹਰ ਵਿਅਕਤੀ ਇਸ ਵਿਸ਼ੇ ‘ਤੇ ਸਾਡੀ ਸੈਨਾ ਦੇ ਨਾਲ ਹੈ। ਕੱਲ੍ਹ ਜੋ ਵੀ ਹੋਇਆ, ਉਹ ਸਾਡੇ ਪਾਸਿਓਂ ਇੱਕ ਸੰਦੇਸ਼ ਹੈ ਕਿ ਸਾਡੀ ਖੇਤਰੀ ਅਖੰਡਤਾ ਅਤੇ ਪ੍ਰਭੂਸੱਤਾ ਲਈ ਸਾਡੇ ਵਿਚਕਾਰ ਏਕਤਾ ਹੈ।” ਥਰੂਰ ਨੇ ਕਿਹਾ, “ਮੈਂ ਰੱਖਿਆ ਮੰਤਰੀ ਨੂੰ ਕਿਹਾ ਕਿ ਉਹ ਦੁਨੀਆ ਨੂੰ ਦਿਖਾਉਣ ਕਿ ਭਾਰਤ ਇੱਕ ਹੈ ਅਤੇ ਇਸ ‘ਤੇ ਹਰ ਪਾਰਟੀ ਦਾ ਹਰ ਮੈਂਬਰ ਫੌਜ ਦੇ ਨਾਲ ਹੈ।”

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: injuredlatest newspro punjab tvpunjabi newsShashi Tharoor
Share224Tweet140Share56

Related Posts

ਦੋ ਸਕੇ ਭਰਾਵਾਂ ਨੇ ਇੱਕੋ ਕੁੜੀ ਨਾਲ ਕਿਉਂ ਕਰਵਾਇਆ ਵਿਆਹ, ਕਾਰਨ ਜਾਣ ਹੋ ਜਾਓਗੇ ਹੈਰਾਨ

ਜੁਲਾਈ 19, 2025

ਕੌਣ ਹੈ ਚੰਦਨ ਮਿਸ਼ਰਾ ਜਿਸ ਦਾ ਇਸਤਰਾਂ ਗੋਲੀਆਂ ਮਾਰ ਕੀਤਾ ਗਿਆ ਕਤਲ

ਜੁਲਾਈ 17, 2025

ਫ਼ਿਲਮੀ ਸਟਾਈਲ ‘ਚ ਹਸਪਤਾਲ ਪਹੁੰਚ ਦਿੱਤਾ ਅਜਿਹੀ ਵਾਰਦਾਤ ਨੂੰ ਅੰਜਾਮ, CCTV ਚ ਕੈਦ ਹੋਈਆਂ ਤਸਵੀਰਾਂ

ਜੁਲਾਈ 17, 2025

ਸਕੂਲ ਲੰਚ ਟਾਈਮ ਦੌਰਾਨ ਅਚਾਨਕ ਜ਼ਮੀਨ ‘ਤੇ ਡਿੱਗੀ ਬੱਚੀ, ਵਾਪਰੀ ਅਜਿਹੀ ਘਟਨਾ ਸਭ ਨੂੰ ਕੀਤਾ ਹੈਰਾਨ

ਜੁਲਾਈ 17, 2025

Ahemdabad Plane Crash: ਜਹਾਜ ਦੇ ਕੈਪਟਨ ਨੇ ਹੀ ਬੰਦ ਕੀਤਾ ਸੀ FUEL SWITCH! ਪੁੱਛਣ ‘ਤੇ ਆਵਾਜ਼ ‘ਚ ਘਬਰਾਹਟ

ਜੁਲਾਈ 17, 2025

ਅਹਿਮਦਾਬਾਦ Plane Crash ਤੋਂ 4 ਹਫਤੇ ਪਹਿਲਾਂ ਇੰਗਲੈਂਡ ਨੇ ਬੋਇੰਗ ਜਹਾਜ਼ ਨੂੰ ਲੈ ਕੇ ਜਾਰੀ ਕੀਤੀ ਸੀ ਇਹ ਚਿਤਾਵਨੀ

ਜੁਲਾਈ 15, 2025
Load More

Recent News

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025
pre-bridal-skincare_OI

Skin care Tips: ਚਿਹਰੇ ਦੀਆਂ ਝੁਰੜੀਆਂ ਹੋ ਜਾਣਗੀਆਂ ਸਾਫ਼, ਅਪਣਾਓ ਇਹ ਘਰੇਲੂ ਨੁਸਖੇ

ਜੁਲਾਈ 19, 2025

ਮਾਨਸੂਨ ਦੌਰਾਨ ਕਮਰੇ ਚੋਂ ਨਮੀ ਨੂੰ ਇਸ ਤਰਾਂ ਕਰੋ ਦੂਰ, ਹੋਵੇਗਾ ਪੱਕਾ ਹੱਲ

ਜੁਲਾਈ 19, 2025

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.