ਸੋਮਵਾਰ, ਜੁਲਾਈ 28, 2025 12:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਤਣਾਅ ਅਤੇ ਸਰੀਰ ਦਰਦ ਤੋਂ ਰਾਹਤ ਦੇਣ ਲਈ ਫਾਇਦੇਮੰਦ ਹੈ Shavasana, ਜਾਣੋ ਇਸ ਨੂੰ ਕਰਨ ਦੇ ਫਾਇਦੇ

Health Benefits of Yoga: ਤਣਾਅ ਅਤੇ ਥਕਾਵਟ ਤੋਂ ਬਚਣ ਲਈ ਤੁਸੀਂ ਯੋਗਾ ਦਾ ਸਹਾਰਾ ਲੈ ਸਕਦੇ ਹੋ। ਜੇ ਤੁਸੀਂ ਹਰ ਦਿਨ ਸਿਰਫ 10 ਮਿੰਟ ਸ਼ਵਾਸਨ ਕਰਦੇ ਹੋ, ਤਾਂ ਇਹ ਬਹੁਤ ਜ਼ਿਆਦਾ ਰਾਹਤ ਦੇਵੇਗਾ।

by ਮਨਵੀਰ ਰੰਧਾਵਾ
ਮਈ 2, 2023
in ਸਿਹਤ, ਲਾਈਫਸਟਾਈਲ
0

Shavasana Benefits: ਅੱਜ ਦੀ ਭੱਜ ਦੌੜ ਵਾਲੀ ਜ਼ਿੰਗਦੀ ‘ਚ ਕਈ ਵਾਰ ਕੰਮ ਕਰਨ ਵਾਲਿਆ ਦੀ ਨੀਂਦ ਵੀ ਨਹੀਂਪੂਰੀ ਹੁੰਦੀ। ਜੇ ਤੁਸੀਂ ਵੀ ਇੱਕ ਡੈਸਕ ਜੌਬ ਵਿੱਚ ਹੋ, ਤਾਂ ਤੁਹਾਨੂੰ ਥਕਾਵਟ ਨਾਲ ਸਰੀਰ ਦਰਦ ਦੀ ਸ਼ਿਕਾਇਤ ਹੋ ਸਕਦੀ ਹੈ। ਤਣਾਅ ਅਤੇ ਥਕਾਵਟ ਤੋਂ ਬਚਣ ਲਈ ਤੁਸੀਂ ਯੋਗਾ ਦਾ ਸਹਾਰਾ ਲੈ ਸਕਦੇ ਹੋ। ਜੇ ਤੁਸੀਂ ਹਰ ਦਿਨ ਸਿਰਫ 10 ਮਿੰਟ ਸ਼ਵਾਸਨ ਕਰਦੇ ਹੋ, ਤਾਂ ਇਹ ਬਹੁਤ ਜ਼ਿਆਦਾ ਰਾਹਤ ਦੇਵੇਗਾ।

ਸ਼ਵਾਸਨ ਦਾ ਸਹੀ ਤਰੀਕਾ:

1. ਯੋਗਾ ਮੈਟ ‘ਤੇ ਆਪਣੀ ਪਿੱਠ ਭਰ ਲੇਟੋ। ਜੇ ਤੁਸੀਂ ਇਕ ਗਰੁੱਪ ‘ਚ ਅਜਿਹਾ ਕਰ ਰਹੇ ਹੋ ਤਾਂ ਆਪਣੇ ਆਸ ਪਾਸ ਦੇ ਲੋਕਾਂ ਤੋਂ ਦੂਰੀ ਬਣਾ ਕੇ ਰੱਖੋ।

2. ਸ਼ਵਾਸਨ ‘ਚ ਹੋਣ ਵੇਲੇ ਕਿਸੇ ਸਿਰਹਾਣੇ ਜਾਂ ਕਿਸੇ ਵੀ ਅਰਾਮਦਾਇਕ ਚੀਜ਼ ਦਾ ਸਹਾਰਾ ਨਾ ਲਓ।

3. ਅੱਖਾਂ ਬੰਦ ਕਰੋ। ਦੋਵਾਂ ਲੱਤਾਂ ਨੂੰ ਵੱਖਰਾ ਕਰੋ।

4. ਪੂਰੀ ਤਰ੍ਹਾਂ ਰਿਲੈਕਸ ਹੋਣ ਤੋਂ ਬਾਅਦ, ਇਹ ਯਾਦ ਰੱਖੋ ਕਿ ਤੁਹਾਡੇ ਪੈਰਾਂ ਦੇ ਦੋਵੇਂ ਅੰਗੂਠੇ ਸਾਈਡ ਵੱਲ ਝੁਕੇ ਹੋਏ ਹੋਣ।

5. ਤੁਹਾਡੇ ਹੱਥ ਸਰੀਰ ਨਾਲ ਕੁਝ ਦੂਰੀ ‘ਤੇ ਹਨ, ਹਥੇਲੀਆਂ ਨੂੰ ਉੱਪਰ ਵੱਲ ਖੁੱਲ੍ਹਾ ਰੱਖੋ।

6. ਦੋਵਾਂ ਪੈਰਾਂ ਵਿਚਕਾਰ ਘੱਟੋ ਘੱਟ 1 ਫੁੱਟ ਦੀ ਦੂਰੀ ਰੱਖੋ।

7. ਸਾਹ ਹੌਲੀ ਪਰ ਡੂੰਘਾ ਲਵੋ। ਹੁਣ ਆਪਣੇ ਸਾਹ ਦਾ ਪੂਰਾ ਧਿਆਨ ਦਵੋ। ਯਾਦ ਰੱਖੋ ਕਿ ਜਦੋਂ ਤੁਸੀਂ ਸ਼ਵਾਸਨ ‘ਚ ਹੁੰਦੇ ਹੋ ਤਾਂ ਤੁਸੀਂ ਸੋਂਣਾ ਨਹੀਂ ਹੈ।

 

View this post on Instagram

 

A post shared by Yoga Daily Tutorial (@yogadailytutorial)

ਜਾਣੋ ਇਸ ਨਾਲ ਹੋਣ ਵਾਲੇ ਫਾਇਦੇ: ਸ਼ਵਾਸਨ ਤੁਹਾਡੇ ਮਨ ਨੂੰ ਸ਼ਾਂਤ ਕਰਦਾ ਹੈ ਅਤੇ ਸਰੀਰ ਦੀ ਥਕਾਵਟ ਨੂੰ ਦੂਰ ਕਰਦਾ ਹੈ। ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਤਣਾਅ ਅਤੇ ਦਿਲ ਦੀ ਬਿਮਾਰੀ ਆਦਿ ‘ਚ ਇਹ ਯੋਗ ਲਾਭਦਾਇਕ ਹੈ। ਸ਼ਵਾਸਨ ਨਾ ਸਿਰਫ ਸਰੀਰ ਨੂੰ ਆਰਾਮ ਦਿੰਦਾ ਹੈ ਬਲਕਿ ਇਸ ਨੂੰ ਮੈਡੀਟੇਸ਼ਨ ਦੀ ਅਵਸਥਾ ‘ਚ ਲੈ ਜਾਂਦਾ ਹੈ। ਇਸ ਤਰ੍ਹਾਂ ਕਰਨ ਨਾਲ ਯਾਦਦਾਸ਼ਤ, ਇਕਾਗਰਤਾ ਸ਼ਕਤੀ ਵੀ ਵੱਧਦੀ ਹੈ। ਜੇ ਤੁਸੀਂ ਬਹੁਤ ਥੱਕੇ ਹੋਏ ਹੋ, ਤਾਂ ਸ਼ਾਵਸਨ ਊਰਜਾ ਪ੍ਰਾਪਤ ਕਰਨ ਦਾ ਸਭ ਤੋਂ ਸੁਰੱਖਿਅਤ ਅਤੇ ਤੇਜ਼ ਢੰਗ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Healht Tipshealth newslifestyle newspro punjab tvpunjabi newsShavasanaShavasana BenefitsShavasana for relief from StressYogasan
Share352Tweet220Share88

Related Posts

ਬੱਚਿਆਂ ਨੂੰ ਰੋਜ ਰੋਜ ਬਿਸਕੁਟ ਚਿਪਸ ਖਿਲਾਉਣ ਵਾਲੇ ਹੋ ਜਾਣ ਸਾਵਧਾਨ, ਕਰ ਰਹੇ ਹੋ ਇਹ ਵੱਡੀ ਗਲਤੀ

ਜੁਲਾਈ 25, 2025

ਮਾਨਸੂਨ ਚ ਪਹਾੜਾਂ ਤੇ ਘੁੰਮਣ ਦੀ ਕਰ ਰਹੇ ਹੋ ਤਿਆਰੀ, ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

ਜੁਲਾਈ 23, 2025

ਤੁਹਾਡੇ ਵੀ ਫਰਿੱਜ ‘ਚ ਬਣ ਗਿਆ ਹੈ ਬਰਫ਼ ਦਾ ਪਹਾੜ, ਇਸ ਤਰਾਂ ਕਰੋ ਇਸ ਸਮੱਸਿਆ ਦਾ ਹੱਲ

ਜੁਲਾਈ 22, 2025
pre-bridal-skincare_OI

Skin care Tips: ਚਿਹਰੇ ਦੀਆਂ ਝੁਰੜੀਆਂ ਹੋ ਜਾਣਗੀਆਂ ਸਾਫ਼, ਅਪਣਾਓ ਇਹ ਘਰੇਲੂ ਨੁਸਖੇ

ਜੁਲਾਈ 19, 2025

ਮਾਨਸੂਨ ਦੌਰਾਨ ਕਮਰੇ ਚੋਂ ਨਮੀ ਨੂੰ ਇਸ ਤਰਾਂ ਕਰੋ ਦੂਰ, ਹੋਵੇਗਾ ਪੱਕਾ ਹੱਲ

ਜੁਲਾਈ 19, 2025

ਹੱਥਾਂ ਦੇ ਨਹੁੰਆਂ ਦਾ ਬਦਲਣਾ ਦਿੰਦਾ ਹੈ ਸਰੀਰ ਵਿੱਚ ਇਸ ਸਮੱਸਿਆ ਦਾ ਸੰਕੇਤ

ਜੁਲਾਈ 18, 2025
Load More

Recent News

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਮਾਤਾ ਨੈਣਾ ਦੇਵੀ ਤੋਂ ਵਾਪਸ ਆਉਂਦੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, ਨਹਿਰ ‘ਚ ਜਾ ਡਿੱਗਿਆ ਪਿਕਅੱਪ

ਜੁਲਾਈ 28, 2025

ਹਸਪਤਾਲ ‘ਚ ਆਕਸੀਜਨ ਮਸ਼ੀਨ ‘ਚ ਆਈ ਖਰਾਬੀ ਨੇ ਲਈ ਮਰੀਜ਼ਾਂ ਦੀ ਜਾਨ

ਜੁਲਾਈ 28, 2025

Weather Update: ਕਿਵੇਂ ਦਾ ਰਹੇਗਾ ਅੱਜ ਪੰਜਾਬ ਦਾ ਮੌਸਮ, ਮੌਸਮ ਵਿਭਾਗ ਨੇ ਕਿਹੜੇ ਜ਼ਿਲਿਆਂ ਲਈ ਜਾਰੀ ਕੀਤਾ ਮੀਂਹ ਦਾ ਅਲਰਟ

ਜੁਲਾਈ 28, 2025

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.