ਸ਼ੁੱਕਰਵਾਰ, ਅਗਸਤ 22, 2025 09:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Baba Siddique Iftar Party ‘ਚ ਭਰਾ ਨਾਲ ਪਹੁੰਚੀ Shehnaaz Gill, ਇੰਡੀਅਨ ਲੁੱਕ ਨੇ ਲੁੱਟ ਲਈ ਲਾਈਮਲਾਈਟ

Shehnaaz Gill at Baba Siddique's Iftar party: ਸਾਬਕਾ ਵਿਧਾਇਕ ਬਾਬਾ ਸਿੱਦੀਕ ਤੇ ਉਨ੍ਹਾਂ ਦੇ ਬੇਟੇ ਜੀਸ਼ਾਨ ਨੇ ਐਤਵਾਰ 16 ਅਪ੍ਰੈਲ ਨੂੰ ਮੁੰਬਈ ਦੇ ਤਾਜ ਲੈਂਡਸ ਐਂਡ ਵਿਖੇ ਇਫਤਾਰ ਪਾਰਟੀ ਦਾ ਆਯੋਜਨ ਕੀਤਾ। ਇਸ ਪਾਰਟੀ 'ਚ ਬਾਲੀਵੁੱਡ ਦੀ ਤਮਾਮ ਹਸਤੀਆਂ ਨੇ ਸ਼ਿਰਕਤ ਕੀਤੀ।

by ਮਨਵੀਰ ਰੰਧਾਵਾ
ਅਪ੍ਰੈਲ 17, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Shehnaaz Gill at Baba Siddique's Iftar party: ਸਾਬਕਾ ਵਿਧਾਇਕ ਬਾਬਾ ਸਿੱਦੀਕ ਤੇ ਉਨ੍ਹਾਂ ਦੇ ਬੇਟੇ ਜੀਸ਼ਾਨ ਨੇ ਐਤਵਾਰ 16 ਅਪ੍ਰੈਲ ਨੂੰ ਮੁੰਬਈ ਦੇ ਤਾਜ ਲੈਂਡਸ ਐਂਡ ਵਿਖੇ ਇਫਤਾਰ ਪਾਰਟੀ ਦਾ ਆਯੋਜਨ ਕੀਤਾ। ਇਸ ਪਾਰਟੀ 'ਚ ਬਾਲੀਵੁੱਡ ਦੀ ਤਮਾਮ ਹਸਤੀਆਂ ਨੇ ਸ਼ਿਰਕਤ ਕੀਤੀ। ਇਸ ਪਾਰਟੀ 'ਚ ਐਕਟਰਸ ਸ਼ਹਿਨਾਜ਼ ਗਿੱਲ ਵੀ ਬੇਹੱਦ ਖੂਬਸੂਰਤ ਅੰਦਾਜ਼ 'ਚ ਨਜ਼ਰ ਆਈ।
ਦੱਸ ਦੇਈਏ ਕਿ ਬਿੱਗ ਬੌਸ ਫੇਮ ਸ਼ਹਿਨਾਜ਼ ਗਿੱਲ ਮੁੰਬਈ ਵਿੱਚ ਬਾਬਾ ਸਿੱਦੀਕੀ ਦੀ ਇਫਤਾਰ ਪਾਰਟੀ ਵਿੱਚ ਆਪਣੇ ਭਰਾ ਸ਼ਾਹਬਾਜ਼ ਨਾਲ ਨਜ਼ਰ ਆਈ। ਐਕਟਰਸ ਨੇ ਇੱਥੇ ਵੀ ਆਪਣੇ ਲੁੱਕ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ।
ਸ਼ਹਿਨਾਜ਼ ਇਸ ਪਾਰਟੀ 'ਚ ਹੈਵੀ ਕਢਾਈ ਵਾਲੇ ਓਰੇਂਜ ਤੇ ਗੋਲਡਨ ਕੰਬੀਨੇਸ਼ਨ ਸੂਟ-ਸਲਵਾਰ ਵਿੱਚ ਨਜ਼ਰ ਆਈ। ਉਹ ਆਪਣੇ ਇੰਡੀਅਨ ਲੁੱਕ 'ਚ ਬੇਹੱਦ ਖੂਬਸੂਰਤ ਲੱਗ ਰਹੀ ਸੀ।
ਨਾਲ ਹੀ, ਇਸ ਲੁੱਕ ਨੂੰ ਪੂਰਾ ਕਰਨ ਲਈ ਸ਼ਹਿਨਾਜ਼ ਗਿੱਲ ਨੇ ਆਪਣੇ ਵਾਲਾਂ ਨੂੰ ਖੁੱਲ੍ਹਾ ਛੱਡ ਦਿੱਤਾ ਸੀ ਅਤੇ ਉਹ ਘੱਟੋ-ਘੱਟ ਮੇਕਅੱਪ 'ਚ ਨਜ਼ਰ ਆਈ ਸੀ। ਪਾਰਟੀ 'ਚ ਆਈ ਸ਼ਹੀਨਾਜ਼ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।
ਇਨ੍ਹੀਂ ਦਿਨੀਂ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਲਈ ਫੇਮਸ ਐਕਟਰਸ ਸ਼ਹਿਨਾਜ਼ ਨੇ ਪੈਪਸ ਲਈ ਖੂਬ ਪੋਜ਼ ਦਿੱਤੇ ਤੇ ਰੈੱਡ ਕਾਰਪੇਟ 'ਤੇ ਮਿਲੀਅਨ ਡਾਲਰ ਦੀ ਮੁਸਕਰਾਹਟ ਨਾਲ ਤਸਵੀਰਾਂ ਕਲਿੱਕ ਕਰਵਾਈਆਂ।
ਐਕਟਰਸ ਸ਼ਹਿਨਾਜ਼ ਗਿੱਲ ਨੇ ਆਪਣੀ ਮੁਸਕਰਾਹਟ ਤੇ ਲੁੱਕ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਅਤੇ ਪਾਰਟੀ ਦੀ ਸਾਰੀ ਲਾਈਮਲਾਈ ਲੁੱਟ ਲੈ ਗਈ।
ਦੱਸ ਦੇਈਏ ਕਿ ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦੇ ਪ੍ਰਮੋਸ਼ਨ ‘ਚ ਕਾਫੀ ਰੁੱਝੀ ਹੋਈ ਹੈ।
ਇੰਨਾ ਹੀ ਨਹੀਂ ਬਾਬਾ ਸਿੱਦੀਕੀ ਦੇ ਨਾਲ ਸ਼ਹਿਨਾਜ਼ ਗਿੱਲ ਨੇ ਰੈੱਡ ਕਾਰਪੇਟ 'ਤੇ ਤਸਵੀਰਾਂ ਖਿਚਵਾਉਣ ਲਈ ਕੈਮਰੇ ਦੇ ਸਾਹਮਣੇ ਕਈ ਪੋਜ਼ ਵੀ ਦਿੱਤੇ।
ਇੰਨਾ ਹੀ ਨਹੀਂ, ਇਹ ਐਕਟਰਸ ਸੁਪਰਸਟਾਰ ਸਲਮਾਨ ਖ਼ਾਨ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ, ਨਾਲ ਹੀ ਇਹ ਫਿਲਮ ਈਦ ਦੇ ਮੌਕੇ 'ਤੇ 21 ਅਪ੍ਰੈਲ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।
Shehnaaz Gill at Baba Siddique’s Iftar party: ਸਾਬਕਾ ਵਿਧਾਇਕ ਬਾਬਾ ਸਿੱਦੀਕ ਤੇ ਉਨ੍ਹਾਂ ਦੇ ਬੇਟੇ ਜੀਸ਼ਾਨ ਨੇ ਐਤਵਾਰ 16 ਅਪ੍ਰੈਲ ਨੂੰ ਮੁੰਬਈ ਦੇ ਤਾਜ ਲੈਂਡਸ ਐਂਡ ਵਿਖੇ ਇਫਤਾਰ ਪਾਰਟੀ ਦਾ ਆਯੋਜਨ ਕੀਤਾ। ਇਸ ਪਾਰਟੀ ‘ਚ ਬਾਲੀਵੁੱਡ ਦੀ ਤਮਾਮ ਹਸਤੀਆਂ ਨੇ ਸ਼ਿਰਕਤ ਕੀਤੀ। ਇਸ ਪਾਰਟੀ ‘ਚ ਐਕਟਰਸ ਸ਼ਹਿਨਾਜ਼ ਗਿੱਲ ਵੀ ਬੇਹੱਦ ਖੂਬਸੂਰਤ ਅੰਦਾਜ਼ ‘ਚ ਨਜ਼ਰ ਆਈ।
ਦੱਸ ਦੇਈਏ ਕਿ ਬਿੱਗ ਬੌਸ ਫੇਮ ਸ਼ਹਿਨਾਜ਼ ਗਿੱਲ ਮੁੰਬਈ ਵਿੱਚ ਬਾਬਾ ਸਿੱਦੀਕੀ ਦੀ ਇਫਤਾਰ ਪਾਰਟੀ ਵਿੱਚ ਆਪਣੇ ਭਰਾ ਸ਼ਾਹਬਾਜ਼ ਨਾਲ ਨਜ਼ਰ ਆਈ। ਐਕਟਰਸ ਨੇ ਇੱਥੇ ਵੀ ਆਪਣੇ ਲੁੱਕ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ।
ਸ਼ਹਿਨਾਜ਼ ਇਸ ਪਾਰਟੀ ‘ਚ ਹੈਵੀ ਕਢਾਈ ਵਾਲੇ ਓਰੇਂਜ ਤੇ ਗੋਲਡਨ ਕੰਬੀਨੇਸ਼ਨ ਸੂਟ-ਸਲਵਾਰ ਵਿੱਚ ਨਜ਼ਰ ਆਈ। ਉਹ ਆਪਣੇ ਇੰਡੀਅਨ ਲੁੱਕ ‘ਚ ਬੇਹੱਦ ਖੂਬਸੂਰਤ ਲੱਗ ਰਹੀ ਸੀ।
ਨਾਲ ਹੀ, ਇਸ ਲੁੱਕ ਨੂੰ ਪੂਰਾ ਕਰਨ ਲਈ ਸ਼ਹਿਨਾਜ਼ ਗਿੱਲ ਨੇ ਆਪਣੇ ਵਾਲਾਂ ਨੂੰ ਖੁੱਲ੍ਹਾ ਛੱਡ ਦਿੱਤਾ ਸੀ ਅਤੇ ਉਹ ਘੱਟੋ-ਘੱਟ ਮੇਕਅੱਪ ‘ਚ ਨਜ਼ਰ ਆਈ ਸੀ। ਪਾਰਟੀ ‘ਚ ਆਈ ਸ਼ਹੀਨਾਜ਼ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ।
ਇਨ੍ਹੀਂ ਦਿਨੀਂ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਲਈ ਫੇਮਸ ਐਕਟਰਸ ਸ਼ਹਿਨਾਜ਼ ਨੇ ਪੈਪਸ ਲਈ ਖੂਬ ਪੋਜ਼ ਦਿੱਤੇ ਤੇ ਰੈੱਡ ਕਾਰਪੇਟ ‘ਤੇ ਮਿਲੀਅਨ ਡਾਲਰ ਦੀ ਮੁਸਕਰਾਹਟ ਨਾਲ ਤਸਵੀਰਾਂ ਕਲਿੱਕ ਕਰਵਾਈਆਂ।
ਐਕਟਰਸ ਸ਼ਹਿਨਾਜ਼ ਗਿੱਲ ਨੇ ਆਪਣੀ ਮੁਸਕਰਾਹਟ ਤੇ ਲੁੱਕ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਅਤੇ ਪਾਰਟੀ ਦੀ ਸਾਰੀ ਲਾਈਮਲਾਈ ਲੁੱਟ ਲੈ ਗਈ।
ਦੱਸ ਦੇਈਏ ਕਿ ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦੇ ਪ੍ਰਮੋਸ਼ਨ ‘ਚ ਕਾਫੀ ਰੁੱਝੀ ਹੋਈ ਹੈ।
ਇੰਨਾ ਹੀ ਨਹੀਂ ਬਾਬਾ ਸਿੱਦੀਕੀ ਦੇ ਨਾਲ ਸ਼ਹਿਨਾਜ਼ ਗਿੱਲ ਨੇ ਰੈੱਡ ਕਾਰਪੇਟ ‘ਤੇ ਤਸਵੀਰਾਂ ਖਿਚਵਾਉਣ ਲਈ ਕੈਮਰੇ ਦੇ ਸਾਹਮਣੇ ਕਈ ਪੋਜ਼ ਵੀ ਦਿੱਤੇ।
ਇੰਨਾ ਹੀ ਨਹੀਂ, ਇਹ ਐਕਟਰਸ ਸੁਪਰਸਟਾਰ ਸਲਮਾਨ ਖ਼ਾਨ ਦੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਨਾਲ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਹੀ ਹੈ, ਨਾਲ ਹੀ ਇਹ ਫਿਲਮ ਈਦ ਦੇ ਮੌਕੇ ‘ਤੇ 21 ਅਪ੍ਰੈਲ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।
Tags: Baba SiddiquiBaba Siddiqui's Iftar partybollywoodentertainment newsIftar partypro punjab tvpunjabi newsShahnaz Gill Photosshehnaaz gillShehnaaz Gill at Baba Siddique's Iftar partyShehnaaz Indian look
Share281Tweet176Share70

Related Posts

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025
Load More

Recent News

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਐੱਨਡੀਏ ਦੇ ਉਮੀਦਵਾਰ ਸੀਪੀ ਰਾਧਾਕਿ੍ਰਸ਼ਨਨ ਨਾਲ ਕੀਤੀ ਮੁਲਾਕਾਤ

ਅਗਸਤ 22, 2025

Health News: ਕੰਨ ‘ਚ ਖੁਰਕ ਨੂੰ ਨਾ ਕਰੋ ਨਜ਼ਰਅੰਦਾਜ਼, ਹੋ ਨਾ ਜਿਵੇਂ ਵੱਡੀ ਪ੍ਰੇਸ਼ਾਨੀ, ਪੜ੍ਹੋ ਪੂਰੀ ਖ਼ਬਰ

ਅਗਸਤ 22, 2025

ਜਸਵਿੰਦਰ ਭੱਲਾ ਦੀ ਮੌਤ ਦਾ ਕੀ ਰਿਹਾ ਕਾਰਨ, ਕਿੰਝ Comady King ਛੱਡ ਗਏ ਸਦਾ ਲਈ

ਅਗਸਤ 22, 2025

ਹੁਣ ਘਰ ਖਰੀਦਣਾ ਹੋ ਜਾਵੇਗਾ ਸਸਤਾ!, GST ਸਲੈਬ ‘ਚ ਹੋਇਆ ਵੱਡਾ ਬਦਲਾਅ

ਅਗਸਤ 22, 2025

ਪੰਜਾਬ ‘ਚ ਜਾਰੀ ਹੋਇਆ ਮੀਂਹ ਲਈ ਅਲਰਟ, ਹੜ੍ਹਾਂ ਦੀ ਲਪੇਟ ‘ਚ ਇਹ 7 ਜ਼ਿਲ੍ਹੇ

ਅਗਸਤ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.