ਬੁੱਧਵਾਰ, ਅਕਤੂਬਰ 14, 2026 06:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Shehnaaz Gill ਨੇ ਫੈਸ਼ਨ ਵੀਕ ‘ਚ ਬਿਖੇਰਿਆ ਹੁਸਨ ਦਾ ਜਲਵਾ, ਹਾਈ-ਥਾਈਟ ਸਲਿਟ ਡਰੈੱਸ ‘ਚ ਕੀਤਾ ਹੈਰਾਨ

Shehnaaz Gill sizzles in Bombay Times Fashion Week: ਫਿਲਮ ਸਟਾਰ ਸ਼ਹਿਨਾਜ਼ ਗਿੱਲ ਨੇ ਹਾਲ ਹੀ ਵਿੱਚ ਬੰਬੇ ਫੈਸ਼ਨ ਵੀਕ ਸਮਾਗਮ ਵਿੱਚ ਸ਼ਿਰਕਤ ਕੀਤੀ। ਜਿੱਥੇ ਐਕਟਰਸ ਸ਼ੋਅ ਸਟਾਪਰ ਬਣ ਰੈਂਪ 'ਤੇ ਕੈਟ ਵਾਕ ਕਰਦੀ ਨਜ਼ਰ ਆਈ। ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਵਾਇਰਲ ਹੋ ਗਈਆਂ ਹਨ।

by ਮਨਵੀਰ ਰੰਧਾਵਾ
ਅਪ੍ਰੈਲ 22, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Shehnaaz Gill sizzles in Bombay Times Fashion Week: ਫਿਲਮ ਸਟਾਰ ਸ਼ਹਿਨਾਜ਼ ਗਿੱਲ ਨੇ ਹਾਲ ਹੀ ਵਿੱਚ ਬੰਬੇ ਫੈਸ਼ਨ ਵੀਕ ਸਮਾਗਮ ਵਿੱਚ ਸ਼ਿਰਕਤ ਕੀਤੀ। ਜਿੱਥੇ ਐਕਟਰਸ ਸ਼ੋਅ ਸਟਾਪਰ ਬਣ ਰੈਂਪ 'ਤੇ ਕੈਟ ਵਾਕ ਕਰਦੀ ਨਜ਼ਰ ਆਈ। ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਵਾਇਰਲ ਹੋ ਗਈਆਂ ਹਨ।
ਬਾਲੀਵੁੱਡ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦੀ ਸਟਾਰ ਸ਼ਹਿਨਾਜ਼ ਗਿੱਲ ਨੇ ਹਾਲ ਹੀ 'ਚ ਮੁੰਬਈ 'ਚ ਆਯੋਜਿਤ ਇਕ ਫੈਸ਼ਨ ਈਵੈਂਟ 'ਚ ਸ਼ਿਰਕਤ ਕੀਤੀ। ਜਿੱਥੇ ਰੈਂਪ 'ਤੇ ਸ਼ਹਿਨੀਜ਼ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰਦੀ ਨਜ਼ਰ ਆਈ।
ਇਸ ਈਵੈਂਟ 'ਚ ਸ਼ਹਿਨਾਜ਼ ਗਿੱਲ ਨੇ ਆਪਣੀ ਖੂਬਸੂਰਤੀ ਨਾਲ ਫੈਨਸ ਨੂੰ ਹੈਰਾਨ ਕਰ ਦਿੱਤਾ। ਐਕਟਰਸ ਇਸ ਫੈਸ਼ਨ ਈਵੈਂਟ ਵਿੱਚ ਇੱਕ ਮਸ਼ਹੂਰ ਡਿਜ਼ਾਈਨਰ ਲਈ ਸ਼ੋਅ ਸਟਾਪਰ ਦੀ ਭੂਮਿਕਾ ਨਿਭਾਉਂਦੀ ਨਜ਼ਰ ਆਈ। ਸ਼ਹਿਨਾਜ਼ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਵਾਇਰਲ ਹੋ ਗਈਆਂ।
ਐਕਟਰਸ ਸ਼ਹਿਨਾਜ਼ ਗਿੱਲ ਹਾਲ ਹੀ 'ਚ ਬਾਂਬੇ ਟਾਈਮਜ਼ ਫੈਸ਼ਨ ਵੀਕ 'ਚ ਹਿੱਸਾ ਲੈਣ ਮੁੰਬਈ ਪਹੁੰਚੀ। ਜਿੱਥੇ ਉਸ ਨੇ ਰੈਂਪ 'ਤੇ ਰੰਗ ਬਿਖੇਰਦੀ ਨਜ਼ਰ ਆਈ। ਇਸ ਦੌਰਾਨ ਸ਼ਹਿਨਾਜ਼ ਗਿੱਲ ਰੈਂਪ 'ਤੇ ਆਪਣਾ ਜਲਵਾ ਬਿਖਰਦੀ ਨਜ਼ਰ ਆਈ।
ਸ਼ਹਿਨਾਜ਼ ਗਿੱਲ ਦੀਆਂ ਇਨ੍ਹਾਂ ਤਸਵੀਰਾਂ ਨੇ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਦਹਿਸ਼ਤ ਪੈਦਾ ਕਰ ਦਿੱਤੀ ਹੈ। ਅਦਾਕਾਰਾ ਦੀਆਂ ਇਹ ਤਸਵੀਰਾਂ ਤੁਸੀਂ ਇੱਥੇ ਦੇਖ ਸਕਦੇ ਹੋ।
ਸ਼ਹਿਨਾਜ਼ ਗਿੱਲ ਇਸ ਸਮੇਂ ਸਲਮਾਨ ਖ਼ਾਨ ਦੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਵਿੱਚ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਨੇ ਇਸ ਫਿਲਮ ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ।
Shehnaaz Gill ਨੇ ਫੈਸ਼ਨ ਵੀਕ 'ਚ ਬਿਖੇਰਿਆ ਹੁਸਨ ਦਾ ਜਲਵਾ

 

Shehnaaz Gill sizzles in Bombay Times Fashion Week: ਫਿਲਮ ਸਟਾਰ ਸ਼ਹਿਨਾਜ਼ ਗਿੱਲ ਨੇ ਹਾਲ ਹੀ ਵਿੱਚ ਬੰਬੇ ਫੈਸ਼ਨ ਵੀਕ ਸਮਾਗਮ ਵਿੱਚ ਸ਼ਿਰਕਤ ਕੀਤੀ। ਜਿੱਥੇ ਐਕਟਰਸ ਸ਼ੋਅ ਸਟਾਪਰ ਬਣ ਰੈਂਪ ‘ਤੇ ਕੈਟ ਵਾਕ ਕਰਦੀ ਨਜ਼ਰ ਆਈ। ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਆਉਂਦੇ ਹੀ ਵਾਇਰਲ ਹੋ ਗਈਆਂ ਹਨ।
ਬਾਲੀਵੁੱਡ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦੀ ਸਟਾਰ ਸ਼ਹਿਨਾਜ਼ ਗਿੱਲ ਨੇ ਹਾਲ ਹੀ ‘ਚ ਮੁੰਬਈ ‘ਚ ਆਯੋਜਿਤ ਇਕ ਫੈਸ਼ਨ ਈਵੈਂਟ ‘ਚ ਸ਼ਿਰਕਤ ਕੀਤੀ। ਜਿੱਥੇ ਰੈਂਪ ‘ਤੇ ਸ਼ਹਿਨੀਜ਼ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰਦੀ ਨਜ਼ਰ ਆਈ।
ਇਸ ਈਵੈਂਟ ‘ਚ ਸ਼ਹਿਨਾਜ਼ ਗਿੱਲ ਨੇ ਆਪਣੀ ਖੂਬਸੂਰਤੀ ਨਾਲ ਫੈਨਸ ਨੂੰ ਹੈਰਾਨ ਕਰ ਦਿੱਤਾ। ਐਕਟਰਸ ਇਸ ਫੈਸ਼ਨ ਈਵੈਂਟ ਵਿੱਚ ਇੱਕ ਮਸ਼ਹੂਰ ਡਿਜ਼ਾਈਨਰ ਲਈ ਸ਼ੋਅ ਸਟਾਪਰ ਦੀ ਭੂਮਿਕਾ ਨਿਭਾਉਂਦੀ ਨਜ਼ਰ ਆਈ। ਸ਼ਹਿਨਾਜ਼ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਆਉਂਦੇ ਹੀ ਵਾਇਰਲ ਹੋ ਗਈਆਂ।
ਐਕਟਰਸ ਸ਼ਹਿਨਾਜ਼ ਗਿੱਲ ਹਾਲ ਹੀ ‘ਚ ਬਾਂਬੇ ਟਾਈਮਜ਼ ਫੈਸ਼ਨ ਵੀਕ ‘ਚ ਹਿੱਸਾ ਲੈਣ ਮੁੰਬਈ ਪਹੁੰਚੀ। ਜਿੱਥੇ ਉਸ ਨੇ ਰੈਂਪ ‘ਤੇ ਰੰਗ ਬਿਖੇਰਦੀ ਨਜ਼ਰ ਆਈ। ਇਸ ਦੌਰਾਨ ਸ਼ਹਿਨਾਜ਼ ਗਿੱਲ ਰੈਂਪ ‘ਤੇ ਆਪਣਾ ਜਲਵਾ ਬਿਖਰਦੀ ਨਜ਼ਰ ਆਈ।
ਸ਼ਹਿਨਾਜ਼ ਗਿੱਲ ਦੀਆਂ ਇਨ੍ਹਾਂ ਤਸਵੀਰਾਂ ਨੇ ਸੋਸ਼ਲ ਮੀਡੀਆ ‘ਤੇ ਆਉਂਦੇ ਹੀ ਦਹਿਸ਼ਤ ਪੈਦਾ ਕਰ ਦਿੱਤੀ ਹੈ। ਅਦਾਕਾਰਾ ਦੀਆਂ ਇਹ ਤਸਵੀਰਾਂ ਤੁਸੀਂ ਇੱਥੇ ਦੇਖ ਸਕਦੇ ਹੋ।
ਸ਼ਹਿਨਾਜ਼ ਗਿੱਲ ਇਸ ਸਮੇਂ ਸਲਮਾਨ ਖ਼ਾਨ ਦੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਵਿੱਚ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਨੇ ਇਸ ਫਿਲਮ ਨਾਲ ਬਾਲੀਵੁੱਡ ‘ਚ ਡੈਬਿਊ ਕੀਤਾ ਸੀ।
Shehnaaz Gill ਨੇ ਫੈਸ਼ਨ ਵੀਕ ‘ਚ ਬਿਖੇਰਿਆ ਹੁਸਨ ਦਾ ਜਲਵਾ
Tags: bollywoodBombay Times Fashion Weekentertainment newsFilm ActressFilm starKisi ka Bhai kisi ki Jaanpro punjab tvpunjabi newsshehnaaz gillShehnaaz Gill as ShowstopperShehnaaz Gill at fashion weekShehnaaz Gill in Bombay Times Fashion Week
Share308Tweet193Share77

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.