ਮੰਗਲਵਾਰ, ਨਵੰਬਰ 3, 2026 11:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Happy Raikoti ਤੇ Avvy Sra ਦੇ ਨਾਲ ਗਾਣੇ ‘ਚ ਨਜ਼ਰ ਆਵੇਗੀ Shehnaaz Gill, ਐਲਾਨ ਕਰ ਕਿਹਾ ‘ਅੱਛਾ ਗਾਣਾ ਬਣ ਰਿਹੈ, Wait’

Shehnaaz Gill ਜਲਦੀ ਹੀ ਆਪਣਾ ਨਵਾਂ ਗੀਤ ਰਿਲੀਜ਼ ਕਰਨ ਜਾ ਰਹੀ ਹੈ ਅਤੇ ਇਸ ਵਾਰ ਉਹ ਪੰਜਾਬੀ ਸਿੰਗਰ ਹੈਪੀ ਰਾਏਕੋਟੀ ਅਤੇ Avvy Sra ਦੇ ਨਾਲ ਕਲੈਬ੍ਰੇਸ਼ਨ ਕਰਦੀ ਨਜ਼ਰ ਆਉਣ ਵਾਲੀ ਹੈ।

by ਮਨਵੀਰ ਰੰਧਾਵਾ
ਫਰਵਰੀ 17, 2023
in ਪਾਲੀਵੁੱਡ, ਮਨੋਰੰਜਨ
0

Shehnaaz Kaur Gill collaboration with Happy Raikoti and Avvy Sra: ਬਿੱਗ ਬੌਸ 13 ਫੇਮ ਸ਼ਹਿਨਾਜ਼ ਕੌਰ ਗਿੱਲ ਸੋਸ਼ਲ ਮੀਡੀਆ ਕੁਈਨ ਹੈ। ਉਹ ਅੱਜ ਲੱਖਾਂ ਲੋਕਾਂ ਦੇ ਦਿਲਾਂ ‘ਤੇ ਰਾਜ ਕਰਦੀ ਹੈ। ਐਕਟਰਸ ਆਪਣੀ ਚੁਲਬੁਲੀ ਸ਼ਖਸੀਅਤ ਤੇ ਮਜ਼ਾਕੀਆ ਰਵੱਈਏ ਲਈ ਜਾਣੀ ਜਾਂਦੀ ਹੈ। ਅਤੇ ਉਹ ਇੱਕ ਪੰਜਾਬੀ ਗਾਇਕਾ ਵੀ ਹੈ, ਜਿਸ ਕਰਕੇ ਹੁਣ ਇਸ ਸਮੇਂ ਉਹ ਆਪਣੇ ਆਉਣ ਵਾਲੇ ਗਾਣੇ ‘ਚ ਬਿੱਜ਼ੀ ਹੈ।

ਜੀ ਹਾਂ, ਸ਼ਹਿਨਾਜ਼ ਗਿੱਲ ਜਲਦੀ ਹੀ ਆਪਣਾ ਨਵਾਂ ਗੀਤ ਰਿਲੀਜ਼ ਕਰਨ ਜਾ ਰਹੀ ਹੈ ਅਤੇ ਇਸ ਵਾਰ ਉਹ ਪੰਜਾਬੀ ਸਿੰਗਰ ਹੈਪੀ ਰਾਏਕੋਟੀ ਅਤੇ Avvy Sra ਦੇ ਨਾਲ ਕਲੈਬ੍ਰੇਸ਼ਨ ਕਰਦੀ ਨਜ਼ਰ ਆਉਣ ਵਾਲੀ ਹੈ। ਦੱਸ ਦਈਏ ਕਿ ਸ਼ਹਿਨਾਜ਼ ਇਸ ਤੋਂ ਪਹਿਲਾਂ ਫੇਮਸ ਸਿੰਗਰਸ ਤੇ ਰੈਪਰਸ ਜਿਵੇਂ ਕਿ ਬਾਦਸ਼ਾਹ, ਗੁਰੂ ਰੰਧਾਵਾ, ਟੋਨੀ ਕੱਕੜ, ਐਮਸੀ ਸਕੁਏਅਰ ਤੇ ਹੋਰ ਕਈਆਂ ਨਾਲ ਕੰਮ ਕਰ ਚੁੱਕੀ ਹੈ।

ਹੁਣ, ਸ਼ਹਿਨਾਜ਼ ਨੇ ਇੰਡਸਟਰੀ ਦੇ ਸਭ ਤੋਂ ਵਧੀਆ ਯਾਨੀ ਹੈਪੀ ਰਾਏਕੋਟੀ ਅਤੇ ਅਵੀ ਨਾਲ ਹੱਖ ਮਿਲਾਇਆ ਹੈ। ਹੈਪੀ ਰਾਏਕੋਟੀ ਨੇ ਵੱਖ-ਵੱਖ ਸੁਪਰਹਿੱਟ ਟਰੈਕਾਂ ਜਿਵੇਂ ਕਿ ਲਾਦੇਨ, ਤੇਰੀ ਕਮੀ, ਤਾਰੇ ਵਰਗੇ ਕਈ ਸੁਪਰਹਿੱਟ ਗਾਣਿਆਂ ਦੇ ਬੋਲ ਲਿਖੇ ਹਨ। ਇਸ ਦੇ ਨਾਲ ਹੀ ਜੇਕਰ Avvy ਦੀ ਗੱਲ ਕਰਿਏ ਤਾਂ ਉਹ ਇੱਕ ਵਧੀਆ ਤੇ ਫੇਮਸ ਮਿਊਜ਼ਿਕ ਕੰਪੋਜ਼ਰ ਦੇ ਪੋਰਟਫੋਲਿਓ ‘ਚ ਫਿੱਟ ਬੈਠਦਾ ਹੈ।

ਸ਼ਹਿਨਾਜ਼ ਨੇ ਇਸ ਬਾਰੇ ਆਪਣੇ ਆਫੀਸ਼ਿਅਲ ਇੰਸਟਾਗ੍ਰਾਮ ਹੈਂਡਲ ‘ਤੇ ਪੋਸਟ ਸ਼ੇਅਰ ਕੀਤੀ ਤੇ ਆਪਣੀ ਸਟੋਰੀ ‘ਤੇ ਇੱਕ ਵੀਡੀਓ ਸਾਂਝਾ ਕੀਤਾ। ਵੀਡੀਓ ਵਿੱਚ, ਅਸੀਂ ਉਸਨੂੰ ਸਟੂਡੀਓ ਵਿੱਚ Happy Raikoti ਤੇ Avvy Sra ਨਾਲ ਵੇਖਿਆ ਜਾ ਸਕਦਾ ਹੈ। ਉਸਨੇ ਸਟੋਰੀ ਦਾ ਕੈਪਸ਼ਨ ਦਿੱਤਾ ਹੈ, “ਅੱਛਾ ਗਾਣਾ ਬਣ ਰਿਹਾ ਹੈ ਇੰਤਜ਼ਾਰ”, ਇਸ ਪੋਸਟ ਨੂੰ ਉਸ ਨੇ ਰੇਡ ਹਾਰਟ ਇਮੋਜੀ ਨਾਲ ਸ਼ੇਅਰ ਕੀਤਾ ਹੈ।

ਇਹ ਤਿੰਨੋਂ ਕਲਾਕਾਰ ਖੇਤਰ ਵਿੱਚ ਸਭ ਤੋਂ ਵਧੀਆ ਹਨ, ਇਸ ਲਈ ਫੈਨਸ ਇਸ ਕਲੈਬ੍ਰੇਸ਼ਨ ਲਈ ਕਾਫੀ ਐਕਸਾਈਟਿਡ ਹਨ। ਹੁਣ, ਅਸੀਂ ਸ਼ਹਿਨਾਜ਼ ਦੇ ਇਸ ਪ੍ਰੋਜੈਕਟ ਬਾਰੇ ਹੋਰ ਵੇਰਵਿਆਂ ਦਾ ਖੁਲਾਸਾ ਕਰਨ ਦਾ ਫੈਨਸ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Avvy SraCollaborationHappy Raikotipro punjab tvpunjabi newsPunjabi songsshehnaaz gillShehnaaz Gill Instagram
Share230Tweet144Share57

Related Posts

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026
Load More

Recent News

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਨਵੰਬਰ 3, 2026

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.