ਸ਼ੁੱਕਰਵਾਰ, ਅਗਸਤ 14, 2026 07:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Munawar Faruqui ਨਾਲ ਨਜ਼ਰ ਆਈ Shehnaaz Gill, ਕਾਮੇਡੀਅਨ ਨੇ ਸ਼ਾਇਰਾਨਾ ਅੰਦਾਜ਼ ‘ਚ ਕਿਹਾ- ‘ਅਬ ਨਹੀਂ ਹਮ ਚਰਾਗੋਂ ਕੇ ਮੋਹਤਾਜ..’

ਸ਼ਹਿਨਾਜ਼ ਗਿੱਲ ਅਕਸਰ ਲਾਈਮਲਾਈਟ 'ਚ ਰਹਿੰਦੀ ਹੈ। ਹੁਣ ਉਹ ਸਟੈਂਡਅੱਪ ਕਾਮੇਡੀਅਨ ਮੁਨੱਵਰ ਫਾਰੂਕੀ ਨਾਲ ਨਜ਼ਰ ਆਈ। ਇਸ ਤੋਂ ਬਾਅਦ ਸ਼ਹਿਨਾਜ਼ ਗਿੱਲ ਤੇ ਮੁਨੱਵਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

by ਮਨਵੀਰ ਰੰਧਾਵਾ
ਨਵੰਬਰ 29, 2022
in ਬਾਲੀਵੁੱਡ, ਮਨੋਰੰਜਨ
0

Munawar Faruqui and Shehnaaz Gill: ਪੰਜਾਬੀ ਐਕਟਰਸ ਤੇ ਸਿੰਗਰ ਸ਼ਹਿਨਾਜ਼ ਗਿੱਲ ਨੇ ਲੋਕਾਂ ‘ਚ ਇੱਕ ਵੱਖਰੀ ਪਛਾਣ ਬਣਾ ਲਈ ਹੈ। ਆਪਣੀ ਕਿਊਟ ਮੁਸਕਰਾਹਟ ਅਤੇ ਗੱਲਾਂ ਨਾਲ ਸਾਰਿਆਂ ਦਾ ਦਿਲ ਜਿੱਤਣ ਵਾਲੀ ਸ਼ਹਿਨਾਜ਼ ਗਿੱਲ ਬੇਸ਼ੱਕ ਹੀ ਫਿਲਮਾਂ ‘ਚ ਨਜ਼ਰ ਨਾ ਆਈ ਹੋਵੇ ਪਰ ਉਸ ਦੀ ਪੋਪਲੈਰਿਟੀ ਕਿਸੇ ਤੋਂ ਘੱਟ ਨਹੀਂ ਹੈ।

ਸ਼ਹਿਨਾਜ਼ ਗਿੱਲ ਅਕਸਰ ਆਪਣੀਆਂ ਫੋਟੋਆਂ ਅਤੇ ਵੀਡੀਓਜ਼ ਲਈ ਲਾਈਮਲਾਈਟ ਵਿੱਚ ਰਹਿੰਦੀ ਹੈ। ਹੁਣ ਉਹ ਸਟੈਂਡਅੱਪ ਕਾਮੇਡੀਅਨ ਮੁਨੱਵਰ ਫਾਰੂਕੀ ਨਾਲ ਨਜ਼ਰ ਆਈ। ਇਸ ਤੋਂ ਬਾਅਦ ਸ਼ਹਿਨਾਜ਼ ਅਤੇ ਮੁਨੱਵਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ।

 

View this post on Instagram

 

A post shared by Munawar Faruqui (@munawar.faruqui)

ਦੱਸ ਦੇਈਏ ਕਿ ਸ਼ੋਅ ਲਾਕ ਅੱਪ ਦੇ ਵਿਜੇਤਾ ਤੇ ਸਟੈਂਡਅੱਪ ਕਾਮੇਡੀਅਨ ਮੁਨੱਵਰ ਫਾਰੂਕੀ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਸ਼ਹਿਨਾਜ਼ ਗਿੱਲ ਨਾਲ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ। ਦੋਵਾਂ ਦੀ ਮੁਲਾਕਾਤ ਰਾਘਵ ਸ਼ਰਮਾ ਦੇ ਜਨਮਦਿਨ ਦੀ ਪਾਰਟੀ ਦੌਰਾਨ ਹੋਈ। ਸ਼ਹਿਨਾਜ਼ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਮੁਨੱਵਰ ਫਾਰੂਕੀ ਨੇ ਕੈਪਸ਼ਨ ‘ਚ ਲਿਖਿਆ, ‘ ਅਬ ਹਮ ਨਹੀਂ ਚਰਾਗੋਂ ਕੇ ਮੋਹਤਾਜ, ਉਸ ਕੀ ਆਂਖਏ ਮਹਫਿਲੇ ਰੋਸ਼ਨ ਕਰਦੀ ਹੈ। ਮੈਂ ਕਿਤਾਬੇ ਅਲਮਾਰੀ ਮੇਂ ਰੱਖ ਆਇਆ ਹੁੰ, ਸੁਨਾ ਹੈ ਵੋ ਬਾ-ਕਮਾਨ ਇੰਸਾਨ ਪੜ੍ਹਤਾ ਹੈ- ਮੁਨੱਵਰ,,, ਵੋ ਦਿਲ ਸੇ ਭੀ ਖੂਬਸੂਰਤ ਹੈ।” ਸ਼ੇਅਰ ਕੀਤੀਆਂ ਤਸਵੀਰਾਂ ‘ਚ ਮੁਨੱਵਰ ਫਾਰੂਕੀ ਅਤੇ ਸ਼ਹਿਨਾਜ਼ ਗਿੱਲ ਮੁਸਕਰਾਉਂਦੇ ਨਜ਼ਰ ਆ ਰਹੇ ਹਨ।

ਇਸ ਤਸਵੀਰ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਕਮੈਂਟ ਕਰਨ ਤੋਂ ਖੁਦ ਨੂੰ ਰੋਕ ਨਹੀਂ ਪਾ ਰਹੇ। ਕੁਝ ਯੂਜ਼ਰਸ ਨੇ ਲਿਖਿਆ, ‘ਦੋ ਮਨਪਸੰਦਿਦਾ ਇੱਕ ਫਰੇਮ ‘ਚ’, ‘ਰੀਅਲ ਬੰਦੇ.. ਰੀਅਲ ਬੰਦੇ ਨਾਲ ਕਨੈਕਟ ਕਰਦੇ ਹਨ’, ‘ਭਾਈ ਅੱਜ ਅੱਗ ਲਗੇਗੀ’, ‘ਸ਼ਾਨਦਾਰ ਜੋੜੀ ਜੇਕਰ ਇਹ ਟੀਵੀ ‘ਤੇ ਆ ਇੱਕਠੇ ਆ ਜਾਣ.. ਬਵਾਲ’। ਇਸੇ ਤਰ੍ਹਾਂ, ਸਾਰੇ ਉਪਭੋਗਤਾ ਆਪਣੇ ਫੀਡਬੈਕ ਦੇ ਰਹੇ ਹਨ।

ਇਸ ਫਿਲਮ ‘ਚ ਨਜ਼ਰ ਆਉਣਗੇ:

ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਸਲਮਾਨ ਖ਼ਾਨ ਦੀ ਫਿਲਮ ‘ਕਿਸ ਕਾ ਭਾਈ ਕਿਸ ਕੀ ਜਾਨ’ ਨਾਲ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਹੀ ਹੈ। ਫਿਲਮ ‘ਚ ਸਲਮਾਨ ਅਤੇ ਸ਼ਹਿਨਾਜ਼ ਤੋਂ ਇਲਾਵਾ ਪੂਜਾ ਹੇਗੜੇ, ਵੈਂਕਟੇਸ਼ ਡੱਗੂਬਾਤੀ ਅਤੇ ਪਾਰਥ ਸਿੱਧਪੁਰਾ ਵੀ ਨਜ਼ਰ ਆਉਣ ਵਾਲੇ ਹਨ। ਇਹ ਫਿਲਮ ਅਗਲੇ ਸਾਲ ਈਦ ‘ਤੇ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

ਇਹ ਵੀ ਪੜ੍ਹੋ: Ajitpal Singh Murder: ਅਕਾਲੀ ਵਰਕਰ ਅਜੀਤਪਾਲ ਸਿੰਘ ਦੇ ਕਤਲ ਮਾਮਲੇ ‘ਚ ਆਇਆ ਨਵਾਂ ਮੋੜ, ਦੋਸਤ ਹੀ ਨਿਕਲਿਆ ਕਾਤਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodentertainment newsMunawar and ShehnaazMunawar FaruquiMunawar Faruqui and Shehnaaz Gillpro punjab tvpunjabi newsshehnaaz gill
Share326Tweet204Share82

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.