ਮੰਗਲਵਾਰ, ਜੁਲਾਈ 22, 2025 08:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Shehnaaz Gill ਨੇ ਫਿਰ ਲੋਕਾਂ ਨੂੰ ਕੀਤਾ ਇਮੋਸ਼ਨਲ, ਗਾਇਆ ‘ ਹਾਂ, ਹੱਸੀ ਬਨ ਗਏ’ ਸੌਂਗ, ਵੇਖੋ Video

Shehnaaz Gill Video: ਐਕਟਰਸ ਤੇ ਸਿੰਗਰ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਇਸ ਤੋਂ ਇਲਾਵਾ ਅੱਜਕੱਲ੍ਹ ਉਹ ਫੈਨਸ ਦੀ ਜ਼ਿਆਦਾ ਹੀ ਫੇਵਰੇਟ ਬਣਦੀ ਜਾ ਰਹੀ ਹੈ।

by propunjabtv
ਅਕਤੂਬਰ 14, 2022
in ਮਨੋਰੰਜਨ
0

Shehnaaz Gil sing a Song: ਐਕਟਰਸ ਤੇ ਗਾਇਕਾ ਸ਼ਹਿਨਾਜ਼ ਗਿੱਲ ਨੂੰ ਪੰਜਾਬ ਦੀ ਕੈਟਰੀਨਾ ਕੈਫ ਕਿਹਾ ਜਾਂਦਾ ਹੈ। ਸ਼ਹਿਨਾਜ਼ ਨੂੰ ਅੱਜ ਕਿਸੇ ਜਾਣ-ਪਛਾਣ ਦੀ ਲੋੜ ਨਹੀਂ ਹੈ। ‘ਬਿੱਗ ਬੌਸ 13’ ਤੋਂ ਬਾਅਦ ਉਨ੍ਹਾਂ ਦੀ ਪੌਪਲੈਰਿਟੀ ਕਾਫੀ ਵਧ ਗਈ ਹੈ। ਅਸੀਂ ਸਾਰੇ ਜਾਣਦੇ ਹਾਂ ਕਿ ਸ਼ਹਿਨਾਜ਼ ਬਹੁਤ ਹੀ ਖੂਬਸੂਰਤ ਅਤੇ ਵਧਿਆ ਐਕਟਰਸ ਹੋਣ ਦੇ ਨਾਲ-ਨਾਲ ਇੱਕ ਕਮਾਲ ਦੀ ਸਿੰਗਰ ਵੀ ਹੈ।

ਅਜਿਹੇ ‘ਚ ਸ਼ਹਿਨਾਜ਼ ਨੇ ਕੁਝ ਸਮਾਂ ਪਹਿਲਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤੀ, ਜਿਸ ‘ਚ ਉਹ ਆਪਣੀ ਆਵਾਜ਼ ਦਾ ਜਾਦੂ ਬਿਖੇਰ ਰਹੀ ਹੈ। ਵੀਡੀਓ ‘ਚ ਸ਼ਹਿਨਾਜ਼ ਗਿੱਲ ਆਪਣੀ ਗਾਇਕੀ ਨਾਲ ਸਾਰਿਆਂ ਦਾ ਦਿਲ ਜਿੱਤ ਰਹੀ ਹੈ। ਸ਼ਹਿਨਾਜ਼ ਨੇ ਇਸ ਵੀਡੀਓ ਨੂੰ ਆਪਣੇ ਆਫੀਸ਼ਿਅਲ ਇੰਸਟਾਗ੍ਰਾਮ ਹੈਂਡਲ ‘ਤੇ ਸ਼ੇਅਰ ਕੀਤਾ, ਜਿਸ ਨੂੰ ਹੁਣ ਤੱਕ 6 ਲੱਖ 47 ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ।

ਸ਼ਹਿਨਾਜ਼ ਨੇ ਫੈਨਸ ਨੂੰ ਕੀਤਾ ਭਾਵੁਕ

ਵਾਇਰਲ ਵੀਡੀਓ ‘ਚ ਸ਼ਹਿਨਾਜ਼ ਗਿੱਲ ‘ਹਾਂ ਹੱਸੀ ਬਣ ਗਏ’ ਗੀਤ ਗਾਉਂਦੀ ਨਜ਼ਰ ਆ ਰਹੀ ਹੈ। ਉਨ੍ਹਾਂ ਦੀ ਆਵਾਜ਼ ‘ਚ ਇਸ ਗੀਤ ਨੂੰ ਸੁਣਨਾ ਫੈਨਸ ਲਈ ਕਿਸੇ ਟ੍ਰੀਟ ਤੋਂ ਘੱਟ ਨਹੀਂ। ਹੁਣ ਲੋਕ ਸ਼ਹਿਨਾਜ਼ ਦੇ ਵੀਡੀਓ ‘ਤੇ ਤਿੱਖੀ ਪ੍ਰਤੀਕਿਰਿਆ ਦੇ ਰਹੇ ਹਨ। ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਸ਼ਹਿਨਾਜ਼ ਦੀ ਗਾਇਕੀ ਦੇ ਹੁਨਰ ਨੇ ਫੈਨਸ ਨੂੰ ਪ੍ਰਭਾਵਿਤ ਕਰਨ ਦੇ ਨਾਲ-ਨਾਲ ਭਾਵੁਕ ਵੀ ਕੀਤਾ ਹੈ। ਅਦਾਕਾਰਾ ਦੇ ਵੀਡੀਓ ‘ਤੇ ਪ੍ਰਸ਼ੰਸਕ ਲਗਾਤਾਰ ਕਮੈਂਟ ਕਰ ਰਹੇ ਹਨ।

 

View this post on Instagram

 

A post shared by Shehnaaz Gill (@shehnaazgill)

ਦੱਸ ਦੇਈਏ ਕਿ ‘ਬਿੱਗ ਬੌਸ 13’ ਦੇ ਵਿਜੇਤਾ ਸਿਧਾਰਥ ਸ਼ੁਕਲਾ ਅਤੇ ਸ਼ਹਿਨਾਜ਼ ਗਿੱਲ ਇੱਕ ਦੂਜੇ ਦੇ ਕਾਫੀ ਕਰੀਬ ਸੀ। ਭਾਵੇਂ ਦੋਹਾਂ ਨੇ ਆਪਣੇ ਰਿਸ਼ਤੇ ਨੂੰ ਹਮੇਸ਼ਾ ਦੋਸਤੀ ਦਾ ਨਾਂ ਦਿੱਤਾ ਪਰ ਪ੍ਰਸ਼ੰਸਕ ਸਿਡਨਾਜ਼ ਨੂੰ ਵਿਆਹ ਦੇ ਬੰਧਨ ‘ਚ ਬੱਝਿਆ ਦੇਖਣਾ ਚਾਹੁੰਦੇ ਸੀ। ਪਰ ਸਿਧਾਰਥ ਦੀ ਮੌਤ ਨਾਲ ਪ੍ਰਸ਼ੰਸਕਾਂ ਦਾ ਇਹ ਸੁਪਨਾ ਟੁੱਟ ਗਿਆ।

ਪਹਿਲਾਂ ਵੀ ਸ਼ਹਿਨਾਜ਼ ਨਾ ਆਪਣੀ ਆਵਾਜ਼ ਦਾ ਜਾਦੂ ਚਲਾਇਆ

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸ਼ਹਿਨਾਜ਼ ਗਿੱਲ ਨੇ ਆਪਣੀ ਆਵਾਜ਼ ‘ਚ ਕੋਈ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ। ਕੁਝ ਸਮਾਂ ਪਹਿਲਾਂ ਉਸ ਦਾ ਇੱਕ ਹੋਰ ਵੀਡੀਓ ਵਾਇਰਲ ਹੋਇਆ ਸੀ ਜਿਸ ਵਿੱਚ ਸ਼ਹਿਨਾਜ਼ ‘ਜੋ ਭੇਜੀ ਥੀ ਦੁਆ’ ਗੀਤ ਗਾਉਂਦੀ ਨਜ਼ਰ ਆਈ ਸੀ। ਇਸ ਗੀਤ ਨੂੰ ਵੀ ਲੋਕਾਂ ਨੇ ਕਾਫੀ ਪਸੰਦ ਕੀਤਾ ਹੈ।

ਸ਼ਹਿਨਾਜ਼ ਦੀ ਗਾਇਕੀ ਤੋਂ ਇਲਾਵਾ ਉਸ ਦੇ ਬਾਲੀਵੁੱਡ ਡੈਬਿਊ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਇਨ੍ਹੀਂ ਦਿਨੀਂ ਸਲਮਾਨ ਖ਼ਨ ਨਾਲ ਆਪਣੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ‘ਚ ਬਾਲੀਵੁੱਡ ਡੈਬਿਊ ਦੀ ਤਿਆਰੀ ਕਰ ਰਹੀ ਹੈ। ਫਰਹਾਦ ਸਾਮਜੀ ਅਤੇ ਸਾਜਿਦ ਨਾਡਿਆਡਵਾਲਾ ਇਸ ਫਿਲਮ ਨੂੰ ਡਾਇਰੈਕਟ ਕਰ ਰਹੇ ਹਨ। ਫਿਲਮ ‘ਚ ਸ਼ਹਿਨਾਜ਼ ਗਿੱਲ ਅਤੇ ਸਲਮਾਨ ਖ਼ਾਨ ਤੋਂ ਇਲਾਵਾ ਪੂਜਾ ਹੇਗੜੇ ਵੀ ਅਹਿਮ ਭੂਮਿਕਾ ‘ਚ ਹੈ। ਇਹ ਫਿਲਮ 30 ਦਸੰਬਰ 2022 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

Tags: bollywoodentertainment newspro punjab tvpunjabi newsshehnaaz gillShehnaaz Gill InstagramShehnaaz Gill Viral VideoShehnaaz video
Share235Tweet147Share59

Related Posts

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025
Load More

Recent News

ਤੁਹਾਡੇ ਵੀ ਫਰਿੱਜ ‘ਚ ਬਣ ਗਿਆ ਹੈ ਬਰਫ਼ ਦਾ ਪਹਾੜ, ਇਸ ਤਰਾਂ ਕਰੋ ਇਸ ਸਮੱਸਿਆ ਦਾ ਹੱਲ

ਜੁਲਾਈ 22, 2025

ਸ੍ਰੀ ਦਰਬਾਰ ਸਾਹਿਬ ਪਹੁੰਚ CM ਮਾਨ ਨੇ ਸੁਰੱਖਿਆ ਦਾ ਲਿਆ ਜਾਇਜ਼ਾ

ਜੁਲਾਈ 22, 2025

ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਲੱਗਾ ਝਟਕਾ, ਸੁਣਾਇਆ ਵੱਡਾ ਫੈਸਲਾ

ਜੁਲਾਈ 22, 2025

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਝੜਪ, ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰ ਭੱਜਦਾ ਮੁਲਜ਼ਮ ਇੰਝ ਕੀਤਾ ਕਾਬੂ

ਜੁਲਾਈ 22, 2025

UPI ਦੇ ਬਦਲੇ ਇਹ ਖ਼ਾਸ ਨਿਯਮ, UPI ਦੀ ਵਰਤੋਂ ਤੋਂ ਪਹਿਲਾਂ ਜਰੂਰ ਪੜੋ ਇਹ ਖ਼ਬਰ

ਜੁਲਾਈ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.