ਮੰਗਲਵਾਰ, ਮਈ 19, 2026 03:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Shehnaaz Gill New Show: ਸ਼ਹਿਨਾਜ਼ ਗਿੱਲ ਲੈ ਕੇ ਆ ਰਹੀ ਨਵਾਂ ਸ਼ੋਅ ‘ਦੇਸੀ ਵਾਈਬਸ ਵਿਦ ਸ਼ਹਿਨਾਜ਼ ਗਿੱਲ’, ਇਹ ਐਕਟਰ ਬਣੇ ਪਹਿਲੇ ਗੇਸਟ

Shehnaaz Gill : ਐਕਟਰਸ ਤੇ ਸਿੰਗਰ ਸ਼ਹਿਨਾਜ਼ ਗਿੱਲ ਅਕਸਰ ਆਪਣੀਆਂ ਫਿਲਮਾਂ ਅਤੇ ਸੋਸ਼ਲ ਮੀਡੀਆ ਪੋਸਟਾਂ ਕਰਕੇ ਸੁਰਖੀਆਂ ਦਾ ਹਿੱਸਾ ਬਣੀ ਰਹਿੰਦੀ ਹੈ। ਹਾਲ ਹੀ 'ਚ ਐਕਟਰਸ ਨੇ ਆਪਣਾ ਨਵਾਂ ਸ਼ੋਅ ਸ਼ੁਰੂ ਕੀਤਾ ਹੈ, ਜਿਸ 'ਚ ਬਾਲੀਵੁੱਡ ਐਕਟਰ ਰਾਜਕੁਮਾਰ ਰਾਓ ਮਹਿਮਾਨ ਦੇ ਤੌਰ 'ਤੇ ਨਜ਼ਰ ਆਏ।

by Bharat Thapa
ਨਵੰਬਰ 10, 2022
in ਮਨੋਰੰਜਨ
0

Shehnaaz Gill : ਐਕਟਰਸ ਤੇ ਸਿੰਗਰ ਸ਼ਹਿਨਾਜ਼ ਗਿੱਲ ਅਕਸਰ ਆਪਣੀਆਂ ਫਿਲਮਾਂ ਅਤੇ ਸੋਸ਼ਲ ਮੀਡੀਆ ਪੋਸਟਾਂ ਕਰਕੇ ਸੁਰਖੀਆਂ ਦਾ ਹਿੱਸਾ ਬਣੀ ਰਹਿੰਦੀ ਹੈ। ਹਾਲ ਹੀ ‘ਚ ਐਕਟਰਸ ਨੇ ਆਪਣਾ ਨਵਾਂ ਸ਼ੋਅ ਸ਼ੁਰੂ ਕੀਤਾ ਹੈ, ਜਿਸ ‘ਚ ਬਾਲੀਵੁੱਡ ਐਕਟਰ ਰਾਜਕੁਮਾਰ ਰਾਓ ਮਹਿਮਾਨ ਦੇ ਤੌਰ ‘ਤੇ ਨਜ਼ਰ ਆਏ।

ਸ਼ਹਿਨਾਜ਼ ਗਿੱਲ ਨੇ ਆਪਣੇ ਸ਼ੋਅ ‘ਦੇਸੀ ਵਾਈਬਜ਼ ਵਿਦ ਸ਼ਹਿਨਾਜ਼ ਗਿੱਲ’ ਤੋਂ ਰਾਜਕੁਮਾਰ ਰਾਓ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ। ਸ਼ਹਿਨਾਜ਼ ਨੇ ਤਸਵੀਰਾਂ ਦੇ ਨਾਲ ਭਾਵੁਕ ਕੈਪਸ਼ਨ ਵੀ ਲਿਖਿਆ ਹੈ। ਨਾਲ ਹੀ ਇਨ੍ਹਾਂ ਤਸਵੀਰਾਂ ‘ਚ ਦੋਵੇਂ ਵੱਖ-ਵੱਖ ਕਾਮਿਕ ਪੋਜ਼ ਦਿੰਦੇ ਨਜ਼ਰ ਆਏ।

ਦੱਸ ਦੇਈਏ ਕਿ ਆਪਣੇ ਇੰਸਟਾਗ੍ਰਾਮ ਹੈਂਡਲ ਤੋਂ ਪੋਸਟ ਸ਼ੇਅਰ ਕਰਦੇ ਹੋਏ ਸ਼ਹਿਨਾਜ਼ ਨੇ ਲਿਖਿਆ, “ਸੁਪਨੇ ਸਾਕਾਰ ਹੁੰਦੇ ਹਨ… ਅਤੇ ਅੱਜ ਉਹ ਪਲ ਸੀ ਜਦੋਂ ਮੈਂ ਜੋ ਸੁਪਨਾ ਦੇਖਿਆ ਸੀ ਉਹ ਸੱਚ ਹੋਇਆ। ਮੈਂ ਹਮੇਸ਼ਾ ਪ੍ਰਤਿਭਾਸ਼ਾਲੀ ਐਕਟਰ ਰਾਜਕੁਮਾਰ ਰਾਓ ਦੇ ਨਾਲ ਕੰਮ ਕਰਨਾ ਚਾਹੁੰਦੀ ਸੀ ਤੇ ਅੱਜ ਮੈਂ ਆਪਣੇ ਪਹਿਲੇ ਚੈਟ ਸ਼ੋਅ ‘ਦੇਸੀ ਵਾਈਬਜ਼ ਵਿਦ ਸ਼ਹਿਨਾਜ਼ ਗਿੱਲ’ ‘ਤੇ ਉਨ੍ਹਾਂ ਨਾਲ ਸ਼ੂਟ ਕੀਤਾ। ਮੈਂ ਸੱਚਮੁੱਚ ਚੰਦ ‘ਤੇ ਹਾਂ! ਮੇਰੀ ਬੇਨਤੀ @rajkummar_rao ਦਾ ਸਨਮਾਨ ਕਰਨ ਲਈ ਬਹੁਤ ਧੰਨਵਾਦ, ਤੁਸੀਂ ਜਾਣਦੇ ਹੋ ਕਿ ਤੁਸੀਂ ਸਭ ਤੋਂ ਚੰਗੇ ਹੋ।” ਐਕਟਰਸ ਨੇ ਅੱਗੇ ਲਿਖਿਆ, “ਮੋਨਿਕਾ ਓ ਮਾਈ ਡਾਰਲਿੰਗ ਨੂੰ 11 ਨਵੰਬਰ ਨੂੰ ਨੈੱਟਫਲਿਕਸ ‘ਤੇ ਸਟ੍ਰੀਮ ਕਰਨਾ ਨਾ ਭੁੱਲੋ।”

 

View this post on Instagram

 

A post shared by Shehnaaz Gill (@shehnaazgill)

ਅਸਲ ‘ਚ ਫਿਲਮ ‘ਮੋਨਿਕਾ ਓਹ ਮਾਈ ਡਾਰਲਿੰਗ’ ਰਾਜਕੁਮਾਰ ਰਾਓ ਦੀ ਫਿਲਮ ਹੈ, ਜਿਸ ‘ਚ ਐਕਟਰਸ ਰਾਧਿਕਾ ਆਪਟੇ, ਹੁਮਾ ਕੁਰੈਸ਼ੀ ਅਤੇ ਸਿਕੰਦਰ ਖੇਰ ਲੀਡ ਰੋਲ ਪਲੇਅ ਕਰ ਰਹੇ ਹਨ। ਇਸ ਤੋਂ ਇਲਾਵਾ ਜੇਕਰ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਆਪਣਾ ਸ਼ੋਅ ‘ਦੇਸੀ ਵਾਈਬਸ ਵਿਦ ਸ਼ਹਿਨਾਜ਼ ਗਿੱਲ’ ਲਾਂਚ ਕਰਨ ਲਈ ਤਿਆਰ ਹੈ।

ਨਾਲ ਹੀ ਪਿਛਲੇ ਕਈ ਦਿਨਾਂ ਤੋਂ ਸ਼ਹਿਨਾਜ਼ ਦੇ ਬਾਲੀਵੁੱਡ ਡੈਬਿਊ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਸ਼ਹਿਨਾਜ਼ ਜਲਦ ਹੀ ਸਲਮਾਨ ਖ਼ਾਨ ਦੀ ਫਿਲਮ ‘ਕਭੀ ਈਦ ਕਭੀ ਦੀਵਾਲੀ’ ਨਾਲ ਡੈਬਿਊ ਕਰਦੀ ਨਜ਼ਰ ਆਵੇਗੀ। ਹਾਲਾਂਕਿ ਇਸ ਫਿਲਮ ਦੇ ਆਉਣ ‘ਚ ਅਜੇ ਕੁਝ ਸਮਾਂ ਬਾਕੀ ਹੈ ਪਰ ਇਸ ਤੋਂ ਪਹਿਲਾਂ ਐਕਟਰਸ ਦੇ ਫੈਨਸ ਉਸ ਦੇ ਨਵੇਂ ਸ਼ੋਅ ‘ਚ ਨੂੰ ਪਸੰਦ ਕਰ ਸਕਦੇ ਹਨ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: entertainmentlatest newspro punjab tvpunjabi newsShehnaz gill
Share223Tweet140Share56

Related Posts

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026
Load More

Recent News

ਅਗਲੇ ਹਫ਼ਤੇ ਆਵੇਗਾ ਮੌਨਸੂਨ, ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ

ਮਈ 18, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਸਮੇਤ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

ਮਈ 18, 2026

ਕਮਿਸ਼ਨ ਨੇ ਚੋਣਾਂ ਲਈ ਤਾਇਨਾਤ IAS ਅਤੇ PCS ਅਧਿਕਾਰੀਆਂ ਦੀ ਸੂਚੀ ਕੀਤੀ ਜਾਰੀ

ਮਈ 18, 2026

ਪੰਜਾਬ ਵਿੱਚ ਅਕਾਲੀ ਆਗੂ ਦੇ ਸ਼ੋਅਰੂਮ ਵਿੱਚ ਗੋਲੀਬਾਰੀ, ਮਚੀ ਹਫੜਾ-ਦਫੜੀ

ਮਈ 18, 2026

ਸਕੂਲਾਂ ਦੇ ਸਮੇਂ ‘ਚ ਹੋਇਆ ਬਦਲਾਅ, ਜਾਣੋ ਹੁਣ ਕਿੰਨੇ ਵਜੇ ਲੱਗਿਆ ਕਰਨਗੇ ਸਕੂਲ

ਮਈ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.