ਬੁੱਧਵਾਰ, ਜੁਲਾਈ 15, 2026 10:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Shehnaaz Gill ਹੋਟਲ ਦੇ ਕਮਰੇ ‘ਚ ਨਜ਼ਰ ਆਇਆ ‘ਸ਼ੇਰ ਦਾ ਬੱਚਾ’, ਵੀਡੀਓ ਸ਼ੇਅਰ ਕਰ ਐਕਟਰਸ ਨੇ ਲਿਖਿਆ,’ ਮੈਂ ਡਰ ਗਈ’

Shehnaaz Gill ਇੱਕ ਅਵਾਰਡ ਸਮਾਗਮ ਲਈ ਦੁਬਈ ਵਿੱਚ ਹੈ ਤੇ ਆਪਣੇ ਫੈਨਸ ਨੂੰ ਅਰਬ ਦੇਸ਼ ਵਿੱਚ ਆਪਣੇ ਅਨੁਭਵਾਂ ਬਾਰੇ ਅਪਡੇਟ ਕਰ ਰਹੀ ਹੈ।

by Bharat Thapa
ਨਵੰਬਰ 21, 2022
in ਮਨੋਰੰਜਨ
0

Shehnaaz Gill ਇੱਕ ਅਵਾਰਡ ਸਮਾਗਮ ਲਈ ਦੁਬਈ ਵਿੱਚ ਹੈ ਤੇ ਆਪਣੇ ਫੈਨਸ ਨੂੰ ਅਰਬ ਦੇਸ਼ ਵਿੱਚ ਆਪਣੇ ਅਨੁਭਵਾਂ ਬਾਰੇ ਅਪਡੇਟ ਕਰ ਰਹੀ ਹੈ। ਆਪਣੀ ਰੈੱਡ ਕਾਰਪੇਟ ਲੁੱਕ ਨਾਲ ਫੈਨਸ ਨੂੰ ਹੈਰਾਨ ਕਰਨ ਤੋਂ ਬਾਅਦ ਅਤੇ ਆਪਣਾ ਪੁਰਸਕਾਰ ਸਿਧਾਰਥ ਸ਼ੁਕਲਾ ਨੂੰ ਡੈਡੀਟੇਕ ਕਰਨ ਤੋਂ ਬਾਅਦ ਉਸਨੇ ਹੁਣ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ਵਿੱਚ ਇੱਕ ਹੋਟਲ ਦੇ ਕਮਰੇ ਵਿੱਚ ਹੁਣ ਸ਼ਹਿਨਾਜ਼ ਦੀ ਮੁਲਾਕਾਤ ਇੱਕ ਸ਼ੇਰ ਦੇ ਬੱਚੇ ਨਾਲ ਹੋਈ। ਜਿਸ ਦੀ ਵੀਡੀਓ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਸ਼ੇਅਰ ਕੀਤੀ।

ਐਕਟਰਸ ਇਸ ਨੂੰ ਵੇਖ ਕੇ ਡਰੀ ਹੋਈ ਨਜ਼ਰ ਆਈ। ਦੱਸ ਦਈਏ ਕਿ ਸ਼ੇਰ ਦਾ ਬੱਚਾ ਉਸਦੀ ਟੀਮ ਵਲੋਂ ਘਿਰੇ ਹੋਟਲ ਦੇ ਕਮਰੇ ‘ਚ ਘੁੰਮਦਾ ਨਜ਼ਰ ਆਇਆ। ਉਹ ਕਮਰੇ ਵੱਲ ਕੁਝ ਕਦਮ ਚੁੱਕਦੀ ਹੈ ਪਰ ਜਾਨਵਰ ਨੂੰ ਦੇਖਦਿਆਂ ਹੀ ਤੁਰੰਤ ਭੱਜ ਜਾਂਦੀ ਹੈ। ਵੀਡੀਓ ‘ਚ ਸ਼ਹਿਨਾਜ਼ ਇਹ ਪੁੱਛਦੀ ਹੋਈ ਨਜ਼ਰ ਆ ਰਹੀ ਹੈ, ”ਮੇਰੇ ਕੋਲ ਤਾਂ ਨਹੀਂ ਆਏਗਾ? ਸ਼ਹਿਨਾਜ਼ ਨੇ ਕੈਪਸ਼ਨ ‘ਚ ਲਿਖਿਆ, ”ਮੈਂ ਡਰ ਗਈ।”

 

View this post on Instagram

 

A post shared by Shehnaaz Gill (@shehnaazgill)


ਕਮੈਂਟ ਸੈਕਸ਼ਨ ਵਿੱਚ ਉਸ ਦੇ ਫੈਨਸ ਨੇ ਵੀਡੀਓ ਨੂੰ ਬਹੁਤ ਪਸੰਦ ਕੀਤਾ ਤੇ ਸ਼ਹਿਨਾਜ਼ ਨੂੰ ਉਨ੍ਹਾਂ ਦੀ ‘ਸ਼ੇਰਨੀ’ ਕਿਹਾ। ਇੱਕ ਪ੍ਰਸ਼ੰਸਕ ਨੇ ਲਿਖਿਆ, “ਤੁਸੀਂ ਤਾਂ ਆਪ ਸਾਡੀ ਸ਼ੇਰਨੀ ਹੋ ਇਸ ਤੋਂ ਨਾ ਡਰੋ।” ਇੱਕ ਹੋਰ ਫੈਨ ਨੇ ਕਿਹਾ, “ਸਨਾ ਅਸਲ ਸ਼ੇਰਨੀ ਹੈ, ਉਹ ਸ਼ੇਰਾਂ ਤੋਂ ਨਹੀਂ ਡਰਦੀ..”

ਹੋਂਸਲਾ ਰੱਖ ਫੇਮ ਐਕਟਰਸ ਕੁਝ ਦਿਨ ਪਹਿਲਾਂ ਫਿਲਮਫੇਅਰ ਦੁਬਈ ਅਵਾਰਡ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਦੁਬਈ ਲਈ ਰਵਾਨਾ ਹੋਇਆ ਸੀ। ਸ਼ਹਿਨਾਜ਼ ਨੇ ਸਮਾਰੋਹ ਲਈ ਸੁੰਦਰ, ਸਲੀਕ ਬਲੈਕ ਡਰੈੱਸ ਨੂੰ ਚੁਣਿਆ ਅਤੇ ਉਸਨੇ ਬਾਲੀਵੁੱਡ ਦਾ ਰਾਈਜ਼ਿੰਗ ਸਟਾਰ ਅਵਾਰਡ ਵੀ ਜਿੱਤਿਆ।

ਵਰਕ ਫਰੰਟ ‘ਤੇ ਸ਼ਹਿਨਾਜ਼ ਅਗਲੀ ਵਾਰ ਸਲਮਾਨ ਖ਼ਾਨ ਦੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ‘ਚ ਨਜ਼ਰ ਆਵੇਗੀ। ਐਕਟਰਸ ਨੇ ਹਾਲ ਹੀ ਵਿੱਚ ਆਪਣਾ ਸੈਲੀਬ੍ਰਿਟੀ ਚੈਟ ਸ਼ੋਅ ‘Desi Vibes’ ਲਾਂਚ ਕੀਤਾ ਸੀ, ਜਿਸ ‘ਚ ਰਾਜਕੁਮਾਰ ਰਾਓ (Rajkummar Rao) ਸੈਲੀਬ੍ਰਿਟੀ ਗੈਸਟ ਬਣੇ ਨਜ਼ਰ ਆਏ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER
Tags: Bollywood actresslatest newspro punjab tvpunjabi newssehnaaz gill
Share252Tweet158Share63

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਜੁਲਾਈ 14, 2026

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਜੁਲਾਈ 14, 2026

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.