ਐਤਵਾਰ, ਸਤੰਬਰ 28, 2025 05:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਇਟਲੀ ਦੀਆਂ ਛੁੱਟੀਆਂ ‘ਤੇ Shehnaaz Gill ਕਰ ਰਹੀ ਹੈ ਖੂਬ ਮਸਤੀ, ਥਾਈ-ਹਾਈ ਸਲਿਟ ਡਰੈੱਸ ‘ਚ ਸ਼ੋਅ ਕੀਤੀਆਂ ਟੋਨਡ ਲੈਗਸ

Shehnaaz Gill Italy Vacation Photos: ਐਕਟਰਸ ਸ਼ਹਿਨਾਜ਼ ਗਿੱਲ ਨੇ ਇਟਲੀ ਦੀਆਂ ਛੁੱਟੀਆਂ ਦੌਰਾਨ ਆਪਣੀਆਂ ਕੁਝ ਹੋਰ ਤਸਵੀਰਾਂ ਸ਼ੇਅਰ ਕੀਤੀਆਂ ਹਨ। ਸ਼ਹਿਨਾਜ਼ ਗਿੱਲ ਨੇ ਆਪਣੇ ਗਲੈਮਰਸ ਅੰਦਾਜ਼ ਨੂੰ ਖੂਬ ਦਿਖਾਇਆ ਹੈ।

by ਮਨਵੀਰ ਰੰਧਾਵਾ
ਜੂਨ 17, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Shehnaaz Gill Italy Vacation Photos: ਐਕਟਰਸ ਸ਼ਹਿਨਾਜ਼ ਗਿੱਲ ਨੇ ਇਟਲੀ ਦੀਆਂ ਛੁੱਟੀਆਂ ਦੌਰਾਨ ਆਪਣੀਆਂ ਕੁਝ ਹੋਰ ਤਸਵੀਰਾਂ ਸ਼ੇਅਰ ਕੀਤੀਆਂ ਹਨ। ਸ਼ਹਿਨਾਜ਼ ਗਿੱਲ ਨੇ ਆਪਣੇ ਗਲੈਮਰਸ ਅੰਦਾਜ਼ ਨੂੰ ਖੂਬ ਦਿਖਾਇਆ ਹੈ।
ਐਕਟਰਸ ਅਤੇ 'ਬਿੱਗ ਬੌਸ' ਫੇਮ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਛੁੱਟੀਆਂ ਦੇ ਮੂਡ 'ਚ ਹੈ ਤੇ ਉਹ ਇਟਲੀ 'ਚ ਹੈ। ਸ਼ਹਿਨਾਜ਼ ਗਿੱਲ ਇਟਲੀ ਦੀਆਂ ਛੁੱਟੀਆਂ ਦੌਰਾਨ ਆਪਣੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕਰ ਰਹੀ ਹੈ।
ਸ਼ਹਿਨਾਜ਼ ਗਿੱਲ ਨੇ ਹੁਣ ਆਪਣੀਆਂ ਗਲੈਮਰਸ ਤਸਵੀਰਾਂ ਸ਼ੇਅਰ ਕਰਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਸ਼ਹਿਨਾਜ਼ ਗਿੱਲ ਦੇ ਇਸ ਅੰਦਾਜ਼ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ ਅਤੇ ਕਮੈਂਟ ਸੈਕਸ਼ਨ 'ਚ ਆਪਣੇ ਦਿਲ ਦੀ ਗੱਲ ਕਹਿ ਰਹੇ ਹਨ।
ਸ਼ਹਿਨਾਜ਼ ਗਿੱਲ ਨੇ ਸ਼ਨੀਵਾਰ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਸ਼ਹਿਨਾਜ਼ ਗਿੱਲ ਦੀਆਂ ਇਹ ਤਸਵੀਰਾਂ ਉਸ ਦੀਆਂ ਇਟਲੀ ਛੁੱਟੀਆਂ ਦੀਆਂ ਹਨ। ਸ਼ਹਿਨਾਜ਼ ਗਿੱਲ ਨੇ ਥਾਈ-ਹਾਈ ਸਲਿਟ ਡਰੈੱਸ ਪਹਿਨੀ ਸੀ ਤੇ ਆਪਣੀਆਂ ਟੋਨਡ ਲੈਗਸ ਨੂੰ ਫਲਾਂਟ ਕੀਤਾ। ਸ਼ਹਿਨਾਜ਼ ਦੇ ਇਸ ਅੰਦਾਜ਼ ਨੂੰ ਫੈਨਸ ਨੇ ਕਾਫੀ ਪਸੰਦ ਕੀਤਾ ਹੈ।
ਸ਼ਹਿਨਾਜ਼ ਗਿੱਲ ਨੇ ਆਪਣੇ ਫੋਟੋਸ਼ੂਟ ਦੌਰਾਨ ਵੱਖ-ਵੱਖ ਪੋਜ਼ ਦਿੱਤੇ। ਉਸ ਦੇ ਖੁੱਲ੍ਹੇ ਵਾਲ ਉਸ ਦੀ ਖੂਬਸੂਰਤੀ ਨੂੰ ਵਧਾ ਰਹੇ ਸੀ। ਹੁਣ ਉਸ ਦੀ ਹਰ ਤਸਵੀਰ ਨੂੰ ਫੈਨਜ਼ ਪਸੰਦ ਕਰ ਰਹੇ ਹਨ ਤੇ ਫੈਨਸ ਵੀ ਤਸਵੀਰਾਂ ਨੂੰ ਰਿਐਕਸ਼ਨ ਦੇ ਰਹੇ ਹਨ।
ਸ਼ਹਿਨਾਜ਼ ਗਿੱਲ ਨੇ ਕੈਮਰੇ ਵੱਲ ਦੇਖਦਿਆਂ ਪੋਜ਼ ਦਿੱਤਾ ਅਤੇ ਉਸ ਦੇ ਚਿਹਰੇ 'ਤੇ ਵਾਲ ਡਿੱਗ ਰਹੇ ਸਨ। ਇਸ ਦੇ ਨਾਲ ਹੀ ਉਸ ਦੇ ਵਾਲਾਂ 'ਚ ਲੱਗੇ ਫੁੱਲ ਨੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਸ਼ਹਿਨਾਜ਼ ਗਿੱਲ ਨੇ ਇਸ ਤੋਂ ਪਹਿਲਾਂ ਵੀ ਆਪਣੀਆਂ ਇਟਲੀ ਛੁੱਟੀਆਂ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਸੀ।
ਸ਼ਹਿਨਾਜ਼ ਗਿੱਲ ਪੰਜਾਬੀ ਇੰਡਸਟਰੀ ਦਾ ਜਾਣਿਆ-ਪਛਾਣਿਆ ਚਿਹਰਾ ਹੈ। ਇਸ ਸਮੇਂ ਸ਼ਹਿਨਾਜ਼ ਗਿੱਲ ਬਾਲੀਵੁੱਡ 'ਚ ਡੈਬਿਊ ਕਰ ਚੁੱਕੀ ਹੈ। ਉਸ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਲਮਾਨ ਖਾਨ ਦੀ ਫਿਲਮ 'ਕਿਸ ਕਾ ਭਾਈ ਕਿਸ ਕੀ ਜਾਨ' ਨਾਲ ਕੀਤੀ ਸੀ। ਸ਼ਹਿਨਾਜ਼ ਗਿੱਲ ਦੀ ਇਹ ਫਿਲਮ ਇਸ ਸਾਲ ਰਿਲੀਜ਼ ਹੋਈ ਹੈ।
Shehnaaz Gill Italy Vacation Photos: ਐਕਟਰਸ ਸ਼ਹਿਨਾਜ਼ ਗਿੱਲ ਨੇ ਇਟਲੀ ਦੀਆਂ ਛੁੱਟੀਆਂ ਦੌਰਾਨ ਆਪਣੀਆਂ ਕੁਝ ਹੋਰ ਤਸਵੀਰਾਂ ਸ਼ੇਅਰ ਕੀਤੀਆਂ ਹਨ। ਸ਼ਹਿਨਾਜ਼ ਗਿੱਲ ਨੇ ਆਪਣੇ ਗਲੈਮਰਸ ਅੰਦਾਜ਼ ਨੂੰ ਖੂਬ ਦਿਖਾਇਆ ਹੈ।
ਐਕਟਰਸ ਅਤੇ ‘ਬਿੱਗ ਬੌਸ’ ਫੇਮ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਛੁੱਟੀਆਂ ਦੇ ਮੂਡ ‘ਚ ਹੈ ਤੇ ਉਹ ਇਟਲੀ ‘ਚ ਹੈ। ਸ਼ਹਿਨਾਜ਼ ਗਿੱਲ ਇਟਲੀ ਦੀਆਂ ਛੁੱਟੀਆਂ ਦੌਰਾਨ ਆਪਣੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕਰ ਰਹੀ ਹੈ।
ਸ਼ਹਿਨਾਜ਼ ਗਿੱਲ ਨੇ ਹੁਣ ਆਪਣੀਆਂ ਗਲੈਮਰਸ ਤਸਵੀਰਾਂ ਸ਼ੇਅਰ ਕਰਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਸ਼ਹਿਨਾਜ਼ ਗਿੱਲ ਦੇ ਇਸ ਅੰਦਾਜ਼ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ ਅਤੇ ਕਮੈਂਟ ਸੈਕਸ਼ਨ ‘ਚ ਆਪਣੇ ਦਿਲ ਦੀ ਗੱਲ ਕਹਿ ਰਹੇ ਹਨ।
ਸ਼ਹਿਨਾਜ਼ ਗਿੱਲ ਨੇ ਸ਼ਨੀਵਾਰ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਸ਼ਹਿਨਾਜ਼ ਗਿੱਲ ਦੀਆਂ ਇਹ ਤਸਵੀਰਾਂ ਉਸ ਦੀਆਂ ਇਟਲੀ ਛੁੱਟੀਆਂ ਦੀਆਂ ਹਨ। ਸ਼ਹਿਨਾਜ਼ ਗਿੱਲ ਨੇ ਥਾਈ-ਹਾਈ ਸਲਿਟ ਡਰੈੱਸ ਪਹਿਨੀ ਸੀ ਤੇ ਆਪਣੀਆਂ ਟੋਨਡ ਲੈਗਸ ਨੂੰ ਫਲਾਂਟ ਕੀਤਾ। ਸ਼ਹਿਨਾਜ਼ ਦੇ ਇਸ ਅੰਦਾਜ਼ ਨੂੰ ਫੈਨਸ ਨੇ ਕਾਫੀ ਪਸੰਦ ਕੀਤਾ ਹੈ।
ਸ਼ਹਿਨਾਜ਼ ਗਿੱਲ ਨੇ ਆਪਣੇ ਫੋਟੋਸ਼ੂਟ ਦੌਰਾਨ ਵੱਖ-ਵੱਖ ਪੋਜ਼ ਦਿੱਤੇ। ਉਸ ਦੇ ਖੁੱਲ੍ਹੇ ਵਾਲ ਉਸ ਦੀ ਖੂਬਸੂਰਤੀ ਨੂੰ ਵਧਾ ਰਹੇ ਸੀ। ਹੁਣ ਉਸ ਦੀ ਹਰ ਤਸਵੀਰ ਨੂੰ ਫੈਨਜ਼ ਪਸੰਦ ਕਰ ਰਹੇ ਹਨ ਤੇ ਫੈਨਸ ਵੀ ਤਸਵੀਰਾਂ ਨੂੰ ਰਿਐਕਸ਼ਨ ਦੇ ਰਹੇ ਹਨ।
ਸ਼ਹਿਨਾਜ਼ ਗਿੱਲ ਨੇ ਕੈਮਰੇ ਵੱਲ ਦੇਖਦਿਆਂ ਪੋਜ਼ ਦਿੱਤਾ ਅਤੇ ਉਸ ਦੇ ਚਿਹਰੇ ‘ਤੇ ਵਾਲ ਡਿੱਗ ਰਹੇ ਸਨ। ਇਸ ਦੇ ਨਾਲ ਹੀ ਉਸ ਦੇ ਵਾਲਾਂ ‘ਚ ਲੱਗੇ ਫੁੱਲ ਨੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਸ਼ਹਿਨਾਜ਼ ਗਿੱਲ ਨੇ ਇਸ ਤੋਂ ਪਹਿਲਾਂ ਵੀ ਆਪਣੀਆਂ ਇਟਲੀ ਛੁੱਟੀਆਂ ਦੀਆਂ ਤਸਵੀਰਾਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਸੀ।
ਸ਼ਹਿਨਾਜ਼ ਗਿੱਲ ਪੰਜਾਬੀ ਇੰਡਸਟਰੀ ਦਾ ਜਾਣਿਆ-ਪਛਾਣਿਆ ਚਿਹਰਾ ਹੈ। ਇਸ ਸਮੇਂ ਸ਼ਹਿਨਾਜ਼ ਗਿੱਲ ਬਾਲੀਵੁੱਡ ‘ਚ ਡੈਬਿਊ ਕਰ ਚੁੱਕੀ ਹੈ। ਉਸ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਲਮਾਨ ਖਾਨ ਦੀ ਫਿਲਮ ‘ਕਿਸ ਕਾ ਭਾਈ ਕਿਸ ਕੀ ਜਾਨ’ ਨਾਲ ਕੀਤੀ ਸੀ। ਸ਼ਹਿਨਾਜ਼ ਗਿੱਲ ਦੀ ਇਹ ਫਿਲਮ ਇਸ ਸਾਲ ਰਿਲੀਜ਼ ਹੋਈ ਹੈ।
Tags: entertainment newspro punjab tvpunjabi newsshehnaaz gillShehnaaz Gill Italy VacationShehnaaz Gill PicturesShehnaaz Kaur Gill
Share218Tweet137Share55

Related Posts

ਪੰਜਾਬੀ ਗਾਇਕ ਰਾਜਵੀਰ ਜਵੰਦਾ ਨਾਲ ਵਾਪਰਿਆ ਭਿਆਨਕ ਹਾ*ਦਸਾ, ਹਾਲਤ ਨਾਜ਼ੁਕ

ਸਤੰਬਰ 27, 2025

ਪੰਜਾਬੀ ਗਾਇਕ Khan Saab ਦੀ ਮਾਤਾ ਸਲਮਾ ਪ੍ਰਵੀਨ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਈ

ਸਤੰਬਰ 27, 2025

ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਇੰਟਰਨੈਸ਼ਨਲ Emmy Awards 2025 ਲਈ ਹੋਏ ਨੌਮੀਨੇਟ

ਸਤੰਬਰ 26, 2025

ਪੰਜਾਬੀ ਗਾਇਕ Khan Sahab ਦੀ ਮਾਂ ਦਾ ਚੰਡੀਗੜ੍ਹ ਦੇ ਹਸਪਤਾਲ ‘ਚ ਹੋਇਆ ਦਿਹਾਂਤ

ਸਤੰਬਰ 26, 2025

ਸ਼ਾਹਰੁਖ ਖਾਨ ਖਿਲਾਫ ਸਮੀਰ ਵਾਨਖੇੜੇ ਨੇ ਇਸ ਸੀਰੀਜ਼ ਨੂੰ ਲੈ ਕੇ ਮਾਣਹਾਨੀ ਦਾ ਮੁਕੱਦਮਾ ਕੀਤਾ ਦਾਇਰ

ਸਤੰਬਰ 25, 2025

ਪੰਜਾਬੀ ਅਦਾਕਾਰਾ ਸੋਨਮ ਬਾਜਵਾ ਆਪਣੀ ਨਵੀਂ ਫਿਲਮ ‘ਨਿੱਕਾ ਜ਼ੈਲਦਾਰ 4’ ਦੇ ਟ੍ਰੇਲਰ ਕਾਰਨ ਵਿਵਾਦਾਂ ‘ਚ ਘਿਰੀ

ਸਤੰਬਰ 25, 2025
Load More

Recent News

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਸਤੰਬਰ 27, 2025

ਪੰਜਾਬ ਵਿੱਚ ਮਾਨਸੂਨ ਦੇ ਜਾਣ ਤੋਂ ਬਾਅਦ ਵੱਧੀ ਗਰਮੀ, ਤਾਪਮਾਨ ਆਮ ਨਾਲੋਂ 1.8 ਡਿਗਰੀ ਵੱਧ

ਸਤੰਬਰ 27, 2025

ਜਲਦੀ ਹੀ ਭਾਰਤੀ ਬਾਜ਼ਾਰ ‘ਚ ਐਂਟਰੀ ਕਰੇਗੀ ਮਾਰੂਤੀ Fronx Hybrid, ਜਾਣੋ ਕਿੰਨੀ ਹੋਵੇਗੀ ਕਾਰ ਦੀ ਕੀਮਤ ?

ਸਤੰਬਰ 27, 2025

27 ਸਾਲ ਦਾ ਹੋਇਆ Google, ਜਨਮਦਿਨ ‘ਤੇ ਸਾਂਝੇ ਕੀਤੇ ਇੰਟਰਨੈਂਟ ਦੇ ਸੁਨਹਿਰੇ ਦਿਨ

ਸਤੰਬਰ 27, 2025

ਪੰਜਾਬੀ ਗਾਇਕ ਰਾਜਵੀਰ ਜਵੰਦਾ ਨਾਲ ਵਾਪਰਿਆ ਭਿਆਨਕ ਹਾ*ਦਸਾ, ਹਾਲਤ ਨਾਜ਼ੁਕ

ਸਤੰਬਰ 27, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result