ਸ਼ੁੱਕਰਵਾਰ, ਮਈ 1, 2026 06:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Shehnaaz Gill ਆਉਣ ਵਾਲੇ ਪ੍ਰੋਜੈਕਟ ਦੇ ਪੋਸਟਰ ‘ਚ ਨਜ਼ਰ ਆਈ ਬੇਹੱਦ ਬੋਲਡ, ਹੋਈ ਟਾਪਲੈਸ

Shehnaaz Gill's Upcoming Film: ਕਿਸੀ ਕਾ ਭਾਈ ਕਿਸੀ ਕੀ ਜਾਨ ਤੋਂ ਬਾਅਦ ਸ਼ਹਿਨਾਜ਼ ਗਿੱਲ ਅਗਲੇ ਵੱਡੇ ਪ੍ਰੋਜੈਕਟ ਲਈ ਤਿਆਰ ਹੈ। ਉਸਨੇ ਹਾਲ ਹੀ 'ਚ ਆਪਣੀ ਆਉਣ ਵਾਲੀ ਫਿਲਮ 'ਥੈਂਕਸ ਯੂ ਫਾਰ ਕਮਿੰਗ' ਦਾ ਪੋਸਟਰ ਸ਼ੇਅਰ ਕੀਤਾ ਹੈ।

by ਮਨਵੀਰ ਰੰਧਾਵਾ
ਅਗਸਤ 10, 2023
in ਬਾਲੀਵੁੱਡ, ਮਨੋਰੰਜਨ
0

Shehnaaz Gill in Thank You For Coming: ਬਾਲੀਵੁੱਡ ਐਕਟਰਸ ਤੇ ਪੰਜਾਬੀ ਸਟਾਰ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਛਾਈ ਰਹਿੰਦੀ ਹੈ। ਐਕਟਰਸ ਦੇ ਹੌਟ ਲੁੱਕ ਅਕਸਰ ਇੰਸਟਾਗ੍ਰਾਮ ‘ਤੇ ਵਾਇਰਲ ਹੁੰਦੇ ਰਹਿੰਦੇ ਹਨ। ਬਿੱਗ ਬੌਸ ਤੋਂ ਬਾਅਦ ਸ਼ਹਿਨਾਜ਼ ਦੀ ਲਾਈਫਸਟਾਈਲ ਅਤੇ ਲੁੱਕ ‘ਚ ਕਾਫੀ ਬਦਲਾਅ ਆਇਆ ਹੈ। ਇਸ ਦੇ ਨਾਲ ਹੀ ਸ਼ਹਿਨਾਜ਼ ਹੁਣ ਕਾਫੀ ਸਟਾਈਲਿਸ਼ ਅਤੇ ਹੌਟ ਨਜ਼ਰ ਆਉਣ ਲੱਗੀ ਹੈ।

ਫਿਲਹਾਲ ਸ਼ਹਿਨਾਜ਼ ਆਪਣੇ ਆਉਣ ਵਾਲੇ ਪ੍ਰੋਜੈਕਟ ਨੂੰ ਲੈ ਕੇ ਸੁਰਖੀਆਂ ‘ਚ ਆਈ ਹੈ। ਸ਼ਹਿਨਾਜ਼ ਗਿੱਲ ਨੇ ਆਪਣੀ ਆਉਣ ਵਾਲੀ ਫਿਲਮ ਥੈਂਕ ਫਾਰ ਕਮਿੰਗ ਦਾ ਐਲਾਨ ਕੀਤਾ ਹੈ। ਸ਼ਹਿਨਾਜ਼ ਨੇ ਸੋਸ਼ਲ ਮੀਡੀਆ ‘ਤੇ ਪੋਸਟਰ ਸ਼ੇਅਰ ਕਰਕੇ ਫਿਲਮ ਦੀ ਆਪਣੀ ਪਹਿਲੀ ਲੁੱਕ ਦਾ ਖੁਲਾਸਾ ਵੀ ਕੀਤਾ ਹੈ। ਹਾਲਾਂਕਿ ਸਨਾ ਦੇ ਫੈਨਸ ਪੋਸਟਰ ਨੂੰ ਦੇਖ ਕੇ ਹੈਰਾਨ ਰਹਿ ਜਾਣਗੇ ਕਿਉਂਕਿ ਇਸ ਪੋਸਟਰ ‘ਚ ਐਕਟਰਸ ਟਾਪਲੈੱਸ ਨਜ਼ਰ ਆ ਰਹੀ ਹੈ।

ਸ਼ਹਿਨਾਜ਼ ਨੇ ਇਹ ਪੋਸਟਰ 10 ਅਗਸਤ ਨੂੰ ਆਪਣੇ ਅਧਿਕਾਰਤ ਇੰਸਟਾਗ੍ਰਾਮ ਪੇਜ ‘ਤੇ ਸ਼ੇਅਰ ਕੀਤਾ ਹੈ। ਐਕਟਰਸ ਕਿਲਰ ਪੋਜ਼ ਦਿੰਦੀ ਹੋਈ ਟਾਪਲੈੱਸ ਨਜ਼ਰ ਆ ਰਹੀ ਹੈ। ਫੋਟੋ ‘ਚ ਸ਼ਹਿਨਾਜ਼ ਦਾ ਚਿਹਰਾ ਭਲੇ ਹੀ ਛੁਪਿਆ ਹੋਵੇ ਪਰ ਉਸ ਦੀ ਸਲਿਮ ਫਿਗਰ ਨੂੰ ਦੇਖ ਕੇ ਫੈਨਸ ਦੇ ਸਾਹ ਰੁੱਕ ਜਾਣਗੇ। ਪੋਸਟਰ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸ਼ਹਿਨਾਜ਼ ਹੁਣ ਵੱਡੇ ਪਰਦੇ ‘ਤੇ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰਨ ਲਈ ਤਿਆਰ ਹੈ। ਮਾਸੂਮੀਅਤ ਨੂੰ ਛੱਡ ਕੇ ਬਿੱਗ ਬੌਸ ਦੀਵਾ ਹੁਣ ਬੋਲਡਨੈੱਸ ਦੀਆਂ ਸਾਰੀਆਂ ਹੱਦਾਂ ਪਾਰ ਕਰਦੀ ਨਜ਼ਰ ਆਵੇਗੀ।

 

View this post on Instagram

 

A post shared by Shehnaaz Gill (@shehnaazgill)

ਦੱਸ ਦੇਈਏ ਕਿ ਫਿਲਮ ‘ਚ ਸ਼ਹਿਨਾਜ਼ ਪਹਿਲੀ ਵਾਰ ਦਿੱਗਜ ਬਾਲੀਵੁੱਡ ਐਕਟਰ ਅਨਿਲ ਕਪੂਰ ਨਾਲ ਸਕ੍ਰੀਨ ਸ਼ੇਅਰ ਕਰਦੀ ਨਜ਼ਰ ਆਵੇਗੀ। ਥੈਂਕ ਫਾਰ ਕਮਿੰਗ ਵਿੱਚ ਅਨਿਲ ਕਪੂਰ ਤੋਂ ਇਲਾਵਾ ਭੂਮੀ ਪੇਡਨੇਕਰ ਵੀ ਅਹਿਮ ਭੂਮਿਕਾ ਵਿੱਚ ਹੈ। ਪੋਸਟਰ ਨੂੰ ਸ਼ੇਅਰ ਕਰਦੇ ਹੋਏ ਸ਼ਹਿਨਾਜ਼ ਨੇ ਏਕਤਾ ਕਪੂਰ ਅਤੇ ਰੀਆ ਕਪੂਰ ਨੂੰ ਵੀ ਟੈਗ ਕੀਤਾ ਹੈ।

ਹਾਲਾਂਕਿ ਸ਼ਹਿਨਾਜ਼ ਗਿੱਲ ਨੇ ਪੋਸਟਰ ਨਾਲ ਫਿਲਮ ਨਾਲ ਜੁੜੀ ਕੋਈ ਖਾਸ ਜਾਣਕਾਰੀ ਸਾਂਝੀ ਨਹੀਂ ਕੀਤੀ। ਫਿਲਹਾਲ ਇਹ ਫਿਲਮਾਂ ਪਾਈਪਲਾਈਨ ਵਿੱਚ ਹਨ। ਫਿਲਮ ਦੇ ਸਟਾਰ ਬਜਟ ਅਤੇ ਕਹਾਣੀ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anil kapoorbhumi pednekarbollywoodentertainment newspro punjab tvpunjabi newsshehnaaz gillShehnaaz Gill Upcoming FilmThank You For Coming Film
Share232Tweet145Share58

Related Posts

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026
Load More

Recent News

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਮਈ 1, 2026

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਮਈ 1, 2026

ਮੁੱਖ ਮੰਤਰੀ ਨਾਇਬ ਸੈਣੀ ਨੇ ਨਵਾਂਸ਼ਹਿਰ ‘ਚ ਸਤਿਗੁਰੂ ਬ੍ਰਹਮਾਨੰਦ ਜੀ ਦੇ 24ਵੇਂ ਨਿਰਵਾਣ ਦਿਵਸ ‘ਤੇ ਕੀਤੀ ਸ਼ਮੂਲੀਅਤ

ਮਈ 1, 2026

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਮਈ 1, 2026

ਭਾਜਪਾ ਲੀਡਰ ਸੁਖਵਿੰਦਰ ਬਿੰਦਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਕਰੋੜਾਂ ਦੀ ਫਿਰੌਤੀ

ਮਈ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.