ਸੋਮਵਾਰ, ਅਗਸਤ 25, 2025 12:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਸ਼ੋਰਟ ਡਰੈੱਸ ‘ਚ ਨਜ਼ਰ ਆਈ Shehnaaz Gill ਨੂੰ ਵੇਖ ਪੈਪਰਾਜ਼ੀ ਦੇ ਵੀ ਉੱਡੇ ਹੋਸ਼, ‘I Love You’ ਸੁਣ ਦਿੱਤਾ ਅਜਿਹਾ ਰਿਐਕਸ਼ਨ

Shehnaaz Gill: ਹਾਲ ਹੀ 'ਚ ਸ਼ਹਿਨਾਜ਼ ਗਿੱਲ ਦਾ ਇੱਖ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ 'ਚ ਇਹ ਬੱਲੂ ਕਲਰ ਦੀ ਸ਼ੌਰਟ ਡਰੈੱਸ 'ਚ ਨਜ਼ਰ ਆਈ।

by ਮਨਵੀਰ ਰੰਧਾਵਾ
ਫਰਵਰੀ 5, 2023
in ਬਾਲੀਵੁੱਡ, ਮਨੋਰੰਜਨ
0

Shehnaaz Gill Cute Video: ਸ਼ਹਿਨਾਜ਼ ਗਿੱਲ ਇਨ੍ਹੀਂ ਹਰ ਪਾਸੇ ਸੁਰਖੀਆਂ ‘ਚ ਹੈ। ਦੱਸ ਦਈਏ ਕਿ ਸ਼ਹਿਨਾਜ਼ ਸੋਸ਼ਲ ਮੀਡੀਆ ਦੇ ਨਾਲ-ਨਾਲ ਪਰਸਨਲ ਲਾਈਫ ‘ਚ ਵੀ ਕਾਫੀ ਬਿਜ਼ੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਐਕਟਰਸ ਆਏ ਦਿਨ ਕਿਸੇ ਨਾ ਕਿਸੇ ਈਵੈਂਟ ‘ਚ ਸਪੌਟ ਹੁੰਦੀ ਹੈ ਅਤੇ ਲਾਈਮਲਾਈਟ ‘ਚ ਛਾ ਜਾਂਦੀ ਹੈ।

ਹਾਲ ਹੀ ‘ਚ ਸ਼ਹਿਨਾਜ਼ ਗਿੱਲ ਦਾ ਇੱਖ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ‘ਚ ਇਹ ਬੱਲੂ ਕਲਰ ਦੀ ਸ਼ੌਰਟ ਡਰੈੱਸ ‘ਚ ਨਜ਼ਰ ਆਈ। ਦੱਸ ਦਈਏ ਕਿ ਇਸ ਡਰੈੱਸ ‘ਚ ਐਕਟਰਸ ਬੇਹੱਦ ਖੂਬਸੂਰਤ ਲੱਗ ਰਹੀ ਸੀ। ਸ਼ਹਿਨਾਜ਼, ਐਕਟਰ ਵਰੁਣ ਸ਼ਰਮਾ ਦੇ ਜਨਮਦਿਨ ਦੀ ਪਾਰਟੀ ਵਿੱਚ ਸ਼ਾਮਲ ਹੋਣ ਇੱਥੇ ਨਜ਼ਰ ਆਈ ਜਦੋਂ ਕੈਮਰਿਆਂ ਨੇ ਉਸ ਨੂੰ ਦੇਖਿਆ ਅਤੇ ਪੈਪਰਾਜ਼ੀ ਉਸ ਦਾ ਨਾਂਅ ਪੁਕਾਰਣ ਲੱਗੇ।

ਵੇਖੋ ਸ਼ਹਿਨਾਜ਼ ਗਿੱਲ ਦੀ ਵਾਇਰਲ ਵੀਡੀਓ

ਇਸ ਦੌਰਾਨ ਸ਼ਹਿਨਾਜ਼ ਨੂੰ ਮੀਡੀਆ ਨੇ I Love You ਕਿਹਾ ਤਾਂ ਉਹ ਮੀਡੀਆ ਦੇ ਕੈਮਰਿਆਂ ‘ਚ ਆਪਣੀ ਕਿਊਟ ਜਿਹੀ ਮੁਸਕਰਾਹਟ ਦਿੱਤੀ ਤੇ ਸ਼ਰਮਾ ਗਈ। ਉਸ ਦੀ ਕਿਊਟ ਐਕਟਿੰਗ ਕੈਮਰੇ ‘ਚ ਕੈਦ ਹੋ ਗਈ।ਕੇ ਪਾਰਟੀ ‘ਚ ਚਲੇ ਗਈ। ਸ਼ਹਿਨਾਜ਼ ਦਾ ਇਹ ਰਿਐਕਸ਼ਨ ਦੇਖ ਕੇ ਉਸ ਦੇ ਫੈਨਸ ਕਾਫੀ ਹੈਰਾਨ ਹੋ ਰਹੇ ਹਨ। ਪਰ ਸ਼ਹਿਨਾਜ਼ ਨੂੰ ਖੁਸ਼ ਵੇਖਕੇ ਐਕਟਰਸ ਦੇ ਫੈਨਸ ਵੀ ਖੁਸ਼ ਹੋ ਜਾਂਦੇ ਹਨ।

 

View this post on Instagram

 

A post shared by Manav Manglani (@manav.manglani)

ਸ਼ਹਿਨਾਜ਼ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ‘ਬਿੱਗ ਬੌਸ 13’ ਉਸ ਲਈ ਕਿਸੇ ਲਾਈਫਲਾਈਨ ਤੋਂ ਘੱਟ ਨਹੀਂ ਸੀ। ਇਸ ਰਿਐਲਿਟੀ ਸ਼ੋਅ ਨੇ ਉਸ ਦੇ ਕਰੀਅਰ ਨੂੰ ਹੁਲਾਰਾ ਦਿੱਤਾ। ਸ਼ਹਿਨਾਜ਼ ਭਾਵੇਂ ਇਹ ਸ਼ੋਅ ਨਾ ਜਿੱਤ ਸਕੀ ਹੋਵੇ ਪਰ ਅੱਜ ਉਹ ਪੂਰੇ ਦੇਸ਼ ਦੇ ਦਿਲਾਂ ਦੀ ਧੜਕਣ ਬਣ ਗਈ ਹੈ। ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ‘ਚ ਵੀ ਆਪਣੇ ਕਦਮ ਰੱਖੇ ਹਨ।

Shehnaaz Gill ਜਲਦ ਹੀ ਸਲਮਾਨ ਖ਼ਾਨ ਦੇ ਨਾਲ ਆਪਣੀ ਆਉਣ ਵਾਲੀ ਫਿਲਮ ‘Kisi Ka Bhai Kisi Ki Jaan’ ‘ਚ ਨਜ਼ਰ ਆਵੇਗੀ। ਇਸ ਤੋਂ ਇਲਾਵਾ ਉਹ ‘100%’ ‘ਚ ਵੀ ਨਜ਼ਰ ਆਵੇਗੀ, ਜਿਸ ‘ਚ ਉਸ ਦੇ ਨਾਲ ਜੌਨ ਅਬ੍ਰਾਹਮ, ਰਿਤੇਸ਼ ਦੇਸ਼ਮੁਖ ਤੇ ਨੋਰਾ ਫਤੇਹੀ ਵੀ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodentertainment newspro punjab tvpunjabi newsshehnaaz gillShehnaaz Gill Cute VideoVarun Sharma's birthday bash
Share225Tweet141Share56

Related Posts

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025
Load More

Recent News

ਅਵਾਰਾ ਕੁੱਤਿਆਂ ਦੇ ਮਾਮਲੇ ‘ਚ ਸੁਪਰੀਮ ਕੋਰਟ ਤੋਂ ਬਾਅਦ ਹੁਣ ਸਖ਼ਤ ਹੋਈ ਕੇਂਦਰ ਸਰਕਾਰ

ਅਗਸਤ 25, 2025

ਭਾਰਤ ਆ ਸਕਦੇ ਹਨ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ, ਯੂਕਰੇਨ ਦੇ ਰਾਜਦੂਤ ਨੇ ਕਹੀ ਇਹ ਵੱਡੀ ਗੱਲ

ਅਗਸਤ 25, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਖ਼ਤਰੇ ਦੇ ਨਿਸ਼ਾਨ ਤੇ ਪਹੁੰਚਿਆ ਇਹ DAM

ਅਗਸਤ 25, 2025

School Holidays: ਇਸ ਜਿਲ੍ਹੇ ‘ਚ ਅੱਜ ਬੰਦ ਹੋਏ ਸਕੂਲ, ਲਗਾਤਾਰ ਬਾਰਿਸ਼ ਪੈਣ ਕਾਰਨ ਲਿਆ ਫ਼ੈਸਲਾ

ਅਗਸਤ 25, 2025

ਹੜ੍ਹ ਰਾਹਤ ਲਈ ਮੈਦਾਨ ‘ਚ ਆਈ ਮਾਨ ਸਰਕਾਰ, 8 ਕੈਬਨਿਟ ਮੰਤਰੀਆਂ ਨੇ ਇਲਾਕਿਆਂ ‘ਚ ਸੰਭਾਲਿਆ ਮੋਰਚਾ

ਅਗਸਤ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.