ਸ਼ਨੀਵਾਰ, ਮਈ 17, 2025 11:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਪੰਜਾਬੀ ਸੂਟ ‘ਚ ਸਪੋਟ ਹੋਈ Shehnaaz Gill, MC Square ਨਾਲ ਗਾਣੇ ਨੂੰ ਪ੍ਰਮੋਟ ਕਰਦੀ ਆਈ ਨਜ਼ਰ, ਵੇਖੋ ਵੀਡੀਓ

Shehnaaz Gill Killer Look: ਸ਼ਹਿਨਾਜ਼ ਗਿੱਲ ਕੋਲ ਅੰਦਾਜ਼ ਨਾਲ ਸਾਰਿਆਂ ਨੂੰ ਆਪਣਾ ਕਾਇਲ ਕਰਨ ਦਾ ਹੁਨਰ ਹੈ। ਅਜਿਹੇ 'ਚ ਉਸ ਦਾ ਇੱਕ ਨਵਾਂ ਲੁੱਕ ਸਾਹਮਣੇ ਆਇਆ ਹੈ, ਜਿਸ 'ਚ ਉਹ ਐਥਨਿਕ ਆਊਟਫਿਟ 'ਚ ਕਮਾਲ ਨਜ਼ਰ ਆ ਰਹੀ ਹੈ।

by Gurjeet Kaur
ਦਸੰਬਰ 15, 2022
in ਮਨੋਰੰਜਨ
0

Shehnaaz Gill Hot Look: ਸ਼ਹਿਨਾਜ਼ ਗਿੱਲ ਦੇ ਫੈਨਸ ਦੀ ਕੋਈ ਕਮੀ ਨਹੀਂ ਹੈ। ਲੋਕ ਐਕਟਰਸ ਨੂੰ ਉਸ ਦੀ ਕਿਊਟਨੈੱਸ ਤੇ ਬੋਲਡਨੈੱਸ ਦੋਵਾਂ ਕਾਰਨ ਕਾਫੀ ਪਸੰਦ ਕਰਦੇ ਹਨ। ਬਿੱਗ ਬੌਸ 13 ‘ਚ ਸਿਧਾਰਥ ਸ਼ੁਕਲਾ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਉਸ ਨੂੰ ਕਾਫੀ ਲਾਈਮਲਾਈਟ ਮਿਲੀ ਸੀ। ਇੰਸਟਾਗ੍ਰਾਮ ‘ਤੇ ਉਸ ਦੇ ਕਰੀਬ 13.4 ਮਿਲੀਅਨ ਫੋਲੋਅਰਜ਼ ਹਨ। ਅੱਜਕਲ ਐਕਟਰਸ ਆਪਣੇ ਨਵੇਂ ਗੀਤ ‘ਘਨੀ ਸਿਆਣੀ’ (Ghani Sayani) ਨੂੰ ਲੈ ਕੇ ਕਾਫੀ ਚਰਚਾ ‘ਚ ਹੈ।

ਆਪਣੇ ਨਵੇਂ ਗਾਣੇ ਵਿੱਚ ਸ਼ਹਿਨਾਜ਼ ਗਿੱਲ, ਐਮਸੀ ਸਕੁਆਇਰ ਦੇ ਨਾਲ ਨਜ਼ਰ ਆ ਰਹੀ ਹੈ। ਹੁਣ ਸ਼ਹਿਨਾਜ਼ ਘਣੀ ਸਿਆਨੀ ਗਾਣੇ ਦੇ ਪ੍ਰਮੋਸ਼ਨ ਲਈ ਇੰਡੀਅਨ ਆਈਡਲ ‘ਚ ਪਹੁੰਚੀ। ਇਸ ਦੌਰਾਨ ਪੈਪਰਾਜ਼ੀ ਨੇ ਸ਼ਹਿਨਾਜ਼ ਦਾ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ, ਜੋ ਕਾਫੀ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ‘ਚ ਐਕਟਰਸ ਨੇ ਸ਼ਰਾਰਾ ਪਾਇਆ ਹੋਇਆ ਹੈ ਜਿਸ ‘ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।

ਸ਼ਹਿਨਾਜ਼ ਨੇ ਬ੍ਰਾਊਨ ਕਲਰ ਦੇ ਸ਼ਰਾਰਾ ‘ਚ ਜਿੱਤਿਆ ਦਿਲ

ਵੀਡੀਓ ‘ਚ ਸ਼ਹਿਨਾਜ਼ ਨੇ ਭੂਰੇ ਰੰਗ ਦਾ ਸ਼ਰਾਰਾ ਪਾਇਆ ਹੋਇਆ ਹੈ। ਉਸ ਦੇ ਪੂਰੇ ਸ਼ਰਾਰਾ ‘ਤੇ ਬਹੁਤ ਹਲਕਾ ਸ਼ਿਮਰੀ ਵਰਕ ਹੋਇਆ ਹੈ। ਆਪਣੇ ਲੁੱਕ ਨੂੰ ਕੰਪਲੀਟ ਕਰਨ ਲਈ ਸ਼ਹਿਨਾਜ਼ ਨੇ ਨਿਊਡ ਮੇਕਅੱਪ ਕੀਤਾ। ਇਸ ਦੇ ਨਾਲ ਹੀ ਸ਼ਹਿਨਾਜ਼ ਨੇ ਆਪਣੇ ਵਾਲ ਖੁੱਲ੍ਹੇ ਰੱਖੇ ਤੇ ਚਿਹਰੇ ‘ਤੇ ਲੱਟਾਂ ਬਿਖੇਰੀਆਂ, ਜਿਸ ਨਾਲ ਉਹ ਹੋਰ ਵੀ ਖੂਬਸੂਰਤ ਲੱਗ ਰਹੀ ਹੈ। ਵੀਡੀਓ ‘ਚ ਉਹ MC Square ਦੇ ਨਾਲ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਗਿੱਲ ਦੇ ਫੈਨਸ ਇਸ ਵੀਡੀਓ ਨੂੰ ਦੇਖ ਕੇ ਉਸ ਦੀਆਂ ਤਾਰੀਫਾਂ ਕਰਦੇ ਨਹੀਂ ਥੱਕ ਰਹੇ।

 

View this post on Instagram

 

A post shared by Viral Bhayani (@viralbhayani)


ਸ਼ਹਿਨਾਜ਼ ਬਾਲੀਵੁੱਡ ਫਿਲਮ ਕਿਸੀ ਕਾ ਭਾਈ ਕਿਸੀ ਕੀ ਜਾਨ ‘ਚ ਆਵੇਗੀ ਨਜ਼ਰ

ਸ਼ਹਿਨਾਜ਼ ਗਿੱਲ ਆਖਰੀ ਵਾਰ ਦਿਲਜੀਤ ਦੋਸਾਂਝ ਦੇ ਨਾਲ ਪੰਜਾਬੀ ਫਿਲਮ ਹੋਸਲਾ ਰੱਖ ਵਿੱਚ ਨਜ਼ਰ ਆਈ ਸੀ। ਹੁਣ ਸ਼ਹਿਨਾਜ਼ ਜਲਦ ਹੀ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਹੀ ਹੈ। ਸ਼ਹਿਨਾਜ਼, ਦਬੰਗ ਖ਼ਾਨ ਸਲਮਾਨ ਦੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਨਾਲ ਬਾਲੀਵੁੱਡ ਇੰਡਸਟਰੀ ‘ਚ ਕਦਮ ਰੱਖੇਗੀ। ਇਸ ਫਿਲਮ ‘ਚ ਉਨ੍ਹਾਂ ਨਾਲ ਨੋਰਾ ਫਤੇਹੀ, ਪਲਕ ਤਿਵਾਰੀ ਅਤੇ ਪੂਜਾ ਹੇਗੜੇ ਵੀ ਨਜ਼ਰ ਆਉਣਗੀਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bigg Boss famousentertainmentpro punjab tvPunjabi lookpunjabi newsShehnaaz Kaur Gill
Share264Tweet165Share66

Related Posts

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ CM ਮਾਨ ਤੇ ਉਨ੍ਹਾਂ ਦੀ ਪਤਨੀ ਦਾ ਧੰਨਵਾਦ ਕਰਦੀ ਹਾਂ

ਮਾਰਚ 14, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.