ਬੁੱਧਵਾਰ, ਜੁਲਾਈ 30, 2025 02:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Shehnaaz Gill ਨੇ ਫੈਸ਼ਨ ਸ਼ੋਅ ‘ਚ ਕੀਤਾ ਰੈਂਪ ਵਾਕ, ਸਟੇਜ ‘ਤੇ ਪਾਇਆ ਗਿੱਧਾ, ਵੇਖੋ ਐਕਟਰਸ ਦੀਆਂ ਸ਼ਾਨਦਾਰ ਤਸਵੀਰਾਂ

Bigg Boss 13 ਫੇਮ ਤੇ ਪੰਜਾਬ ਦੀ ਕੈਟਰੀਨਾ ਕੈਫ ਦੇ ਨਾਂ ਨਾਲ ਫੇਮਸ ਐਕਟਰਸ Shehnaaz Gill ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।

by Bharat Thapa
ਦਸੰਬਰ 19, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ
0
ਹੁਣ ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਨਵਾਂ ਵੀਡੀਓ ਪੋਸਟ ਕੀਤਾ ਹੈ। ਇਸ ਵੀਡੀਓ ‘ਚ ਸ਼ਹਿਨਾਜ਼ ਰੈਂਪ ‘ਤੇ ਵਾਕ ਕਰਦੀ ਨਜ਼ਰ ਆ ਰਹੀ ਹੈ।

 

ਦੱਸ ਦੇਈਏ ਕਿ ਸ਼ਹਿਨਾਜ਼ ਗਿੱਲ ਨੇ ਦਿੱਲੀ ‘ਚ ਕੇਨ ਫਰਨਜ਼ ਦੇ ਦ ਇੰਡੀਅਨ ਡਿਜ਼ਾਈਨਰ ਸੀਜ਼ਨ 4 ਲਈ ਰੈਂਪ ਵਾਕ ਕੀਤਾ ਤੇ ਉਹ ਇਸ ਦੀ ਸ਼ੋਅ-ਸਟੋਪਰ ਬਣੀ।
ਰੈਂਪ ਵਾਕ ਦੌਰਾਨ ਐਕਟਰਸ ਨੇ ਗੁਲਾਬੀ ਰੰਗ ਦਾ ਮਰਮੇਡ ਗਾਊਨ ਪਾਇਆ, ਜਿਸ ‘ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ।
ਸ਼ਹਿਨਾਜ਼ ਗਿੱਲ ਨੇ ਕਾਫੀ ਕਾਨਫਿਡੈਂਸ ਨਾਲ ਰੈਂਪ ‘ਤੇ ਵਾਕ ਕਰਦੀ ਨਜ਼ਰ ਆ ਰਹੀ ਹੈ। ਵੀਡੀਓ ਨੂੰ ਸ਼ੇਅਰ ਕਰਦਿਆਂ ਐਕਟਰਸ ਸ਼ਹਿਨਾੜ ਨੇ ਕੈਪਸ਼ਨ ‘ਚ ਲਿਖਿਆ, ‘ਸਭ ਦਾ ਧੰਨਵਾਦ।’
ਸ਼ਹਿਨਾਜ਼ ਗਿੱਲ ਦਾ ਇਹ ਅੰਦਾਜ਼ ਫੈਨਸ ਨੂੰ ਕਾਫੀ ਪਸੰਦ ਆ ਰਿਹਾ ਹੈ ਤੇ ਲੋਕ ਸ਼ਹਿਨਾਜ਼ ਦੀ ਇਸ ਲੁੱਕ ਦੀ ਖੂਬ ਤਾਰੀਫ ਕਰ ਰਹੇ ਹਨ।
ਕੇਨ ਫਰਨਜ਼ ਫੈਸ਼ਨ ਸ਼ੋਅ ਦੀ ਸ਼ਹਿਨਾਜ਼ ਗਿੱਲ ਦੀ ਇੱਕ ਹੋਰ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ‘ਚ ਪੰਜਾਬ ਦੀ ਕੈਟਰੀਨਾ ਕੈਫ ਰੈਂਪ ‘ਤੇ ਆਪਣਾ ਦੇਸੀ ਅੰਦਾਜ਼ ਦਿਖਾਉਂਦੀ ਨਜ਼ਰ ਆ ਰਹੀ ਹੈ।
ਵਾਇਰਲ ਵੀਡੀਓ ‘ਚ ਸ਼ਹਿਨਾਜ਼ ਰੈਂਪ ‘ਤੇ ਗਿੱਧਾ ਕਰ ਰਹੀ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਸ਼ਹਿਨਾਜ਼ ਗਿੱਲ ਰੈਂਪ ‘ਤੇ ਕੇਨ ਨਾਲ ਡਾਂਸ ਕਰ ਰਹੀ ਹੈ। ਐਕਟਰਸ ਦੇ ਇਸ ਕਿਊਟ ਅੰਦਾਜ਼ ਦੀ ਹਰ ਕੋਈ ਤਾਰੀਫ ਕਰ ਰਿਹਾ ਹੈ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਐਕਟਰਸ ਸ਼ਹਿਨਾਜ਼ ਗਿੱਲ ਜਲਦ ਹੀ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਹੀ ਹੈ। ਸ਼ਹਿਨਾਜ਼ ਸਲਮਾਨ ਖ਼ਾਨ ਦੇ ਨਾਲ ਫਿਲਮ ‘ਕਿਸ ਕਾ ਭਾਈ ਕਿਸ ਕੀ ਜਾਨ’ ‘ਚ ਨਜ਼ਰ ਆਵੇਗੀ। ਇਹ ਫਿਲਮ ਅਗਲੇ ਸਾਲ ਬਾਕਸ ਆਫਿਸ ‘ਤੇ ਰਿਲੀਜ਼ ਹੋਵੇਗੀ।
Tags: bollywood newslatest newspro punjab tvpunjabi newsshehnaaz gill dance
Share206Tweet129Share51

Related Posts

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਤੇ ਨਿੱਕੇ ਸਿੱਧੂ ਦੀਆਂ ਤਸਵੀਰਾਂ

ਮਈ 29, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025
Load More

Recent News

GYM ‘ਚ ਹੋਏ ਵਿਵਾਦ ‘ਤੇ ਮਸ਼ਹੂਰ ਪੰਜਾਬੀ ਗਾਇਕ ਤੇ ਦਰਜ ਹੋਈ FIR

ਜੁਲਾਈ 30, 2025

ਇਸ ਦੇਸ਼ ‘ਚ Youtube ‘ਤੇ ਲੱਗਾ BAN, ACCOUNT ਬਣਾਇਆ ‘ਤੇ ਹੋਵੇਗੀ ਕਾਨੂੰਨੀ ਕਾਰਵਾਈ

ਜੁਲਾਈ 30, 2025

ਇਸ ਜਗ੍ਹਾ ਆਇਆ ਹੁਣ ਤੱਕ ਦਾ 6ਵਾਂ ਸਭ ਤੋਂ ਵੱਡਾ ਭੁਚਾਲ, ਸੁਨਾਮੀ ਦੀ ਚਿਤਾਵਨੀ ਵੀ ਹੋਈ ਜਾਰੀ

ਜੁਲਾਈ 30, 2025

ਪੰਜਾਬ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਭੇਜਿਆ 113 ਕਰੋੜ ਦਾ ਬਿੱਲ! 2015-16 ਤੋਂ ਬਾਅਦ ਹਰਿਆਣਾ ਨੇ ਕਿਉਂ ਨਹੀਂ ਦਿੱਤੇ ਪੈਸੇ

ਜੁਲਾਈ 30, 2025

Weather Update: 72 ਸ਼ਹਿਰਾਂ ‘ਚ ਪਏਗਾ ਭਾਰੀ ਮੀਂਹ, ਜਾਣੋ ਮੌਸਮ ਵਿਭਾਗ ਨੇ ਕੀ ਜਾਰੀ ਕੀਤਾ ਅਲਰਟ

ਜੁਲਾਈ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.