ਸੋਮਵਾਰ, ਨਵੰਬਰ 3, 2025 02:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

‘ਸ਼ੇਵਿੰਗ ਤੋਂ ਕੀ ਪ੍ਰਾਬਲਮ’, ‘ਤੇ ਟਵੀਟ ਕਰਕੇ ਬੁਰੀ ਤਰ੍ਹਾਂ ਫਸੀ ਸ਼ਹਿਨਾਜ਼ ਗਿੱਲ…

ਸ਼ਹਿਨਾਜ਼ ਨੂੰ ਉਨ੍ਹਾਂ ਦੇ ਇੱਕ ਟਵੀਟ ਦੇ ਚੱਲਦਿਆਂ ਬੁਰੀ ਤਰ੍ਹਾਂ ਟ੍ਰੋਲ ਕੀਤਾ ਜਾ ਰਿਹਾ ਹੈ।ਦਰਅਸਲ ਸਤੰਬਰ ਦੇ ਪਹਿਲੇ ਸ਼ਨੀਵਾਰ ਨੂੰ ਵਰਲਡ ਬਿਅਰਡ ਡੇ ਹੁੰਦਾ ਹੈ।ਇਸ ਦਿਨ 'ਤੇ ਸ਼ਹਿਨਾਜ਼ ਗਿੱਲ ਨੇ ਇੱਕ ਟਵੀਟ ਕਰਕੇ ਮੁਸੀਬਤ ਮੁੱਲ ਲੈ ਲਈ ਹੈ।

by Gurjeet Kaur
ਸਤੰਬਰ 4, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
Shehnaaz Gill was badly caught by tweeting on 'What is the problem from shaving'?
Shehnaaz Gill was badly caught by tweeting on 'What is the problem from shaving'?

‘ਬਿੱਗ ਬਾਸ’ ਫੇਮ ਤੇ ਐਕਟਰਸ ਸ਼ਹਿਨਾਜ਼ ਗਿੱਲ ਕਦੇ ਆਪਣੀਆਂ ਤਸਵੀਰਾਂ ਜਾਂ ਕਦੇ ਬਾਲੀਵੁੱਡ ਡੈਬਿਊ ‘ਚ ਆਉਣ ਦੇ ਨਾਲ ਚਰਚਾ ‘ਚ ਆ ਹੀ ਰਹਿੰਦੀ ਹੈ।ਅਜਿਹਾ ਕੋਈ ਦਿਨ ਨਹੀਂ ਹੁੰਦਾ ਜਦੋਂ ਸ਼ਹਿਨਾਜ਼ ਖਬਰਾਂ ਦਾ ਹਿੱਸਾ ਨਾ ਬਣੀ ਹੋਵੇ।ਸ਼ਹਿਨਾਜ਼ ਗਿੱਲ ਇੱਕ ਵਾਰ ਫਿਰ ਸੁਰਖੀਆਂ ‘ਚ ਆ ਗਈ ਹੈ ਤੇ ਇਸ ਵਾਰ ਉਨ੍ਹਾਂ ਦਾ ਇੱਕ ਟਵੀਟ ਵਜ੍ਹਾ ਬਣਿਆ ਹੈ।

ਸ਼ਹਿਨਾਜ਼ ਨੂੰ ਉਨ੍ਹਾਂ ਦੇ ਇੱਕ ਟਵੀਟ ਦੇ ਚੱਲਦਿਆਂ ਬੁਰੀ ਤਰ੍ਹਾਂ ਟ੍ਰੋਲ ਕੀਤਾ ਜਾ ਰਿਹਾ ਹੈ।ਦਰਅਸਲ ਸਤੰਬਰ ਦੇ ਪਹਿਲੇ ਸ਼ਨੀਵਾਰ ਨੂੰ ਵਰਲਡ ਬਿਅਰਡ ਡੇ ਹੁੰਦਾ ਹੈ।ਇਸ ਦਿਨ ‘ਤੇ ਸ਼ਹਿਨਾਜ਼ ਗਿੱਲ ਨੇ ਇੱਕ ਟਵੀਟ ਕਰਕੇ ਮੁਸੀਬਤ ਮੁੱਲ ਲੈ ਲਈ ਹੈ।

ਇਹ ਵੀ ਪੜ੍ਹੋ : ਫਲਾਂ ਨੂੰ ਦਰਖਤਾਂ ‘ਤੇ ਸੜਨ ਲਈ ਛੱਡ ਦਿੱਤਾ,ਕਿਉਂਕਿ ਉਨ੍ਹਾਂ ਨੂੰ ਤੋੜਨ ਵਾਲਾ ਕੋਈ ਨਹੀਂ:ਮੰਤਰੀ ਕਲੇਅਰ

ਇਸ ਤੋਂ ਬਾਅਦ ਉਹ ਟ੍ਰੋਲਸ ਦੇ ਨਿਸ਼ਾਨੇ ‘ਚ ਆ ਗਈ ਹੈ।ਸ਼ਹਿਨਾਜ਼ ਗਿੱਲ ਨੇ ਵਰਲਡ ਬਿਅਰਡ ਡੇਅ ਮੌਕੇ ‘ਤੇ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ, ‘ਦਾੜੀ ਦੇ ਬਾਰੇ ਸਭ ਕੀ ਪ੍ਰਚਾਰ ਹੈ ਹੁਣ ਇਸਦਾ ਆਪਣਾ ਦਿਨ ਹੋ ਗਿਆ ਹੈ।ਸ਼ੇਵਿੰਗ ਤੋਂ ਕੀ ਪ੍ਰਾਬਲਸ ਹੈ?

ਉਸਦੇ ਇਸ ਟਵੀਟ ‘ਤੇ ਲੋਕਾਂ ਨੇ ਉਨ੍ਹਾਂ ਨੂੰ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ।ਲੋਕਾਂ ਨੇ ਇੱਥੋਂ ਤੱਕ ਉਨ੍ਹਾਂ ਦੇ ਪੰਜਾਬੀ ਹੋਣ ‘ਤੇ ਸਵਾਲ ਖੜਾ ਕੀਤਾ।ਲੋਕਾਂ ਦਾ ਕਹਿਣਾ ਸੀ ਕਿ ਉਹ ਪੰਜਾਬੀ ਹੁੰਦੇ ਹੋਏ ਵੀ ਇਸ ਤਰ੍ਹਾਂ ਨਾਲ ਗੱਲ ਕਰ ਰਹੀ ਹੈ।ਇੱਕ ਯੂਜ਼ਰ ਨੇ ਕਿਹਾ ਪੰਜਾਬ ‘ਚ ਦਾੜੀ ਦਾ ਸਨਮਾਨ ਕੀਤਾ ਜਾਂਦਾ ਹੈ ਤੇ ਤੁਸੀਂ ਉਥੋਂ ਹੀ ਹੋ।

ਸ਼ਹਿਨਾਜ ਦੇ ਇਸ ਟਵੀਟ ਨਾਲ ਉਸ ਨੂੰ ਲੋਕਾਂ ਤੋਂ ਖਰੀਆਂ ਖੋਟੀਆਂ ਸੁਣਨ ਨੂੰ ਮਿਲੀਆਂ
ਦੱਸ ਦੇਈਏ ਕਿ ਸ਼ਹਿਨਾਜ ਗਿੱਲ ਦੇ ਵਰਕ ਆਊਟ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਸਲਮਾਨ ਖਾਨ ਦੀ ਫਿਲਮ

‘ਕਿਸੇ ਦਾ ਭਾਈ ਕਿਸੇ ਦੀ ਜਾਨ’ ਨਾਲ ਬਾਲੀਵੁਡ ਡੈਬਿਊ ਕਰਨ ਜਾ ਰਹੀ ਹੈ।ਇਹ ਫਿਲਮ ਸਾਲ 2022 ਦੇ ਦਿਸੰਬਰ ‘ਚ ਰਿਲੀਜ਼ ਹੋਵੇਗੀ।ਦੂ

ਜੇ ਪਾਸੇ ਸ਼ਹਿਨਾਜ਼ ਨੇ ਹਾਲ ਹੀ ‘ਚ ਆਪਣੀ ਦੂਜੀ ਵੱਡੀ ਫਿਲਮ ਦਾ ਅਨਾਊਸਮੈਂਟ ਕੀਤਾ ਹੈ।
ਸ਼ਹਿਨਾਜ ਸ਼ਾਜਿਦ ਨਾਡਿਯਾਡਵਾਲਾ ਦੀ ਫਿਲਮ ‘100 ਫੀਸਦੀ’ ‘ਚ ਨਜ਼ਰ ਆਵੇਗੀ।ਇਸ ‘ਚ ਉਨ੍ਹਾਂ ਦੇ ਨਾਲ ਜਾਨ ਇਬਰਾਹਿਮ, ਰਿਤੇਸ਼ ਦੇਸ਼ਮੁਖ ਤੇ ਨੋਰਾ ਫਤੇਹੀ ਦਿਸਣਗੇ।ਇਹ ਫਿਲਮ 2023 ਦੀ ਦਿਵਾਲੀ ‘ਤੇ ਰਿਲੀਜ਼ ਹੋਣ ਵਾਲੀ ਹੈ।

https://propunjabtv.com/wp-content/uploads/2022/09/Untitled-1-1.mp4

ਇਹ ਵੀ ਪੜ੍ਹੋ : ਸਿਨੇਮਾ ਹਾਲ ‘ਚ ਫ਼ਿਲਮਾਂ ਦੇਖਣ ਦੇ ਸ਼ੌਕੀਨਾਂ ਲਈ ਖ਼ੁਸ਼ਖ਼ਬਰੀ, ਸਿਰਫ਼ 75 ਰੁ.’ਚ ਵੇਖੋ ਕੋਈ ਵੀ ਫ਼ਿਲਮ, ਜਾਣੋ ਕਦੋਂ

Tags: beard daybig boss femousbollywood masalalatest bollywood newspunjab and bollywood acterssshaving problemshehnaaz giilshehnaaz gill tweet
Share4544Tweet2840Share1136

Related Posts

ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਫ਼ਿਲਮ ਹੋਵੇਗੀ ਰਿਲੀਜ਼, ਪਰਿਵਾਰ ਨੇ ਸਾਂਝੀ ਕੀਤੀ ਪੋਸਟ

ਨਵੰਬਰ 3, 2025

ਵਿਵਾਦਾਂ ‘ਚ ਘਿਰੇ ਪੰਜਾਬੀ ਗਾਇਕ Garry Sandhu, ਧਾਰਮਿਕ ਭਜਨ ਦਾ ਅਪਮਾਨ ਕਰਨ ਦਾ ਦੋਸ਼

ਨਵੰਬਰ 1, 2025

ਸ਼ਿਲਪਾ ਸ਼ੈੱਟੀ ਦੀ ਮਾਂ ਸੁਨੰਦਾ ਦੀ ਵਿਗੜੀ ਸਿਹਤ: ਹਸਪਤਾਲ ‘ਚ ਦਾਖਲ, ਅਦਾਕਾਰਾ ਉਨ੍ਹਾਂ ਨੂੰ ਪਹੁੰਚੀ ਮਿਲਣ

ਅਕਤੂਬਰ 30, 2025

ਸਲਮਾਨ ਖਾਨ ਨੇ ਸਤੀਸ਼ ਸ਼ਾਹ ਦੇ ਦਿਹਾਂਤ ‘ਤੇ ਸਾਂਝੀ ਕੀਤੀ ਭਾਵੁਕ ਪੋਸਟ, ਇੰਝ ਦਿੱਤੀ ਸ਼ਰਧਾਂਜਲੀ

ਅਕਤੂਬਰ 27, 2025

ਬਾਲੀਵੁੱਡ ਤੇ ਟੀਵੀ ਅਦਾਕਾਰ ਸਤੀਸ਼ ਸ਼ਾਹ ਦਾ ਹੋਇਆ ਦਿਹਾਂਤ, ਦੋਸਤ ਅਸ਼ੋਕ ਪੰਡਿਤ ਨੇ ਦਿੱਤੀ ਜਾਣਕਾਰੀ

ਅਕਤੂਬਰ 25, 2025

ਪਰਿਣੀਤੀ ਚੋਪੜਾ ਨੇ ਪੁੱਤ ਨੂੰ ਦਿੱਤਾ ਜਨਮ, ਪਤੀ ਰਾਘਵ ਚੱਢਾ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਜਾਣਕਾਰੀ

ਅਕਤੂਬਰ 19, 2025
Load More

Recent News

ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਫ਼ਿਲਮ ਹੋਵੇਗੀ ਰਿਲੀਜ਼, ਪਰਿਵਾਰ ਨੇ ਸਾਂਝੀ ਕੀਤੀ ਪੋਸਟ

ਨਵੰਬਰ 3, 2025

ਟਰੰਪ ਸਰਕਾਰ ਦੀ ਪੰਜਾਬੀ ਡਰਾਈਵਰਾਂ ‘ਤੇ ਸਖਤੀ, English Speaking ਕੀਤੀ ਜ਼ਰੂਰੀ

ਨਵੰਬਰ 3, 2025

BCCI ਨੇ ਭਾਰਤੀ ਮਹਿਲਾ ਵਿਸ਼ਵ ਕੱਪ ਜੇਤੂ ਟੀਮ ਲਈ ਕੀਤਾ ਵੱਡਾ ਐਲਾਨ

ਨਵੰਬਰ 3, 2025

ਆਵਾਰਾ ਕੁੱਤਿਆਂ ਦੇ ਮਾਮਲੇ ਦੀ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਨਵੰਬਰ 3, 2025

ਪਟਨਾ ਸਾਹਿਬ ਪਹੁੰਚੇ PM ਮੋਦੀ, ਗੁਰੂਦੁਆਰਾ ਸਾਹਿਬ ਹੋਏ ਨਤਮਸਤਕ

ਨਵੰਬਰ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.