ਐਤਵਾਰ, ਮਈ 11, 2025 07:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਆਪਣੇ ਜਨਮ ਦਿਨ ‘ਤੇ Shehnaaz Gill ਨੇ ਕਹੀ ਦਿਲ ਛੂਹ ਲੈਣ ਵਾਲੀ ਗੱਲ, ਕਿਹਾ- ਮੈਂ…

Shehnaaz Gill Birthday: ਅੱਜ ਯਾਨੀ 27 ਜਨਵਰੀ ਨੂੰ 'ਬਿੱਗ ਬੌਸ 13' ਫੇਮ ਸ਼ਹਿਨਾਜ਼ ਗਿੱਲ ਦਾ ਜਨਮਦਿਨ ਹੈ ਅਤੇ ਅਦਾਕਾਰਾ ਅੱਜ ਆਪਣਾ 29ਵਾਂ ਜਨਮਦਿਨ ਮਨਾ ਰਹੀ ਹੈ।

by ਮਨਵੀਰ ਰੰਧਾਵਾ
ਜਨਵਰੀ 27, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
slide 1 of 9
Shehnaaz Gill Birthday: ਅੱਜ ਯਾਨੀ 27 ਜਨਵਰੀ ਨੂੰ 'ਬਿੱਗ ਬੌਸ 13' ਫੇਮ ਸ਼ਹਿਨਾਜ਼ ਗਿੱਲ ਦਾ ਜਨਮਦਿਨ ਹੈ ਅਤੇ ਅਦਾਕਾਰਾ ਅੱਜ ਆਪਣਾ 29ਵਾਂ ਜਨਮਦਿਨ ਮਨਾ ਰਹੀ ਹੈ।
27 ਜਨਵਰੀ ਨੂੰ 'ਬਿੱਗ ਬੌਸ 13' ਫੇਮ ਸ਼ਹਿਨਾਜ਼ ਗਿੱਲ ਦਾ ਜਨਮਦਿਨ ਹੈ ਤੇ ਐਕਟਰਸ ਆਪਣਾ 29ਵਾਂ ਜਨਮਦਿਨ ਮਨਾ ਰਹੀ ਹੈ। ਇਸ ਮੌਕੇ ਸ਼ਹਿਨਾਜ਼ ਨੇ ਕੁਝ ਖਾਸ ਕਿਹਾ ਜਿਸ ਦੀ ਹੁਣ ਚਰਚਾ ਹੋ ਰਹੀ ਹੈ।
ਹਾਲਾਂਕਿ ਸ਼ਹਿਨਾਜ਼ ਬਚਪਨ ਤੋਂ ਹੀ ਆਪਣੇ ਪਰਿਵਾਰ ਦੀ ਲਾਡਲੀ ਰਹੀ ਹੈ ਪਰ ਜਦੋਂ ਪਰਿਵਾਰ ਵਾਲਿਆਂ ਨੇ ਉਨ੍ਹਾਂ ਦੀ ਮਰਜ਼ੀ ਦੇ ਖਿਲਾਫ ਵਿਆਹ ਕਰਨ ਦੀ ਗੱਲ ਕਹੀ ਤਾਂ ਰਿਸ਼ਤਾ ਥੋੜ੍ਹਾ ਵਿਗੜ ਗਿਆ।
ਇਸ ਦੇ ਨਾਲ ਹੀ ਐਕਟਰਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਹ ਆਪਣੇ ਦੋਸਤਾਂ ਨਾਲ ਆਪਣਾ ਜਨਮਦਿਨ ਮਨਾ ਰਹੀ ਹੈ।
ਵੀਡੀਓ 'ਚ ਸ਼ਹਿਨਾਜ਼ ਆਪਣੀ ਟੀਮ, ਪਰਿਵਾਰ ਤੇ ਦੋਸਤਾਂ ਨਾਲ ਇੱਕ ਹੋਟਲ 'ਚ ਕੇਕ ਕੱਟਦੀ ਨਜ਼ਰ ਆ ਰਹੀ ਹੈ।
ਆਪਣੇ ਜਨਮਦਿਨ 'ਤੇ ਸ਼ਹਿਨਾਜ਼ ਨੇ ਪ੍ਰਿੰਟਿਡ ਸਲਵਾਰ-ਕੁਰਤਾ ਪਾਇਆ, ਜਿਸ 'ਚ ਹਮੇਸ਼ਾ ਦੀ ਤਰ੍ਹਾਂ ਖੂਬਸੂਰਤ ਤੇ ਖੁਸ਼ ਨਜ਼ਰ ਆ ਰਹੀ ਸੀ। ਇਸ ਦੌਰਾਨ ਸ਼ਹਿਨਾਜ਼ ਨੇ ਕੇਕ ਕੱਟਦੇ ਹੋਏ ਡਾਂਸ ਵੀ ਕੀਤਾ।
ਵੀਡੀਓ ਵਿੱਚ ਜਦੋਂ ਸ਼ਹਿਨਾਜ਼ ਦੀ ਇੱਕ ਦੋਸਤ ਉਸ ਨੂੰ ਇੱਛਾ ਪੁੱਛਣ ਲਈ ਕਹਿੰਦੀ ਹੈ ਤਾਂ ਸ਼ਹਿਨਾਜ਼ ਕਹਿੰਦੀ ਹੈ ਕਿ ਮੈਂ ਵਿਸ਼ ਨਹੀਂ ਮੰਗਦੀ। ਇਸ ਦੌਰਾਨ ਉਨ੍ਹਾਂ ਨਾਲ ਐਕਟਰ ਵਰੁਣ ਸ਼ਰਮਾ ਵੀ ਨਜ਼ਰ ਆਏ।
ਇਸ ਦੇ ਨਾਲ ਹੀ ਵੀਡੀਓ ਸ਼ੇਅਰ ਕਰਦੇ ਹੋਏ ਸ਼ਹਿਨਾਜ਼ ਨੇ ਕੈਪਸ਼ਨ 'ਚ ਲਿਖਿਆ ਹੈ ਕਿ 'ਇੱਕ ਸਾਲ ਹੋਰ, ਮੇਰੇ ਲਈ ਜਨਮਦਿਨ ਮੁਬਾਰਕ! #ਬਲੈਸਡ #ਗੱਟੀਟੁਡੇ।'
ਸ਼ਹਿਨਾਜ਼ ਨੇ ਆਪਣੇ ਕਰੀਅਰ ਵਿੱਚ ਬਹੁਤ ਲੰਮਾ ਸਫ਼ਰ ਤੈਅ ਕੀਤਾ ਹੈ ਤੇ ਹੁਣ ਉਹ ਆਪਣੇ ਬੈਕ-ਟੂ-ਬੈਕ ਪ੍ਰੋਜੈਕਟਾਂ 'ਚ ਬਿਜ਼ੀ ਹੈ। ਬਚਪਨ ਤੋਂ ਹੀ ਸ਼ਹਿਨਾਜ਼ ਨੂੰ ਐਕਟਿੰਗ ਦਾ ਸ਼ੌਕ ਸੀ ਅਤੇ ਪਰਿਵਾਰ ਤੋਂ ਭੱਜ ਕੇ ਉਸ ਨੇ ਪੰਜਾਬ 'ਚ ਮਾਡਲਿੰਗ ਅਤੇ ਐਕਟਿੰਗ ਦੀ ਦੁਨੀਆ 'ਚ ਕਦਮ ਰੱਖਿਆ।
Shehnaaz Gill Birthday: ਅੱਜ ਯਾਨੀ 27 ਜਨਵਰੀ ਨੂੰ ‘ਬਿੱਗ ਬੌਸ 13’ ਫੇਮ ਸ਼ਹਿਨਾਜ਼ ਗਿੱਲ ਦਾ ਜਨਮਦਿਨ ਹੈ ਅਤੇ ਅਦਾਕਾਰਾ ਅੱਜ ਆਪਣਾ 29ਵਾਂ ਜਨਮਦਿਨ ਮਨਾ ਰਹੀ ਹੈ।
27 ਜਨਵਰੀ ਨੂੰ ‘ਬਿੱਗ ਬੌਸ 13’ ਫੇਮ ਸ਼ਹਿਨਾਜ਼ ਗਿੱਲ ਦਾ ਜਨਮਦਿਨ ਹੈ ਤੇ ਐਕਟਰਸ ਆਪਣਾ 29ਵਾਂ ਜਨਮਦਿਨ ਮਨਾ ਰਹੀ ਹੈ। ਇਸ ਮੌਕੇ ਸ਼ਹਿਨਾਜ਼ ਨੇ ਕੁਝ ਖਾਸ ਕਿਹਾ ਜਿਸ ਦੀ ਹੁਣ ਚਰਚਾ ਹੋ ਰਹੀ ਹੈ।
ਹਾਲਾਂਕਿ ਸ਼ਹਿਨਾਜ਼ ਬਚਪਨ ਤੋਂ ਹੀ ਆਪਣੇ ਪਰਿਵਾਰ ਦੀ ਲਾਡਲੀ ਰਹੀ ਹੈ ਪਰ ਜਦੋਂ ਪਰਿਵਾਰ ਵਾਲਿਆਂ ਨੇ ਉਨ੍ਹਾਂ ਦੀ ਮਰਜ਼ੀ ਦੇ ਖਿਲਾਫ ਵਿਆਹ ਕਰਨ ਦੀ ਗੱਲ ਕਹੀ ਤਾਂ ਰਿਸ਼ਤਾ ਥੋੜ੍ਹਾ ਵਿਗੜ ਗਿਆ।
ਇਸ ਦੇ ਨਾਲ ਹੀ ਐਕਟਰਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਆਪਣੇ ਦੋਸਤਾਂ ਨਾਲ ਆਪਣਾ ਜਨਮਦਿਨ ਮਨਾ ਰਹੀ ਹੈ।
ਵੀਡੀਓ ‘ਚ ਸ਼ਹਿਨਾਜ਼ ਆਪਣੀ ਟੀਮ, ਪਰਿਵਾਰ ਤੇ ਦੋਸਤਾਂ ਨਾਲ ਇੱਕ ਹੋਟਲ ‘ਚ ਕੇਕ ਕੱਟਦੀ ਨਜ਼ਰ ਆ ਰਹੀ ਹੈ।
ਆਪਣੇ ਜਨਮਦਿਨ ‘ਤੇ ਸ਼ਹਿਨਾਜ਼ ਨੇ ਪ੍ਰਿੰਟਿਡ ਸਲਵਾਰ-ਕੁਰਤਾ ਪਾਇਆ, ਜਿਸ ‘ਚ ਹਮੇਸ਼ਾ ਦੀ ਤਰ੍ਹਾਂ ਖੂਬਸੂਰਤ ਤੇ ਖੁਸ਼ ਨਜ਼ਰ ਆ ਰਹੀ ਸੀ। ਇਸ ਦੌਰਾਨ ਸ਼ਹਿਨਾਜ਼ ਨੇ ਕੇਕ ਕੱਟਦੇ ਹੋਏ ਡਾਂਸ ਵੀ ਕੀਤਾ।
ਵੀਡੀਓ ਵਿੱਚ ਜਦੋਂ ਸ਼ਹਿਨਾਜ਼ ਦੀ ਇੱਕ ਦੋਸਤ ਉਸ ਨੂੰ ਇੱਛਾ ਪੁੱਛਣ ਲਈ ਕਹਿੰਦੀ ਹੈ ਤਾਂ ਸ਼ਹਿਨਾਜ਼ ਕਹਿੰਦੀ ਹੈ ਕਿ ਮੈਂ ਵਿਸ਼ ਨਹੀਂ ਮੰਗਦੀ। ਇਸ ਦੌਰਾਨ ਉਨ੍ਹਾਂ ਨਾਲ ਐਕਟਰ ਵਰੁਣ ਸ਼ਰਮਾ ਵੀ ਨਜ਼ਰ ਆਏ।
ਇਸ ਦੇ ਨਾਲ ਹੀ ਵੀਡੀਓ ਸ਼ੇਅਰ ਕਰਦੇ ਹੋਏ ਸ਼ਹਿਨਾਜ਼ ਨੇ ਕੈਪਸ਼ਨ ‘ਚ ਲਿਖਿਆ ਹੈ ਕਿ ‘ਇੱਕ ਸਾਲ ਹੋਰ, ਮੇਰੇ ਲਈ ਜਨਮਦਿਨ ਮੁਬਾਰਕ! #ਬਲੈਸਡ #ਗੱਟੀਟੁਡੇ।’
ਸ਼ਹਿਨਾਜ਼ ਨੇ ਆਪਣੇ ਕਰੀਅਰ ਵਿੱਚ ਬਹੁਤ ਲੰਮਾ ਸਫ਼ਰ ਤੈਅ ਕੀਤਾ ਹੈ ਤੇ ਹੁਣ ਉਹ ਆਪਣੇ ਬੈਕ-ਟੂ-ਬੈਕ ਪ੍ਰੋਜੈਕਟਾਂ ‘ਚ ਬਿਜ਼ੀ ਹੈ। ਬਚਪਨ ਤੋਂ ਹੀ ਸ਼ਹਿਨਾਜ਼ ਨੂੰ ਐਕਟਿੰਗ ਦਾ ਸ਼ੌਕ ਸੀ ਅਤੇ ਪਰਿਵਾਰ ਤੋਂ ਭੱਜ ਕੇ ਉਸ ਨੇ ਪੰਜਾਬ ‘ਚ ਮਾਡਲਿੰਗ ਅਤੇ ਐਕਟਿੰਗ ਦੀ ਦੁਨੀਆ ‘ਚ ਕਦਮ ਰੱਖਿਆ।
Tags: bollywoodentertainment newspro punjab tvpunjabi newsshehnaaz gillShehnaaz Gill AgeShehnaaz Gill BirthdayShehnaaz Gill Birthday PhotosShehnaaz Gill Birthday VideoShehnaaz Gill CareerShehnaaz Gill News
Share210Tweet131Share53

Related Posts

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਦਿਲਜੀਤ ਦੋਸਾਂਝ ਦੀ ‘MET GALA 2025’ ਲਈ Look ਦੇਖੋ ਤਸਵੀਰਾਂ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ CM ਮਾਨ ਤੇ ਉਨ੍ਹਾਂ ਦੀ ਪਤਨੀ ਦਾ ਧੰਨਵਾਦ ਕਰਦੀ ਹਾਂ

ਮਾਰਚ 14, 2025
Load More

Recent News

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਨਹੀਂ ਹੋਵੇਗਾ ਬ੍ਲੈਕ ਆਊਟ

ਮਈ 10, 2025

ਭਾਰਤ ਤੇ ਪਾਕਿਸਤਾਨ ਵਿਚਾਲੇ ਨਹੀਂ ਹੋਵੇਗਾ ਯੁੱਧ ਆਈ ਵੱਡੀ ਅਪਡੇਟ

ਮਈ 10, 2025

ਹੁਣ ਅੱਤਵਾਦੀ ਹਮਲਾ ਹੋਇਆ ਤਾਂ ਮੰਨਿਆ ਜਾਏਗਾ ਯੁੱਧ- ਸਰਕਾਰ ਦਾ ਕਹਿਣਾ

ਮਈ 10, 2025

ਦੇਸ਼ ਦੇ 32 ਏਅਰ ਪੋਰਟਾਂ ਨੂੰ ਲੈ ਕੇ ਭਾਰਤ ਸਰਕਾਰ ਦਾ ਨਵਾਂ ਐਲਾਨ, ਪੜੋ ਪੂਰੀ ਖ਼ਬਰ

ਮਈ 10, 2025

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.