ਸ਼ੁੱਕਰਵਾਰ, ਮਈ 16, 2025 10:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Shehnaaz Gill New Song: ਸ਼ਹਿਨਾਜ਼ ਗਿੱਲ ਤੇ ਐਮਸੀ ਸਕੁਆਇਰ ਦਾ ਗਾਣਾ “ਘਨੀ ਸਿਆਣੀ” ਜਲਦ ਹੋਵੇਗਾ ਰਿਲੀਜ਼

Ghani Sayani Song: ਸ਼ਹਿਨਾਜ਼ ਗਿੱਲ ਨੇ ਆਪਣੇ ਨਵੇਂ ਗਾਣੇ 'Ghani Sayani' ਦਾ ਪੋਸਟਰ ਰਿਲੀਜ਼ ਕੀਤਾ ਹੈ। ਜਿਸ ਨੂੰ ਵੇਖਣ ਤੋਂ ਬਾਅਦ ਉਸ ਦੇ ਫੈਨਸ ਕਾਫੀ ਐਕਸਾਈਟੁਡ ਨਜ਼ਰ ਆ ਰਹੇ ਹਨ।

by ਮਨਵੀਰ ਰੰਧਾਵਾ
ਨਵੰਬਰ 30, 2022
in ਬਾਲੀਵੁੱਡ, ਮਨੋਰੰਜਨ
0

Shehnaaz Gill MC Square: ਸ਼ਹਿਨਾਜ਼ ਗਿੱਲ ਦੇ ਫੈਨਸ ਦੀ ਕੋਈ ਕਮੀ ਨਹੀਂ ਹੈ। ਐਕਟਰਸ ਦੇ ਫੈਨਸ ਲਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਹਾਲ ਹੀ ਵਿੱਚ ਸ਼ਹਿਨਾਜ਼ ਗਿੱਲ ਨੇ ਐਲਾਨ ਕੀਤੀ ਕਿ ਉਹ ਹਸਲ ਵਿਜੇਤਾ MC Square ਦੇ ਨਾਲ ਆਪਣਾ ਇੱਕ ਗੀਤ ਲੈ ਕੇ ਆ ਰਹੀ ਹੈ। ਹੁਣ ਐਕਟਰਸ ਦੇ ਇਸ ਨਵੇਂ ਗੀਤ ਦਾ ਪੋਸਟਰ ਅਤੇ ਟਾਈਟਲ ਰਿਲੀਜ਼ ਹੋ ਗਿਆ ਹੈ।

ਪੋਸਟਰ ‘ਚ ਐਕਟਰਸ ਐਮਸੀ ਸਕੁਆਇਰ ਨਾਲ ਰੋਮਾਂਸ ਕਰਦੀ ਨਜ਼ਰ ਆ ਰਹੀ ਹੈ। ਇਸ ਗਾਣੇ ਦਾ ਟਾਈਟਲ ‘ਘਨੀ ਸਿਆਣੀ’ ਹੈ। ਐਮਸੀ ਸਕਵੇਅਰ ਤੇ ਸ਼ਹਿਨਾਜ਼ ਗਿੱਲ ਦਾ ਇਹ ਨਵਾਂ ਗੀਤ 5 ਦਸੰਬਰ ਨੂੰ ਰਿਲੀਜ਼ ਹੋਵੇਗਾ। ਜਦੋਂ ਤੋਂ ਇਸ ਗੀਤ ਦਾ ਪੋਸਟਰ ਸਾਹਮਣੇ ਆਇਆ ਹੈ, ਫੈਨਸ ਇਸ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

 

View this post on Instagram

 

A post shared by Shehnaaz Gill (@shehnaazgill)

ਰੇਗਿਸਤਾਨ ‘ਚ ਹੋਈ ਸ਼ੂਟਿੰਗ

ਆਪਣੇ ਨਵੇਂ ਗਾਣੇ ਦੇ ਪੋਸਟਰ ‘ਚ ਸ਼ਹਿਨਾਜ਼ MC ਸਕੁਏਅਰ ਕੋਲ ਰੇਗਿਸਤਾਨ ‘ਚ ਖੜ੍ਹੀ ਨਜ਼ਰ ਆ ਰਹੀ ਹੈ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਗੀਤ ਰੇਗਿਸਤਾਨ ‘ਚ ਸ਼ੂਟ ਕੀਤਾ ਗਿਆ ਹੈ। ਸ਼ਹਿਨਾਜ਼ ਦੇ ਲੁੱਕ ਦੀ ਗੱਲ ਕਰੀਏ ਤਾਂ ਪੋਸਟਰ ‘ਚ ਉਹ ਸਾਈਡ ਸਲਿਟ ਗੋਲਡਨ ਗਾਊਨ ‘ਚ ਨਜ਼ਰ ਆ ਰਹੀ ਹੈ। ਇਸ ਡਰੈੱਸ ‘ਚ ਸ਼ਹਿਨਾਜ਼ ਨੇ ਜਲਵੇ ਬਿਖੇਰਨ ‘ਚ ਕੋਈ ਕਸਰ ਨਹੀਂ ਛੱਡੀ। ਇਸ ਤੋਂ ਇਲਾਵਾ ਪੋਸਟਰ ‘ਚ MC Square ਕਾਫੀ ਕਿਲਰ ਲੁੱਕ ‘ਚ ਨਜ਼ਰ ਆ ਰਹੇ ਹਨ।

ਫੈਨਜ਼ ਨੇ ਪੋਸਟਰ ਨੂੰ ਕੀਤਾ ਕਾਫੀ ਪਸੰਦ

ਹਾਲ ਹੀ ਦੇ ਦਿਨਾਂ ‘ਚ ਸ਼ਹਿਨਾਜ਼ ਅਤੇ ਐੱਮਸੀ ਸਕੇਅਰ ਨੂੰ ਕਈ ਵਾਰ ਇਕੱਠੇ ਦੇਖਿਆ ਗਿਆ ਹੈ। ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ‘ਚ ਸ਼ਹਿਨਾਜ਼ ਗਿੱਲ ਐਮਸੀ ਸਕੁਏਅਰ ‘ਚ ਸਿਧਾਰਥ ਸ਼ੁਕਲਾ ਦਾ ਗੀਤ ਗਾਉਂਦੀ ਨਜ਼ਰ ਆ ਰਹੀ ਹੈ। ਉਨ੍ਹਾਂ ਦੇ ਫੈਨਸ ਨੇ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਹੈ।

ਦੱਸ ਦੇਈਏ ਕਿ ਸ਼ਹਿਨਾਜ਼ ਦੇ ਨਵੇਂ ਗਾਣਾ ‘ਘਨੀ ਸਯਾਨੀ’ ਦਾ ਪੋਸਟਰ ਰਿਲੀਜ਼ ਹੋਣ ਤੋਂ ਬਾਅਦ ਇਹ ਲੋਕਾਂ ‘ਚ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਹੁਣ ਤੱਕ ਇਸ ਨੂੰ 100000 ਤੋਂ ਵੱਧ ਲੋਕ ਸ਼ੇਅਰ ਅਤੇ ਪਸੰਦ ਕਰ ਚੁੱਕੇ ਹਨ।

ਇਹ ਵੀ ਪੜ੍ਹੋ: FIFA World Cup 2022: ਵਿਸ਼ਵ ਚੈਂਪੀਅਨ ਮੁੱਕੇਬਾਜ਼ ਨੇ Lionel Messi ਨੂੰ ਦਿੱਤੀ ਧਮਕੀ, ਟਵੀਟ ਹੋਇਆ ਵਾਇਰਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsMC SquareMTV Hustle 2.0 winnerpro punjab tvpunjabi newsshehnaaz gillShehnaaz Gill and MC SquareShehnaaz Gill song Ghani Syaani
Share246Tweet154Share62

Related Posts

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ CM ਮਾਨ ਤੇ ਉਨ੍ਹਾਂ ਦੀ ਪਤਨੀ ਦਾ ਧੰਨਵਾਦ ਕਰਦੀ ਹਾਂ

ਮਾਰਚ 14, 2025
Load More

Recent News

Gold price today: ਫਿਰ ਸਸਤਾ ਹੋਇਆ ਸੋਨਾ, ਅੱਜ ਵੀ ਆ ਰਹੀ ਵੱਡੀ ਗਿਰਾਵਟ

ਮਈ 16, 2025

PSEB Result 2025: PSEB ਅੱਜ ਜਾਰੀ ਕਰੇਗਾ ਨਤੀਜੇ, ਇੱਥੇ ਕਰ ਸਕਦੇ ਹੋ ਚੈੱਕ

ਮਈ 16, 2025

ਪੰਜਾਬੀ ਫਿਲਮ ਇੰਡਸਟਰੀ ਦੇ ਇਸ ਪ੍ਰੋਡਿਊਸਰ ਦੇ ਘਰ ‘ਤੇ ਹੋਈ ਫਾਇਰਿੰਗ

ਮਈ 16, 2025

Weather Update: ਪੰਜਾਬ ਦੇ ਇਹਨਾਂ 9 ਜ਼ਿਲਿਆਂ ਚ ਹੀਟ ਵੇਵ ਦਾ ਅਲਰਟ, ਜਾਣੋ ਕਦੋਂ ਤੋਂ ਬਦਲ ਸਕਦਾ ਹੈ ਮੌਸਮ

ਮਈ 16, 2025

Viral Video news: ਰਿਸ਼ਤੇਦਾਰ ਵਿਆਹ ਚ ਸੁੱਟ ਰਹੇ ਸੀ ਨੋਟ, ਦੁਲਹਨ ਨਾਲ ਹੋਇਆ ਕੁਝ ਅਜਿਹਾ ਵੀਡੀਓ ਦੇਖ ਹੋ ਜਾਓਗੇ ਹੈਰਾਨ

ਮਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.