ਸ਼ਨੀਵਾਰ, ਜੁਲਾਈ 18, 2026 07:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਸਿਰ ‘ਤੇ ਟੋਪੀ, ਚਿਹਰੇ ‘ਤੇ ਮਾਸਕ, ਏਅਰਪੋਰਟ ‘ਤੇ ਚਿਹਰਾ ਲੁਕਾਉਂਦੀ ਨਜ਼ਰ ਆਈ Shehnaaz, ਫੈਨਸ ਵੀ ਹੋਏ ਪ੍ਰੇਸ਼ਾਨ

ਬਿੱਗ ਬੌਸ 13 ਫੇਮ Shehnaaz Gill ਇਨ੍ਹੀਂ ਦਿਨੀਂ ਬੈਕ-ਟੂ-ਬੈਕ ਪ੍ਰੋਜੈਕਟਾਂ 'ਚ ਰੁੱਝੀ ਹੋਈ ਹੈ। 'ਘਣੀ ਸਿਆਨੀ' ਗਾਣੇ ਦੇ ਸੁਪਰਹਿੱਟ ਹੋਣ ਤੋਂ ਬਾਅਦ ਸ਼ਹਿਨਾਜ਼ ਹਾਲ ਹੀ ਵਿੱਚ ਦਿੱਲੀ ਵਿੱਚ ਕੇਨ ਫਰਨਜ਼ ਦੇ ਇਵੈਂਟ ਵਿੱਚ ਪਹੁੰਚੀ, ਜਿੱਥੇ ਉਸਨੇ ਰੈਂਪ ਵਾਕ ਕੀਤਾ।

by Bharat Thapa
ਦਸੰਬਰ 19, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਬਿੱਗ ਬੌਸ 13 ਫੇਮ Shehnaaz Gill ਇਨ੍ਹੀਂ ਦਿਨੀਂ ਬੈਕ-ਟੂ-ਬੈਕ ਪ੍ਰੋਜੈਕਟਾਂ 'ਚ ਰੁੱਝੀ ਹੋਈ ਹੈ। 'ਘਣੀ ਸਿਆਨੀ' ਗਾਣੇ ਦੇ ਸੁਪਰਹਿੱਟ ਹੋਣ ਤੋਂ ਬਾਅਦ ਸ਼ਹਿਨਾਜ਼ ਹਾਲ ਹੀ ਵਿੱਚ ਦਿੱਲੀ ਵਿੱਚ ਕੇਨ ਫਰਨਜ਼ ਦੇ ਇਵੈਂਟ ਵਿੱਚ ਪਹੁੰਚੀ, ਜਿੱਥੇ ਉਸਨੇ ਰੈਂਪ ਵਾਕ ਕੀਤਾ।
ਹੁਣ ਸ਼ਹਿਨਾਜ਼ ਗਿੱਲ ਦਿੱਲੀ ਤੋਂ ਮੁੰਬਈ ਵਾਪਸ ਆ ਗਈ ਹੈ। ਮੁੰਬਈ ਏਅਰਪੋਰਟ ਤੋਂ ਸ਼ਹਿਨਾਜ਼ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਪੰਜਾਬ ਦੀ ਕੈਟਰੀਨਾ ਕੈਫ ਬਲੈਕ ਹੂਡੀ ਅਤੇ ਮਾਸਕ ਪਾਏ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਸ਼ਹਿਨਾਜ਼ ਨੇ ਕੈਪ ਵੀ ਪਾਈ ਹੈ। ਤਸਵੀਰਾਂ 'ਚ ਸ਼ਹਿਨਾਜ਼ ਬਿਲਕੁਲ ਵੀ ਪਛਾਣੀ ਨਹੀਂ ਜਾ ਰਹੀ।
ਸ਼ਹਿਨਾਜ਼ ਨੇ ਬਲੈਕ ਹੂਡੀ ਦੇ ਨਾਲ ਨੀਲੇ ਰੰਗ ਦੀ ਡੈਨਿਮ ਪੈਂਟ ਪਾਈ ਹੋਈ ਹੈ। ਇਸ ਦੇ ਨਾਲ ਹੀ ਐਕਟਰਸ ਨੇ ਪਿੰਕ ਕੈਪ ਤੇ ਚਿਹਰੇ 'ਤੇ ਮਾਸਕ ਲਗਾਇਆ ਹੋਇਆ ਹੈ।
ਇਸ ਤਸਵੀਰ 'ਚ ਸ਼ਹਿਨਾਜ਼ ਗਿੱਲ ਪੈਪਸ ਦੇ ਕੈਮਰਿਆਂ ਤੋਂ ਬਚਣ ਲਈ ਸਿਰ ਝੁਕਾਉਂਦੀ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਦਾ ਪੈਪਸ ਨਾਲ ਅਜਿਹਾ ਵਿਵਹਾਰ ਸਭ ਨੂੰ ਹੈਰਾਨ ਕਰ ਰਿਹਾ ਹੈ।
ਇਨ੍ਹਾਂ ਤਸਵੀਰਾਂ ਦੇ ਵਾਇਰਲ ਹੋਣ ਤੋਂ ਬਾਅਦ ਸ਼ਹਿਨਾਜ਼ ਗਿੱਲ ਆਪਣੇ ਰਵੱਈਏ ਨੂੰ ਲੈ ਕੇ ਕਾਫੀ ਟ੍ਰੋਲ ਹੋ ਰਹੀ ਹੈ। ਐਕਟਰਸ ਦੀ ਤਸਵੀਰ 'ਤੇ ਟਿੱਪਣੀ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ, "ਸਾਨਾ ਤੁਸੀਂ ਰਾਜ ਕੁੰਦਰਾ ਬਣ ਗਏ ਹੋ, ਤੁਸੀਂ ਟੋਪੀ ਅਤੇ ਮਾਸਕ ਨਾਲ ਆਪਣਾ ਚਿਹਰਾ ਲੁਕਾ ਰਹੇ ਹੋ।"
ਆਪਣੇ ਅੰਦਾਜ਼ ਨਾਲ ਫੈਨਸ 'ਚ ਹਮੇਸ਼ਾ ਸੁਰਖੀਆਂ ਦਾ ਹਿੱਸਾ ਰਹਿਣ ਵਾਲੀ ਸ਼ਹਿਨਾਜ਼ ਹੀ ਦੱਸ ਸਕਦੀ ਹੈ ਕਿ ਉਸ ਨੇ ਆਪਣਾ ਚਿਹਰਾ ਕਿਉਂ ਛੁਪਾਇਆ।

ਬਿੱਗ ਬੌਸ 13 ਫੇਮ Shehnaaz Gill ਇਨ੍ਹੀਂ ਦਿਨੀਂ ਬੈਕ-ਟੂ-ਬੈਕ ਪ੍ਰੋਜੈਕਟਾਂ ‘ਚ ਰੁੱਝੀ ਹੋਈ ਹੈ। ‘ਘਣੀ ਸਿਆਨੀ’ ਗਾਣੇ ਦੇ ਸੁਪਰਹਿੱਟ ਹੋਣ ਤੋਂ ਬਾਅਦ ਸ਼ਹਿਨਾਜ਼ ਹਾਲ ਹੀ ਵਿੱਚ ਦਿੱਲੀ ਵਿੱਚ ਕੇਨ ਫਰਨਜ਼ ਦੇ ਇਵੈਂਟ ਵਿੱਚ ਪਹੁੰਚੀ, ਜਿੱਥੇ ਉਸਨੇ ਰੈਂਪ ਵਾਕ ਕੀਤਾ।

ਹੁਣ ਸ਼ਹਿਨਾਜ਼ ਗਿੱਲ ਦਿੱਲੀ ਤੋਂ ਮੁੰਬਈ ਵਾਪਸ ਆ ਗਈ ਹੈ। ਮੁੰਬਈ ਏਅਰਪੋਰਟ ਤੋਂ ਸ਼ਹਿਨਾਜ਼ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ।

ਹੁਣ ਸ਼ਹਿਨਾਜ਼ ਗਿੱਲ ਦਿੱਲੀ ਤੋਂ ਮੁੰਬਈ ਵਾਪਸ ਆ ਗਈ ਹੈ। ਮੁੰਬਈ ਏਅਰਪੋਰਟ ਤੋਂ ਸ਼ਹਿਨਾਜ਼ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ।

ਇਨ੍ਹਾਂ ਤਸਵੀਰਾਂ ‘ਚ ਪੰਜਾਬ ਦੀ ਕੈਟਰੀਨਾ ਕੈਫ ਬਲੈਕ ਹੂਡੀ ਅਤੇ ਮਾਸਕ ਪਾਏ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਸ਼ਹਿਨਾਜ਼ ਨੇ ਕੈਪ ਵੀ ਪਾਈ ਹੈ। ਤਸਵੀਰਾਂ ‘ਚ ਸ਼ਹਿਨਾਜ਼ ਬਿਲਕੁਲ ਵੀ ਪਛਾਣੀ ਨਹੀਂ ਜਾ ਰਹੀ।

ਇਨ੍ਹਾਂ ਤਸਵੀਰਾਂ ‘ਚ ਪੰਜਾਬ ਦੀ ਕੈਟਰੀਨਾ ਕੈਫ ਬਲੈਕ ਹੂਡੀ ਅਤੇ ਮਾਸਕ ਪਾਏ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਸ਼ਹਿਨਾਜ਼ ਨੇ ਕੈਪ ਵੀ ਪਾਈ ਹੈ। ਤਸਵੀਰਾਂ ‘ਚ ਸ਼ਹਿਨਾਜ਼ ਬਿਲਕੁਲ ਵੀ ਪਛਾਣੀ ਨਹੀਂ ਜਾ ਰਹੀ।

ਸ਼ਹਿਨਾਜ਼ ਨੇ ਬਲੈਕ ਹੂਡੀ ਦੇ ਨਾਲ ਨੀਲੇ ਰੰਗ ਦੀ ਡੈਨਿਮ ਪੈਂਟ ਪਾਈ ਹੋਈ ਹੈ। ਇਸ ਦੇ ਨਾਲ ਹੀ ਐਕਟਰਸ ਨੇ ਪਿੰਕ ਕੈਪ ਤੇ ਚਿਹਰੇ ‘ਤੇ ਮਾਸਕ ਲਗਾਇਆ ਹੋਇਆ ਹੈ।

ਸ਼ਹਿਨਾਜ਼ ਨੇ ਬਲੈਕ ਹੂਡੀ ਦੇ ਨਾਲ ਨੀਲੇ ਰੰਗ ਦੀ ਡੈਨਿਮ ਪੈਂਟ ਪਾਈ ਹੋਈ ਹੈ। ਇਸ ਦੇ ਨਾਲ ਹੀ ਐਕਟਰਸ ਨੇ ਪਿੰਕ ਕੈਪ ਤੇ ਚਿਹਰੇ ‘ਤੇ ਮਾਸਕ ਲਗਾਇਆ ਹੋਇਆ ਹੈ।

ਇਸ ਤਸਵੀਰ ‘ਚ ਸ਼ਹਿਨਾਜ਼ ਗਿੱਲ ਪੈਪਸ ਦੇ ਕੈਮਰਿਆਂ ਤੋਂ ਬਚਣ ਲਈ ਸਿਰ ਝੁਕਾਉਂਦੀ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਦਾ ਪੈਪਸ ਨਾਲ ਅਜਿਹਾ ਵਿਵਹਾਰ ਸਭ ਨੂੰ ਹੈਰਾਨ ਕਰ ਰਿਹਾ ਹੈ।

ਇਸ ਤਸਵੀਰ ‘ਚ ਸ਼ਹਿਨਾਜ਼ ਗਿੱਲ ਪੈਪਸ ਦੇ ਕੈਮਰਿਆਂ ਤੋਂ ਬਚਣ ਲਈ ਸਿਰ ਝੁਕਾਉਂਦੀ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਦਾ ਪੈਪਸ ਨਾਲ ਅਜਿਹਾ ਵਿਵਹਾਰ ਸਭ ਨੂੰ ਹੈਰਾਨ ਕਰ ਰਿਹਾ ਹੈ।

ਇਨ੍ਹਾਂ ਤਸਵੀਰਾਂ ਦੇ ਵਾਇਰਲ ਹੋਣ ਤੋਂ ਬਾਅਦ ਸ਼ਹਿਨਾਜ਼ ਗਿੱਲ ਆਪਣੇ ਰਵੱਈਏ ਨੂੰ ਲੈ ਕੇ ਕਾਫੀ ਟ੍ਰੋਲ ਹੋ ਰਹੀ ਹੈ। ਐਕਟਰਸ ਦੀ ਤਸਵੀਰ ‘ਤੇ ਟਿੱਪਣੀ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ, “ਸਾਨਾ ਤੁਸੀਂ ਰਾਜ ਕੁੰਦਰਾ ਬਣ ਗਏ ਹੋ, ਤੁਸੀਂ ਟੋਪੀ ਅਤੇ ਮਾਸਕ ਨਾਲ ਆਪਣਾ ਚਿਹਰਾ ਲੁਕਾ ਰਹੇ ਹੋ।”

ਆਪਣੇ ਅੰਦਾਜ਼ ਨਾਲ ਫੈਨਸ ‘ਚ ਹਮੇਸ਼ਾ ਸੁਰਖੀਆਂ ਦਾ ਹਿੱਸਾ ਰਹਿਣ ਵਾਲੀ ਸ਼ਹਿਨਾਜ਼ ਹੀ ਦੱਸ ਸਕਦੀ ਹੈ ਕਿ ਉਸ ਨੇ ਆਪਣਾ ਚਿਹਰਾ ਕਿਉਂ ਛੁਪਾਇਆ।

ਆਪਣੇ ਅੰਦਾਜ਼ ਨਾਲ ਫੈਨਸ ‘ਚ ਹਮੇਸ਼ਾ ਸੁਰਖੀਆਂ ਦਾ ਹਿੱਸਾ ਰਹਿਣ ਵਾਲੀ ਸ਼ਹਿਨਾਜ਼ ਹੀ ਦੱਸ ਸਕਦੀ ਹੈ ਕਿ ਉਸ ਨੇ ਆਪਣਾ ਚਿਹਰਾ ਕਿਉਂ ਛੁਪਾਇਆ।
Tags: airportbollywood newsher facemask on her faceseen hidingShehnaaz
Share260Tweet162Share65

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

”ਆਪਣੇ ਨਾਮ ਅੱਗੇ ਤੋਂ ਡਾਕਟਰ ਹਟਾ ਲਓ” ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ

ਜੁਲਾਈ 17, 2026

ਭੁੱਖ ਹੜਤਾਲ ‘ਤੇ ਡਟੇ ਸੋਨਮ ਵਾਂਗਚੁਕ ਨੇ ਦਿੱਤਾ ਵੱਡਾ ਬਿਆਨ ; ਡਾਕਟਰਾਂ ਨੇ ਅੰਗ ਫੇਲ੍ਹ ਹੋਣ ‘ਤੇ ਚਿੰਤਾ ਪ੍ਰਗਟਾਈ

ਜੁਲਾਈ 17, 2026

ਬੈਂਗਲੁਰੂ ਤੋਂ ਅਹਿਮਦਾਬਾਦ ਜਾ ਰਹੀ ਇੰਡੀਗੋ ਦੀ ਉਡਾਣ ‘ਚ ਮਿਲੀ ਧਮਕੀ, ਲੋਕਾਂ ‘ਚ ਹਫੜਾ-ਦਫੜੀ

ਜੁਲਾਈ 17, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result