ਮੰਗਲਵਾਰ, ਸਤੰਬਰ 16, 2025 10:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸ਼ੇਖਾਵਤ ਨੇ ਸੂਰੀ ਦੇ ਕਤਲ ‘ਤੇ ‘ਆਪ’ ਦੀ ਮਿਲੀਭੁਗਤ ਵਾਲੀ ਚੁੱਪ ‘ਤੇ ਚੁੱਕੇ ਸਵਾਲ

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਬੇਰਹਿਮੀ ਨਾਲ ਕਤਲ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਇਸਦੇ ਆਗੂਆਂ ਦੀ ‘ਅਪਰਾਧਿਕ ਅਤੇ ਮਿਲੀਭੁਗਤ ਵਾਲੀ ਚੁੱਪੀ' ’ਤੇ ਸਵਾਲ ਉਠਾਏ ਹਨ।

by Bharat Thapa
ਨਵੰਬਰ 5, 2022
in Featured, Featured News, ਪੰਜਾਬ
0

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਬੇਰਹਿਮੀ ਨਾਲ ਕਤਲ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਇਸਦੇ ਆਗੂਆਂ ਦੀ ‘ਅਪਰਾਧਿਕ ਅਤੇ ਮਿਲੀਭੁਗਤ ਵਾਲੀ ਚੁੱਪੀ’ ’ਤੇ ਸਵਾਲ ਉਠਾਏ ਹਨ।
ਉਨ੍ਹਾਂ ਕਿਹਾ ਕਿ ਅਜਿਹੇ ਗੰਭੀਰ ਮਾਮਲੇ ’ਤੇ ਚੁੱਪੀ ਮਿਲੀਭੁਗਤ ਦੇ ਬਰਾਬਰ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਕਿਸ ਤਰ੍ਹਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ ‘ਆਪ’ ਆਗੂਆਂ ਨੇ ਇਸ ਘਟਨਾ ‘ਤੇ ਅਪਰਾਧਿਕ ਚੁੱਪ ਧਾਰੀ ਰੱਖੀ ਹੈ, ਜਿਸ ਤੋਂ ਉਨ੍ਹਾਂ ਨੂੰ ਹਿੱਲ ਜਾਣਾ ਚਾਹੀਦਾ ਸੀ।
ਸ਼ੇਖਾਵਤ ਨੇ ਅੰਮ੍ਰਿਤਸਰ ਵਿੱਚ ਸੂਰੀ ਦੀ ਬੇਰਹਿਮੀ ਨਾਲ ਹੱਤਿਆ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਦੇ ਉਦੇਸ਼ ਨਾਲ ਇੱਕ ਅੱਤਵਾਦੀ ਗਤੀਵਿਧੀ ਹੈ। ਇਸ ਨਾਲ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ ਅਤੇ ਪੰਜਾਬ ਵਿਚ 1980-90 ਦੇ ਕਾਲੇ ਦਿਨਾਂ ਨੂੰ ਮੁੜ ਯਾਦ ਕਰਾ ਦਿੱਤਾ ਹੈ।
ਇਸ ਕਤਲ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ, ਸ਼ੇਖਾਵਤ ਨੇ ਕਿਹਾ ਕਿ ਬੁਰਾ ਹੋਣ ਦਾ ਡਰ ਸੀ ਤੇ ਬੁਰਾ ਹੋ ਰਿਹਾ ਹੈ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਦੀ ਜ਼ਿੰਮੇਵਾਰੀ ਤੋਂ ਪੂਰੀ ਤਰ੍ਹਾਂ ਪਿੱਛੇ ਹਟ ਗਈ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਇਹ ਸਪੱਸ਼ਟ ਤੌਰ ‘ਤੇ ਟਾਰਗੇਟ ਕਿਲਿੰਗ ਦਾ ਮਾਮਲਾ ਹੈ, ਜਿਸਦਾ ਮਕਸਦ ਨਾ ਸਿਰਫ ਸੂਬੇ ‘ਚ ਸ਼ਾਂਤੀ ਦਾ ਮਾਹੌਲ ਖਰਾਬ ਕਰਨਾ ਹੈ, ਸਗੋਂ ਲੋਕਾਂ ‘ਚ ਡਰ ਦੀ ਭਾਵਨਾ ਪੈਦਾ ਕਰਨਾ ਵੀ ਹੈ, ਜਿਸ ਲਈ ‘ਆਪ’ ਸਰਕਾਰ ਜ਼ਿੰਮੇਵਾਰ ਹੈ | .
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਦੇਸ਼ ਵਿਰੋਧੀ ਤਾਕਤਾਂ ਦੀਆਂ ਵੱਧ ਰਹੀਆਂ ਗਤੀਵਿਧੀਆਂ ਅਤੇ ਇਸ ਮਾਮਲੇ ‘ਤੇ ‘ਆਪ’ ਸਰਕਾਰ ਦੀ ਚੁੱਪੀ ਦੇ ਮੱਦੇਨਜ਼ਰ ਸੂਰੀ ਦਾ ਕਤਲ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ ਜਾਪਦਾ ਹੈ। ਉਨ੍ਹਾਂ ‘ਆਪ’ ਲੀਡਰਸ਼ਿਪ ਨੂੰ ਕਿਹਾ ਕਿ ਤੁਹਾਡੀ ਚੁੱਪੀ ਤੁਹਾਡੀ ਮਿਲੀਭੁਗਤ ਦੇ ਬਰਾਬਰ ਹੈ ਅਤੇ ਸਾਡੇ ਕੋਲ ਇਸ ‘ਤੇ ਸ਼ੱਕ ਕਰਨ ਦਾ ਉਚਿਤ ਕਾਰਨ ਹੈ।
ਇਸ ਤੋਂ ਇਲਾਵਾ, ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਵੱਧ ਰਹੀਆਂ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਵੀ ਇਸ ਨਾਲ ਜੋੜਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੈਨੇਡੀਅਨ ਸਰਕਾਰ ਨੂੰ ਆਪਣੇ ਦੇਸ਼ ਵਿੱਚ ਅਜਿਹੀਆਂ ਹੱਤਿਆਵਾਂ ਦਾ ਨੋਟਿਸ ਲੈਣਾ ਚਾਹੀਦਾ ਹੈ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਅਤੇ ਪ੍ਰਚਾਰ ਨੂੰ ਰੋਕਣਾ ਚਾਹੀਦਾ ਹੈ, ਜਿਸ ਨਾਲ ਭਾਰਤ ਪ੍ਰਭਾਵਿਤ ਹੋ ਰਿਹਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: AAP's complicit silencepropunjabtvraised questionsShekhawatSuri's murder
Share216Tweet135Share54

Related Posts

ਬਰਨਾਲਾ ਦੇ ਇਸ ਪਿੰਡ ਨੇ ਪ੍ਰਵਾਸੀ ਮਜ਼ਦੂਰਾਂ ਦੇ ਬਾਈਕਾਟ ਦਾ ਕੀਤਾ ਐਲਾਨ, ਪੰਚਾਇਤ ਵੱਲੋਂ ਮਤਾ ਪਾਸ

ਸਤੰਬਰ 16, 2025

Punjab Weather Update: ਅੱਜ ਕਿਵੇਂ ਦਾ ਰਹੇਗਾ ਪੰਜਾਬ ਦਾ ਮੌਸਮ, ਕਿੱਥੇ ਕਿੱਥੇ ਮੀਂਹ ਪੈਣ ਦੀ ਹੈ ਸੰਭਾਵਨਾ

ਸਤੰਬਰ 16, 2025

ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ‘EASY REGISTRY’ ਸਕੀਮ ਦੀ ਸ਼ੁਰੂਆਤ

ਸਤੰਬਰ 15, 2025

ਦਲੀਆ ਜਾਂ Oats ਕੀ ਹੈ ਸਵੇਰ ਦੇ ਨਾਸ਼ਤੇ ਲਈ ਬੇਹਤਰ

ਸਤੰਬਰ 15, 2025

BMW ਦੀ ਕਾਰ ਅਤੇ ਬਾਈਕ ਹੋਈ ਸਸਤੀ, ਹੋਵੇਗਾ 13.6 ਲੱਖ ਰੁਪਏ ਤੱਕ ਦਾ ਫ਼ਾਇਦਾ

ਸਤੰਬਰ 15, 2025

ਅਮਰੀਕਾ ਵਿੱਚ ਇਮੀਗ੍ਰੇਸ਼ਨ ਅਧਿਕਾਰੀਆਂ ਨੇ 70 ਸਾਲਾ ਬਜ਼ੁਰਗ ਪੰਜਾਬਣ ਨੂੰ ਲਿਆ ਹਿਰਾਸਤ ‘ਚ

ਸਤੰਬਰ 15, 2025
Load More

Recent News

ਬਰਨਾਲਾ ਦੇ ਇਸ ਪਿੰਡ ਨੇ ਪ੍ਰਵਾਸੀ ਮਜ਼ਦੂਰਾਂ ਦੇ ਬਾਈਕਾਟ ਦਾ ਕੀਤਾ ਐਲਾਨ, ਪੰਚਾਇਤ ਵੱਲੋਂ ਮਤਾ ਪਾਸ

ਸਤੰਬਰ 16, 2025

Punjab Weather Update: ਅੱਜ ਕਿਵੇਂ ਦਾ ਰਹੇਗਾ ਪੰਜਾਬ ਦਾ ਮੌਸਮ, ਕਿੱਥੇ ਕਿੱਥੇ ਮੀਂਹ ਪੈਣ ਦੀ ਹੈ ਸੰਭਾਵਨਾ

ਸਤੰਬਰ 16, 2025

ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ‘EASY REGISTRY’ ਸਕੀਮ ਦੀ ਸ਼ੁਰੂਆਤ

ਸਤੰਬਰ 15, 2025

ਦਲੀਆ ਜਾਂ Oats ਕੀ ਹੈ ਸਵੇਰ ਦੇ ਨਾਸ਼ਤੇ ਲਈ ਬੇਹਤਰ

ਸਤੰਬਰ 15, 2025

BMW ਦੀ ਕਾਰ ਅਤੇ ਬਾਈਕ ਹੋਈ ਸਸਤੀ, ਹੋਵੇਗਾ 13.6 ਲੱਖ ਰੁਪਏ ਤੱਕ ਦਾ ਫ਼ਾਇਦਾ

ਸਤੰਬਰ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.