ਮੰਗਲਵਾਰ, ਮਾਰਚ 24, 2026 05:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਯੂਕ੍ਰੇਨ ’ਚ ਪ੍ਰਮਾਣੂ ਪਲਾਂਟ ਦੇ ਨਜ਼ਦੀਕੀ ਸ਼ਹਿਰਾਂ ’ਤੇ ਗੋਲਾਬਾਰੀ

ਯੂਕ੍ਰੇਨ ’ਚ ਪ੍ਰਮਾਣੂ ਪਲਾਂਟ ਦੇ ਨਜ਼ਦੀਕੀ ਸ਼ਹਿਰਾਂ ’ਤੇ ਗੋਲਾਬਾਰੀ

by Gurjeet Kaur
ਅਗਸਤ 28, 2022
in Featured, Featured News, ਵਿਦੇਸ਼
0

ਯੂਕ੍ਰੇਨ ’ਚ ਯੂਰਪ ਦੇ ਸਭ ਤੋਂ ਵੱਡੇ ਪ੍ਰਮਾਣੂ ਪਲਾਂਟ ਤੋਂ ਰੂਸੀ ਰਾਕੇਟ ਅਤੇ ਤੋਪਖਾਨੇ ਨੇ ਡਨੀਪੇ ਨਦੀ ਦੇ ਪਾਰਲੇ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ। ਯੂਕ੍ਰੇਨ ਦੇ ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ ਅਤੇ ਖ਼ਦਸ਼ਾ ਪ੍ਰਗਟ ਕੀਤਾ ਕਿ ਨੇੜੇ-ਤੇੜੇ ਲਗਾਤਾਰ ਲੜਾਈ ਜਾਰੀ ਰਹਿਣ ਨਾਲ ਇਸ ਪਲਾਂਟ ਨੂੰ ਨੁਕਸਾਨ ਪਹੁੰਚ ਸਕਦਾ ਹੈ ਅਤੇ ਰੇਡੀਏਸ਼ਨ ਲੀਕ ਹੋ ਸਕਦੀ ਹੈ। ਯੂਕ੍ਰੇਨ ਨਾਲ ਜੰਗ ਸ਼ੁਰੂ ਹੋਣ ਤੋਂ ਤੁਰੰਤ ਬਾਅਦ ਰੂਸੀ ਫ਼ੌਜਾਂ ਨੇ ਜ਼ਪੋਰਿਜ਼ੀਆ ਪ੍ਰਮਾਣੂ ਪਲਾਂਟ ਅਤੇ ਡਨੀਪੇ ਨਦੀ ਦੇ ਖੱਬੇ ਤੱਟ ’ਤੇ ਨੇੜਲੇ ਖੇਤਰ ’ਤੇ ਕਬਜ਼ਾ ਕਰ ਲਿਆ ਸੀ। ਨਿਕੋਪੋਲ ਤੇ ਮਾਰਹਨੇਟ ਸ਼ਹਿਰਾਂ ਸਮੇਤ ਹਿਸ ਨਦੀ ਦੇ ਸੱਜੇ ਤੱਟ ’ਤੇ ਯੂਕ੍ਰੇਨ ਦਾ ਕੰਟਰੋਲ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਸਰਕਾਰ ਨੇ ਬਦਲੇ ਨਿਯਮ, ਹੁਣ ਵਿਆਹੇ ਪੁੱਤਰ ਨੂੰ ਵੀ ਮਿਲੇਗੀ ਬੈਂਕ ‘ਚ ਨੌਕਰੀ

ਇਹ ਦੋਵੇਂ ਸ਼ਹਿਰ ਪਲਾਂਟ ਤੋਂ ਤਕਰੀਬਨ 10 ਕਿਲੋਮੀਟਰ ਦੀ ਦੂਰੀ ’ਤੇ ਹਨ। ਨਿਪ੍ਰੋਪੇਤ੍ਰੋਵਸਕ ਖੇਤਰ ਦੇ ਗਵਰਨਰ ਵਲਾਂਤੀਨ ਰੇਜ਼ਨੀਚੇਂਕੋ ਨੇ ਕਿਹਾ ਕਿ ਰਾਤ ਨੂੰ ਭਾਰੀ ਗੋਲਾਬਾਰੀ ਤੋਂ ਬਾਅਦ ਨਿਕੋਪੋਲ ਦੇ ਕਈ ਹਿੱਸਿਆਂ ’ਚ ਬਿਜਲੀ ਸਪਲਾਈ ਰੁਕ ਗਈ। ਮਾਰਹਾਨੇਟ ’ਚ ਤਕਰੀਬਨ ਇਕ ਦਰਜਨ ਘਰ ਰਾਕੇਟ ਹਮਲਿਆਂ ਨਾਲ ਨੁਕਸਾਨੇ ਗਏ। ਇਹ ਜਾਣਕਾਰੀ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਮੁਖੀ ਵੇਵਹੇਨ ਯੇਵਤੁਸ਼ੇਂਕੋ ਨੇ ਦਿੱਤੀ। ਇਸ ਸ਼ਹਿਰ ’ਚ ਤਕਰੀਬਨ 45000 ਦੀ ਆਬਾਦੀ ਹੈ। ਜ਼ਪੋਰਿਜ਼ੀਆ ਸ਼ਹਿਰ ’ਚ ਵੀ ਰਾਤ ਸਮੇਂ ਹਮਲਾ ਹੋਇਆ ਅਤੇ ਦੋ ਲੋਕ ਜ਼ਖ਼ਮੀ ਹੋ ਗਏ। ਨਗਰ ਕੌਂਸਲ ਦੇ ਮੈਂਬਰ ਐਨੋਟੋਲੀਏ ਕੁਰਤੇਵ ਨੇ ਇਹ ਜਾਣਕਾਰੀ ਦਿੱਤੀ। ਇਹ ਸ਼ਹਿਰ ਪ੍ਰਮਾਣੂ ਪਲਾਂਟ ਤੋਂ ਤਕਰੀਬਨ 40 ਕਿਲੋਮੀਟਰ ਦੂਰ ਹੈ।

ਇਹ ਵੀ ਪੜ੍ਹੋ-ਨਵਾਂਸ਼ਹਿਰ ਪੁਲਸ ਦੀ ਵੱਡੀ ਕਾਰਵਾਈ, 38 ਕਿੱਲੋ ਹੈਰੋਇਨ ਸਮੇਤ 2 ਤਸਕਰ ਕੀਤੇ ਕਾਬੂ (ਵੀਡੀਓ)

 

Tags: nuclear plantShellingUkraine
Share202Tweet126Share51

Related Posts

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026

SC-ST ਐਕਟ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਮਾਰਚ 24, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.