ਸੋਮਵਾਰ, ਅਪ੍ਰੈਲ 20, 2026 04:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸ਼ੈਰੀ ਮਾਨ ਨੇ ਸ਼ੇਅਰ ਕੀਤੀ ਇਕ ਹੋਰ ਸਟੋਰੀ, ਕਿਹਾ- ਚੰਗਾ ਮਾੜਾ ਟਾਈਮ ਆਉਂਦਾ ਜਾਂਦਾ ਰਹਿੰਦਾ, ਹੁਣ ਸਿਰਫ ਕੰਮ ‘ਤੇ ਦੇਵਾਂਗਾ ਧਿਆਨ

ਪੰਜਾਬ ਸਿੰਗਰ ਸ਼ੈਰੀ ਮਾਨ ਨੇ ਬੀਤੇ ਦਿਨੀਂ ਸ਼ਰਾਬ ਪੀ ਕੇ ਇਕ ਵਾਰ ਫਿਰ ਤੋਂ ਪੰਜਾਬੀ ਗਾਇਕ ਪਰਮੀਸ਼ ਵਰਮਾ ਨੂੰ ਗਾਲਾਂ ਕੱਢੀਆਂ ਸੀ। ਜਿਸ ਤੋਂ ਬਾਅਦ ਹੁਣ ਉਨ੍ਹਾਂ ਨੇ ਉਸ ਮੁਤਾਬਕ ਇਕ ਹੋਰ ਸਟੋਰੀ ਸ਼ੇਅਰ ਕੀਤੀ ਹੈ। ਜਿਸ 'ਚ ਉਸ ਨੇ ਲਿਖਿਆ ਹੈ, ''ਚੰਗਾ ਮਾੜਾ ਟਾਈਮ ਆਉਂਦਾ ਜਾਂਦਾ ਰਹਿੰਦਾ ਪਰ ਮਾੜੇ ਟਾਈਮ ਦੀ ਵੀ ਇਕ ਚੰਗੀ ਗੱਲ ਹੈ ਕਿ ਅਸਲੀ ਚੀਜ਼ਾਂ ਸਾਹਮਣੇ ਆ ਜਾਂਦੀਆਂ

by Bharat Thapa
ਸਤੰਬਰ 27, 2022
in Featured, Featured News, ਪੰਜਾਬ
0

ਪੰਜਾਬ ਸਿੰਗਰ ਸ਼ੈਰੀ ਮਾਨ ਨੇ ਬੀਤੇ ਦਿਨੀਂ ਸ਼ਰਾਬ ਪੀ ਕੇ ਇਕ ਵਾਰ ਫਿਰ ਤੋਂ ਪੰਜਾਬੀ ਗਾਇਕ ਪਰਮੀਸ਼ ਵਰਮਾ ਨੂੰ ਗਾਲਾਂ ਕੱਢੀਆਂ ਸੀ। ਜਿਸ ਤੋਂ ਬਾਅਦ ਹੁਣ ਉਨ੍ਹਾਂ ਨੇ ਉਸ ਮੁਤਾਬਕ ਇਕ ਹੋਰ ਸਟੋਰੀ ਸ਼ੇਅਰ ਕੀਤੀ ਹੈ। ਜਿਸ ‘ਚ ਉਸ ਨੇ ਲਿਖਿਆ ਹੈ, ”ਚੰਗਾ ਮਾੜਾ ਟਾਈਮ ਆਉਂਦਾ ਜਾਂਦਾ ਰਹਿੰਦਾ ਪਰ ਮਾੜੇ ਟਾਈਮ ਦੀ ਵੀ ਇਕ ਚੰਗੀ ਗੱਲ ਹੈ ਕਿ ਅਸਲੀ ਚੀਜ਼ਾਂ ਸਾਹਮਣੇ ਆ ਜਾਂਦੀਆਂ। ਬਾਕੀ ਬੰਦਿਆਂ ਨੂੰ ਬਣਾਉਣ ਵਾਲਾ ਵੀ ਬੰਦਾ ਆਪ ਹੀ ਆ ਤੇ ਮਿਟਾਉਣ ਵਾਲਾ ਵੀ…ਕਿਸੇ ਪਾਸੇ ਮਰਜੀ ਲਾ ਲੋ, ਮੈਨੂੰ ਲੱਗਦਾ ਕਿ ਮੇਰੀ ਮਾਂ ਦੇ ਜਾਣ ਤੋਂ ਬਾਅਦ ਸ਼ਾਇਦ ਮੈਂ ਉਹ ਊਰਜਾ (ਧਿਆਨ) ਗਲ਼ਤ ਪਾਸੇ ਲਾਈ ਕਿਉਂਕਿ ਉਹਦੇ ਬਿਨਾਂ ਕੋਈ ਨਹੀਂ ਸੀ ਮੇਰਾ ਪਰ ਅੱਜ ਸੂੰਹ ਲੱਗੇ ਤੁਹਾਡੇ ਸਾਰਿਆਂ ਦੇ ਪਿਆਰ ਦੀ ਤੇ ਆਪਣੀ ਮਾਂ ਦੇ ਲਈ, ਅੱਜ ਤੋਂ ਹੀ ਸਮਝ ਲੋ ਮੈਂ ਨੈਗੇਟਿਵ ਤੋਂ ਪਾਜ਼ੀਟਿਵ ਆਲੇ ਪਾਸੇ ਹੋ ਗਿਆ। ਟਾਈਮ ਥੋੜਾ ਤੇ ਕੰਮ ਬਹੁਤ ਕਰਨੇ ਆ, ਤੁਸੀਂ ਸਾਰੇ ਜਿੰਨਾ ਮੈਨੂੰ ਪਿਆਰ ਕਰਦੇ ਹੋ ਮੈਂ ਇਸ ਦਾ ਕਰਜਾ ਕਦੇ ਨਹੀਂ ਉਤਾਰ ਸਕਾਂਗਾ ਬਸ ਹੁਣ ਤੁਹਾਡੇ ਲਈ ਲਿਖਣਾ-ਗਾਉਣਾ ਉਹ ਵੀ ਬਿਨਾਂ ਕਿਸੇ ਲਾਲਚ ਦੇ।

ਪਰਮੀਸ਼ ਵਰਮਾ ਨੇ ਵੀ ਦਿੱਤਾ ਮੂੰਹਤੋੜ ਜਵਾਬ
ਪਰਮੀਸ਼ ਵਰਮਾ ਨੇ ਇੰਸਟਾਗ੍ਰਾਮ ਸਟੋਰੀਜ਼ ‘ਚ ਸ਼ੈਰੀ ਮਾਨ ਨੂੰ ਜਵਾਬ ਦਿੰਦਿਆਂ ਲਿਖਿਆ, ”ਬਹੁਤ ਕਲਾਕਾਰ G.O.A.T. ਬਣਦੇ ਦੇਖੇ ਸੀ। ਇਹ ਪਹਿਲਾ ਹੈ ਜਿਹੜਾ ਗਧਾ ਬਣਦਾ ਦੇਖਿਆ। ਤਰਸ ਆਉਂਦਾ ਤੇਰੇ ਇਹ ਹਾਲਾਤ ਦੇਖ ਕੇ।” ਸਿਰਫ਼ ਇਹੀ ਨਹੀਂ ਪਰਮੀਸ਼ ਵਰਮਾ ਨੇ ਆਪਣੀ ਇਕ ਹੋਰ ਸਟੋਰੀ ‘ਚ ਲਿਖਿਆ, ”ਉਨ੍ਹਾਂ ਬੰਦਿਆਂ ਦੀ ਕਦੇ ਨਾ ਸੁਣੋ, ਜਿਨ੍ਹਾਂ ਦੀ ਜ਼ਿੰਦਗੀ ਤੁਸੀਂ ਕਦੇ ਜਿਊਣਾ ਹੀ ਨਹੀਂ ਚਾਹੁੰਦੇ।” ਪਰਮੀਸ਼ ਵਰਮਾ ਦੀਆਂ ਇਨ੍ਹਾਂ ਸਟੋਰੀਜ਼ ਤੋਂ ਸਾਫ ਹੈ ਕਿ ਉਸ ਦਾ ਇਸ਼ਾਰਾ ਸ਼ੈਰੀ ਮਾਨ ਵੱਲ ਹੈ।

ਇੰਝ ਸ਼ੁਰੂ ਹੋਇਆ ਸੀ ਇਹ ਵਿਵਾਦ
ਦੱਸ ਦਈਏ ਕਿ ਸ਼ੈਰੀ ਮਾਨ ਤੇ ਪਰਮੀਸ਼ ਵਰਮਾ ਦਾ ਵਿਵਾਦ ਉਸ ਦੇ ਵਿਆਹ ਤੋਂ ਸ਼ੁਰੂ ਹੋਇਆ ਸੀ, ਜਦੋਂ ਉਹ ਪਰਮੀਸ਼ ਦੇ ਵਿਆਹ ਲਈ ਕੈਨੇਡਾ ਗਏ ਸਨ। ਪਰਮੀਸ਼ ਦੇ ਵਿਆਹ ਵਾਲੇ ਦਿਨ ਸ਼ੈਰੀ ਮਾਨ ਨੇ ਲਾਈਵ ਹੋ ਕੇ ਪਰਮੀਸ਼ ਵਰਮਾ ਨੂੰ ਗਾਲ੍ਹਾਂ ਕੱਢੀਆਂ ਸਨ। ਅਜਿਹਾ ਪਹਿਲੀ ਵਾਰ ਨਹੀਂ ਹੈ, ਜਦੋਂ ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨੂੰ ਮਾੜਾ ਬੋਲਿਆ ਹੋਵੇ ਜਾਂ ਗਾਲ੍ਹਾਂ ਕੱਢੀਆਂ ਹੋਣ। ਸ਼ੈਰੀ ਮਾਨ ਬਹੁਤ ਵਾਰ ਸ਼ਰਾਬ ਪੀ ਕੇ ਸੋਸ਼ਲ ਮੀਡੀਆ ‘ਤੇ ਲਾਈਵ ਆ ਚੁੱਕੇ ਹਨ ਤੇ ਪਰਮੀਸ਼ ਵਰਮਾ ਨੂੰ ਮਾੜਾ ਬੋਲ ਚੁੱਕੇ ਹਨ।

 

Tags: controversynew storyParmishVermapropunjabtvSherry Mann
Share256Tweet160Share64

Related Posts

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਦੋ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

ਅਪ੍ਰੈਲ 19, 2026

ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਬਾਰੀ, ਦੋ ਸ਼ਰਧਾਲੂਆਂ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਅਪ੍ਰੈਲ 19, 2026

ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਅਪ੍ਰੈਲ 19, 2026

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਅਪ੍ਰੈਲ 19, 2026

ਚੰਡੀਗੜ੍ਹ ਦੇ ਕਿਸਾਨਾਂ ਲਈ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਅਪ੍ਰੈਲ 18, 2026

ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਦੁਬਾਰਾ ਬੰਦ ਕਰਨ ਦਾ ਕੀਤਾ ਐਲਾਨ

ਅਪ੍ਰੈਲ 18, 2026
Load More

Recent News

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਦੋ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

ਅਪ੍ਰੈਲ 19, 2026

ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਬਾਰੀ, ਦੋ ਸ਼ਰਧਾਲੂਆਂ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਅਪ੍ਰੈਲ 19, 2026

ਨਰਿੰਦਰ ਮੋਦੀ ਸਰਕਾਰ ਨੇ 12,980 ਕਰੋੜ ਰੁਪਏ ਦੀ ਸਾਵਰੇਨ ਗਰੰਟੀ ਦੇ ਨਾਲ ਸਮੁੰਦਰੀ ਬੀਮਾ ਪੂਲ ਕੀਤਾ ਲਾਂਚ

ਅਪ੍ਰੈਲ 19, 2026

ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਅਪ੍ਰੈਲ 19, 2026

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਅਪ੍ਰੈਲ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.