ਸ਼ਨੀਵਾਰ, ਮਈ 10, 2025 02:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸ਼ੈਰੀ ਮਾਨ ਨੇ ਵਿਵਾਦਾਂ ਵਿਚਾਲੇ ਫਿਰ ਸ਼ੇਅਰ ਕੀਤੀ ਪੋਸਟ, ਪਰ ਇਸ ਵਾਰ ਲਿਖੇ ਭਾਵੁਕ ਬੋਲ

by Gurjeet Kaur
ਅਕਤੂਬਰ 1, 2022
in Featured News, ਮਨੋਰੰਜਨ
0
Sherry Mann shared the post again amid controversy, but this time she wrote emotional lyrics

Sherry Mann shared the post again amid controversy, but this time she wrote emotional lyrics

ਪੰਜਾਬੀ ਗਾਇਕ ਸ਼ੈਰੀ ਮਾਨ ਕਿਸੇ ਜਾਣ ਪਛਾਣ ਦਾ ਮੁਹਤਾਜ ਨਹੀਂ ਹੈ।ਸ਼ੈਰੀ ਮਾਨ ਇੱਕ ਵਾਰ ਕਈ ਦਿਨਾਂ ਤੋਂ ਵਿਵਾਦਾਂ ‘ਚ ਚੱਲ ਰਹੇ ਹਨ।ਸ਼ੈਰੀ ਮਾਨ ਇਕ ਮੁੜ ਸ਼ਰਾਬ ਪੀ ਕੇ ਲਾਈਵ ਹੋਇਆ।ਜਿਸ ‘ਚ ਉਹ ਅਦਾਕਾਰ ਪਰਮੀਸ਼ ਵਰਮਾ ਨੂੰ ਗਾਲ੍ਹਾਂ ਕੱਢਦੇ ਨਜ਼ਰ ਆ ਰਹੇ ਹਨ।ਦੱਸ ਦੇਈਏ ਕਿ ਸ਼ੈਰੀ ਮਾਨ ਵਲੋਂ 15 ਘੰਟੇ ਪਹਿਲਾਂ ਆਪਣੇ ਸੋਸ਼ਲ ਅਕਾਉਂਟ ‘ਤੇ ਇੱਕ ਭਾਵੁਕ ਪੋਸਟ ਸਾਂਝੀ ਕੀਤੀ

ਜਿਸ ‘ਚ ਉਨਾਂ੍ਹ ਨੇ ਲਿਖਿਆ ” ਆਪਣੀ ਧਰਤੀ ‘ਤੇ ਮਾਂ ਨਾਲੋਂ ਟੁੱਟ ਕੇ ਦੁਬਾਰਾ ਉਗਣਣ ਨੂੰ ਟਾਈਮ ਤਾਂ ਲੱਗੂਗਾ ਪਰ ਯਕੀਨ ਰੱਖਿਓ ਜਿਸ ਦਿਨ ਵਾਪਸ ਆਇਆ ਉਦਾਹਰਨ ਸੈਟ ਕਰਕੇ ਈ ਮੁੜੋਂਗਾ… ” my aim now is to get inspired and then inspire my people ❤️❤️

 

View this post on Instagram

 

A post shared by Sharry Mann (@sharrymaan)

ਇਸ ਤੋਂ ਪਹਿਲਾਂ ਵੀ ਸ਼ੈਰੀ ਮਾਨ ਨੇ ਇੱਕ ਪੋਸਟ ਪਾਈ ਸੀ ਜਿਸ ‘ਚ ਉਸ ਨੇ ਲਿਖਿਆ ਸੀ ” ਗੁਰੂ ਪਿਆਰੀ ਸਾਧ ਸੰਗਤ ਜੀ, ਦਸ ਗੁਰੂ ਸਾਹਿਬਾਨ ਅਤੇ ਦਸਾਂ ਗੁਰੂਆਂ ਦੀ ਜਾਗਦੀ ਜੋਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਮੇਰੇ ਦਿਲ ‘ਚ ਹੈ,ਸੀ, ਤੇ ਹਮੇਸ਼ਾ ਰਹੇਗਾ ਤੇ ਮੈਂ ਸੁਪਨੇ ‘ਚ ਵੀ ਕੋਈ ਏਦਾਂ ਦੀ ਗੱਲ ਨਹੀਂ ਸੋਚ ਸਕਦਾ, ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਆਪ ਸਭ ਤੋਂ ਉਪਰ ਹਨ ਉਨ੍ਹਾਂ ਦੀ ਕਿਸੇ ਨਾਲ ਤੁਲਨਾ ਦਾ ਸਵਾਲ ਹੀ ਪੈਦਾ ਨਹੀਂ ਹੋ ਸਕਦਾ , ਸੋ ਕਿਰਪਾ ਕਰਕੇ ਮੇਰੀ ਕਿਸੇ ਗੱਲ ਨੂੰ ਇਸ ਪਾਸੇ ਨਾਲ ਜੋੜਿਆ ਜਾਵੇ।ਤੇ ਜਾਣੇ ਅਨਜਾਣੇ ਜੇ ਮੇਰੇ ਕਰਕੇ ਕਿਸੇ ਦਾ ਦਿਲ ਦੁਖਿਆ ਤਾਂ ਦਾਸ ਖਿਮਾ ਦਾ ਜਾਚਕ ਹੈ।”
ਦੱਸ ਦੇਈਏ ਕਿ ਸ਼ੈਰੀ ਮਾਨ ਤੇ ਪਰਮੀਸ਼ ਵਰਮਾ ਦਾ ਝਗੜਾ ਪਰਮੀਸ਼ ਦੇ ਵਿਆਹ ਤੋਂ ਸ਼ੁਰੂ ਹੋਇਆ ਸੀ।ਜੋ ਅਜ ਤਕ ਬਰਕਰਾਰ ਹੈ।

Tags: controversyentertainment newsparmish vrmapro punjab tvPunjabi singer sharry maannsharry Maanਸ਼ੈਰੀ ਮਾਨਪਰਮੀਸ਼ ਵਰਮਾ
Share248Tweet155Share62

Related Posts

OPRATION SINDOOR ‘ਤੇ ਬਣੇਗੀ ਫ਼ਿਲਮ

ਮਈ 9, 2025

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025

ਭਾਰਤ ਪਾਕਿਸਤਾਨ ਦੇ ਤਣਾਅ ਵਿਚਾਲੇ RSS ਮੁਖੀ ਮੋਹਨ ਭਾਗਵਤ ਦਾ ਬਿਆਨ

ਮਈ 9, 2025

ਚੰਡੀਗੜ੍ਹ ਪ੍ਰਸ਼ਾਸ਼ਨ ਨੇ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਮਈ 9, 2025
Load More

Recent News

OPRATION SINDOOR ‘ਤੇ ਬਣੇਗੀ ਫ਼ਿਲਮ

ਮਈ 9, 2025

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025

ਭਾਰਤ ਪਾਕਿਸਤਾਨ ਦੇ ਤਣਾਅ ਵਿਚਾਲੇ RSS ਮੁਖੀ ਮੋਹਨ ਭਾਗਵਤ ਦਾ ਬਿਆਨ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.