ਐਤਵਾਰ, ਅਗਸਤ 31, 2025 03:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਟੁੱਟੇ ਪੈਰ ਦੇ ਨਾਲ ਇਵੈਂਟ ‘ਚ ਪਹੁੰਚੀ ਸ਼ਿਲਪਾ ਸ਼ੈੱਟੀ,ਸਟਾਈਲਿਸ਼ ਲੁਕ ‘ਚ ਵ੍ਹੀਲਚੇਅਰ ‘ਤੇ ਬੈਠ ਦਿੱਤੇ ਕਿਲਰ ਪੋਜ਼

by Gurjeet Kaur
ਅਗਸਤ 28, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0

ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੀ ਪਰਸਨਲ ਅਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਸ਼ਿਲਪਾ ਅੱਜਕਲ ਆਪਣੇ ਕੰਮ ਪ੍ਰਤੀ ਸਮਰਪਣ ਕਰਕੇ ਸੁਰਖੀਆਂ ਵਿੱਚ ਹੈ।

ਦਰਅਸਲ, ਜ਼ਖਮੀ ਹੋਣ ਦੇ ਬਾਵਜੂਦ ਸ਼ਿਲਪਾ ਆਪਣੇ ਕੰਮ ਦੀ ਪ੍ਰਤੀਬੱਧਤਾ ਨੂੰ ਪੂਰਾ ਕਰਦੇ ਹੋਏ ਬੀਤੀ ਰਾਤ ਇੱਕ ਇਵੈਂਟ ਵਿੱਚ ਪਹੁੰਚੀ। ਸ਼ਿਲਪਾ ਆਪਣੀ ਲੱਤ ‘ਤੇ ਪਲਾਸਟਰ ਲਗਾ ਕੇ ਵ੍ਹੀਲਚੇਅਰ ‘ਤੇ ਬੈਠੀ ਹੋਈ ਸੀ।

 

View this post on Instagram

 

A post shared by Shilpa Shetty Kundra (@theshilpashetty)


ਲੁੱਕ ਦੀ ਗੱਲ ਕਰੀਏ ਤਾਂ ਇਸ ਦੌਰਾਨ ਉਹ ਮਲਟੀਕਲਰ ਅਤੇ ਪ੍ਰਿੰਟਿਡ ਲੌਂਗ ਗਾਊਨ ‘ਚ ਸ਼ਾਨਦਾਰ ਲੱਗ ਰਹੀ ਸੀ। ਉਸਨੇ ਆਪਣੇ ਵਾਲਾਂ ਨੂੰ ਖੁੱਲ੍ਹਾ ਰੱਖਿਆ ਅਤੇ ਆਪਣਾ ਮੇਕਅੱਪ ਗਲੈਮਰਸ ਲੁੱਕ ਵਿੱਚ ਰੱਖਿਆ। ਵ੍ਹੀਲਚੇਅਰ ‘ਤੇ ਬੈਠ ਕੇ ਸ਼ਿਲਪਾ ਨੇ ਜ਼ਬਰਦਸਤ ਪੋਜ਼ ਦਿੱਤੇ।

ਰੋਹਿਤ ਸ਼ੈੱਟੀ ਦੀ ਫਿਲਮ ਇੰਡੀਅਨ ਪੁਲਿਸ ਫੋਰਸ ਦੇ ਸੈੱਟ ‘ਤੇ ਸ਼ਿਲਪਾ ਸ਼ੈੱਟੀ ਦਾ ਭਿਆਨਕ ਹਾਦਸਾ ਹੋ ਗਿਆ ਸੀ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ‘ਤੇ ਹਸਤਪਿਲ ਦੀ ਇਕ ਤਸਵੀਰ ਸ਼ੇਅਰ ਕੀਤੀ ਸੀ।

ਉਹ ਵ੍ਹੀਲਚੇਅਰ ‘ਤੇ ਬੈਠੀ ਦਿਖਾਈ ਦਿੱਤੀ। ਉਸ ਦੀ ਖੱਬੀ ਲੱਤ ‘ਤੇ ਪਲਾਸਟਰ ਲੱਗਾ ਹੋਇਆ ਸੀ। ਜ਼ਖਮੀ ਹੋਣ ਦੇ ਬਾਵਜੂਦ ਉਨ੍ਹਾਂ ਦੇ ਚਿਹਰੇ ‘ਤੇ ਮੁਸਕਰਾਹਟ ਸੀ ਜਿਸ ਨੇ ਸਾਰਿਆਂ ਦਾ ਦਿਲ ਜਿੱਤ ਲਿਆ।

Tags: Box Office MasalaeventBollywoodGossipBollywoodinjured legNewsBollywoodshilpa shetty
Share199Tweet125Share50

Related Posts

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025
Load More

Recent News

ਪੰਜਾਬ ‘ਚ ਆਫ਼ਤ ਦੇ ਵਿਚਕਾਰ ਸੇਵਾ ਦੀ ਮਿਸਾਲ AAP

ਅਗਸਤ 31, 2025

ਪੰਜਾਬ ਵਿੱਚ ਰਾਹਤ ਕਾਰਜ ਪੂਰੇ ਜੋਰਾਂ-ਸ਼ੋਰਾਂ ਨਾਲ ਜਾਰੀ: ਪਿਛਲੇ 24 ਘੰਟਿਆਂ ‘ਚ 4711 ਹੜ੍ਹ ਪੀੜਤਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

ਅਗਸਤ 31, 2025

ਟੈਰਿਫ ਵਿਵਾਦ ‘ਤੇ ਰਾਜਨਾਥ ਨੇ ਕਿਹਾ- ”ਕੋਈ ਸਥਾਈ ਦੋਸਤ ਜਾਂ ਦੁਸ਼ਮਣ ਨਹੀਂ ਹੁੰਦਾ”

ਅਗਸਤ 30, 2025

ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨੂੰ ਦਿੱਤੇ ਅਨੋਖੇ ਤੋਹਫ਼ੇ

ਅਗਸਤ 30, 2025

ਪੰਜਾਬੀ ਕਾਮੇਡੀ ਕਿੰਗ ਭੱਲਾ ਦੀ ਅੰਤਿਮ ਅਰਦਾਸ

ਅਗਸਤ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.