ਸ਼ੁੱਕਰਵਾਰ, ਨਵੰਬਰ 6, 2026 10:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜੱਦੀ ਪਿੰਡ ਤਲਾਣੀਆਂ ਵਿਖੇ ਪਾਈ ਵੋਟ

by Gurjeet Kaur
ਜੂਨ 1, 2024
in ਪੰਜਾਬ
0

ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਆਪਣੇ ਜੱਦੀ ਪਿੰਡ ਤਲਾਣੀਆਂ ਵਿਖੇ ਪਹੁੰਚ ਕੇ ਆਪਣੀ ਵੋਟ ਦਾ ਭੁਗਤਾਨ ਕੀਤਾ ।

 

 

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਵਲੋਂ ਸੰਗਰੂਰ ਹਲਕੇ ‘ਚ ਬਹੁਤ ਵਿਕਾਸ ਕਰਵਾਇਆ ਹੈ, ਜਿਸ ਨੂੰ ਦੇਖਦਿਆਂ ਸੰਗਰੂਰ ਨਿਵਾਸੀ ਉਨ੍ਹਾਂ ਨੂੰ ਇਸ ਵਾਰ ਫਿਰ ਚੋਣ ਜਤਾ ਕੇ ਸੇਵਾ ਦਾ ਮੌਕਾ ਜ਼ਰੂਰ ਦੇਣਗੇ।

ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਵਿਕਾਸ ਨੂੰ ਲੈ ਕੇ ਉਨ੍ਹਾਂ ਵਲੋਂ ਘਰ ਘਰ ਪਿੰਡ ਪਿੰਡ ਤੱਕ ਪਹੁੰਚ ਕੀਤੀ ਗਈ ਹੈ।

 

ਸੰਗਰੂਰ ‘ਚ ਹੋਏ ਵਿਕਾਸ ਦੀ ਮੂੰਹ ਬੋਲਦੀ ਤਸਵੀਰ ਸਭ ਸਾਹਮਣੇ ਹੈ।ਮਾਨ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਜਿਹੜੇ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਾ ਕਰਨ ‘ਚ ਬੁਰੀ ਤਰ੍ਹਾਂ ਨਾਕਾਮ ਰਹੇ।ਇਸ ਲਈ ਅੱਜ ਪੰਜਾਬ ਦੀ ਜਨਤਾ ਬੀਜੇਪੀ ਨੂੰ ਪਸੰਦ ਨਹੀਂ ਕਰ ਰਹੀ।

Tags: 2024 Lok Sabha Electionpro punjab tvpunjabi newsSimranjit Singh Mann
Share206Tweet129Share52

Related Posts

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026
Load More

Recent News

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.