ਸ਼ਨੀਵਾਰ, ਮਈ 10, 2025 01:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰਾਜੋਆਣਾ ਦੇ ਮਾਮਲੇ ‘ਚ ਵਾਰ-ਵਾਰ ਸਟੈਂਡ ਬਦਲਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਕੇਂਦਰ ਸਰਕਾਰ ਦੀ ਨਿਖੇਧੀ

SAD to Central Government: ਬਿਕਰਮ ਮਜੀਠੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ।

by ਮਨਵੀਰ ਰੰਧਾਵਾ
ਮਈ 3, 2023
in ਪੰਜਾਬ
0

Case of Balwant Singh: ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ’ਤੇ ਯੂ ਟਰਨ ਲੈਣ ਦੀ ਨਿਖੇਧੀ ਕੀਤੀ ਤੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਇਸ ਮਾਮਲੇ ’ਤੇ ਦੋਹਰੇ ਮਾਪਦੰਡ ਅਪਣਾ ਰਹੀ ਹੈ।

ਅਕਾਲੀ ਦਲ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਸ ਮਾਮਲੇ ’ਤੇ ਭਾਜਪਾ ਤੇ ਆਮ ਆਦਮੀ ਪਾਰਟੀ (ਆਪ) ਦਾ ਗੁਪਤਾ ਸਮਝੌਤਾ ਹੋ ਚੁੱਕਾ ਹੈ ਜੋ ਬੰਦੀ ਸਿੰਘਾਂ ਦੀ ਰਿਹਾਈ ਵਿਚ ਅੜਿਕਾ ਬਣ ਰਿਹਾ ਹੈ।

ਰਾਜੋਆਣਾ ਦਾਇਰ ਕੀਤੀ ਰਹਿਮ ਦੀ ਅਪੀਲ ਤੇ ਕੇਂਦਰ ਸਰਕਾਰ ਵੱਲੋਂ ਵੱਲੋਂ ਉਹਨਾਂ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਸਬੰਧੀ ਕੇਂਦਰੀ ਤਜਵੀਜ਼ ਨੂੰ ਸੁਪਰੀਮ ਕੋਰਟ ਵੱਲੋਂ ਰੱਦ ਕਰਨ ਦੇ ਫੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ।

ਉਹਨਾਂ ਕਿਹਾ ਕਿ ਪਹਿਲਾਂ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿਚ ਕੇਂਦਰ ਸਰਕਾਰ ਨੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲੀ ਤੇ ਫਿਰ ਸ਼੍ਰੋਮਣੀ ਕਮੇਟੀ ਵੱਲੋਂ ਮਾਰਚ 2012 ਵਿਚ ਰਾਜੋਆਣਾ ਵੱਲੋਂ ਦਾਇਰ ਰਹਿਮ ਦੀ ਅਪੀਲ ’ਤੇਆਪਣਾ ਸਟੈਂਡ ਬਦਲ ਲਿਆ। ਬਿਕਰਮ ਮਜੀਠੀਆ ਨੇ ਕਿਹਾ ਕਿ ਇਸ ਨਾਲ ਦੁਨੀਆਂ ਭਰ ਵਿਚ ਵਸਦੀ ਨਾਨਕ ਨਾਮ ਲੇਵਾ ਸੰਗਤ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚੀ ਹੈ।

ਮਜੀਠੀਆ ਨੇ ਇਸ ਮਾਮਲੇ ’ਤੇ ਭਾਜਪਾ ਨੂੰ ਆਪਣਾ ਸਟੈਂਡ ਸਪਸ਼ਟ ਕਰਨ ਲਈ ਆਖਿਆ ਤੇ ਕਿਹਾ ਕਿ ਪੰਜਾਬ ਭਾਜਪਾ ਦੇ ਸਾਬਕਾ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਤਾਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਵੇਲੇ ਰਾਜੋਆਣਾ ਦੀ ਰਿਹਾਈ ਵਾਸਤੇ ਫਾਰਮ ’ਤੇ ਹਸਤਾਖ਼ਰ ਵੀ ਕੀਤੇ ਸਨ। ਉਹਨਾਂ ਕਿਹਾ ਕਿ ਹੁਣ ਸੁਪਰੀਮ ਕੋਰਟ ਵਿਚ ਇਹੀ ਪਾਰਟੀ ਇਹਨਾਂ ਬੰਦੀ ਸਿੰਘਾਂ ਦੀ ਰਿਹਾਈਦੇ ਰਾਹ ਵਿਚ ਅੜਿਕਾ ਬਣੀ ਹੈ ਜੋ ਪਵਿੱਤਰ ਤਖਤ ਦਾ ਅਪਮਾਨ ਹੈ।

ਬਿਕਰਮ ਮਜੀਠੀਆ ਨੇ ਕਿਹਾ ਕਿ ਸਿੱਖ ਕੌਮ ਮਹਿਸੂਸ ਕਰਦੀ ਹੈ ਕਿ ਇਸ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਕਿਉਂਕਿ ਇਹ ਘੱਟ ਗਿਣਤੀ ਵਿਚ ਹੈ ਪਰ ਬਿਲਕਿਸ ਬਾਨੋ ਦੇ ਬਲਾਤਕਾਰੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਪਰ ਜਿਸ ਤਰੀਕੇ ਕੇਂਦਰ ਸਰਕਾਰ ਨੇ ਆਪਣੇ ਹਲਫੀਆ ਬਿਆਨ ਵਿਚ ਰਾਜੋਆਣਾ ਦੀ ਰਿਹਾਈ ਨੂੰ ਕੌਮੀ ਸੁਰੱਖਿਆ ਨਾਲ ਜੋੜਿਆ ਹੈ, ਉਸ ਨਾਲ ਸਿੱਖ ਹਿਰਦੇ ਹੋਰ ਵਲੂੰਧਰੇ ਗਏ ਹਨ।

ਉਹਨਾਂ ਅੱਗੇ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਆਜ਼ਾਦੀ ਵਿਚ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ ਅਤੇ ਹੁਣ ਵੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਵਿਚ ਸਿੱਖਾਂ ਦਾ ਸਭ ਤੋਂ ਵੱਡਾ ਯੋਗਦਾਨ ਹੈ। ਉਹਨਾਂ ਕਿਹਾ ਕਿ ਸਿੱਖ ਕੌਮ ਮਹਿਸੂਸ ਕਰਦੀ ਹੈ ਕਿ ਰਾਜੋਆਣਾ ਦੀ ਰਿਹਾਈ ਆਪਸੀ ਸਮਝੌਤੇ ਦਾ ਮੁੱਢ ਬੰਨੇਗੀ ਅਤੇ ਕੇਂਦਰ ਸਰਕਾਰ ਨੂੰ ਰਾਜੋਆਣਾ ਦੀ ਰਿਹਾਈ ਦਾ ਵਿਰੋਧ ਕਰਨ ਦੀ ਥਾਂ ਇਸਦਾ ਸਨਮਾਨ ਕਰਨਾ ਚਾਹੀਦਾ ਹੈ।

ਬਿਕਰਮ ਮਜੀਠੀਆ ਨੇ ਕਿਹਾ ਕਿ ਸਿੱਖ ਕੌਮ ਮਹਿਸੂਸ ਕਰਦੀ ਹੈ ਕਿ ਕੇਂਦਰ ਸਰਕਾਰ ਨੂੰ 2019 ਵਿਚ ਕੀਤੇ ਆਪਣੇ ਪਵਿੱਤਰ ਇਕਰਾਰ ’ਤੇ ਕਾਇਮ ਰਹਿਣਾ ਚਾਹੀਦਾ ਹੈ ਜਦੋਂ ਇਸਨੇ ਐਲਾਨ ਕੀਤਾ ਸੀ ਕਿ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲੀ ਜਾਵੇਗੀ ਅਤੇ 8 ਹੋਰ ਬੰਦੀ ਸਿੰਘਾਂ ਜਿਹਨਾਂ ਨੇ ਆਪਣੀ ਉਮਰ ਕੈਦ ਨਾਲੋਂ ਦੁੱਗਣੀ ਸਜ਼ਾ ਕੱਟ ਲਈ ਹੈ, ਨੂੰ ਰਿਹਾਅ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੰਦੇਭਾਗਾਂ ਨੂੰ ਇਹ ਵਾਅਦਾ ਨਿਭਾਇਆ ਨਹੀਂ ਜਾ ਰਿਹਾ ਤੇ ਭਾਈ ਰਾਜੋਆਣਾ ਸਮੇਤ ਸਾਰੇ ਬੰਦੀ ਸਿੰਘਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ।

ਇਸ ਦੌਰਾਨ ਬੰਦੀ ਸਿੰਘਾਂ ਦੇ ਮਾਮਲੇ ’ਤੇ ਭਾਜਪਾ ਤੇ ਆਪ ਵਿਚਾਲੇ ਗੁਪਤ ਸਮਝੌਤਾ ਹੋਣ ਦੀ ਗੱਲ ਕਰਦਿਆਂ ਮਜੀਠੀਆ ਨੇ ਕਿਹਾ ਕਿ ਦਿੱਲੀ ਵਿਚ ਆਪ ਸਰਕਾਰ ਨੇ ਉਹੀ ਸਟੈਂਡ ਅਪਣਾਇਆ ਹੈ ਜੋ ਭਾਜਪਾ ਅਪਣਾ ਰਹੀ ਹੈ ਤੇ ਕੇਜਰੀਵਾਲ ਸਰਕਾਰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨਹੀਂ ਕਰ ਰਹੀ ਹਾਲਾਂਕਿ ਇਹ ਮਾਮਲਾ ਕਈ ਵਾਰ ਸਜ਼ਾ ਸਮੀਖਿਆ ਬੋਰਡ ਕੋਲ ਪਹੁੰਚ ਚੁੱਕਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Balwant Singh RajoanaBikram Majithiacentral governmentpro punjab tvpunjab newspunjabi newsRelease of Bandi SinghShiromani Akali DalSikh communitysupreme court
Share204Tweet127Share51

Related Posts

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025
Load More

Recent News

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਚੰਡੀਗੜ੍ਹ ‘ਚ ਬਲੈਕ ਆਊਟ ਲਈ ਪ੍ਰਸ਼ਾਸ਼ਨ ਨੇ ਕਸੀ ਤਿਆਰੀ, ਨਗਰ ਨਿਗਮ ਦੀ ਮੀਟਿੰਗ ਚ ਹੋਇਆ ਫੈਸਲਾ

ਮਈ 10, 2025

ਪਾਕਿਸਤਾਨ ਭਾਰਤੀ ਸੈਨਾ ਦੇ ਠਿਕਾਣਿਆਂ ਨੂੰ ਹਮਲਾ ਕਰ ਤਬਾਅ ਕਰਨ ਦੀਆਂ ਫੈਲਾ ਰਿਹਾ ਝੂਠੀਆਂ ਖਬਰਾਂ, ਜਾਣੋ ਕਰਨਲ ਸੋਫ਼ੀਆ ਦਾ ਕੀ ਕਹਿਣਾ

ਮਈ 10, 2025

ਭਾਰਤ ਚ IPL 2025 ਮੁਲਤਵੀ ਹੋਣ ‘ਤੇ ਹੁਣ ਕਿੱਥੇ ਹੋਵੇਗੀ IPL, PSL ਦਾ ਕਿਉਂ ਬਣਿਆ ਮਜਾਕ

ਮਈ 10, 2025

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.