ਮੰਗਲਵਾਰ, ਜਨਵਰੀ 13, 2026 02:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸ਼੍ਰੋਮਣੀ ਅਕਾਲੀ ਦਲ ਵੱਲੋਂ ਉਪ ਰਾਸ਼ਟਰਪਤੀ ਚੋਣ ‘ਚ ਹਿੱਸਾ ਨਾ ਲੈਣ ਦਾ ਫ਼ੈਸਲਾ

ਕੇਂਦਰ ਪ੍ਰਤੀ ਹੜ੍ਹ ਪ੍ਰਭਾਵਿਤ ਪੰਜਾਬ ਦੀ ਮਦਦ ਨਾ ਕਰਨ ‘ਤੇ ਜਤਾਈ ਨਾਰਾਜ਼ਗੀ

by Pro Punjab Tv
ਸਤੰਬਰ 9, 2025
in Featured, Featured News, ਪੰਜਾਬ, ਰਾਜਨੀਤੀ
0

ਸ਼੍ਰੋਮਣੀ ਅਕਾਲੀ ਦਲ ਵੱਲੋਂ ਉਪ ਰਾਸ਼ਟਰਪਤੀ ਚੋਣ ਦਾ ਬਾਈਕਾਟ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਪਾਰਟੀ ਨੇ ਉਪ ਰਾਸ਼ਟਰਪਤੀ ਚੋਣ ‘ਚ ਹਿੱਸਾ ਨਾ ਲੈਣ ਦਾ ਕਾਰਨ ਪੰਜਾਬ ‘ਚ ਆਏ ਭਿਆਨਕ ਹੜ੍ਹ ਦੱਸਿਆ ਹੈ। ਪਾਰਟੀ ਨੇ ਕਿਹਾ ਕਿ ਉਸਦੇ ਸੰਸਦ ਮੈਂਬਰ ਵੋਟਿੰਗ ਵਿੱਚ ਹਿੱਸਾ ਨਹੀਂ ਲੈਣਗੇ। ਦੱਸ ਦਈਏ ਕਿ ਇਸ ਵਕਤ ਅਕਾਲੀ ਦਲ ਕੋਲ ਸਿਰਫ਼ ਇੱਕ ਸੀਟ ਹੈ। ਬਠਿੰਡਾ ਤੋਂ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਇਸ ਫੈਸਲੇ ਤੋਂ ਬਾਅਦ ਵੋਟ ਨਹੀਂ ਪਾਉਣਗੇ। ਪਾਰਟੀ ਨੇ ਕਿਹਾ ਹੈ ਕਿ ਜਦੋਂ ਪੂਰਾ ਪੰਜਾਬ ਹੜ੍ਹਾਂ ਦੀ ਤਬਾਹੀ ਦਾ ਸਾਹਮਣਾ ਕਰ ਰਿਹਾ ਹੈ, ਤਾਂ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ‘ਤੇ ਧਿਆਨ ਕੇਂਦਰਿਤ ਕਰਨਾ ਉਨ੍ਹਾਂ ਦਾ ਫਰਜ਼ ਹੈ।

ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੇ ਹੜ੍ਹ ਪ੍ਰਭਾਵਿਤ ਕੇਂਦਰ ਪ੍ਰਤੀ ਪੰਜਾਬ ਦੀ ਮਦਦ ਨਾ ਕਰਨ ‘ਤੇ ਡੂੰਘੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬੀਤੇ ਕੱਲ੍ਹ ਹੋਈ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਜਦੋਂ ਵੀ ਤੇ ਜਿੱਥੇ ਵੀ ਦੇਸ਼ ਵਿੱਚ ਕਦੇ ਕੋਈ ਸੰਕਟ ਆਇਆ ਹੈ ਤਾਂ ਪੰਜਾਬ ਅਤੇ ਪੰਜਾਬੀ ਹਮੇਸ਼ਾ ਹਰ ਸੰਕਟ ਦੇ ਸਮੇਂ ਦੇਸ਼ ਨਾਲ ਡਟ ਕੇ ਖੜ੍ਹੇ ਹਨ, ਪਰ ਅੱਜ ਪੰਜਾਬ ‘ਚ ਆਏ ਹੜ੍ਹਾਂ ਦੇ ਗੰਭੀਰ ਸੰਕਟ ਨਾਲ ਪੰਜਾਬੀ ਖੁਦ ਆਪ ਜੂਝ ਰਹੇ ਹਨ ।

Tags: harsimrat kaur badalLatest News Pro Punjab Tvlatest punjabi news pro punjab tvpro punjab tvpro punjab tv punjabi newsPunjab FloodsPunjab Floods Flood affected AreasShiromani Akali DalShiromani Akali Dal decides not to participate in Vice Presidential electionSukhbir Singh BadalVice Presidential election
Share201Tweet126Share50

Related Posts

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਹਿਲੇ ਸਟਾਰਟਅੱਪ ਕਨਕਲੇਵ ਦਾ ਉਦਘਾਟਨ; ਨਵੀਨਤਾ ਅਤੇ ਸਖ਼ਤ ਮਿਹਨਤ ਨੂੰ ਸਟਾਰਟਅੱਪ ਦੀ ਸਫਲਤਾ ਦੀ ਰੀੜ੍ਹ ਦੀ ਹੱਡੀ ਦੱਸਿਆ

ਜਨਵਰੀ 13, 2026

CGC ਯੂਨੀਵਰਸਿਟੀ ਮੋਹਾਲੀ ‘ਚ ‘ਧੀਆਂ ਦੀ ਲੋਹੜੀ’ ਸਮਾਗਮ ਦਾ ਆਯੋਜਨ

ਜਨਵਰੀ 13, 2026

ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਜਨਵਰੀ 12, 2026

ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ

ਜਨਵਰੀ 12, 2026

ਵੱਡਾ ਝਟਕਾ! ਇਸਰੋ ਦਾ ਭਰੋਸੇਮੰਦ ਰਾਕੇਟ ਲਗਾਤਾਰ ਦੂਜੀ ਵਾਰ ਫੇਲ੍ਹ

ਜਨਵਰੀ 12, 2026

ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ‘ਚ ਮੁੱਖ ਮੰਤਰੀ ਨਾਇਬ ਸੈਣੀ ਹੋਣਗੇ ਸ਼ਾਮਿਲ

ਜਨਵਰੀ 12, 2026
Load More

Recent News

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਹਿਲੇ ਸਟਾਰਟਅੱਪ ਕਨਕਲੇਵ ਦਾ ਉਦਘਾਟਨ; ਨਵੀਨਤਾ ਅਤੇ ਸਖ਼ਤ ਮਿਹਨਤ ਨੂੰ ਸਟਾਰਟਅੱਪ ਦੀ ਸਫਲਤਾ ਦੀ ਰੀੜ੍ਹ ਦੀ ਹੱਡੀ ਦੱਸਿਆ

ਜਨਵਰੀ 13, 2026

CGC ਯੂਨੀਵਰਸਿਟੀ ਮੋਹਾਲੀ ‘ਚ ‘ਧੀਆਂ ਦੀ ਲੋਹੜੀ’ ਸਮਾਗਮ ਦਾ ਆਯੋਜਨ

ਜਨਵਰੀ 13, 2026

ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਜਨਵਰੀ 12, 2026

ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ

ਜਨਵਰੀ 12, 2026

ਵੱਡਾ ਝਟਕਾ! ਇਸਰੋ ਦਾ ਭਰੋਸੇਮੰਦ ਰਾਕੇਟ ਲਗਾਤਾਰ ਦੂਜੀ ਵਾਰ ਫੇਲ੍ਹ

ਜਨਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.