ਚੰਡੀਗੜ੍ਹ: ਜਗਮੀਤ ਸਿੰਘ ਬਰਾੜ ਬਾਰੇ ਫੈਸਲਾ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਦੀ ਮੀਟਿੰਗ 6 ਦਸੰਬਰ ਨੂੰ 12 ਵਜੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿੱਚ ਰੱਖੀ ਗਈ ਸੀ ਪਰ ਹੁਣ ਇਹ ਮੀਟਿੰਗ 10 ਦਸੰਬਰ ਨੂੰ ਬਾਅਦ ਦੁਪਿਹਰ 1 ਵਜੇ ਹੋਵੇਗੀ। ਇਸ ਦੀ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ ਦਲਜੀਤ ਸੰਘ ਚੀਮਾ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h