ਸ਼ਨੀਵਾਰ, ਅਪ੍ਰੈਲ 18, 2026 07:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦਾਸਤਾਨ-ਏ-ਸਰਹੰਦ ਫਿਲਮ ਖਿਲਾਫ ਸ਼੍ਰੋਮਣੀ ਕਮੇਟੀ, ਕਿਹਾ- ਫਿਲਮ ਚਲਾਉਣ ਨੂੰ ਨਹੀਂ ਦਿੱਤੀ ਕੋਈ ਪ੍ਰਵਾਨਗੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਦਾਸਤਾਨ-ਏ-ਸਰਹੰਦ ਨਾਂ ਦੀ ਫਿਲਮ ਚਲਾਉਣ ਨੂੰ ਕਮੇਟੀ ਵੱਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ

by Bharat Thapa
ਨਵੰਬਰ 23, 2022
in ਪੰਜਾਬ
0

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਦਾਸਤਾਨ-ਏ-ਸਰਹੰਦ ਨਾਂ ਦੀ ਫਿਲਮ ਚਲਾਉਣ ਨੂੰ ਕਮੇਟੀ ਵੱਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਕਿਸੇ ਵੀ ਫਿਲਮ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਸਮੀਖਿਆ ਕਰਨ ਬਾਅਦ ਹੀ ਕੋਈ ਫੈਸਲਾ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਲਿਹਾਜ਼ਾ ਦਾਸਤਾਨ-ਏ-ਸਰਹੰਦ ਫਿਲਮ ਚਲਾਉਣ ਨੂੰ ਕੋਈ ਪ੍ਰਵਾਨਗੀ ਨਹੀਂ ਦਿੱਤੀ। ਦਾਸਤਾਨ-ਏ-ਸਰਹੰਦ ਫਿਲਮ ਦਾ ਮਾਮਲਾ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਜਿਸ ਦੀ ਰੌਸ਼ਨੀ ਵਿਚ ਸ਼੍ਰੋਮਣੀ ਕਮੇਟੀ ਸੁਚੇਤ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Dastan-e-Sarhand filmno permissionrun the filmShiromani Committee
Share242Tweet152Share61

Related Posts

ਚੰਡੀਗੜ੍ਹ ਦੇ ਕਿਸਾਨਾਂ ਲਈ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਅਪ੍ਰੈਲ 18, 2026

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

ਅਪ੍ਰੈਲ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਅਪ੍ਰੈਲ 18, 2026

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 18, 2026

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਅਪ੍ਰੈਲ 18, 2026

ਵੱਡਾ ਫੇਰਬਦਲ : ACP-DSP ਸਮੇਤ 129 ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਸੂਚੀ

ਅਪ੍ਰੈਲ 17, 2026
Load More

Recent News

ਚੰਡੀਗੜ੍ਹ ਦੇ ਕਿਸਾਨਾਂ ਲਈ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਅਪ੍ਰੈਲ 18, 2026

ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਦੁਬਾਰਾ ਬੰਦ ਕਰਨ ਦਾ ਕੀਤਾ ਐਲਾਨ

ਅਪ੍ਰੈਲ 18, 2026

ਪ੍ਰਧਾਨ ਮੰਤਰੀ ਮੋਦੀ ਅੱਜ ਰਾਤ 8:30 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ, ਵਿਸ਼ੇ ‘ਤੇ ਸਸਪੈਂਸ

ਅਪ੍ਰੈਲ 18, 2026

ਇਸ ਜਗ੍ਹਾ ਮਹਿਸੂਸ ਹੋਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਦਰਜ ਕੀਤੀ ਗਈ ਤੀਬਰਤਾ 5.3

ਅਪ੍ਰੈਲ 18, 2026

Weather Update: 12 ਰਾਜਾਂ ‘ਚ ਤੂਫ਼ਾਨ ਤੇ ਮੀਂਹ ਦੀ ਚੇਤਾਵਨੀ ਜਾਰੀ, ਦੇਖੋ IMD ਅਪਡੇਟ

ਅਪ੍ਰੈਲ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.