ਵੀਰਵਾਰ, ਅਕਤੂਬਰ 8, 2026 05:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਹਰਿਆਣਾ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਨੂੰ ਕੀਤਾ ਰੱਦ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਨੂੰ ਤੋੜਣ ਦੇ ਮੰਤਵ ਤਹਿਤ ਸਰਕਾਰੀ ਦਖ਼ਲ ਨਾਲ ਬਣਾਈ ਜਾ ਰਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਨੂੰ ਰੱਦ ਕਰਦਿਆਂ ਕਿਹਾ ਕਿ ਸਿੱਖ ਕੌਮ

by Gurjeet Kaur
ਦਸੰਬਰ 21, 2022
in ਪੰਜਾਬ
0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਨੂੰ ਤੋੜਣ ਦੇ ਮੰਤਵ ਤਹਿਤ ਸਰਕਾਰੀ ਦਖ਼ਲ ਨਾਲ ਬਣਾਈ ਜਾ ਰਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਨੂੰ ਰੱਦ ਕਰਦਿਆਂ ਕਿਹਾ ਕਿ ਸਿੱਖ ਕੌਮ ਅਜਿਹੀ ਕਿਸੇ ਵੀ ਸਰਕਾਰੀ ਕਮੇਟੀ ਨੂੰ ਪ੍ਰਵਾਨ ਨਹੀਂ ਕਰੇਗੀ ਅਤੇ ਇਸ ਦਾ ਵਿਰੋਧ ਜਾਰੀ ਰੱਖੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਵਿਰੋਧੀ ਵਿਚਾਰਧਾਰਾ ਵਾਲੀਆਂ ਸ਼ਕਤੀਆਂ ਅਤੇ ਸਰਕਾਰਾਂ ਦੇ ਦਖ਼ਲ ਨਾਲ ਜਬਰੀ ਬਣਾਈ ਜਾ ਰਹੀ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਸਿੱਖਾਂ ਦੇ ਹਿੱਤ ਵਿੱਚ ਨਹੀਂ ਹੈ।

ਇਹ ਪੰਥਕ ਸੰਸਥਾਵਾਂ ਨੂੰ ਤੋੜਨ ਦੀ ਇੱਕ ਚਾਲ ਹੈ, ਜਿਸ ਪ੍ਰਤੀ ਸਿੱਖ ਕੌਮ ਵੱਲੋਂ ਪ੍ਰਗਟਾਏ ਖਦਸ਼ੇ ਸਰਕਾਰ ਵੱਲੋਂ ਅੱਜ ਕੀਤੀ ਗਈ ਇਸਦੇ ਅਹੁਦੇਦਾਰਾਂ ਦੀ ਚੋਣ ਨੇ ਸੱਚ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਾਣਕਾਰੀ ਅਨੁਸਾਰ ਹਰਿਆਣਾ ਸਰਕਾਰ ਵੱਲੋਂ ਇਹ ਚੋਣ ਗੁਰੂ-ਘਰ ਦੀ ਥਾਂ ਕੁਰੂਕਸ਼ੇਤਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕਰਵਾਈ ਗਈ ਹੈ, ਜੋ ਸਿੱਧ ਕਰਦੀ ਹੈ ਕਿ ਹਰਿਆਣਾ ਕਮੇਟੀ ਦਾ ਪੰਥਕ ਸਰੋਕਾਰਾਂ ਨਾਲ ਕੋਈ ਸਬੰਧ ਨਹੀਂ, ਸਗੋਂ ਇਹ ਸਰਕਾਰ ਦੇ ਸਿੱਧੇ ਦਖ਼ਲ ਹੇਠ ਬਣਾਈ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕੌਮੀ ਕਾਰਜ ਸਰਕਾਰੀ ਦਫ਼ਤਰਾਂ ’ਚ ਨਹੀਂ ਸਗੋਂ ਇਹ ਪੰਥਕ ਰਵਾਇਤਾਂ ਅਨੁਸਾਰ ਗੁਰੂ ਸਾਹਿਬ ਦੀ ਹਜ਼ੂਰੀ ਅੰਦਰ ਕੀਤੇ ਜਾਂਦੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਅਸੀਂ ਪਹਿਲਾਂ ਵੀ ਆਖਿਆ ਸੀ ਕਿ ਹਰਿਆਣਾ ਗੁਰਦੁਆਰਾ ਕਮੇਟੀ ਆਰ.ਐਸ.ਐਸ. ਦੇ ਇਸ਼ਾਰੇ ਉੱਤੇ ਕਾਇਮ ਕੀਤੀ ਜਾ ਰਹੀ ਹੈ ਜਿਸਦੀ ਅੱਜ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਦੇ ਨਾਲ-ਨਾਲ ਹਰਿਆਣਾ ਦੀ ਭਾਜਪਾ ਸਰਕਾਰ ਸਿੱਖ ਮਸਲਿਆਂ ਨੂੰ ਸਿੱਧਾ ਆਪਣੇ ਹੱਥ ਵਿੱਚ ਲੈ ਕੇ ਆਪਣੀ ਮਨਸ਼ਾ ਅਨੁਸਾਰ ਚਲਾਉਣਾ ਚਾਹੁੰਦੀ ਹੈ, ਪਰੰਤੂ ਸਿੱਖ ਕੌਮ ਦਾ ਇਹ ਇਤਿਹਾਸ ਹੈ ਕਿ ਇਸ ਨੇ ਕਦੇ ਵੀ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ ਕੀਤਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਹਰਿਆਣਾ ਦੇ ਸਿੱਖ ਆਗੂਆਂ ਨੂੰ ਆਰ.ਐਸ.ਐਸ. ਅਤੇ ਇਸਦੀ ਰਾਜਸੀ ਧਿਰ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਵੱਲੋਂ ਸਿੱਖ ਮਸਲਿਆਂ ਵਿੱਚ ਦਖ਼ਲ ਦੀਆਂ ਚੱਲੀਆਂ ਜਾ ਰਹੀਆਂ ਚਾਲਾਂ ਸਮਝਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਕੁਰਬਾਨੀਆਂ ਨਾਲ ਸਥਾਪਤ ਕੀਤੀਆਂ ਗਈਆਂ ਆਪਣੀਆਂ ਸੰਸਥਾਵਾਂ ਦੀ ਸਲਾਮਤੀ ਲਈ ਉਵੇਂ ਹੀ ਕੌਮੀ ਇੱਕਜੁੱਟਤਾ ਦਿਖਾਉਣ, ਜਿਵੇਂ ਸ. ਜਗਦੀਸ਼ ਸਿੰਘ ਝੀਂਡਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜੇ ਵੀ ਇਸ ਮਾਮਲੇ ’ਚ ਹਰਿਆਣਾ ਦੇ ਸਿੱਖ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਗਵਾਈ ’ਚ ਆ ਕੇ ਵਿਚਾਰ ਅਤੇ ਸੰਵਾਦ ਨੂੰ ਅੱਗੇ ਵਧਾਉਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਦੇ ਸਿੱਖਾਂ ਦਾ ਸ਼੍ਰੋਮਣੀ ਕਮੇਟੀ ਅਤੇ ਉਹ ਖੁਦ ਵੱਡਾ ਸਤਿਕਾਰ ਕਰਦੇ ਹਨ, ਜੋ ਹਮੇਸ਼ਾ ਕਾਇਮ ਰਹੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Advocate DhamiHSGPC
Share225Tweet141Share56

Related Posts

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026
Load More

Recent News

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.