ਸ਼ਨੀਵਾਰ, ਜੂਨ 13, 2026 02:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਭਾਰਤ-ਪਾਕਿ ਦੇ ਤਣਾਅਪੂਰਨ ਹਲਾਤਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਦਾ ਐਲਾਨ

ਭਾਰਤ-ਪਾਕਿਸਤਾਨ ਵਿਚ ਬਣ ਰਹੇ ਤਣਾਅਪੂਰਨ ਹਾਲਾਤਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦੀ ਇਲਾਕਿਆਂ ਵਿਚੋਂ ਉਠਾਏ ਜਾ ਰਹੇ ਲੋਕਾਂ ਦੇ ਰਹਿਣ ਲਈ ਸਰਾਵਾਂ ਦੇਣ ਦੀ ਪਹਿਲਕਦਮੀ ਕੀਤੀ ਹੈ।

by Gurjeet Kaur
ਮਈ 8, 2025
in Featured News, ਪੰਜਾਬ
0

ਭਾਰਤ-ਪਾਕਿਸਤਾਨ ਵਿਚ ਬਣ ਰਹੇ ਤਣਾਅਪੂਰਨ ਹਾਲਾਤਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦੀ ਇਲਾਕਿਆਂ ਵਿਚੋਂ ਉਠਾਏ ਜਾ ਰਹੇ ਲੋਕਾਂ ਦੇ ਰਹਿਣ ਲਈ ਸਰਾਵਾਂ ਦੇਣ ਦੀ ਪਹਿਲਕਦਮੀ ਕੀਤੀ ਹੈ।

ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇੇ ਸਰਹੱਦੀ ਖੇਤਰਾਂ ਵਾਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਅਜਿਹੇ ਲੋਕਾਂ ਲਈ ਸਰਾਵਾਂ ਰਾਖਵੀਆਂ ਰੱਖਣ ਅਤੇ ਲੰਗਰਾਂ ਦੇ ਪ੍ਰਬੰਧ ਕਰਨ ਦਾ ਆਦੇਸ਼ ਕੀਤਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਵਿਚ ਤਲਖ਼ ਹਾਲਾਤਾਂ ਕਰਕੇ ਸਰਹੱਦੀ ਇਲਾਕਿਆਂ ਦੇ ਲੋਕਾਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਵਿਖੇ ਰਹਿਣ ਲਈ ਸਰਾਵਾਂ ਅਤੇ ਲੰਗਰ ਦਾ ਪ੍ਰਬੰਧ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਬੰਧਕਾਂ ਨੂੰ ਇਹ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਇਸ ਸਬੰਧ ਵਿਚ ਗੁਰਦੁਆਰਾ ਮੈਨੇਜਰਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਐਡਵੋਕੇਟ ਧਾਮੀ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਪੈਦਾ ਹੋਈ ਤਲਖ਼ੀ ਅਤੇ ਇੱਕ ਦੂਜੇ ਉੱਤੇ ਕੀਤੇ ਗਏ ਹਮਲਿਆਂ ਦੌਰਾਨ ਕਸ਼ਮੀਰ ਦੇ ਪੂੰਛ ਖੇਤਰ ਵਿੱਚ ਮਾਰੇ ਗਏ ਸਿੱਖਾਂ ਤੇ ਹੋਰ ਲੋਕਾਂ ਅਤੇ ਗੁਰਦੁਆਰਾ ਸਾਹਿਬ ਉੱਤੇ ਕੀਤੇ ਗਏ ਹਮਲੇ ਦੀ ਕਾਰਵਾਈ ਦੀ ਕਰੜੀ ਨਿੰਦਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਭਾਰਤ ਵੱਲੋਂ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਦੇ ਜਵਾਬੀ ਹਮਲੇ ਵਿੱਚ ਪਾਕਿਸਤਾਨ ਵੱਲੋਂ ਪੂੰਛ ਵਿਖੇ ਕੀਤੀ ਗਈ ਗੋਲਾਬਾਰੀ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਂਦਰੀ ਉੱਤੇ ਹਮਲਾ ਕੀਤਾ ਗਿਆ ਹੈ।

ਪੂੰਛ ਵਿਖੇ ਹੋਏ ਹਮਲਿਆਂ ਦੌਰਾਨ ਤਿੰਨ ਗੁਰਸਿੱਖ ਭਾਈ ਅਮਰੀਕ ਸਿੰਘ ਰਾਗੀ, ਭਾਈ ਅਮਰਜੀਤ ਸਿੰਘ ਸਾਬਕਾ ਫੌਜੀ ਅਤੇ ਭਾਈ ਰਣਜੀਤ ਸਿੰਘ ਸਥਾਨਕ ਦੁਕਾਨਦਾਰ ਮਾਰੇ ਗਏ ਹਨ।

ਇਸ ਤੋਂ ਇਲਾਵਾ ਮਾਨਕੋਟ ਖੇਤਰ ਵਿੱਚ ਇੱਕ ਸਿੱਖ ਬੀਬੀ ਰੂਬੀ ਕੌਰ ਦੇ ਮਾਰੇ ਜਾਣ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ। ਇਸ ਦੌਰਾਨ ਪੂੰਛ ਵਿਖੇ ਹੋਰ ਲੋਕਾਂ ਦੇ ਮਾਰੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਪੂੰਛ ਵਿਖੇ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਵੀ ਕੀਤੀ।

Tags: latest newslatest UpdatepropunjabnewspropunjabtvsgpcSGPC Announcment
Share305Tweet191Share76

Related Posts

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 11, 2026

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026
Load More

Recent News

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 11, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result