ਵੀਰਵਾਰ, ਸਤੰਬਰ 4, 2025 07:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸ੍ਰੀ ਦਰਬਾਰ ਸਾਹਿਬ ਬਾਰੇ ਵਿਵਾਦਿਤ ਬਿਆਨ ਦੇਣ ਵਾਲਾ ਹਰਵਿੰਦਰ ਸੋਨੀ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ (ਵੀਡੀਓ)

ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਗ੍ਰਿਫਤਾਰ ਹੋ ਗਿਆ ਹੈ। ਦੱਸ ਦਈਏ ਕਿ ਸੋਨੀ ਨੇ ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਬਾਰੇ ਵਿਵਾਦਿਤ ਬਿਆਨ ਦਿੱਤਾ ਸੀ। ਜਿਸ ਕਰਕੇ ਉਸ ਖਿਲਾਫ ਦੂਜੇ ਧਰਮ ਖਿਲਾਫ ਭੜਕਾਊ ਬਿਆਨ ਦੇਣ 'ਤੇ ਪਰਚਾ ਦਰਜ ਹੋਇਆ ਸੀ। ਇਸ ਦੇ ਨਾਲ ਹੀ ਸੋਨੀ ਨੂੰ ਸ਼ਿਵ ਸੈਨਾ ਚੋਂ ਵੀ ਬਾਹਰ ਕੱਢ ਦਿੱਤਾ ਗਿਆ ਸੀ।

by Bharat Thapa
ਨਵੰਬਰ 19, 2022
in Featured, Featured News, ਪੰਜਾਬ
0

ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਗ੍ਰਿਫਤਾਰ ਹੋ ਗਿਆ ਹੈ। ਦੱਸ ਦਈਏ ਕਿ ਸੋਨੀ ਨੇ ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਬਾਰੇ ਵਿਵਾਦਿਤ ਬਿਆਨ ਦਿੱਤਾ ਸੀ। ਜਿਸ ਕਰਕੇ ਉਸ ਖਿਲਾਫ ਦੂਜੇ ਧਰਮ ਖਿਲਾਫ ਭੜਕਾਊ ਬਿਆਨ ਦੇਣ ‘ਤੇ ਪਰਚਾ ਦਰਜ ਹੋਇਆ ਸੀ। ਇਸ ਦੇ ਨਾਲ ਹੀ ਸੋਨੀ ਨੂੰ ਸ਼ਿਵ ਸੈਨਾ ਚੋਂ ਵੀ ਬਾਹਰ ਕੱਢ ਦਿੱਤਾ ਗਿਆ ਸੀ। ਹਰਵਿੰਦਰ ਸੋਨੀ ਨੂੰ ਭਾਰੀ ਪੁਲਿਸ ਸੁਰੱਖਿਆ ‘ਚ ਥਾਣੇ ਲਿਜਾਂਦਾ ਗਿਆ। ਦੱਸ ਦਈਏ ਕਿ ਗ੍ਰਿਫ਼ਤਾਰ ਕੀਤੇ ਸੋਨੀ ਨੇ ਸ੍ਰੀ ਦਰਬਾਰ ਸਾਹਿਬ ‘ਤੇ ਹਮਲੇ ਦੀ ਗੱਲ ਕਹੀ ਸੀ।

ਇਸ ਦੇ ਨਾਲ ਹੀ ਦੱਸ ਦਈਏ ਕਿ ਸ੍ਰੀ ਦਰਬਾਰ ਸਾਹਿਬ ਬਾਰੇ ਵਿਵਾਦਿਤ ਬਿਆਨ ਦੇਣ ਵਾਲੇ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਨੂੰ ਕੜੀ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਹਰਵਿੰਦਰ ਸੋਨੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਤੇ ਭੇਜ ਦਿੱਤਾ ਹੈ। ਜ਼ਿਕਰ ਕਰ ਦਈਏ ਕਿ ਗੁਰਦਾਸਪੁਰ ਤੋਂ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਸ੍ਰੀ ਦਰਬਾਰ ਸਾਹਿਬ ਬਾਰੇ ਦਿੱਤੇ ਧਮਕੀ ਭਰੇ ਇਤਰਾਜ਼ਯੋਗ ਬਿਆਨ ਤੋਂ ਬਾਅਦ ਸਿੱਖ ਜੱਥੇਬੰਦੀਆਂ ਅਤੇ ਸ਼ਿਵ ਸੈਨਾ ਆਗੂਆਂ ਵਿਚਾਲੇ ਵਿਵਾਦ ਛਿੜ ਗਿਆ ਸੀ।

ਇਸ ਨੂੰ ਲੈ ਕੇ ਸ਼ਿਵ ਸੈਨਾ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਸ਼ਿਵ ਸੈਨਾ ਦੀ ਕੌਮੀ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪਾਰਟੀ ਦੇ ਸੂਬਾ ਪ੍ਰਧਾਨ ਯੋਗਰਾਜ ਸ਼ਰਮਾ ਨੇ ਹਰਵਿੰਦਰ ਸੋਨੀ ਨੂੰ ਸ਼ਿਵ ਸੈਨਾ ‘ਚੋਂ ਕੱਢਣ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਸ਼ਿਵ ਸੈਨਾ ਦੇ ਮੁੱਖ ਬੁਲਾਰੇ ਚੰਦਰਕਾਂਤ ਚੱਢਾ ਨੇ ਦਿੱਤੀ। ਮੀਡੀਆ ਨੂੰ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ਼ਿਵ ਸੈਨਾ ਦੇ ਬੁਲਾਰੇ ਚੰਦਰਕਾਂਤ ਚੱਢਾ ਨੇ ਸ਼ਿਵ ਸੈਨਾ ਦੇ ਪੇਜ ‘ਤੇ ਲਾਈਵ ਹੋ ਕੇ ਇਸ ਮਾਮਲੇ ‘ਤੇ ਸਖ਼ਤ ਸਟੈਂਡ ਲੈਂਦਿਆਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਵਾਂਗ ਹੀ ਪਟਿਆਲਾ ਤੋਂ ਹਰੀਸ਼ ਸਿੰਗਲਾ ਨੇ ਵੀ ਇਸ ਮਾਮਲੇ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਸੀ। ਜਿਸ ਨੇ ਵੀ ਸ਼ਿਵ ਸੈਨਾ ਅਤੇ ਹਿੰਦੂ-ਸਿੱਖਾਂ ਵਿੱਚ ਦਰਾੜ ਪਾਉਣ ਕਰਨ ਦੀ ਕੋਸ਼ਿਸ਼ ਕੀਤੀ, ਉਸ ਨੂੰ ਰਾਸ਼ਟਰੀ ਲੀਡਰਸ਼ਿਪ ਨੇ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ। 

ਹੋਰ ਜਾਣਕਾਰੀ ਲਈ ਦੇਖੋ ਵੀਡੀਓ

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: arrestedControversial statementHarvinder Sonipropunjabtvpunjab newsShiv Sena leadersri darbar sahib
Share249Tweet156Share62

Related Posts

ਪਾਣੀਪਤ ਤੋਂ ਪੰਜਾਬ ਹੜ੍ਹ ਪੀੜਤਾਂ ਲਈ ਭੇਜੀ ਗਈ ਮਦਦ, ਟਰੈਕਟਰ-ਟਰਾਲੀਆਂ ‘ਚ ਭੇਜਿਆ ਗਿਆ ਜ਼ਰੂਰੀ ਸਮਾਨ

ਸਤੰਬਰ 4, 2025

ਭਾਰਤੀ ਕ੍ਰਿਕਟਰ KL RAHUL ਨੇ ਭਾਵੁਕ ਹੋ ਪੰਜਾਬ ਦੇ ਹੜ੍ਹ ਪੀੜਤਾਂ ਲਈ ਕੀਤੀ ਅਰਦਾਸ

ਸਤੰਬਰ 4, 2025

ਹੜ੍ਹ ਪੀੜਤਾਂ ਦੇ ਹੱਕ ‘ਚ Diljit Dosanjh ਦਾ ਪਹਿਲਾ ਬਿਆਨ, ਪੰਜਾਬ ਜ਼ਖਮੀ ਹੋਇਆ ਹਾਰਿਆ ਨਹੀਂ

ਸਤੰਬਰ 4, 2025

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਤਸ+ਕਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 3 ਤਸ/ਕਰ ਗ੍ਰਿਫ਼ਤਾਰ

ਸਤੰਬਰ 4, 2025

ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ, ਕਿਸਾਨਾਂ ਨਾਲ ਕੀਤੀ ਗੱਲਬਾਤ

ਸਤੰਬਰ 4, 2025

ਲੁਧਿਆਣਾ ਦੇ ਕਾਰੋਬਾਰੀ ਨੂੰ WHATSAPP CALL ਤੋਂ ਆਈ 7 ਕਰੋੜ ਦੀ ਫਿ*ਰੌ*ਤੀ

ਸਤੰਬਰ 4, 2025
Load More

Recent News

ਪਾਣੀਪਤ ਤੋਂ ਪੰਜਾਬ ਹੜ੍ਹ ਪੀੜਤਾਂ ਲਈ ਭੇਜੀ ਗਈ ਮਦਦ, ਟਰੈਕਟਰ-ਟਰਾਲੀਆਂ ‘ਚ ਭੇਜਿਆ ਗਿਆ ਜ਼ਰੂਰੀ ਸਮਾਨ

ਸਤੰਬਰ 4, 2025

ਭਾਰਤੀ ਕ੍ਰਿਕਟਰ KL RAHUL ਨੇ ਭਾਵੁਕ ਹੋ ਪੰਜਾਬ ਦੇ ਹੜ੍ਹ ਪੀੜਤਾਂ ਲਈ ਕੀਤੀ ਅਰਦਾਸ

ਸਤੰਬਰ 4, 2025

ਹੜ੍ਹ ਪੀੜਤਾਂ ਦੇ ਹੱਕ ‘ਚ Diljit Dosanjh ਦਾ ਪਹਿਲਾ ਬਿਆਨ, ਪੰਜਾਬ ਜ਼ਖਮੀ ਹੋਇਆ ਹਾਰਿਆ ਨਹੀਂ

ਸਤੰਬਰ 4, 2025

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਤਸ+ਕਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 3 ਤਸ/ਕਰ ਗ੍ਰਿਫ਼ਤਾਰ

ਸਤੰਬਰ 4, 2025

ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ, ਕਿਸਾਨਾਂ ਨਾਲ ਕੀਤੀ ਗੱਲਬਾਤ

ਸਤੰਬਰ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.