ਸ਼ਨੀਵਾਰ, ਅਕਤੂਬਰ 17, 2026 10:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਗੋਲੀ ਲੱਗਣ ਨਾਲ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਹੋਈ ਮੌਤ (ਵੀਡੀਓ)

ਅੰਮ੍ਰਿਤਸਰ ਤੋਂ ਵੱਡੀ ਖਬਰ ਦੇਖਣ ਨੂੰ ਮਿਲੀ ਹੈ ਜਿਥੇ ਕਿ ਆਪਸੀ ਰੰਜਿਸ ਦੇ ਚੱਲਦਿਆਂ ਸ਼ਿਵ ਸੈਨਾ ਦੇ ਆਗੂ ਸੁਧੀਰ ਸੁਰੀ 'ਤੇ ਜਾਨਲੇਵਾ ਹਮਲਾ ਕੀਤਾ ਗਿਆ। ਜਿਸ 'ਚ ਉਨ੍ਹਾਂ ਦੀ ਬਾਹ 'ਤੇ ਗੋਲੀ ਲੱਗੀ ਹੈ

by Bharat Thapa
ਨਵੰਬਰ 4, 2022
in Featured, Featured News, ਪੰਜਾਬ
0

ਅੰਮ੍ਰਿਤਸਰ ਤੋਂ ਵੱਡੀ ਖਬਰ ਦੇਖਣ ਨੂੰ ਮਿਲੀ ਹੈ ਜਿਥੇ ਕਿ ਆਪਸੀ ਰੰਜਿਸ ਦੇ ਚੱਲਦਿਆਂ ਸ਼ਿਵ ਸੈਨਾ ਦੇ ਆਗੂ ਸੁਧੀਰ ਸੁਰੀ ‘ਤੇ ਜਾਨਲੇਵਾ ਹਮਲਾ ਕੀਤਾ ਗਿਆ। ਜਿਸ ‘ਚ ਉਨ੍ਹਾਂ ਦੇ ਮੌਢੇ ‘ਤੇ ਗੋਲੀ ਲੱਗੀ ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਦੀ ਖ਼ਬਰ ਦੇਖਣ ਨੂੰ ਮਿਲ ਰਹੀ ਹੈ ਸੂਤਰਾਂ ਮੁਤਾਬਕ ਉਨ੍ਹਾਂ ਦੀ ਮੌਤ ਹੋਣ ਦੀ ਜਾਣਕਾਰੀ ਹਾਸਲ ਹੋ ਰਹੀ ਹੈ।

ਦੱਸ ਦੇਈਏ ਕਿ ਇਹ ਹਮਲਾ ਆਪਸੀ ਰੰਜਿਸ ਦੇ ਚੱਲਦਿਆਂ ਦੱਸਿਆ ਜਾ ਰਿਹਾ ਹੈ। ਇਸ ਹਮਲੇ ਦੇ ਸ਼ੂਟਰ ਦੇ ਸਾਥੀ ਦੀ ਗ੍ਰਿਫਤਾਰੀ ਦੀ ਵੀ ਜਾਣਕਾਰੀ ਹਾਸਲ ਹੋਈ ਹੈ। ਜਿਸ ਦਾ ਨਾਂ ਸੰਦੀਪ ਸਿੰਘ ਦੱਸਿਆ ਜਾ ਰਿਹਾ ਹੈ ਉਸ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਜਿਸ ਤੋਂ ਬਾਅਦ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਦੱਸਿਆ ਜਾ ਰਿਹਾ ਕਿ ਸੂਰੀ ਨੂੰ ਤੁਰੰਤ ਅਸਕੋਰਟ ਹਸਪਤਾ ਵਿਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਸੂਰੀ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਸੈਨਾ ਵਰਕਰਾਂ ਦਾ ਕਹਿਣਾ ਕਿ ਸੁਧੀਰ ਸੂਰੀ ਨੂੰ ਪਿਛਲੇ ਲੰਬੇ ਸਮੇਂ ਤੋਂ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ ਜਿਸਦੀ ਸਾਰੀ ਜਾਣਕਾਰੀ ਪੰਜਾਬ ਸਰਕਾਰ, ਡੀਜੀਪੀ ਪੰਜਾਬ ਨੂੰ ਲਗਾਤਾਰ ਦਿੱਤੀ ਗਈ ਸੀ।

ਫਾਇਰਿੰਗ ਦੀ ਘਟਨਾ ਤੋਂ ਬਾਅਦ ਇਲਾਕੇ ‘ਚ ਤੁਰੰਤ ਹਫੜਾ-ਦਫੜੀ ਮੱਚ ਗਈ, ਨਾਲ ਆਏ ਸ਼ਿਵ ਸੈਨਾ ਕਾਰਕੁੰਨਾਂ ਨੇ ਜਿੱਥੇ ਸੂਰੀ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ ਉੱਥੇ ਹੀ ਪਿੱਛੋਂ ਦੀ ਫਾਇਰਿੰਗ ਦਾ ਸਿਸਿਲਾ ਜਾਰੀ ਸੀ। ਜਿਸ ਤੋਂ ਬਾਅਦ ਇੱਕ ਸ਼ਿਵ ਸੈਨਾ ਕਾਰਕੁੰਨ ਵੱਲੋਂ ਜਵਾਬੀ ਫਾਇਰਿੰਗ ਵੀ ਕੀਤੀ ਗਈ।

ਫਾਇਰਿੰਗ ਕਰਨ ਵਾਲਾ ਕੀਤਾ ਗ੍ਰਿਫ਼ਤਾਰ
ਸ਼ਿਵ ਸੈਨਾ ਆਗੂ ਸੁਧੀਰ ਸੂਰੀ ਆਪਣੇ ਭੜਕਾਊ ਬਿਆਨਾਂ ਨੂੰ ਲੈਕੇ ਹਮੇਸ਼ਾਂ ਹੀ ਸੁਰਖੀਆਂ ‘ਚ ਰਹਿੰਦੇ ਸਨ ਤੇ ਉਨ੍ਹਾਂ ਨੂੰ ਪਹਿਲਾਂ ਵੀ ਕਈ ਵਾਰ ਜਾਨੋ ਮਾਰਨ ਦੀਆਂ ਧਮਕੀਆਂ ਮਿੱਲ ਚੁੱਕੀਆਂ ਸਨ। ਹਾਸਿਲ ਜਾਣਕਾਰੀ ਮੁਤਾਬਿਕ ਮੰਦਿਰ ਦੀ ਪ੍ਰਧਾਨਗੀ ਨੂੰ ਲੈਕੇ ਇਕ ਰੰਜਿਸ਼ ਤਹਿਤ ਸੂਰੀ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਪੁਲਿਸ ਦੀ ਫੌਰੀ ਕਾਰਵਾਈ ਮਗਰੋਂ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਜਸੀਦਾ ਨਾਂਅ ਸੰਦੀਪ ਸਿੰਘ ਦੱਸਿਆ ਜਾ ਰਿਹਾ।

ਜਵਾਬੀ ਫਾਇਰਿੰਗ ਕਰਨ ਵਾਲਾ ਸੈਨਾ ਕਾਰਕੁੰਨ ਵੀ ਗ੍ਰਿਫ਼ਤਾਰ
ਦੱਸਿਆ ਜਾ ਰਿਹਾ ਕਿ ਜਵਾਬੀ ਫਾਇਰਿੰਗ ਕਰਨ ਵਾਲੇ ਸ਼ਿਵ ਸੈਨਾ ਕਾਰਕੁੰਨ ਨੂੰ ਵੀ ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਅਤੇ ਹੁਣ ਇਸਦੀ ਤਫਤੀਸ਼ ਕੀਤੀ ਜਾ ਰਹੀ ਹੈ ਕਿ ਜਿਸ ਹਥਿਆਰ ਨਾਲ ਜਵਾਬੀ ਫਾਇਰਿੰਗ ਕੀਤੀ ਗਈ ਉਹ ਲਾਇਸੰਸੀ ਹਥਿਆਰ ਹੈ ਜਾ ਨਹੀਂ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarBreaking Newspro punjab tvprotestSudhir Suri
Share306Tweet192Share77

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.