ਸੋਮਵਾਰ, ਫਰਵਰੀ 2, 2026 03:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਖ਼ਬਰ ਦਾ ਅਸਰ : ਗਰੀਬ ਨਾਲ ਧੱਕਾ ਕਰਨ ਵਾਲਾ SHO ਸਸਪੈਂਡ 

by propunjabtv
ਮਈ 5, 2021
in ਦੇਸ਼
0

ਫਗਵਾੜਾ– ਰੇਹੜੀ ਵਾਲੇ ਨਾਲ ਬਦਸਲੂਕੀ ਕਰਨ ਐੱਸ. ਐੱਚ. ਓ. ਨਵਦੀਪ ਸਿੰਘ ’ਤੇ ਪੰਜਾਬ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਮੌਕੇ ’ਤੇ ਸਖ਼ਤ ਕਾਰਵਾਈ ਕਰਦੇ ਹੋਏ ਨਵਦੀਪ ਸਿੰਘ ਦਾ ਕਪੂਰਥਲਾ ਤੋਂ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਐੱਸ. ਐੱਸ. ਪੀ. ਕੰਵਰਪ੍ਰੀਤ ਕੌਰ ਨੇ ਨਵਦੀਪ ਸਿੰਘ ਨੂੰ ਲਾਈਨ ਹਾਜ਼ਰ ਕਰਦੇ ਹੋਏ ਉਨ੍ਹਾਂ ਦੀ ਜਗ੍ਹਾ ’ਤੇ ਬਲਵਿੰਦਰ ਸਿੰਘ ਨੂੰ ਐੱਚ. ਐੱਚ. ਓ. ਲਗਾਇਆ ਗਿਆ ਹੈ, ਜੋਕਿ ਉਨ੍ਹਾਂ ਦਾ ਸਾਰਾ ਕੰਮਕਾਜ ਵੇਖਣਗੇ।

ਇਥੇ ਦੱਸ ਦੇਈਏ ਕਿ ਐੱਸ. ਐੱਚ. ਓ. ਮਨਦੀਪ ਸਿੰਘ ਵੱਲੋਂ ਗਸ਼ਤ ਦੌਰਾਨ ਰੇਹੜੀ ਵਾਲੇ ਨਾਲ ਬਦਸਲੂਕੀ ਕੀਤੀ ਗਈ ਸੀ ਅਤੇ ਲੱਤ ਮਾਰ ਕੇ ਰੇਹੜੀ ਤੋਂ ਉਸ ਦੀ ਸਬਜ਼ੀ ਨੂੰ ਸੁੱਟ ਦਿੱਤਾ ਗਿਆ ਸੀ। ਵੀਡੀਓ ਵਾਇਰਲ ਹੋਣ ਬਾਅਦ ਮਾਮਲਾ ਸੀਨੀਅਰ ਅਧਿਕਾਰੀਆਂ ਦੇ ਧਿਆਨ ’ਚ ਆਇਆ ਅਤੇ ਉਸ ਤੋਂ ਬਾਅਦ ਸਖ਼ਤ ਕਾਰਵਾਈ ਕਰਦੇ ਹੋਏ ਉਸ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ।

ਫਗਵਾੜਾ ਵਿਖੇ ਗਸ਼ਤ ’ਤੇ ਨਿਕਲੇ ਪੰਜਾਬ ਪੁਲਸ ਮੁਲਾਜ਼ਮਾਂ ਨੇ ਰੇਹੜੀ ਵਾਲਿਆਂ ਦੀਆਂ ਸਬਜ਼ੀਆਂ ਚੁੱਕ-ਚੁੱਕ ਕੇ ਸੁੱਟ ਦਿੱਤੀਆਂ। ਕਪੂਰਛਲਾ ਵਿਖੇ ਐੱਸ. ਐੱਚ. ਓ. ਨਵਦੀਪ ਸਿੰਘ ਵੱਲੋਂ ਕੀਤੀ ਗਈ ਇਸ ਗੁੰਡਾਗਰਦੀ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ’ਚ ਬਿਲਕੁਲ ਸਾਫ਼ ਦਿੱਸ ਰਿਹਾ ਹੈ ਕਿ ਕਿਵੇਂ ਗੱਡੀ ਵਿਚੋਂ ਐੱਸ. ਐੱਚ. ਓ. ਬਾਹਰ ਨਿਕਲਦੇ ਹਨ ਅਤੇ ਸਬਜ਼ੀ ਲਗਾ ਕੇ ਬੈਠੇ ਇਕ ਰੇਹੜੀ ਵਾਲੇ ਦੀ ਰੇਹੜੀ ਲੱਤਾਂ ਮਾਰਦੇ ਹੋਏ ਸਬਜ਼ੀਆਂ ਹੇਠਾਂ ਸੁੱਟ ਦਿੰਦੇ ਹਨ।

Tags: phagwarasho suspended
Share225Tweet141Share56

Related Posts

ਬਜਟ 2026: ਰੇਲਵੇ ਨੂੰ ਵੱਡਾ ਤੋਹਫ਼ਾ, ਦਿੱਲੀ-ਵਾਰਾਣਸੀ ਸਮੇਤ 7 ਨਵੇਂ ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ

ਫਰਵਰੀ 1, 2026

ਮਹਾਰਾਸ਼ਟਰ ‘ਚ ਜਹਾਜ਼ ਹਾਦਸਾਗ੍ਰਸਤ, ਉਪ ਮੁੱਖ ਮੰਤਰੀ ਅਜੀਤ ਪਵਾਰ ਸਮੇਤ 3 ਲੋਕਾਂ ਦੀ ਮੌਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਹਿਮਾਚਲ ਵਿੱਚ 535 ਸੜਕਾਂ ਬੰਦ, ਉੱਤਰਾਖੰਡ ਵਿੱਚ ਸੈਂਕੜੇ ਵਾਹਨ ਫਸੇ, ਸ਼੍ਰੀਨਗਰ ਵਿੱਚ ਉਡਾਣਾਂ ਰੱਦ

ਜਨਵਰੀ 27, 2026

ਕੇਂਦਰੀ ਰਾਜ ਮੰਤਰੀ, ਪ੍ਰੋ. ਐਸ.ਪੀ. ਸਿੰਘ ਬਘੇਲ ਨੇ ਗਣਤੰਤਰ ਦਿਵਸ 2026 ਲਈ ਵਿਸ਼ੇਸ਼ ਮਹਿਮਾਨਾਂ ਵਜੋਂ ਸੱਦੇ ਗਏ ਪੰਚਾਇਤ ਪ੍ਰਤੀਨਿਧੀਆਂ ਦਾ ਕੀਤਾ ਸਨਮਾਨ

ਜਨਵਰੀ 26, 2026

ਭਾਰਤ ਭਰ ਤੋਂ 100 ਤੋਂ ਵੱਧ PMIS ਸਿਖਿਆਰਥੀ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਲਈ ਦਿੱਲੀ ਪਹੁੰਚੇ

ਜਨਵਰੀ 26, 2026
Load More

Recent News

ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਬਿਆਸ ਮੁਖੀ ਨੇ ਨਾਭਾ ਜੇਲ੍ਹ ‘ਚ ਕੀਤੀ ਮੁਲਾਕਾਤ

ਫਰਵਰੀ 2, 2026

ਕੀ ਵਧਣਗੀਆਂ ਰੇਲ ਟਿਕਟਾਂ ਦੀਆਂ ਕੀਮਤਾਂ ? ਸਰਕਾਰ ਨੇ ਬਜਟ ‘ਚ ਦਿੱਤਾ ਸੰਕੇਤ

ਫਰਵਰੀ 2, 2026

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.