ਸ਼ੁੱਕਰਵਾਰ, ਅਗਸਤ 22, 2025 08:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Deepika Kakar Pregnancy: ਦੀਪਿਕਾ ਕੱਕੜ-ਸ਼ੋਏਬ ਇਬਰਾਹਿਮ ਨੇ ਕੀਤਾ ਵੱਡਾ ਐਲਾਨ, ਜਲਦ ਘਰ ‘ਚ ਗੂੰਜਣਗੀਆਂ ਕਿਲਕਾਰੀਆਂ

Shoaib Ibrahim, Dipika Kakar: ਟੀਵੀ ਐਕਟਰਸ ਦੀਪਿਕਾ ਕੱਕੜ ਨੇ ਆਖਰਕਾਰ ਆਪਣੇ ਪ੍ਰੈਗਨੈਂਟ ਹੋਣ ਦਾ ਐਲਾਨ ਕਰ ਦਿੱਤਾ ਹੈ। ਦੀਪਿਕਾ ਤੇ ਉਨ੍ਹਾਂ ਦੇ ਪਤੀ ਸ਼ੋਏਬ ਇਬਰਾਹਿਮ ਨੇ ਇੰਸਟਾਗ੍ਰਾਮ 'ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ।

by ਮਨਵੀਰ ਰੰਧਾਵਾ
ਜਨਵਰੀ 22, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Shoaib Ibrahim, Dipika Kakar: ਟੀਵੀ ਐਕਟਰਸ ਦੀਪਿਕਾ ਕੱਕੜ ਨੇ ਆਖਰਕਾਰ ਆਪਣੇ ਪ੍ਰੈਗਨੈਂਟ ਹੋਣ ਦਾ ਐਲਾਨ ਕਰ ਦਿੱਤਾ ਹੈ। ਦੀਪਿਕਾ ਤੇ ਉਨ੍ਹਾਂ ਦੇ ਪਤੀ ਸ਼ੋਏਬ ਇਬਰਾਹਿਮ ਨੇ ਇੰਸਟਾਗ੍ਰਾਮ 'ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ।
ਕਾਫੀ ਸਮੇਂ ਤੋਂ ਟੀਵੀ ਐਕਟਰ Dipika Kakar ਦੇ ਪ੍ਰੈਗਨੈਂਸੀ ਦੀਆਂ ਖ਼ਬਰਾਂ ਆ ਰਹੀਆਂ ਸੀ। ਮੰਨਿਆ ਜਾ ਰਿਹਾ ਸੀ ਕਿ ਐਕਟਰਸ ਗਰਭਵਤੀ ਹੈ ਤੇ ਆਪਣੇ ਬੇਬੀ ਬੰਪ ਨੂੰ ਲੁਕਾ ਰਹੀ ਹੈ। ਹੁਣ ਦੀਪਿਕਾ ਕੱਕੜ ਨੇ ਆਪਣੀ ਗਰਭਵਤੀ ਹੋਣ ਦਾ ਐਲਾਨ ਕਰ ਦਿੱਤਾ ਹੈ।
ਦੀਪਿਕਾ ਤੇ ਉਨ੍ਹਾਂ ਦੇ ਪਤੀ ਸ਼ੋਏਬ ਇਬਰਾਹਿਮ ਨੇ ਇੰਸਟਾਗ੍ਰਾਮ 'ਤੇ ਆਪਣੀ ਇੱਕ ਫੋਟੋ ਸ਼ੇਅਰ ਕੀਤੀ ਹੈ, ਜਿਸ 'ਚ ਦੋਵੇਂ ਇਕੱਠੇ ਬੈਠੇ ਹਨ। ਦੋਵਾਂ ਦੇ ਸਿਰ 'ਤੇ ਟੋਪੀਆਂ ਹਨ, ਜਿਸ 'ਤੇ ਮੰਮੀ-ਡੈਡੀ ਲਿਖਿਆ ਹੋਇਆ ਹੈ।
ਫੋਟੋ ਸ਼ੇਅਰ ਕਰਦੇ ਹੋਏ ਸ਼ੋਏਬ ਇਬਰਾਹਿਮ ਨੇ ਲਿਖਿਆ, 'ਇਹ ਖ਼ਬਰ ਤੁਹਾਡੇ ਸਾਰਿਆਂ ਨਾਲ ਖੁਸ਼ੀ, ਸ਼ੁਕਰਗੁਜ਼ਾਰੀ, ਉਤਸ਼ਾਹ ਤੇ ਦਿਲ ਵਿੱਚ ਥੋੜ੍ਹੀ ਜਿਹੀ ਘਬਰਾਹਟ ਨਾਲ ਸਾਂਝੀ ਕਰ ਰਿਹਾ ਹਾਂ। ਇਹ ਸਾਡੀ ਜ਼ਿੰਦਗੀ ਦਾ ਸਭ ਤੋਂ ਖੂਬਸੂਰਤ ਪੜਾਅ ਹੈ। ਹਾਂ, ਅਸੀਂ ਜਲਦੀ ਹੀ ਆਪਣੇ ਪਹਿਲੇ ਬੱਚੇ ਦੇ ਮਾਤਾ-ਪਿਤਾ ਬਣਨ ਜਾ ਰਹੇ ਹਾਂ। ਜਲਦੀ ਹੀ ਅਸੀਂ ਮਾਪੇ ਬਣਾਂਗੇ। ਸਾਡੇ ਬੱਚੇ ਲਈ ਤੁਹਾਡੇ ਪਿਆਰ ਤੇ ਦੁਆਵਾਂ ਦੀ ਬਹੁਤ ਲੋੜ ਹੈ।'
ਸ਼ੋਏਬ ਤੇ ਦੀਪਿਕਾ ਦੀ ਇਸ ਖੁਸ਼ਖਬਰੀ ਨੇ ਫੈਨਸ ਦਾ ਦਿਨ ਬਣਾ ਦਿੱਤਾ ਹੈ। ਕਾਫੀ ਸਮੇਂ ਤੋਂ ਕਿਹਾ ਜਾ ਰਿਹਾ ਸੀ ਕਿ ਦੀਪਿਕਾ ਜਲਦ ਹੀ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਣ ਵਾਲੀ ਹੈ। ਪਰ ਜੋੜੇ ਨੇ ਇਸ ਮਾਮਲੇ 'ਤੇ ਚੁੱਪ ਧਾਰੀ ਰੱਖੀ।
ਫੈਨਸ ਨੇ ਦੀਪਿਕਾ ਦੀਆਂ ਵੀਡੀਓਜ਼ ਅਤੇ ਫੋਟੋਆਂ ਵਿੱਚ ਬੇਬੀ ਬੰਪ ਨੂੰ ਵੀ ਦੇਖਿਆ ਸੀ, ਪਰ ਜੋੜੇ ਨੇ ਇਸ ਬਾਰੇ ਕੋਈ ਗੱਲ ਨਹੀਂ ਕੀਤੀ। ਹੁਣ ਦੋਵਾਂ ਨੇ ਇਹ ਐਲਾਨ ਕਰਕੇ ਆਪਣੇ ਫੈਨਸ ਨੂੰ ਖੁਸ਼ ਕਰ ਦਿੱਤਾ ਹੈ ਕਿ ਉਹ ਅਧਿਕਾਰਤ ਤੌਰ 'ਤੇ ਮਾਤਾ-ਪਿਤਾ ਹਨ।
ਦੀਪਿਕਾ ਕੱਕੜ ਅਤੇ ਸ਼ੋਏਬ ਇਬਰਾਹਿਮ ਦਾ ਵਿਆਹ ਸਾਲ 2018 ਵਿੱਚ ਪਿੰਡ ਵਿੱਚ ਹੋਇਆ ਸੀ। ਇਸ ਵਿਆਹ ਵਿੱਚ ਦੋਵਾਂ ਦੇ ਪਰਿਵਾਰ ਸਮੇਤ ਕਰੀਬੀ ਦੋਸਤ ਅਤੇ ਰਿਸ਼ਤੇਦਾਰ ਸ਼ਾਮਲ ਹੋਏ।
ਦੱਸ ਦਈਏ ਕਿ ਸੀਰੀਅਲ 'ਸਸੁਰਾਲ ਸਿਮਰ ਕਾ' 'ਚ ਕੰਮ ਕਰਦੇ ਹੋਏ ਇਹ ਜੋੜਾ ਇੱਕ-ਦੂਜੇ ਨੂੰ ਮਿਲਿਆ ਸੀ ਤੇ ਫਿਰ ਉਨ੍ਹਾਂ ਨੂੰ ਪਿਆਰ ਹੋ ਗਿਆ। ਹੁਣ ਉਹ ਇਕੱਠੇ ਯੂਟਿਊਬ 'ਤੇ ਬਲਾਗ ਵੀ ਬਣਾਉਂਦੇ ਹਨ।
Shoaib Ibrahim, Dipika Kakar: ਟੀਵੀ ਐਕਟਰਸ ਦੀਪਿਕਾ ਕੱਕੜ ਨੇ ਆਖਰਕਾਰ ਆਪਣੇ ਪ੍ਰੈਗਨੈਂਟ ਹੋਣ ਦਾ ਐਲਾਨ ਕਰ ਦਿੱਤਾ ਹੈ। ਦੀਪਿਕਾ ਤੇ ਉਨ੍ਹਾਂ ਦੇ ਪਤੀ ਸ਼ੋਏਬ ਇਬਰਾਹਿਮ ਨੇ ਇੰਸਟਾਗ੍ਰਾਮ ‘ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ।
ਕਾਫੀ ਸਮੇਂ ਤੋਂ ਟੀਵੀ ਐਕਟਰ Dipika Kakar ਦੇ ਪ੍ਰੈਗਨੈਂਸੀ ਦੀਆਂ ਖ਼ਬਰਾਂ ਆ ਰਹੀਆਂ ਸੀ। ਮੰਨਿਆ ਜਾ ਰਿਹਾ ਸੀ ਕਿ ਐਕਟਰਸ ਗਰਭਵਤੀ ਹੈ ਤੇ ਆਪਣੇ ਬੇਬੀ ਬੰਪ ਨੂੰ ਲੁਕਾ ਰਹੀ ਹੈ। ਹੁਣ ਦੀਪਿਕਾ ਕੱਕੜ ਨੇ ਆਪਣੀ ਗਰਭਵਤੀ ਹੋਣ ਦਾ ਐਲਾਨ ਕਰ ਦਿੱਤਾ ਹੈ।
ਦੀਪਿਕਾ ਤੇ ਉਨ੍ਹਾਂ ਦੇ ਪਤੀ ਸ਼ੋਏਬ ਇਬਰਾਹਿਮ ਨੇ ਇੰਸਟਾਗ੍ਰਾਮ ‘ਤੇ ਆਪਣੀ ਇੱਕ ਫੋਟੋ ਸ਼ੇਅਰ ਕੀਤੀ ਹੈ, ਜਿਸ ‘ਚ ਦੋਵੇਂ ਇਕੱਠੇ ਬੈਠੇ ਹਨ। ਦੋਵਾਂ ਦੇ ਸਿਰ ‘ਤੇ ਟੋਪੀਆਂ ਹਨ, ਜਿਸ ‘ਤੇ ਮੰਮੀ-ਡੈਡੀ ਲਿਖਿਆ ਹੋਇਆ ਹੈ।
ਫੋਟੋ ਸ਼ੇਅਰ ਕਰਦੇ ਹੋਏ ਸ਼ੋਏਬ ਇਬਰਾਹਿਮ ਨੇ ਲਿਖਿਆ, ‘ਇਹ ਖ਼ਬਰ ਤੁਹਾਡੇ ਸਾਰਿਆਂ ਨਾਲ ਖੁਸ਼ੀ, ਸ਼ੁਕਰਗੁਜ਼ਾਰੀ, ਉਤਸ਼ਾਹ ਤੇ ਦਿਲ ਵਿੱਚ ਥੋੜ੍ਹੀ ਜਿਹੀ ਘਬਰਾਹਟ ਨਾਲ ਸਾਂਝੀ ਕਰ ਰਿਹਾ ਹਾਂ। ਇਹ ਸਾਡੀ ਜ਼ਿੰਦਗੀ ਦਾ ਸਭ ਤੋਂ ਖੂਬਸੂਰਤ ਪੜਾਅ ਹੈ। ਹਾਂ, ਅਸੀਂ ਜਲਦੀ ਹੀ ਆਪਣੇ ਪਹਿਲੇ ਬੱਚੇ ਦੇ ਮਾਤਾ-ਪਿਤਾ ਬਣਨ ਜਾ ਰਹੇ ਹਾਂ। ਜਲਦੀ ਹੀ ਅਸੀਂ ਮਾਪੇ ਬਣਾਂਗੇ। ਸਾਡੇ ਬੱਚੇ ਲਈ ਤੁਹਾਡੇ ਪਿਆਰ ਤੇ ਦੁਆਵਾਂ ਦੀ ਬਹੁਤ ਲੋੜ ਹੈ।’
ਸ਼ੋਏਬ ਤੇ ਦੀਪਿਕਾ ਦੀ ਇਸ ਖੁਸ਼ਖਬਰੀ ਨੇ ਫੈਨਸ ਦਾ ਦਿਨ ਬਣਾ ਦਿੱਤਾ ਹੈ। ਕਾਫੀ ਸਮੇਂ ਤੋਂ ਕਿਹਾ ਜਾ ਰਿਹਾ ਸੀ ਕਿ ਦੀਪਿਕਾ ਜਲਦ ਹੀ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਣ ਵਾਲੀ ਹੈ। ਪਰ ਜੋੜੇ ਨੇ ਇਸ ਮਾਮਲੇ ‘ਤੇ ਚੁੱਪ ਧਾਰੀ ਰੱਖੀ।
ਫੈਨਸ ਨੇ ਦੀਪਿਕਾ ਦੀਆਂ ਵੀਡੀਓਜ਼ ਅਤੇ ਫੋਟੋਆਂ ਵਿੱਚ ਬੇਬੀ ਬੰਪ ਨੂੰ ਵੀ ਦੇਖਿਆ ਸੀ, ਪਰ ਜੋੜੇ ਨੇ ਇਸ ਬਾਰੇ ਕੋਈ ਗੱਲ ਨਹੀਂ ਕੀਤੀ। ਹੁਣ ਦੋਵਾਂ ਨੇ ਇਹ ਐਲਾਨ ਕਰਕੇ ਆਪਣੇ ਫੈਨਸ ਨੂੰ ਖੁਸ਼ ਕਰ ਦਿੱਤਾ ਹੈ ਕਿ ਉਹ ਅਧਿਕਾਰਤ ਤੌਰ ‘ਤੇ ਮਾਤਾ-ਪਿਤਾ ਹਨ।
ਦੀਪਿਕਾ ਕੱਕੜ ਅਤੇ ਸ਼ੋਏਬ ਇਬਰਾਹਿਮ ਦਾ ਵਿਆਹ ਸਾਲ 2018 ਵਿੱਚ ਪਿੰਡ ਵਿੱਚ ਹੋਇਆ ਸੀ। ਇਸ ਵਿਆਹ ਵਿੱਚ ਦੋਵਾਂ ਦੇ ਪਰਿਵਾਰ ਸਮੇਤ ਕਰੀਬੀ ਦੋਸਤ ਅਤੇ ਰਿਸ਼ਤੇਦਾਰ ਸ਼ਾਮਲ ਹੋਏ।
ਦੱਸ ਦਈਏ ਕਿ ਸੀਰੀਅਲ ‘ਸਸੁਰਾਲ ਸਿਮਰ ਕਾ’ ‘ਚ ਕੰਮ ਕਰਦੇ ਹੋਏ ਇਹ ਜੋੜਾ ਇੱਕ-ਦੂਜੇ ਨੂੰ ਮਿਲਿਆ ਸੀ ਤੇ ਫਿਰ ਉਨ੍ਹਾਂ ਨੂੰ ਪਿਆਰ ਹੋ ਗਿਆ। ਹੁਣ ਉਹ ਇਕੱਠੇ ਯੂਟਿਊਬ ‘ਤੇ ਬਲਾਗ ਵੀ ਬਣਾਉਂਦੇ ਹਨ।
Tags: Deepika Kakar PregnancyDipika Kakarentertainment newspro punjab tvpunjabi newsShoaib Ibrahimtv Actress
Share322Tweet201Share80

Related Posts

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025
Load More

Recent News

ਵਿਸ਼ਵ ਉਦਮੀ ਦਿਵਸ ’ਤੇ ਕਰਵਾਇਆ ਦੋ ਰੋਜ਼ਾ ’ਜੀਰੋ ਟੂ ਵਨ’ ਸਟਾਰਟਅੱਪ ਹੈਕਾਥਾਨ

ਅਗਸਤ 21, 2025

ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਅਗਸਤ 21, 2025

ਸਮਾਜਿਕ ਸੁਰੱਖਿਆ ਵਿਭਾਗ ਦੇ ਦੋ ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

ਅਗਸਤ 21, 2025

Skin Care Tips: ਪਿਗਮੈਂਟੇਸ਼ਨ ਤੋਂ ਹਮੇਸ਼ਾ ਲਈ ਮਿਲੇਗਾ ਛੁਟਕਾਰਾ, ਅਜ਼ਮਾਓ ਬਸ ਇਹ ਘਰੇਲੂ ਉਪਚਾਰ

ਅਗਸਤ 21, 2025

ਸਹੁਰਿਆਂ ਦੇ ਘਰ ਹੀ ਦਹੇਜ ਸਮੇਤ ਪੇਕਿਆਂ ਨੇ ਧੀ ਦਾ ਕਰ ਦਿੱਤਾ ਸਸਕਾਰ, ਜਾਣੋ ਅਜਿਹਾ ਕੀ ਰਿਹਾ ਕਾਰਨ

ਅਗਸਤ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.