ਮੰਗਲਵਾਰ, ਨਵੰਬਰ 3, 2026 12:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

Paytm ਯੂਜ਼ਰ ਲਈ ਝਟਕਾ, 1 ਮਾਰਚ ਤੋਂ ਬੰਦ ਹੋ ਜਾਣਗੀਆਂ ਕਈ ਸੇਵਾਵਾਂ

by Gurjeet Kaur
ਜਨਵਰੀ 31, 2024
in ਕਾਰੋਬਾਰ
0

Paytm Payments Bank: ਭਾਰਤੀ ਰਿਜ਼ਰਵ ਬੈਂਕ ਨੇ Paytm ਪੇਮੈਂਟ ਬੈਂਕ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਹੈ। RBI ਨੇ Paytm ਪੇਮੈਂਟ ਬੈਂਕ ‘ਤੇ Deposit ਲੈਣ ‘ਤੇ ਪਾਬੰਦੀ ਲਗਾ ਦਿੱਤੀ ਹੈ। 29 ਫਰਵਰੀ ਤੋਂ ਬਾਅਦ, ਪੇਟੀਐਮ ਪੇਮੈਂਟਸ ਬੈਂਕ ਆਪਣੇ ਗਾਹਕਾਂ ਨੂੰ ਬੈਂਕਿੰਗ ਸਹੂਲਤਾਂ ਪ੍ਰਦਾਨ ਨਹੀਂ ਕਰ ਸਕੇਗਾ। ਰਿਜ਼ਰਵ ਬੈਂਕ ਨੇ ਕ੍ਰੈਡਿਟ ਲੈਣ-ਦੇਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਰਿਜ਼ਰਵ ਬੈਂਕ ਨੇ ਕਿਹਾ ਹੈ ਕਿ ਨਿਯਮਾਂ ਦੀ ਪਾਲਣਾ ਨਾ ਕਰਨ ਦੇ ਕਾਰਨ ਇਹ ਕਾਰਵਾਈ ਕੀਤੀ ਗਈ ਹੈ।

ਰਿਜ਼ਰਵ ਬੈਂਕ ਨੇ ਕੰਪਨੀ ‘ਤੇ ਕ੍ਰੈਡਿਟ ਲੈਣ-ਦੇਣ, ਟਾਪ-ਅੱਪ ਸਹੂਲਤ, ਵਾਲਿਟ ਅਤੇ ਫਾਸਟੈਗ ਸਮੇਤ ਹਰ ਤਰ੍ਹਾਂ ਦੀਆਂ ਸਹੂਲਤਾਂ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਪੇਟੀਐਮ ਪੇਮੈਂਟ ਬੈਂਕ ਵੀ ਨਵੇਂ ਗਾਹਕਾਂ ਨੂੰ ਸ਼ਾਮਲ ਨਹੀਂ ਕਰ ਸਕੇਗਾ।

ਗਾਹਕ ਆਪਣੇ ਪੈਸੇ ਕੱਢਵਾ ਸਕਣਗੇ

RBI ਨੇ ਜਾਣਕਾਰੀ ਦਿੱਤੀ ਹੈ ਕਿ ਜਿਨ੍ਹਾਂ ਗਾਹਕਾਂ ਦਾ ਪੇਟੀਐਮ ਬੈੱਕ ‘ਤੇ ਖਾਤਾ ਹੈ, ਉਹ ਆਪਣੇ ਪੈਸੇ ਕਢਵਾ ਸਕਦੇ ਹਨ। ਰਿਜ਼ਰਵ ਬੈਂਕ ਨੇ ਕਿਹਾ ਹੈ ਕਿ ਗਾਹਕ ਬਚਤ ਖਾਤੇ, ਚਾਲੂ ਖਾਤੇ ਜਾਂ ਕਿਸੇ ਹੋਰ ਖਾਤੇ ਤੋਂ ਆਪਣੇ ਪੈਸੇ ਕਢਵਾ ਸਕਦੇ ਹਨ। ਪੇਟੀਐਮ ਪੇਮੈਂਟ ਬੈਂਕ ਨੇ ਨਿਯਮਾਂ ਦੀ ਲਗਾਤਾਰ ਅਣਦੇਖੀ ਕੀਤੀ ਹੈ, ਜਿਸ ਕਾਰਨ ਇਹ ਸਖ਼ਤ ਕਦਮ ਚੁੱਕਿਆ ਹੈ। ਆਰਬੀਆਈ ਨੇ ਕਿਹਾ ਹੈ ਕਿ ਆਡਿਟ ਦੌਰਾਨ ਕਈ ਸੁਪਰਵਾਈਜ਼ਰੀ ਕਮੀਆਂ ਦੇਖੀਆਂ ਗਈਆਂ ਹਨ।

ਕਿਹੜੀਆਂ ਸੇਵਾਵਾਂ ‘ਤੇ ਹੋਵੇਗੀ ਬੰਦ?

ਰਿਜ਼ਰਵ ਬੈਂਕ ਨੇ ਨਵੇਂ ਗਾਹਕਾਂ ਨੂੰ ਜੋੜਨ ‘ਤੇ ਪਾਬੰਦੀਆਂ ਲਗਾਈਆਂ ਹਨ। ਇਸ ਤੋਂ ਇਲਾਵਾ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ RBI ਵੱਲੋਂ ਕਾਰਵਾਈ ਕੀਤੀ ਗਈ ਹੈ। RBI ਨੇ ਕਿਹਾ ਹੈ ਕਿ 1 ਮਾਰਚ ਤੋਂ ਨਵੇਂ ਡਿਪਾਜ਼ਿਟ ਅਤੇ ਟੌਪਅੱਪ ‘ਤੇ ਪਾਬੰਦੀ ਹੈ। ਵੈਲਟ, ਫਾਸਟੈਗ, ਮੋਬਿਲਿਟੀ ਕਾਰਡ ਟਾਪਅੱਪ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹੋਰ ਗਾਹਕਾਂ ਲਈ ਪੈਸੇ ਕਢਵਾਉਣ ‘ਤੇ ਕੋਈ ਰੋਕ ਨਹੀਂ ਹੈ। ਗਾਹਕ ਆਪਣੇ ਵਾਲਿਟ, ਫਾਸਟੈਗਸ, ਕਾਰਡਾਂ ਵਿੱਚ ਪੈਸੇ ਦੀ ਵਰਤੋਂ ਕਰ ਸਕਣਗੇ।

Tags: PAYTMPaytm Payments Bankpunjabi newsRBI News
Share213Tweet133Share53

Related Posts

3 ਰੁਪਏ ਪ੍ਰਤੀ ਕਿਲੋ ਤੱਕ ਵਧਣਗੀਆਂ ਦੁੱਧ ਦੀਆਂ ਕੀਮਤਾਂ

ਅਕਤੂਬਰ 29, 2026

ਦੀਵਾਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਬੰਪਰ ਤੋਹਫ਼ਾ, ਮਹਿੰਗਾਈ ਭੱਤੇ ਵਿੱਚ 3% ਵਾਧਾ

ਅਕਤੂਬਰ 28, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ, ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ

ਅਕਤੂਬਰ 22, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026
Load More

Recent News

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026

‘ਯੁੱਧ ਨਸ਼ਿਆਂ ਵਿਰੁੱਧ’ ਬਾਈਕ ਰੈਲੀ ‘ਚ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਨੌਜਵਾਨਾਂ ਦਾ ਉਮੜਿਆ ਸੈਲਾਬ, ਨਸ਼ਾ ਮੁਕਤ ਪੰਜਾਬ ਦਾ ਲਿਆ ਅਹਿਦ

ਨਵੰਬਰ 2, 2026

‘ਆਪ’ ਨੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ ‘ਤੇ ਆਪਣੇ ਹੀ ਵਿਧਾਇਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ, ਪਰ ਭਾਜਪਾ ਨੂੰ ਅਜਿਹੇ ਹੀ ਲੋਕਾਂ ਦੀ ਭਾਲ ਹੈ: ਕੁਲਦੀਪ ਸਿੰਘ ਧਾਲੀਵਾਲ

ਨਵੰਬਰ 2, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਏਆਈਵਿਸਕਾਰ 2026 ਨੇ ਭਾਰਤ ਦੇ ਏਆਈ ਇਨੋਵੇਸ਼ਨ ਪਰਿਦ੍ਰਿਸ਼ ਨੂੰ ਦਿੱਤੀ ਨਵੀਂ ਦਿਸ਼ਾ

ਨਵੰਬਰ 1, 2026

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਨਵੰਬਰ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.