29 ਮਈ 2024 : ਕੁਝ ਦਿਨ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਖਲ ਕੀਤੀ ਸੀ ਕਿ ਉਸ ਦੀ ਜ਼ਮਾਨਤ 7 ਦਿਨਾਂ ਲਈ ਵਧਾਈ ਜਾਵੇ।
ਅੱਜ ਸੁਪਰੀਮ ਕੋਰਟ ਨੇ ਇਹ ਕਹਿੰਦਿਆਂ ਇਨਕਾਰ ਕਰ ਦਿੱਤਾ ਕਿ ਉਹ ਇਸ ਅਰਜ਼ੀ ਨੂੰ ਤੁਰੰਤ ਸੁਣਵਾਈ ਦੇ ਯੋਗ ਨਹੀਂ ਸਮਝਦੇ।

Copyright © 2022 Pro Punjab Tv. All Right Reserved.