ਸ਼ਨੀਵਾਰ, ਅਗਸਤ 22, 2026 04:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਜ਼ਬ-ਗਜ਼ਬ: ਪਾਕਿ ‘ਚ ਸੜਕ ਵਿਚਕਾਰ ਲੱਗੇ ਬਿਜਲੀ ਦੇ ਖੰਭੇ, ਲੋਕ ਬੋਲੇ- ਬੱਸ ਇਹ ਦੇਖਣਾ ਰਹਿ ਗਿਆ ਸੀ ਬਾਕੀ… (ਵੀਡੀਓ)

ਪਾਕਿਸਤਾਨ ਇੱਕ ਗਜ਼ਬ ਦੇਸ਼ ਹੈ। ਉੱਥੇ ਕਦੋ ਕੀ ਹੋ ਜਾਵੇ ਇਸਦੀ ਕੋਈ ਗਾਰੰਟੀ ਨਹੀਂ ਹੈ। ਕਈ ਵਾਰ ਉਥੋਂ ਦੇ ਲੋਕਾਂ ਦੇ ਕਾਰਨਾਮੇ ਸਾਰੀਆਂ ਹੱਦਾਂ ਪਾਰ ਕਰ ਜਾਂਦੇ ਹਨ। ਹੁਣ ਜ਼ਰਾ ਉਥੋਂ ਦੀ ਸੜਕ ਦੀ ਹਾਲਤ ਦੇਖੋ। ਇੱਥੇ ਚੰਗੀ ਸੜਕ ਹੈ ਪਰ ਇਸ ਦੇ ਵਿਚਕਾਰ ਬਿਜਲੀ ਦੇ ਖੰਭੇ ਲੱਗੇ ਹੋਏ ਹਨ

by Bharat Thapa
ਅਕਤੂਬਰ 9, 2022
in Featured, Featured News, ਅਜ਼ਬ-ਗਜ਼ਬ
0

ਪਾਕਿਸਤਾਨ ਇੱਕ ਗਜ਼ਬ ਦੇਸ਼ ਹੈ। ਉੱਥੇ ਕਦੋ ਕੀ ਹੋ ਜਾਵੇ ਇਸਦੀ ਕੋਈ ਗਾਰੰਟੀ ਨਹੀਂ ਹੈ। ਕਈ ਵਾਰ ਉਥੋਂ ਦੇ ਲੋਕਾਂ ਦੇ ਕਾਰਨਾਮੇ ਸਾਰੀਆਂ ਹੱਦਾਂ ਪਾਰ ਕਰ ਜਾਂਦੇ ਹਨ। ਹੁਣ ਜ਼ਰਾ ਉਥੋਂ ਦੀ ਸੜਕ ਦੀ ਹਾਲਤ ਦੇਖੋ। ਇੱਥੇ ਚੰਗੀ ਸੜਕ ਹੈ ਪਰ ਇਸ ਦੇ ਵਿਚਕਾਰ ਬਿਜਲੀ ਦੇ ਖੰਭੇ ਲੱਗੇ ਹੋਏ ਹਨ। ਗ਼ਰੀਬ ਲੋਕ ਬੜੀ ਮੁਸ਼ਕਲ ਨਾਲ ਆਪਣੀ ਜਾਨ ਖ਼ਤਰੇ ਵਿਚ ਪਾ ਕੇ ਇਸ ਸੜਕ ’ਤੇ ਨਿਕਲਦੇ ਹਨ। ਇਹ ਭ੍ਰਿਸ਼ਟਾਚਾਰ ਦਾ ਨਤੀਜਾ ਹੈ ਜਾਂ ਨਵੀਂ ਇੰਜਨੀਅਰਿੰਗ ਦਾ ਚਮਤਕਾਰ, ਇਹ ਸਿਰਫ਼ ਪਾਕਿਸਤਾਨ ਦੇ ਲੋਕ ਹੀ ਜਾਣਦੇ ਹਨ।

یہ کھمبے عثمان بوزدار کے دور میں لگے یا چوہدری پرویز اِلٰہی کے؟ pic.twitter.com/zxR52A3CW0

— Shama Junejo (@ShamaJunejo) October 4, 2022

ਪਾਕਿਸਤਾਨ ਦੇ ਸ਼ਮਾ ਜੁਨੇਜਾ ਨਾਂ ਦੇ ਵਿਅਕਤੀ ਨੇ ਇਸ ਸੜਕ ਨੂੰ ਆਪਣੇ ਕੈਮਰੇ ‘ਚ ਕੈਦ ਕੀਤਾ ਹੈ। 46 ਸੈਕਿੰਡ ਦੀ ਇਸ ਕਲਿੱਪ ਨੂੰ ਦੇਖ ਕੇ ਤੁਸੀਂ ਹੱਸ-ਹੱਸ ਕਮਲੇ ਹੋ ਜਾਵੋਗੇ। ਸੜਕ ਦੇ ਵਿਚਕਾਰ ਬਿਜਲੀ ਦੇ ਕਈ ਖੰਭੇ ਦੇਖੇ ਜਾ ਸਕਦੇ ਹਨ। ਇਸ ‘ਤੇ ਗੱਡੀ ਚਲਾਉਣਾ ਬਹੁਤ ਖਤਰਨਾਕ ਲੱਗਦਾ ਹੈ। ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਧੁੰਦ ਕਾਰਨ ਖਾਸ ਤੌਰ ‘ਤੇ ਸਰਦੀਆਂ ਦੇ ਮੌਸਮ ਵਿੱਚ ਇੱਥੇ ਕੀ ਹੋਵੇਗਾ।

ਇਹ ਵੀ ਪੜ੍ਹੋ- ਪਤਲੀਆਂ ਲਾਈਨਾਂ ‘ਤੇ ਬਿਨ੍ਹਾਂ ਫਿਸਲੇ ਕਿੰਝ ਦੌੜਦੀ ਹੈ ਟ੍ਰੇਨ? ਜਾਣੋ ਇਸ ਦੇ ਪਿੱਛੇ ਦੀ ਸਾਇੰਸ…

ਇੰਜੀਨੀਅਰ ਨੂੰ ਦਿਓ ਅਵਾਰਡ
ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਗਿਆ ਹੈ ਕਿ ਕੀ ਇਹ ਖੰਭੇ ਉਸਮਾਨ ਬੁਜ਼ਦਾਰ ਜਾਂ ਚੌਧਰੀ ਪਰਵੇਜ਼ ਇਲਾਹੀ ਦੇ ਰਾਜ ਦੌਰਾਨ ਬਣਾਏ ਗਏ ਸਨ? ਤੁਹਾਨੂੰ ਦੱਸ ਦੇਈਏ ਕਿ ਇਹ ਦੋਵੇਂ ਪੰਜਾਬ ਸੂਬੇ ਦੇ ਸਾਬਕਾ ਮੁੱਖ ਮੰਤਰੀ ਸਨ। ਵੀਡੀਓ ਆਨਲਾਈਨ ਸਾਹਮਣੇ ਆਉਂਦੇ ਹੀ ਲੋਕਾਂ ਨੇ ਗੁੱਸਾ ਜ਼ਾਹਰ ਕਰਨਾ ਸ਼ੁਰੂ ਕਰ ਦਿੱਤਾ। ਇਕ ਯੂਜ਼ਰ ਨੇ ਪੋਲ ਬਣਾਉਣ ਵਾਲੇ ਇੰਜੀਨੀਅਰ ਦਾ ਮਜ਼ਾਕ ਉਡਾਉਂਦੇ ਹੋਏ ਕਿਹਾ, ‘ਕੀ ਇੰਜਨੀਅਰਿੰਗ ਹੈ, ਜਿਸ ਵਿਅਕਤੀ ਕੋਲ ਇਹ ਵਿਚਾਰ ਹੈ, ਉਸ ਨੂੰ ਐਵਾਰਡ ਦਿੱਤਾ ਜਾਣਾ ਚਾਹੀਦਾ ਹੈ। ਮੇਰਾ ਮੰਨਣਾ ਹੈ ਕਿ ਲੋਕਾਂ ਦੀ ਡ੍ਰਾਈਵਿੰਗ ਯੋਗਤਾ ਨੂੰ ਪਰਖਣ ਲਈ ਇਹ ਜਾਣਬੁੱਝ ਕੇ ਹੈ,

ਇਹ ਵੀ ਪੜ੍ਹੋ- ਹੁਣ ਲੁਟੇਰਿਆਂ ਦੇ ਨਿਸ਼ਾਨੇ ‘ਤੇ ਕਬਰਾਂ, ਕੱਢ ਰਹੇ ਖੋਪੜੀਆਂ ਤੇ ਹੱਡੀਆਂ, ਫੇਸਬੁੱਕ ‘ਤੇ ਹੋ ਰਹੀ ਸ਼ਰੇਆਮ ਬਿਕਰੀ

ਵੀਡੀਓ ਵਾਇਰਲ ਹੋ ਰਿਹਾ ਹੈ
ਇਕ ਯੂਜ਼ਰ ਨੇ ਲਿਖਿਆ, ਹੁਣ ਇਹ ਸਭ ਦੇਖਣਾ ਬਾਕੀ ਸੀ। ਇਕ ਹੋਰ ਨੇ ਕਿਹਾ, ‘ਇਹ ਇਕ ਸ਼ਾਨਦਾਰ ਉਦਾਹਰਣ ਹੈ ਕਿ ਤੁਹਾਨੂੰ ਹਰ ਕੰਮ ਲਈ ਮੁੱਢਲੀ ਸਿੱਖਿਆ ਦੀ ਲੋੜ ਕਿਉਂ ਹੈ।’ ਇਸ ਦੌਰਾਨ ਇਕ ਵਿਅਕਤੀ ਨੇ ਟਿੱਪਣੀ ਕੀਤੀ, ‘ਮੈਂ ਉਸ ਇੰਜੀਨੀਅਰ ਦੀ ਤਲਾਸ਼ ਕਰ ਰਿਹਾ ਹਾਂ ਜਿਸ ਨੇ ਡਿਜ਼ਾਈਨ ਨੂੰ ਮਨਜ਼ੂਰੀ ਦਿੱਤੀ। ਮਾਈਕ੍ਰੋ ਬਲਾਗਿੰਗ ਸਾਈਟ ‘ਤੇ ਵਾਇਰਲ ਕਲਿੱਪ ਨੂੰ ਇਕ ਲੱਖ 27 ਹਜ਼ਾਰ ਲੋਕਾਂ ਨੇ ਦੇਖਿਆ ਹੈ।

Tags: electric polesmiddle of the roadpakistanpropunjabtv
Share212Tweet133Share53

Related Posts

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026
Load More

Recent News

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.