ਐਤਵਾਰ, ਮਾਰਚ 1, 2026 06:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Gippy Grewal ਦੀ ਆਉਣ ਵਾਲੀ ਫਿਲਮ Maujaan Hi Maujaan ਦੀ ਸ਼ੂਟਿੰਗ ਸ਼ੁਰੂ, ਕਾਮੇਡੀ ਦਾ ਤੜਕਾ ਲਾਉਣਗੇ Binnu Dhillon ਤੇ Karamjit Anmol

ਪੰਜਾਬੀ ਫਿਲਮ ਇੰਡਸਟਰੀ ਦੇ ਸਿਤਾਰੇ ਇਸ ਸਮੇਂ ਆਪਣੀਆਂ ਫਿਲਮਾਂ ਦੀ ਰਿਲੀਜ਼ ਦੇ ਨਾਲ ਆਉਣ ਵਾਲੀਆਂ ਫਿਲਮਾਂ ਦੀ ਸ਼ੂਟਿੰਗ 'ਚ ਰੁਝੇ ਹੋਏ ਹਨ।

by Bharat Thapa
ਨਵੰਬਰ 16, 2022
in ਮਨੋਰੰਜਨ
0

Maujaan Hi Maujaan Shooting Start: ਪੰਜਾਬੀ ਫਿਲਮ ਇੰਡਸਟਰੀ ਦੇ ਸਿਤਾਰੇ ਇਸ ਸਮੇਂ ਆਪਣੀਆਂ ਫਿਲਮਾਂ ਦੀ ਰਿਲੀਜ਼ ਦੇ ਨਾਲ ਆਉਣ ਵਾਲੀਆਂ ਫਿਲਮਾਂ ਦੀ ਸ਼ੂਟਿੰਗ ‘ਚ ਰੁਝੇ ਹੋਏ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬੀ ਸਟਾਰਸ ‘ਚ ਜੋ ਇਸ ਸਮੇਂ ਬੈਕ ਟੂ ਬੈਕ ਫਿਲਮਾਂ ਕਰਕੇ ਬੱਜ਼ ਕ੍ਰਿਏਟ ਕਰ ਰਿਹਾ ਹੈ ਉਹ ਹੈ ਪੰਜਾਬੀ ਸਿੰਗਰ ਅਤੇ ਐਕਟਰ ਗਿੱਪੀ ਗਰੇਵਾਲ (Gippy Grewal)। ਦੱਸ ਦਈਏ ਕਿ ਗਿੱਪੀ ਨੂੰ ਹਾਲ ਹੀ ‘ਚ ਫਿਲਮ ਹਨੀਮੂਨ ‘ਚ ਟੀਵੀ ਸਟਾਰ ਜੈਸਮੀਨ ਨਾਲ ਸਕਰੀਨ ‘ਤੇ ਵੇਖਿਆ ਗਿਆ ਸੀ। ਇਸ ਫਿਲਮ ਦੀ ਕਾਮਯਾਬੀ ਮਗਰੋਂ ਗਿੱਪੀ ਆਪਣੀ ਅਗਲੀ ਫਿਲਮ ‘ਚ ਰੁਝ ਗਏ ਹਨ।

ਗਿੱਪੀ ਗਰੇਵਾਲ ਨੇ ਹਾਲ ਹੀ ‘ਚ ਖੁਲਾਸਾ ਕੀਤਾ ਸੀ ਕਿ ਉਹ ਜਲਦੀ ਹੀ ਆਪਣੀ ਅਗਲੀ ਫਿਲਮ ਮੌਜ਼ਾਂ ਹੀ ਮੌਜ਼ਾਂ (Maujaan Hi Maujaan) ਲੈ ਕੇ ਆ ਰਹੇ ਹਨ। ਹੁਣ ਇਸ ‘ਚ ਤਾਜ਼ਾ ਜਾਣਕਾਰੀ ਹੈ ਕਿ ਗਿੱਪੀ ਦੀ ਇਸ ਫਿਲਮ ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ, ਜਿਸ ਦੀ ਜਾਣਕਾਰੀ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ। ਨਾਲ ਹੀ ਇਸ ‘ਚ ਗਿੱਪੀ ਗਰੇਵਾਲ ਸਕੀਰਨ ‘ਤੇ ਤਨੂ ਗਰੇਵਾਲ ਨਾਲ ਨਜ਼ਰ ਆਉਣਗੇ।

ਦੱਸ ਦਈਏ ਕਿ ਦੋਵੇਂ ਸਟਾਰ ਇਸ ਤੋਂ ਪਹਿਲਾਂ ”ਯਾਰ ਮੇਰਾ ਤਿਤਲਿਆਂ ਵਾਰਗਾ” ਵਿੱਚ ਸਕ੍ਰੀਨ ਸਪੇਸ ਸ਼ੇਅਰ ਕਰ ਚੁੱਕੇ ਹਨ ਤੇ ਆਪਣੀ ਆਨ-ਸਕ੍ਰੀਨ ਕੈਮਿਸਟਰੀ ਨਾਲ ਲੋਕਾਂ ਦੇ ਦਿਲ ਜਿੱਤ ਚੁੱਕੇ ਹਨ। ਤਨੂ ਗਰੇਵਾਲ-ਗਿੱਪੀ ਗਰੇਵਾਲ ਦੇ ਨਾਲ ਫਿਲਮ ‘ਚ ਬਿੰਨੂ ਢਿੱਲੋਂ ਅਤੇ ਕਰਮਜੀਤ ਅਨਮੋਲ ਵੀ ਨਾਲ ਨਜ਼ਰ ਆਉਣਗੇ।

ਇਸ ਤੋਂ ਇਲਾਵਾ, ਕੁਝ ਮਹੀਨੇ ਪਹਿਲਾਂ ਰਿਲੀਜ਼ ਹੋਏ ਪਹਿਲੇ ਪੋਸਟਰ ਦੇ ਆਧਾਰ ‘ਤੇ ਅਜਿਹਾ ਲੱਗਦਾ ਹੈ ਕਿ ਮੌਜਾਂ ਹੀ ਮੌਜਾਂ ਇੱਕ ਕਾਮੇਡੀ ਫਿਲਮ ਹੋਵੇਗੀ। ਗਿੱਪੀ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਖੁਲਾਸਾ ਕੀਤਾ ਕਿ ਬਿੰਨੂ ਢਿੱਲੋਂ ਅਤੇ ਕਰਮਜੀਤ ਅਨਮੋਲ ਤੋਂ ਇਲਾਵਾ ਹਰ ਕੋਈ ਪਹਿਲੇ ਸ਼ੈਡਿਊਲ ‘ਤੇ ਪਹੁੰਚ ਗਿਆ ਹੈ। ਤੇ ਮੁਹਰਤ ਪਹਿਲਾਂ ਹੀ ਰੱਖਿਆ ਜਾ ਚੁੱਕਿਆ ਹੈ। ਸਮੀਪ ਕੰਗ ਵਲੋਂ ਨਿਰਦੇਸ਼ਿਤ ਕੀਤੀ ਗਈ ਇਸ ਫਿਲਮ ਨੂੰ ਈਸਟ ਸ਼ਾਈਨ ਪ੍ਰੋਡਕਸ਼ਨ ਵੱਲੋਂ ਅਮਰਦੀਪ ਗਰੇਵਾਲ ਨਾਲ ਪੇਸ਼ ਕੀਤਾ ਜਾ ਰਿਹਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: gippy grewallatest newsnew moviepro punjab tvpunjabi Actorpunjabi news
Share222Tweet139Share55

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.