ਵੀਰਵਾਰ, ਮਈ 15, 2025 09:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Bambiha Gang Shooters: ਬੰਬੀਹਾ ਗੈਂਗ ਦੇ ਚਾਰ ਸ਼ੂਟਰ ਪੰਜਾਬ ਤੋਂ ਗ੍ਰਿਫਤਾਰ, ਉੱਤਰਾਖੰਡ ਮਾਈਨਿੰਗ ਵਪਾਰੀ ਦੇ ਦੋ ਕਾਤਲ ਵੀ ਸ਼ਾਮਲ

Punjab Police: ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਸਏਐਸ ਨਗਰ ਦੇ ਪਿੰਡ ਛੱਤ ਤੋਂ ਉੱਤਰਾਖੰਡ ਮਾਈਨਿੰਗ ਵਪਾਰੀ ਦੀ ਹੱਤਿਆ ਕਰਨ ਵਾਲੇ ਦੋ ਹਮਲਾਵਰਾਂ ਸਮੇਤ ਦਵਿੰਦਰ ਬੰਬੀਹਾ ਗੈਂਗ ਦੇ ਚਾਰ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ।

by propunjabtv
ਅਕਤੂਬਰ 29, 2022
in Featured, Featured News, ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ (Punjab Police) ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਸਏਐਸ ਨਗਰ ਦੇ ਪਿੰਡ ਛੱਤ ਤੋਂ ਉੱਤਰਾਖੰਡ ਮਾਈਨਿੰਗ ਵਪਾਰੀ ਦੀ ਹੱਤਿਆ (Uttarakhand mining businessman Murder) ਕਰਨ ਵਾਲੇ ਦੋ ਹਮਲਾਵਰਾਂ ਸਮੇਤ ਦਵਿੰਦਰ ਬੰਬੀਹਾ ਗੈਂਗ ਦੇ ਚਾਰ ਸ਼ੂਟਰਾਂ (Bambiha gang Shooter) ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ 13 ਅਕਤੂਬਰ ਨੂੰ ਕਾਸ਼ੀਪੁਰ ਦੇ ਕੁੰਡੇਸ਼ਵਰੀ ਪਿੰਡ ਵਿੱਚ ਮਾਈਨਿੰਗ ਵਪਾਰੀ ਮਹਿਲ ਸਿੰਘ (70) ਦੀ ਉਸ ਦੇ ਘਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਡਾਇਰੈਕਟਰ ਜਨਰਲ ਆਫ਼ ਪੁਲਿਸ (DGP Punjab) ਪੰਜਾਬ ਗੌਰਵ ਯਾਦਵ ਨੇ ਦੱਸਿਆ ਇਹ ਆਪ੍ਰੇਸ਼ਨ ਐਂਟੀ ਗੈਂਗਸਟਰ ਟਾਸਕ ਫੋਰਸ (AGTF), ਕਾਊਂਟਰ ਇੰਟੈਲੀਜੈਂਸ (ਸੀਆਈ) ਪੰਜਾਬ, ਜ਼ਿਲ੍ਹਾ ਪੁਲਿਸ ਊਧਮ ਸਿੰਘ ਨਗਰ ਉੱਤਰਾਖੰਡ, ਸਪੈਸ਼ਲ ਸੈੱਲ ਦਿੱਲੀ ਅਤੇ ਜ਼ਿਲ੍ਹਾ ਪੁਲਿਸ ਐਸਏਐਸ ਨਗਰ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਸਾਧੂ ਸਿੰਘ, ਜਗਦੀਸ਼ ਸਿੰਘ ਉਰਫ਼ ਦੀਸ਼ਾ, ਮਨਪ੍ਰੀਤ ਸਿੰਘ ਉਰਫ਼ ਮਨੀ ਉਰਫ਼ ਚੂਚੀ, ਜਸਪ੍ਰੀਤ ਸਿੰਘ ਉਰਫ਼ ਲੌਕ ਸਾਰੇ ਵਾਸੀ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ। ਉਨ੍ਹਾਂਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕੋਲੋਂ ਇੱਕ .30 ਬੋਰ ਪਿਸਟਲ ਸਮੇਤ ਦੋ ਮੈਗਜ਼ੀਨਾਂ ਅਤੇ ਸੱਤ ਜਿੰਦਾ ਕਾਰਤੂਸ; 9 ਐਮਐਮ ਪਿਸਟਲ ਸਮੇਤ ਇੱਕ ਮੈਗਜ਼ੀਨ; ਤੁਰਕੀ ਦੀ ਬਣੀ 9 ਐਮਐਮ ਮਸ਼ੀਨ-ਪਿਸਟਲ ਸਣੇ 31 ਕਾਰਤੂਸਾਂ ਦੀ ਸਮਰੱਥਾ ਵਾਲੀ ਮੈਗਜ਼ੀਨ ਸਮੇਤ ਤਿੰਨ ਮੈਗਜ਼ੀਨਾਂ ਅਤੇ 19 ਜਿੰਦਾ ਕਾਰਤੂਸ ਤੋਂ ਇਲਾਵਾ ਇੱਕ ਅਪਾਚੀ ਮੋਟਰਸਾਈਕਲ ਬਰਾਮਦ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਸਾਧੂ ਸਿੰਘ ਅਤੇ ਮਨਪ੍ਰੀਤ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਅਤੇ ਸੁਖਦੂਲ ਸਿੰਘ ਉਰਫ ਸੁੱਖਾ ਦੁੱਨੇਕੇ ਦੇ ਨਿਰਦੇਸ਼ਾਂ ‘ਤੇ ਮਾਈਨਿੰਗ ਵਪਾਰੀ ਮਹਿਲ ਸਿੰਘ ਦਾ ਕਤਲ ਕੀਤਾ ਸੀ ਜਦੋਂਕਿ ਗ੍ਰਿਫਤਾਰ ਕੀਤੇ ਗਏ ਹੋਰ ਦੋ ਵਿਅਕਤੀਆਂ ਨੇ ਉਨ੍ਹਾਂ ਨੂੰ ਹਥਿਆਰ, ਲੌਜਿਸਟਿਕਸ ਸਹਾਇਤਾ ਪ੍ਰਦਾਨ ਕਰਨ ਦੇ ਨਾਲ ਨਾਲ ਮ੍ਰਿਤਕ ਦੇ ਘਰ ਦੀ ਰੇਕੀ ਵੀ ਕੀਤੀ ਸੀ।

ਉਨ੍ਹਾਂ ਕਿਹਾ ਕਿ ਫੜੇ ਗਏ ਵਿਅਕਤੀ ਪੰਜਾਬ ਦੇ ਇਲਾਕੇ ਅਤੇ ਹੋਰ ਗੁਆਂਢੀ ਸੂਬਿਆਂ ਵਿੱਚ ਹੋਰ ਵੀ ਘਿਨਾਉਣੇ ਅਪਰਾਧ ਕਰਨ ਦੀ ਸਾਜ਼ਿਸ਼ ਰਚ ਰਹੇ ਸਨ ਜਿਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਦੱਸ ਦਈਏ ਕਿ ਇਸ ਸਬੰਧੀ ਥਾਣਾ ਜ਼ੀਰਕਪੁਰ ਜ਼ਿਲ੍ਹਾ ਐਸਏਐਸ ਨਗਰ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 392, 384, 473, 120ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25(7) ਅਤੇ (8) ਦੇ ਤਹਿਤ ਐਫਆਈਆਰ ਨੰਬਰ 441 ਮਿਤੀ 28-10-2022 ਦਰਜ ਹੈ।

ਇਹ ਵੀ ਪੜ੍ਹੋ: Dead at Sukhna Lake: ਚੰਡੀਗੜ੍ਹ ਦੀ ਸੁਖਨਾ ਝੀਲ ‘ਤੇ ਮਿਲੀ 22 ਸਾਲਾ ਔਰਤ ਦੀ ਲਾਸ਼

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti Gangster Task ForceBambiha Gang ShooterBhagwant Manngaurav yadavMining Businessman Murderedpro punjab tvpunjabpunjab newspunjab policeshooter arrestedUttarakhand
Share223Tweet139Share56

Related Posts

ਵਾਟਰ ਕੂਲਰ ਤੇ ਪਾਣੀ ਪੀਣ ਗਿਆ ਸੀ ਮਜਦੂਰ, ਵਾਪਰੀ ਅਜਿਹੀ ਘਟਨਾ, ਪੜ੍ਹੋ ਪੂਰੀ ਖਬਰ

ਮਈ 15, 2025

ਇਸ ਇਲਾਕੇ ‘ਚ ਫਿਰ ਦੀਖਿਆ ਡਰੋਨ, ਡੇਢ ਘੰਟੇ ਤੱਕ ਰੱਖਣਾ ਪਿਆ ਬਲੈਕ ਆਉਟ

ਮਈ 15, 2025

Punjab Weather update: ਪੰਜਾਬ ਦੇ ਇਹਨਾਂ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ, ਮਿਲੇਗੀ ਗਰਮੀ ਤੋਂ ਰਾਹਤ

ਮਈ 15, 2025

ਬੈਟਰੀ ਤੋਂ ਲੈ ਕੇ ਪਰਫਾਰਮੈਂਸ ਤੱਕ OPPO ਨੇ ਲਾਂਚ ਕੀਤਾ ਇਹ ਨਵਾਂ ਫੋਨ ਫ਼ੀਚਰ ਨਾਲ ਭਰਪੂਰ ਤੇ ਸਸਤਾ, ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 15, 2025

131 ਕਿਲੋ ਦੇ ਕੇਕ ਦੀ ਡਰੈੱਸ ਪਹਿਨ ਕੁੜੀ ਨੇ ਲੋਕਾਂ ਨੂੰ ਪਾਇਆ ਚੱਕਰਾਂ ‘ਚ, ਬਣਾਇਆ ਵੱਖਰਾ ਰਿਕਾਰਡ

ਮਈ 14, 2025

ਗਰਮੀਆਂ ਚ ਸਰੀਰ ਲਈ ਵਰਦਾਨ ਹੈ ਇਹ ਫਲ ਦਾ ਸ਼ਰਬਤ, ਅੱਜ ਹੀ ਬਣਾਓ ਆਪਣੇ ਰੁਟੀਨ ਦਾ ਹਿੱਸਾ

ਮਈ 14, 2025
Load More

Recent News

ਵਾਟਰ ਕੂਲਰ ਤੇ ਪਾਣੀ ਪੀਣ ਗਿਆ ਸੀ ਮਜਦੂਰ, ਵਾਪਰੀ ਅਜਿਹੀ ਘਟਨਾ, ਪੜ੍ਹੋ ਪੂਰੀ ਖਬਰ

ਮਈ 15, 2025

ਇਸ ਇਲਾਕੇ ‘ਚ ਫਿਰ ਦੀਖਿਆ ਡਰੋਨ, ਡੇਢ ਘੰਟੇ ਤੱਕ ਰੱਖਣਾ ਪਿਆ ਬਲੈਕ ਆਉਟ

ਮਈ 15, 2025

Punjab Weather update: ਪੰਜਾਬ ਦੇ ਇਹਨਾਂ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ, ਮਿਲੇਗੀ ਗਰਮੀ ਤੋਂ ਰਾਹਤ

ਮਈ 15, 2025

ਬੈਟਰੀ ਤੋਂ ਲੈ ਕੇ ਪਰਫਾਰਮੈਂਸ ਤੱਕ OPPO ਨੇ ਲਾਂਚ ਕੀਤਾ ਇਹ ਨਵਾਂ ਫੋਨ ਫ਼ੀਚਰ ਨਾਲ ਭਰਪੂਰ ਤੇ ਸਸਤਾ, ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 15, 2025

131 ਕਿਲੋ ਦੇ ਕੇਕ ਦੀ ਡਰੈੱਸ ਪਹਿਨ ਕੁੜੀ ਨੇ ਲੋਕਾਂ ਨੂੰ ਪਾਇਆ ਚੱਕਰਾਂ ‘ਚ, ਬਣਾਇਆ ਵੱਖਰਾ ਰਿਕਾਰਡ

ਮਈ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.