ਐਤਵਾਰ, ਜੁਲਾਈ 13, 2025 01:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਕੀ ਦਿਲ ਦੇ ਮਰੀਜ਼ਾਂ ਨੂੰ ਜ਼ਿਆਦਾ ਪਾਣੀ ਨਹੀਂ ਪੀਣਾ ਚਾਹੀਦਾ, ਮਾਹਿਰਾਂ ਤੋਂ ਸੁਣੋ ਸੱਚਾਈ…

by Gurjeet Kaur
ਸਤੰਬਰ 22, 2024
in ਸਿਹਤ, ਲਾਈਫਸਟਾਈਲ
0

Water For Heart Patients : ਦਿਲ ਦੇ ਮਰੀਜਾਂ ਨੂੰ ਜ਼ਿਆਦਾ ਪਾਣੀ ਨਹੀਂ ਪੀਣਾ ਚਾਹੀਦਾ, ਨਹੀਂ ਤਾਂ ਉਨਾਂ੍ਹ ਦਾ ਦਿਲ ਧੋਖਾ ਦੇ ਸਕਦਾ ਹੈ।ਅਕਸਰ ਡਾਕਟਰ ਇਸ ਤਰ੍ਹਾਂ ਦੀਆਂ ਹਿਦਾਇਤਾਂ ਦਿੰਦੇ ਹਨ, ਪਰ ਕੀ ਤੁਸੀਂ ਕਦੇ ਸੋਚਿਆ ਕਿ ਆਖਿਰ ਇਸਦੇ ਪਿੱਛੇ ਕੀ ਕਾਰਨ ਹੋ ਸਕਦਾ ਹੈ।ਦਰਅਸਲ, ਹਾਰਟ ਦਾ ਕੰਮ ਸਰੀਰ ‘ਚ ਬਲੱਡ ਪੰਪ ਕਰਨਾ ਹੈ।ਜਿਸਨਾਲ ਆਕਸੀਜਨ ਤੇ ਪੋਸ਼ਕ ਤੱਤ ਹਰ ਆਰਗਨ ਤੱਕ ਸਹੀ ਤਰੀਕੇ ਨਾਲ ਪਹੁੰਚ ਪਾਉਂਦਾ ਹੈ।

ਹਾਰਟ ਦੇ ਮਰੀਜ਼ਾਂ ਦੇ ਲਈ ਸਰੀਰ ‘ਚ ਸੋਡੀਅਮ, ਪੋਟਾਸ਼ੀਅਮ, ਮਿਨਰਲਸ ਤੇ ਇਲੈਕਟ੍ਰੋਲਾਈਟਸ ਦਾ ਬੈਲੇਂਸ ਬਣਾਉਣਾ ਬੇਹੱਦ ਜ਼ਰੂਰੀ ਹੈ।ਜ਼ਿਆਦਾ ਪਾਣੀ ਜਾ ਲਿਕਵਿਡ ਲੈਣ ਨਾਲ ਇਲੈਕਟ੍ਰਲਾਈਟਸ ਬੈਲੇਂਸ ਵਿਗੜ ਸਕਦਾ ਹੈ ਅਤੇ ਹਾਰਟ ‘ਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਵਧ ਸਕਦੀਆਂ ਹਨ।
ਜ਼ਿਆਦਾ ਪਾਣੀ ਵਧਾ ਸਕਦੀ ਹੈ ਹਾਰਟ ਪੇਸ਼ੇਂਟ ਦੀ ਪ੍ਰੇਸ਼ਾਨੀ

ਡਾਕਟਰਾਂ ਦੇ ਮੁਤਾਬਕ ਬੇਸ਼ਕ ਸਿਹਤਮੰਦ ਸਰੀਰ ਲਈ ਪਾਣੀ ਜ਼ਿਆਦਾ ਫਾਇਦੇਮੰਦ ਹੈ ਪਰ ਦਿਲ ਦੀ ਮਰੀਜ਼ਾਂ ਦੇ ਲਈ ਇਹ ਖਤਰਨਾਕ ਹੋ ਸਕਦਾ ਹੈ।ਜ਼ਿਆਦਾ ਪਾਣੀ ਪੀਣ ਨਾਲ ਹਾਰਟ ਪੇਸ਼ੇਂਟ ਦੇ ਸਰੀਰ ‘ਚ ਹਾਰਟ ਪੰਪਿੰਗ ‘ਚ ਗੜਬੜੀ, ਆਰਟਰੀਜ਼ ‘ਚ ਕਮਜ਼ੋਰੀ, ਧੜਕਣ ਤੇਜ ਹੋਣ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।ਇਸ ਨਾਲ ਹਾਰਟ ਅਟੈਕ, ਕਾਰਡੀਅਕ ਅਰੇਸਟ ਤੇ ਹਾਰਟ ਫੇਲੀਅਰ ਦਾ ਰਿਸਕ ਕਾਫੀ ਜ਼ਿਆਦਾ ਵੱਧ ਜਾਂਦਾ ਹੈ।ਇਹੀ ਕਾਰਨ ਹੈ ਕਿ ਡਾਕਟਰਸ ਦਿਲ ਦੇ ਮਰੀਜ਼ਾਂ ਨੂੰ ਘੱਟ ਪਾਣੀ ਪੀਣ ਦੀ ਸਲਾਹ ਦਿੰਦੇ ਹਨ।

ਜ਼ਿਆਦਾ ਪਾਣੀ ਪੀਣ ਦਾ ਕੀ ਖਤਰਾ: ਦਿਲ ਦੇ ਮਰੀਜ਼ਾਂ ‘ਚ ਹਾਰਟ ਪੰਪਿੰਗ ਦੀ ਸਮਰੱਥਾ ਘੱਟ ਹੋ ਜਾਂਦੀ ਹੈ।ਇਸ ਕਾਰਨ ਤੋਂ ਜ਼ਿਆਦਾ ਪਾਣੀ ਪੀਣ ਨਾਲ ਸਰੀਰ ਤਰਲ ਪਦਾਰਥ ਨੂੰ ਪੂਰੀ ਤਰ੍ਹਾਂ ਬਾਹਰ ਨਹੀਂ ਕੱਢ ਸਕਦਾ।ਇਸ ਤੋਂ ਫਲ਼ੂਇਡ ਓਵਰਲੋਡ ਦੀ ਸਮੱਸਿਆ ਹੋ ਸਕਦੀ ਹੈ।ਇਸ ਕਾਰਨ ਸਰੀਰ ‘ਚ ਸੋਜ ਵਧ ਸਕਦੀ ਹੈ।ਬਹੁਤ ਜ਼ਿਆਦਾ ਪਾਣੀ ਪੀਣ ਨਾਲ ਪਾਣੀ ਫੇਫੜਿਆਂ ‘ਚ ਜਮਾ ਹੋ ਜਾਂਦਾ ਹੈ, ਜਿਸ ਕਾਰਨ ਸਾਹ ਲੈਣ ‘ਚ ਪ੍ਰੇਸ਼ਾਨੀ ਹੁੰਦੀ ਹੈ।ਪਾਣੀ ਫੇਫੜਿਆਂ ‘ਚ ਜਮਾ ਹੋਣ ਨਾਲ ਆਕਸੀਜਨ ਲੈਣ ‘ਚ ਪ੍ਰੇਸ਼ਾਨੀ ਹੁੰਦੀ ਹੈ।ਜਿਸਦੀ ਵਜ੍ਹਾ ਨਾਲ ਖੰਘ, ਘਬਰਾਹਟ ਤੇ ਹੋਰ ਸਮੱਸਿਆਵਾਂ ਹੋ ਸਕਦੀਆਂ ਹਨ।ਇਸਦੀ ਵਜ੍ਹਾ ਨਾਲ ਹਾਈ ਬਲੱਡ ਪ੍ਰੈਸ਼ਰ ਤੇ ਅਸੰਤੁਲਿਤ ਇਲੈਕਟ੍ਰੋਲਾਈਟਸ ਦਾ ਵੀ ਖਤਰਾ ਰਹਿੰਦਾ ਹੈ।

ਦਿਲ ਦੇ ਮਰੀਜ਼ਾਂ ਦੇ ਲਈ ਕਿੰਨਾ ਪਾਣੀ ਪੀਣਾ ਸਹੀ ਹੈ: ਡਾਕਟਰਸ ਦਾ ਕਹਿਣਾ ਹੈ ਕਿ ਦਿਲ ਦੇ ਮਰੀਜ਼ਾਂ ਨੂੰ ਇਕ ਨਿਸ਼ਚਿਤ ਮਾਤਰਾ ‘ਚ ਹੀ ਪਾਣੀ ਪੀਣਾ ਚਾਹੀਦਾ।ਹਰ ਦਿਨ 1.5 ਤੋਂ 2 ਲੀਟਰ ਤੱਕ ਪਾਣੀ ਪੀਣ ਉਨ੍ਹਾਂ ਦੇ ਲਈ ਪ੍ਰਾਪਤ ਹੋ ਸਕਦਾ ਹੈ।ਪਾਣੀ ਦੇ ਇਲਾਵਾ ਦੁੱਧ, ਸੂਪ ਵਰਗੇ ਲਿਕਵਿਡ ਵੀ ਘੱਟ ਪੀਣਾ ਚਾਹੀਦਾ।ਡਾਕਟਰ ਦਾ ਕਹਿਣਾ ਹੈ ਕਿ ਦਿਲ ਦੇ ਮਰੀਜ਼ਾਂ ਨੂੰ ਇਸ ‘ਚ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ ਹੈ।

 

 

 

Tags: healthhealth newshealth tipsheartLifestylepro punjab tvsehatwater
Share444Tweet277Share111

Related Posts

Digital UPI Pay: ਹੁਣ ਬਿਨ੍ਹਾਂ ਫ਼ੋਨ ਇਸ ਤਰਾਂ ਸਮਾਰਟ ਵਾਚ ਤੋਂ ਵੀ ਕਰ ਸਕੋਗੇ UPI ਭੁਗਤਾਨ

ਜੁਲਾਈ 10, 2025

Health Tips: ਬਰਸਾਤ ਦੇ ਮੌਸਮ ‘ਚ ਵਾਰ-ਵਾਰ ਹੋ ਜਾਂਦਾ ਹੈ ਵਾਇਰਲ ਜੁਖਾਮ ਬੁਖ਼ਾਰ, ਇੰਝ ਕਰੋ ਠੀਕ!

ਜੁਲਾਈ 10, 2025

Crying Benefits: ਕਦੇ ਕਦੇ ਰੋਣਾ ਸਿਹਤ ਲਈ ਹੁੰਦਾ ਹੈ ਫ਼ਾਇਦੇਮੰਦ, ਜਾਣੋ ਕੀ ਹੋ ਸਕਦੇ ਹਨ ਫ਼ਾਇਦੇ

ਜੁਲਾਈ 9, 2025

Skin Care Tips: ਚਿਹਰੇ ਦੇ ਦਾਗ ਹੋ ਜਾਣਗੇ ਸਾਫ਼, ਅਪਣਾਓ ਇਹ ਘਰੇਲੂ ਨੁਸਖ਼ੇ

ਜੁਲਾਈ 7, 2025

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

Health Tips: ਮਾਨਸੂਨ ‘ਚ ਸਰੀਰ ਲਈ ਵਰਦਾਨ ਹਨ ਇਹ ਡਰਿੰਕ, ਅੱਜ ਹੀ ਅਪਣਾਓ ਨੁਸਖ਼ੇ

ਜੁਲਾਈ 3, 2025
Load More

Recent News

Plug ‘ਚ ਲੱਗਿਆ Charger ਵੀ ਬਣਦਾ ਹੈ ਬਿਜਲੀ ਦੀ ਬਰਬਾਦੀ ਦਾ ਕਾਰਨ!

ਜੁਲਾਈ 12, 2025

ਸਿਰਾਜ ਨੇ ਕਿਸ ਲਈ ਕੀਤਾ ਨੰਬਰ 20 ਦਾ ਸਾਈਨ ਸੈਲੀਬ੍ਰੇਸ਼ਨ, ”ਮੈਂ ਉਹਨਾਂ ਲਈ ਕੁਝ ਕਰਨਾ ਚਾਹੁੰਦਾ ਸੀ”

ਜੁਲਾਈ 12, 2025

ਪੰਜਾਬ ਪੁਲਿਸ ਵਿਭਾਗ ‘ਚ ਹੋਈ ਵੱਡੀ ਫੇਰ ਬਦਲ, ਬਦਲੇ IPS ਰੈਂਕ ਦੇ ਵੱਡੇ ਅਧਿਕਾਰੀ

ਜੁਲਾਈ 12, 2025

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫ਼ਰਾਰ, ਪਤਨੀ ਦੀ ਸਰਜਰੀ ਦਾ ਬਹਾਨਾ ਬਣਾ ਲਈ ਸੀ ਬੇਲ

ਜੁਲਾਈ 12, 2025

16ਵਾਂ ਰੁਜ਼ਗਾਰ ਮੇਲਾ,PM ਮੋਦੀ ਨੇ 51 ਹਜ਼ਾਰ ਨੌਜਵਾਨਾਂ ਨੂੰ ਵੰਡੇ ਨੌਕਰੀ ਪੱਤਰ

ਜੁਲਾਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.