ਸ਼ੁੱਕਰਵਾਰ, ਸਤੰਬਰ 12, 2025 11:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਵਾਲੇ ਜਲੰਧਰ ਦੇ ਨਿੱਜੀ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ: ਹਰਜੋਤ ਸਿੰਘ ਬੈਂਸ 

by Gurjeet Kaur
ਫਰਵਰੀ 11, 2024
in ਪੰਜਾਬ
0
ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਵਾਲੇ ਜਲੰਧਰ ਦੇ ਨਿੱਜੀ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ: ਹਰਜੋਤ ਸਿੰਘ ਬੈਂਸ 
ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਜਲੰਧਰ ਦੇ ਕੈਂਬਰਿਜ ਸਕੂਲ ਨੂੰ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ  ਹਰਜੋਤ ਸਿੰਘ ਬੈਂਸ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਜਲੰਧਰ ਦੀ ਛੋਟੀ ਬਰਾਦਰੀ ਨਜਦੀਕ ਸਥਿਤ ਕੈਂਬਰਿਜ ਸਕੂਲ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਵਿਸ਼ਾ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ। ਜਿਸ ‘ਤੇ ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਬਰਿਜ ਸਕੂਲ, ਜਲੰਧਰ ਨੂੰ ਇਸ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦਾ ਮਾਣ ਸਤਿਕਾਰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਸੁਹਿਰਦ ਅਤੇ ਯਤਨਸ਼ੀਲ ਹੈ ਅਤੇ ਕਿਸੇ ਵੱਲੋਂ ਵੀ ਪੰਜਾਬੀ ਭਾਸ਼ਾ ਦਾ ਕੀਤਾ ਜਾਣ ਵਾਲਾ ਅਨਾਦਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਬੈਂਸ ਨੇ ਕਿਹਾ ਕਿ ਸੂਬੇ ਦੇ ਕਾਨੂੰਨੀ ਅਤੇ ਵਿਧਾਨਕ ਕਾਰ ਵਿਹਾਰ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਤੇ ਪੰਜਾਬੀ ਅਤੇ ਹੋਰ ਭਾਸ਼ਾਵਾਂ ਦੀ ਸਿੱਖਿਆ ਦੇ ਪੰਜਾਬ ਐਕਟ-2008 ਅਨੁਸਾਰ ਸੂਬੇ ਦੇ ਹਰ ਸਕੂਲ ਲਈ ਪੰਜਾਬੀ ਵਿਸ਼ੇ ਨੂੰ ਪਹਿਲੀ ਤੋਂ ਦਸਵੀਂ ਜਮਾਤ ਤੱਕ ਲਾਜ਼ਮੀ ਵਿਸ਼ੇ ਵਜੋਂ ਪੜਾਉਣਾ ਜਰੂਰੀ ਕੀਤਾ ਗਿਆ ਹੈ ਪਰ ਸੂਬੇ ਦੇ ਕੁਝ ਨਿੱਜੀ ਸਕੂਲਾਂ ਵੱਲੋਂ ਇਸ ਐਕਟ ਦੀ ਉਲੰਘਣਾ ਕੀਤੇ ਜਾਣ ਦੀ ਅਕਸਰ ਸ਼ਿਕਾਇਤਾਂ ਮਿਲਦੀਆਂ ਰਹਿੰਦੀਆਂ ਹਨ।
ਉਨ੍ਹਾਂ ਪੰਜਾਬ ਰਾਜ ਦੇ ਸਮੂਹ ਨਿੱਜੀ ਸਕੂਲਾਂ ਨੂੰ ਅਪੀਲ ਕੀਤੀ ਕਿ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਪੜਾਉਣਾ ਯਕੀਨੀ ਬਣਾਇਆ ਜਾਵੇ।  ਇਸ ਦੇ ਨਾਲ ਹੀ ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿੱਜੀ ਸਕੂਲਾਂ ਦੀ ਚੈਂਕਿੰਗ ਕਰਕੇ ਉਨ੍ਹਾਂ ਸਕੂਲਾਂ ਦੀ ਪਹਿਚਾਣ ਕੀਤੀ ਜਾਵੇ ਜਿਹਨਾਂ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ।
Tags: aapcabinet Minister Harjot Bainspunjab government
Share202Tweet126Share51

Related Posts

ਫਰੀਦਕੋਟ ਪੁਲਿਸ ਤੇ ਨਾਮਿ ਗੈਂਗਸਟਰਾਂ ਵਿਚਕਾਰ ਫਾਇਰਿੰਗ, ਜਵਾਬੀ ਕਾਰਵਾਈ ਦੌਰਾਨ ਮੁਲਜਮ ਹੋਇਆ ਜਖਮੀ

ਸਤੰਬਰ 12, 2025

ਹਸਪਤਾਲ ਤੋਂ ਛੁੱਟੀ ਮਿਲਦੇ ਹੀ ਐਕਸ਼ਨ ‘ਚ ਆਏ ਮੁੱਖ ਮੰਤਰੀ ਭਗਵੰਤ ਮਾਨ, ਸੱਦੀ ਹਾਈ ਲੈਵਲ ਮੀਟਿੰਗ

ਸਤੰਬਰ 12, 2025

ਮੈਲਬੋਰਨ ‘ਚ ਸ਼ੋਅ ਦੌਰਾਨ ਦੇਬੀ ਮਖਸੂਸਪੁਰੀ ਨੇ ਕਰ’ਤਾ ਵੱਡਾ ਐਲਾਨ, ਹੜ੍ਹ ਪੀੜਤਾਂ ਦੀ ਇੰਝ ਕਰਨਗੇ ਮਦਦ

ਸਤੰਬਰ 12, 2025

Weather update: ਪੰਜਾਬ ‘ਚ ਹੜ੍ਹਾਂ ਦੀ ਸਥਿਤੀ ‘ਚ ਹੋਇਆ ਸੁਧਾਰ, ਜਾਣੋ ਮੌਸਮ ਵਿਭਾਗ ਵੱਲੋਂ ਅਗਲੀ ਚਿਤਾਵਨੀ

ਸਤੰਬਰ 12, 2025

ਪੰਜਾਬ ਪੁਲਿਸ ਨੇ ਪਾ/ਕਿਸ/ਤਾਨ ਤੋਂ ਆਯਾਤ ਕੀਤੇ ਆਏ ਹ/ਥਿ.ਆਰ ਕੀਤੇ ਜ਼ਬਤ, 2 ਤ.ਸਕ.ਰ ਗ੍ਰਿਫ਼ਤਾਰ

ਸਤੰਬਰ 11, 2025

CM ਮਾਨ ਨੂੰ FORTIS ਹਸਪਤਾਲ ਤੋਂ ਮਿਲੀ ਛੁੱਟੀ, 5 ਸਤੰਬਰ ਤੋਂ ਚੱਲ ਰਿਹਾ ਸੀ ਇਲਾਜ

ਸਤੰਬਰ 11, 2025
Load More

Recent News

ਫਰੀਦਕੋਟ ਪੁਲਿਸ ਤੇ ਨਾਮਿ ਗੈਂਗਸਟਰਾਂ ਵਿਚਕਾਰ ਫਾਇਰਿੰਗ, ਜਵਾਬੀ ਕਾਰਵਾਈ ਦੌਰਾਨ ਮੁਲਜਮ ਹੋਇਆ ਜਖਮੀ

ਸਤੰਬਰ 12, 2025

ਹਸਪਤਾਲ ਤੋਂ ਛੁੱਟੀ ਮਿਲਦੇ ਹੀ ਐਕਸ਼ਨ ‘ਚ ਆਏ ਮੁੱਖ ਮੰਤਰੀ ਭਗਵੰਤ ਮਾਨ, ਸੱਦੀ ਹਾਈ ਲੈਵਲ ਮੀਟਿੰਗ

ਸਤੰਬਰ 12, 2025

ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਵਜੋਂ ਸੀ.ਪੀ. ਰਾਧਾਕ੍ਰਿਸ਼ਨਨ ਅੱਜ ਚੁੱਕਣਗੇ ਸਹੁੰ

ਸਤੰਬਰ 12, 2025

ਮੈਲਬੋਰਨ ‘ਚ ਸ਼ੋਅ ਦੌਰਾਨ ਦੇਬੀ ਮਖਸੂਸਪੁਰੀ ਨੇ ਕਰ’ਤਾ ਵੱਡਾ ਐਲਾਨ, ਹੜ੍ਹ ਪੀੜਤਾਂ ਦੀ ਇੰਝ ਕਰਨਗੇ ਮਦਦ

ਸਤੰਬਰ 12, 2025

Weather update: ਪੰਜਾਬ ‘ਚ ਹੜ੍ਹਾਂ ਦੀ ਸਥਿਤੀ ‘ਚ ਹੋਇਆ ਸੁਧਾਰ, ਜਾਣੋ ਮੌਸਮ ਵਿਭਾਗ ਵੱਲੋਂ ਅਗਲੀ ਚਿਤਾਵਨੀ

ਸਤੰਬਰ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.