ਬੁੱਧਵਾਰ, ਮਾਰਚ 25, 2026 10:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Shubh ਨੇ ਕੀਤਾ ਸਾਲ 2023 ‘ਚ ਰਿਲੀਜ਼ ਹੋਣ ਵਾਲੀ ਪਹਿਲੀ ਐਲਬਮ ਦਾ ਐਲਾਨ, ਹੈਰਾਨ ਹੋਏ ਫੈਨਸ

'Her' ਦਾ ਅਧਿਕਾਰਤ ਆਡੀਓ ਹਾਲ ਹੀ ਵਿੱਚ ਯੂਟਿਊਬ 'ਤੇ ਰਿਲੀਜ਼ ਕੀਤਾ ਗਿਆ ਹੈ ਤੇ ਜਦੋਂ ਗਾਣਾ ਜਦੋਂ ਖ਼ਤਮ ਹੁੰਦਾ ਹੈ, ਜੇਕਰ ਤੁਸੀਂ ਕੁਝ ਹੋਰ ਸਕਿੰਟਾਂ ਲਈ ਇੰਤਜ਼ਾਰ ਕਰਦੇ ਹੋ।

by ਮਨਵੀਰ ਰੰਧਾਵਾ
ਨਵੰਬਰ 30, 2022
in ਪਾਲੀਵੁੱਡ, ਮਨੋਰੰਜਨ
0

ਫੇਮਸ ਤੇ ਬਲੂਮਿੰਗ ਪੰਜਾਬੀ ਸਿੰਗਰ ਸ਼ੁਭ (Punjabi singer Shubh) ਯਕੀਨੀ ਤੌਰ ‘ਤੇ ਬਹੁਤ ਸਾਰੇ ਲੋਕਾਂ ਦਾ ਪਸੰਦੀਦਾ ਬਣ ਗਿਆ ਹੈ। ਫੈਨਸ ਉਸ ਨੂੰ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਭਵਿੱਖ ਮੰਨਦੇ ਹਨ ਤੇ ਸਟਾਰ ਨੇ ਵੀ ਆਪਣੇ ਫੈਨਸ ਨੂੰ ਕਦੇ ਨਿਰਾਸ਼ ਨਹੀਂ ਹੋਣ ਦਿੱਤਾ। ਹੁਣ ਕੁਝ ਖਾਸ ਕਰਕੇ ਸਿੰਗਰ ਆਪਣੇ ਫੈਨਸ ਦਾ ਮਨੋਰੰਜਨ ਕਰਨ ਲਈ ਤਿਆਰ ਹੈ। ਦੱਸ ਦਈਏ ਕਿ ਸਿੰਗਰ ਸ਼ੁਭ ਨੇ ਸਾਲ 2023 ਲਈ ਆਪਣੀ ਪਹਿਲੀ ਐਲਬਮ ਦਾ ਐਲਾਨ ਕੀਤਾ ਹੈ।

ਜੀ ਹਾਂ, ਸ਼ੁਭ ਨੇ ਆਪਣੀ ਪਹਿਲੀ ਐਲਬਮ ਨਾਲ ਐਲਬਮਾਂ ਅਤੇ ਈਪੀ ਰਿਲੀਜ਼ ਕਰਨ ਦੀ ਦੌੜ ਵਿੱਚ ਦਾਖਲ ਹੋਣ ਦਾ ਫੈਸਲਾ ਕੀਤਾ ਹੈ। ਸ਼ੁਭ ਨੇ ਬਹੁਤ ਜ਼ਿਆਦਾ ਰੌਲਾ-ਰੱਪਾ ਪਾ ਕੇ ਇਹ ਐਲਾਨ ਨਹੀਂ ਕੀਤੀ ਪਰ ਆਪਣੇ ਸੱਚੇ ਫੈਨਸ ਲਈ ਹੈਰਾਨੀ ਦੇ ਤੌਰ ‘ਤੇ ਸਿਰਫ਼ ਇੱਕ ਨੋਟ ਛੱਡਿਆ।

ਦੱਸ ਦਈਏ ਕਿ ਤੁਹਾਨੂੰ ਉਸਦੇ Instagram ਖਾਤੇ ਜਾਂ ਕਿਸੇ ਹੋਰ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਹ ਐਲਾਨ ਨਹੀਂ ਮਿਲੇਗਾ। ਕਿਉਂਕਿ ਸ਼ੁਭ ਨੇ ਆਪਣੇ ਲੇਟੈਸਟ ਗੀਤ ‘Her’ ਦੇ ਅੰਤ ‘ਚ ਇਸ ਖ਼ਬਰ ਦਾ ਐਲਾਨ ਕਰਨ ਦਾ ਫੈਸਲਾ ਕੀਤਾ।

‘Her’ ਦਾ ਅਧਿਕਾਰਤ ਆਡੀਓ ਹਾਲ ਹੀ ਵਿੱਚ ਯੂਟਿਊਬ ‘ਤੇ ਰਿਲੀਜ਼ ਕੀਤਾ ਗਿਆ ਹੈ ਤੇ ਜਦੋਂ ਗਾਣਾ ਜਦੋਂ ਖ਼ਤਮ ਹੁੰਦਾ ਹੈ, ਜੇਕਰ ਤੁਸੀਂ ਕੁਝ ਹੋਰ ਸਕਿੰਟਾਂ ਲਈ ਇੰਤਜ਼ਾਰ ਕਰਦੇ ਹੋ, ਤਾਂ ਫੈਨਸ ਲਈ ਸ਼ੁਭ ਦੇ ਹੈਰਾਨੀਜਨਕ ਐਲਾਨ ਬਾਰੇ ਤੁਹਾਨੂੰ ਪਤਾ ਲੱਗਦਾ ਹੈ।

ਫਿਲਹਾਲ, ਸ਼ੁਭ ਨੇ ਆਪਣੀ ਪਹਿਲੀ ਐਲਬਮ ਜਿਵੇਂ ਕਿ ਇਸਦੇ ਪੋਸਟਰ, ਟ੍ਰੈਕ ਸੂਚੀ ਬਾਰੇ ਜਾਣਕਾਰੀ ਜਾਂ ਰਿਲੀਜ਼ ਦੀ ਸਹੀ ਤਾਰੀਖ ਬਾਰੇ ਕੋਈ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਪਰ ਇਸ ਵਿੱਚ ਸ਼ੁਭ ਨੇ ਯਕੀਨੀ ਤੌਰ ‘ਤੇ ਖੁਲਾਸਾ ਕੀਤਾ ਹੈ, ਉਨ੍ਹਾਂ ਦੀ ਐਲਬਮ ਸਾਲ 2023 ਵਿੱਚ ਰਿਲੀਜ਼ ਹੋਵੇਗੀ।

ਇਹ ਵੀ ਪੜ੍ਹੋ: Rapper Bohemia ਤੇ Yo Yo Honey Singh ਨਜ਼ਰ ਆਏ ਇਕੱਠੇ, ਫੈਨਸ ਨੇ ਇੱਕਠੇ ਪ੍ਰੋਜੈਕਟ ਦੇ ਕਿਆਸ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: pro punjab tvpunjabi singerPunjabi songsShubhShubh AlbumShubh New Song
Share362Tweet226Share91

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.