ਸ਼ੁੱਕਰਵਾਰ, ਅਗਸਤ 29, 2025 01:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

FIFA World Cup 2022: ਮੈਸੀ ਦੇ ਵਿਸ਼ਵ ਚੈਂਪੀਅਨ ਬਣਨ ਤੋਂ ਬਾਅਦ ਸ਼ੁਭਮਨ ਗਿੱਲ ਨੇ ਝੁਕਾਇਆ ਸਿਰ, ਕੁਲਦੀਪ ਦੀ ਖੁਸ਼ੀ ਪਹੁੰਚੀ ਸੱਤਵੇ ਅਸਮਾਨ ‘ਤੇ

Lionel Messi World Cup: ਲਿਓਨੇਲ ਮੈਸੀ ਦਾ ਫੀਫਾ ਵਿਸ਼ਵ ਕੱਪ ਜਿੱਤਣ ਦਾ ਅਧੂਰਾ ਸੁਪਨਾ ਪੂਰਾ ਹੋ ਗਿਆ। ਫਾਈਨਲ 'ਚ ਅਰਜਨਟੀਨਾ ਨੇ ਫਰਾਂਸ ਨੂੰ ਪੈਨਲਟੀ ਸ਼ੂਟ ਆਊਟ ਵਿੱਚ 4-2 ਨਾਲ ਹਰਾ ਕੇ ਤੀਜੀ ਵਾਰ ਵਿਸ਼ਵ ਚੈਂਪੀਅਨ ਬਣਨ ਦਾ ਖ਼ਿਤਾਬ ਆਪਣੇ ਨਾਂ ਕੀਤਾ।

by ਮਨਵੀਰ ਰੰਧਾਵਾ
ਦਸੰਬਰ 19, 2022
in ਖੇਡ
0

Shubman Gill reaction on Lionel Messi: ਲਿਓਨੇਲ ਮੈਸੀ ਦਾ ਫੀਫਾ ਵਿਸ਼ਵ ਕੱਪ ਜਿੱਤਣ (FIFA World Cup Winner) ਦਾ ਅਧੂਰਾ ਸੁਪਨਾ ਪੂਰਾ ਹੋ ਗਿਆ। ਫਾਈਨਲ ਵਿੱਚ ਅਰਜਨਟੀਨਾ ਨੇ ਫਰਾਂਸ ਨੂੰ ਪੈਨਲਟੀ ਸ਼ੂਟ ਆਊਟ ਵਿੱਚ 4-2 ਨਾਲ ਹਰਾ ਕੇ ਤੀਜੀ ਵਾਰ ਵਿਸ਼ਵ ਚੈਂਪੀਅਨ ਬਣਨ ਦਾ ਖ਼ਿਤਾਬ ਆਪਣੇ ਨਾਂ ਕੀਤਾ। ਦੱਸ ਦੇਈਏ ਕਿ ਮੈਸੀ ਦਾ ਜਾਦੂ ਪੂਰੀ ਦੁਨੀਆ ‘ਤੇ ਚੱਲਿਆ, ਉੱਥੇ ਹੀ ਭਾਰਤੀ ਕ੍ਰਿਕਟਰ ਵੀ ਇਸ ਫਾਈਨਲ ਮੈਚ ਦਾ ਆਨੰਦ ਲੈਂਦੇ ਨਜ਼ਰ ਆਏ।

ਇੰਨਾ ਹੀ ਨਹੀਂ ਜਦੋਂ ਮੈਸੀ ਵਿਸ਼ਵ ਚੈਂਪੀਅਨ ਬਣਿਆ ਤਾਂ ਸ਼ੁਭਮਨ ਗਿੱਲ ਨੇ ਉਸ ਅੱਗੇ ਸਿਰ ਝੁਕਾਇਆ। ਦਰਅਸਲ ਕੁਲਦੀਪ ਯਾਦਵ ਨੇ ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ ਜਿਸ ‘ਚ ਗਿੱਲ ਟੀਵੀ ਦੇ ਸਾਹਮਣੇ ਸਿਰ ਝੁਕਾ ਕੇ ਖੜ੍ਹੇ ਹਨ। ਟੀਵੀ ‘ਚ ਮੈਸੀ ਵਿਸ਼ਵ ਕੱਪ ਟਰਾਫੀ ਫੜੀ ਨਜ਼ਰ ਆ ਰਿਹਾ ਹੈ। ਇਸ ਖਾਸ ਤਸਵੀਰ ‘ਤੇ ਕੈਪਸ਼ਨ ਲਿਖਿਆ ਹੈ, ‘ਦ ਗ੍ਰੇਟੈਸਟ ਆਫ ਆਲ ਟਾਈਮ’।

 

View this post on Instagram

 

A post shared by Ꮪhubman Gill (@shubmangill)

ਦੂਜੇ ਪਾਸੇ ਬੀਸੀਸੀਆਈ ਨੇ ਵੀ ਫਾਈਨਲ ਮੈਚ ਨੂੰ ਲੈ ਕੇ ਇੱਕ ਤਸਵੀਰ ਸ਼ੇਅਰ ਕੀਤੀ ਹੈ ਜਿਸ ਵਿੱਚ ਭਾਰਤੀ ਖਿਡਾਰੀ ਫਰਾਂਸ ਅਤੇ ਅਰਜਨਟੀਨਾ ਵਿਚਾਲੇ ਹੋਏ ਇਤਿਹਾਸਕ ਫਾਈਨਲ ਮੈਚ ਦਾ ਆਨੰਦ ਲੈਂਦੇ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਭਾਰਤ ਦੇ ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਨੇ ਵੀ ਟਵੀਟ ਕਰਕੇ ਅਰਜਨਟੀਨਾ ਨੂੰ ਵਧਾਈ ਦਿੱਤੀ।

ਤੇਂਦੁਲਕਰ ਨੇ ਟਵੀਟ ਕਰਕੇ ਲਿਖਿਆ, ‘ਮੈਸੀ ਲਈ ਅਜਿਹਾ ਕਰਨ ਲਈ ਅਰਜਨਟੀਨਾ ਨੂੰ ਬਹੁਤ-ਬਹੁਤ ਵਧਾਈਆਂ! ਜਿਸ ਤਰ੍ਹਾਂ ਨਾਲ ਉਨ੍ਹਾਂ ਨੇ ਮੁਹਿੰਮ ਦੀ ਸ਼ੁਰੂਆਤ ਕੀਤੀ, ਉਸ ਤੋਂ ਬਾਅਦ ਸ਼ਾਨਦਾਰ ਵਾਪਸੀ ਕੀਤੀ। ਐਕਟ੍ਰਾ ਟਾਈਮ ਦੇ ਅੰਤ ਵਿੱਚ ਸ਼ਾਨਦਾਰ ਬਚਤ ਲਈ ਮਾਰਟੀਨੇਜ਼ ਦਾ ਵਿਸ਼ੇਸ਼ ਜ਼ਿਕਰ। ਇਹ ਦੇਖ ਕੇ ਮੈਨੂੰ ਅਹਿਸਾਸ ਹੋਇਆ ਕਿ ਅਰਜਨਟੀਨਾ ਇਸ ਨੂੰ ਹਾਸਲ ਕਰੇਗਾ।

Many congratulations to Argentina on doing this for Messi! Wonderful comeback from the way they started the campaign.

Special mention to Martinez for the spectacular save towards the end of extra time. That was a clear indication to me that Argentina would clinch this. pic.twitter.com/KoXOTl1fSE

— Sachin Tendulkar (@sachin_rt) December 18, 2022

ਆਪਣਾ ਆਖਰੀ ਵਿਸ਼ਵ ਕੱਪ ਖੇਡਦੇ ਹੋਏ ਮੈਸੀ ਦੀ ਅਧੂਰੀ ਇੱਛਾ ਪੂਰੀ ਹੋ ਗਈ, ਜਿਸ ਤੋਂ ਉਹ 2014 ‘ਚ ਖੁੰਝ ਗਿਆ ਸੀ। ਡਿਏਗੋ ਮਾਰਾਡੋਨਾ (1986) ਤੋਂ ਬਾਅਦ ਉਸ ਨੇ ਆਪਣੀ ਟੀਮ ਨੂੰ ਵਿਸ਼ਵ ਕੱਪ ਜਿੱਤਾ ਕੇ ਮਹਾਨ ਖਿਡਾਰੀਆਂ ਦੀ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਇਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: fifa world cup 2022Indian Cricket PlayerKuldeep YadavLionel Messipunjabi newsSachin Tendulkarshubman gillsports newsYuvraj Singh
Share206Tweet129Share51

Related Posts

ਪੰਜਾਬ ਦੀ ਧੀ ਨੇ ਓਲੰਪੀਅਨ ਨਿਸ਼ਾਨੇਬਾਜ਼ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਗਸਤ 27, 2025

ਭਾਰਤ ਦੀ ਪਹਿਲਵਾਨ ਨੂੰ ਕਿਉਂ U20 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਚੋਂ ਕੱਢਿਆ ਬਾਹਰ

ਅਗਸਤ 26, 2025

Commonwealth weightlifting Championships ‘ਚ ਮੀਰਾਬਾਈ ਚਾਨੂ ਨੇ ਜਿੱਤਿਆ Gold Medal

ਅਗਸਤ 26, 2025

ਇਹ ਵਿਦੇਸ਼ੀ ਕੰਪਨੀ ਕਰ ਸਕਦੀ ਹੈ ਟੀਮ ਇੰਡੀਆ ਨੂੰ ਸਪਾਂਸਰ, ਵੱਡਾ ਅਪਡੇਟ ਆਇਆ ਸਾਹਮਣੇ

ਅਗਸਤ 25, 2025

Asia Cup 2025 ਲਈ ਭਾਰਤੀ ਟੀਮ ਦਾ ਹੋਇਆ ਐਲਾਨ, ਜਾਣੋ ਕੌਣ ਕੌਣ ਹੈ ਸ਼ਾਮਲ

ਅਗਸਤ 19, 2025

ਭਾਰਤ ਦੀ ਨਮਰਤਾ ਬੱਤਰਾ ਵਿਦੇਸ਼ ‘ਚ ਇਤਿਹਾਸ, ਜਾਣੋ ਕੀ ਮੁਕਾਮ ਕੀਤਾ ਹਾਸਲ

ਅਗਸਤ 13, 2025
Load More

Recent News

ਹੜ੍ਹ ਪੀੜਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਅਗਸਤ 28, 2025

Google ਨੇ ਹਾਲ ਹੀ ‘ਚ ਲਾਂਚ ਕੀਤੀ ਆਪਣੀ ਖ਼ਾਸ ਫ਼ੀਚਰ ਵਾਲੀ ਸੀਰੀਜ਼, ਕੀਮਤ ਜਾਣ ਹੋ ਜਾਓਗੇ ਹੈਰਾਨ

ਅਗਸਤ 28, 2025

ਭਾਰੀ ਮੀਂਹ ਤੇ Land Slide ਕਾਰਨ ਬੰਦ ਹੋਏ ਕਈ ਰਸਤੇ, ਸੜਕਾਂ ‘ਤੇ ਫਸੇ ਫਲਾਂ ਸਬਜ਼ੀਆਂ ਨਾਲ ਭਰੇ ਕਈ ਟਰੱਕ

ਅਗਸਤ 28, 2025

ਅਸਲ ‘ਚ ਕੀ ਹੈ ਇਹ HULK ਵਾਹਨ, ਜੋ ਮਸੀਹਾ ਬਣ ਪੰਜਾਬ ਦੇ ਲੋਕਾਂ ਦੀ ਮਦਦ ਲਈ ਹੜ੍ਹਾਂ ‘ਚ ਆਇਆ ਅੱਗੇ, ਫਸੇ ਪੀੜਤਾਂ ਨੂੰ ਕੱਢ ਰਿਹਾ ਬਾਹਰ

ਅਗਸਤ 28, 2025

ਤੈਅ ਹੋਈ PM ਮੋਦੀ ਤੇ ਚੀਨ ਰਾਸ਼ਟਰਪਤੀ ਦੀ ਮੀਟੰਗ ਦੀ ਤਰੀਕ, ਜਾਣੋ ਕੀ ਹੋਵੇਗੀ ਅਹਿਮ ਚਰਚਾ

ਅਗਸਤ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.