ਸ਼ੁੱਕਰਵਾਰ, ਜਨਵਰੀ 9, 2026 11:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

Shubman Gill ਨੇ ਇਸ ਮਾਮਲੇ ‘ਚ ਬਾਬਰ ਆਜ਼ਮ ਨੂੰ ਛੱਡਿਆ ਪਿੱਛੇ, ਆਪਣੇ ਨਾਂ ਕੀਤਾ ਵੱਡਾ ਰਿਕਾਰਡ

Shubman Gill News: ਸ਼ੁਭਮਨ ਗਿੱਲ ਨੇ ਦੂਜੇ ਵਨਡੇ 'ਚ ਬਾਬਰ ਆਜ਼ਮ ਨੂੰ ਪਿੱਛੇ ਛੱਡ ਦਿੱਤਾ ਹੈ, ਤਾਂ ਆਓ ਤੁਹਾਨੂੰ ਦੱਸਦੇ ਹਾਂ ਉਸ ਓਪਨਰ ਦੇ ਰਿਕਾਰਡ ਬਾਰੇ...

by ਮਨਵੀਰ ਰੰਧਾਵਾ
ਜੁਲਾਈ 30, 2023
in ਕ੍ਰਿਕਟ, ਖੇਡ
0

Shubman Gill Record: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਖੇਡੇ ਗਏ ਦੂਜੇ ਵਨਡੇ ਮੈਚ ‘ਚ ਟੀਮ ਇੰਡੀਆ ਨੂੰ 6 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਭਾਰਤ ਲਈ ਮੈਚ ਦੀ ਸ਼ੁਰੂਆਤ ਚੰਗੀ ਰਹੀ ਕਿਉਂਕਿ ਸ਼ੁਭਮਨ ਗਿੱਲ ਅਤੇ ਈਸ਼ਾਨ ਕਿਸ਼ਨ ਦੀ ਸਲਾਮੀ ਜੋੜੀ ਨੇ ਪਹਿਲੀ ਵਿਕਟ ਲਈ 90 ਦੌੜਾਂ ਦੀ ਸਾਂਝੇਦਾਰੀ ਕੀਤੀ। ਪਰ ਫਿਰ, ਪੂਰੀ ਟੀਮ ਅਗਲੇ 91 ਦੌੜਾਂ ਦੇ ਅੰਦਰ ਹੀ ਤਾਸ਼ ਦੇ ਪੱਤਿਆਂ ਵਾਂਗ ਆਊਟ ਹੋ ਗਈ। ਹਾਲਾਂਕਿ ਇਸ ਮੈਚ ‘ਚ ਸਲਾਮੀ ਬੱਲੇਬਾਜ਼ ਸ਼ੁਭਮਨ ਨੇ ਆਪਣੇ ਹੁਣ ਤੱਕ ਦੇ ਵਨਡੇ ਕਰੀਅਰ ਦੇ ਆਧਾਰ ‘ਤੇ ਪਾਕਿਸਤਾਨੀ ਕਪਤਾਨ ਬਾਬਰ ਆਜ਼ਮ ਨੂੰ ਪਿੱਛੇ ਛੱਡ ਦਿੱਤਾ ਹੈ।

ਸ਼ੁਭਮਨ ਗਿੱਲ ਦਾ ਰਿਕਾਰਡ

ਭਾਰਤੀ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਭਾਰਤ ਲਈ ਹੁਣ ਤੱਕ 26 ਵਨਡੇ ਖੇਡ ਚੁੱਕੇ ਹਨ। ਇਸ ਦੌਰਾਨ ਉਸ ਨੇ 61.45 ਦੀ ਔਸਤ ਅਤੇ 104.89 ਦੀ ਸਟ੍ਰਾਈਕ ਰੇਟ ਨਾਲ 1352 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਨ੍ਹਾਂ ਨੇ 4 ਸੈਂਕੜੇ ਅਤੇ 1 ਦੋਹਰਾ ਸੈਂਕੜਾ ਲਗਾਇਆ। ਵੈਸਟਇੰਡੀਜ਼ ਨਾਲ ਖੇਡੇ ਗਏ ਦੂਜੇ ਇੱਕ ਰੋਜ਼ਾ ਮੈਚ ਵਿੱਚ ਗਿੱਲ ਨੇ 34 (49) ਦੌੜਾਂ ਬਣਾਈਆਂ ਤੇ 26 ਇੱਕ ਰੋਜ਼ਾ ਪਾਰੀਆਂ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਖਿਡਾਰੀ ਬਣ ਗਿਆ। ਇਸ ਦੇ ਲਈ ਉਨ੍ਹਾਂ ਨੇ ਬਾਬਰ ਆਜ਼ਮ ਨੂੰ ਪਿੱਛੇ ਛੱਡ ਦਿੱਤਾ, ਜਿਸ ਨੇ 26 ਵਨਡੇ ਪਾਰੀਆਂ ‘ਚ 1322 ਦੌੜਾਂ ਬਣਾਈਆਂ ਸੀ।

  1. ਸ਼ੁਭਮਨ ਗਿੱਲ – 1352 ਦੌੜਾਂ
  2. ਬਾਬਰ ਆਜ਼ਮ – 1322 ਦੌੜਾਂ
  3. ਜੋਨਾਥਨ ਟ੍ਰੌਟ – 1303 ਦੌੜਾਂ
  4. ਫਖਰ ਜ਼ਮਾਨ – 1275 ਦੌੜਾਂ

ਅੰਤਰਰਾਸ਼ਟਰੀ ਕ੍ਰਿਕਟ ‘ਚ ਪੂਰੀਆਂ ਕੀਤੀਆਂ 2500 ਦੌੜਾਂ

ਸ਼ੁਭਮਨ ਗਿੱਲ ਨੇ ਵੈਸਟਇੰਡੀਜ਼ ਖਿਲਾਫ 36 ਦੌੜਾਂ ਦੀ ਪਾਰੀ ਖੇਡਦੇ ਹੀ ਅੰਤਰਰਾਸ਼ਟਰੀ ਕ੍ਰਿਕਟ ‘ਚ ਆਪਣੀਆਂ 2500 ਦੌੜਾਂ ਪੂਰੀਆਂ ਕਰ ਲਈਆਂ ਹਨ। ਉਨ੍ਹਾਂ ਨੇ ਟੀਮ ਇੰਡੀਆ ਲਈ ਤਿੰਨੋਂ ਫਾਰਮੈਟਾਂ ਵਿੱਚ ਕ੍ਰਿਕਟ ਖੇਡ ਚੁੱਕੇ ਹਨ। ਗਿੱਲ ਨੇ ਭਾਰਤ ਲਈ 18 ਟੈਸਟ ਮੈਚਾਂ ‘ਚ 966 ਦੌੜਾਂ, 26 ਵਨਡੇ ‘ਚ 1352 ਦੌੜਾਂ ਅਤੇ 6 ਟੀ-20 ਮੈਚਾਂ ‘ਚ 202 ਦੌੜਾਂ ਬਣਾਈਆਂ ਹਨ। ਉਸ ਨੇ ਤਿੰਨਾਂ ਫਾਰਮੈਟਾਂ ‘ਚ 7 ਸੈਂਕੜੇ ਲਗਾਏ ਹਨ।

IPL 2023 ਤੋਂ ਬਾਅਦ ਸ਼ੁਭਨ ਗਿੱਲ ਆਪਣੀ ਲੈਅ ‘ਚ ਨਜ਼ਰ ਨਹੀਂ ਆਏ। ਆਸਟ੍ਰੇਲੀਆ ਖਿਲਾਫ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ‘ਚ ਵੀ ਉਹ ਵੱਡੀ ਪਾਰੀ ਨਹੀਂ ਖੇਡ ਸਕਿਆ ਸੀ। ਹੁਣ ਇਸ ਤੋਂ ਬਾਅਦ ਵੈਸਟਇੰਡੀਜ਼ ਦੌਰੇ ‘ਤੇ ਵੀ ਉਸ ਦੇ ਬੱਲੇ ਤੋਂ ਦੌੜਾਂ ਨਿਕਲ ਰਹੀਆਂ ਹਨ। ਉਸ ਨੇ ਵੈਸਟਇੰਡੀਜ਼ ਦੌਰੇ ‘ਤੇ ਹੁਣ ਤੱਕ 6, 10, 29, 7 ਅਤੇ 34 ਦੌੜਾਂ ਦੀ ਪਾਰੀ ਖੇਡੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Babar AzamBabar Azam's World Recordcricket newsinternational cricketODI Matchpro punjab tvpunjabi newsshubman gillShubman Gill Recordsports newsWest Indies
Share244Tweet153Share61

Related Posts

ਸੀਐਮ ਮਾਨ ਦਾ ਖੇਡ ਵਿਜ਼ਨ: ਜੂਨ 2026 ਤੱਕ ਪੰਜਾਬ ਵਿੱਚ ਹੋਣਗੇ 3,100 ਸਟੇਡੀਅਮ

ਦਸੰਬਰ 27, 2025

T20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ, ਸੂਰਿਆ ਅਤੇ ਹਾਰਦਿਕ ਸਮੇਤ ਇਨ੍ਹਾਂ 15 ਖਿਡਾਰੀਆਂ ਨੂੰ ਟੀਮ ‘ਚ ਮਿਲੀ ਜਗ੍ਹਾ

ਦਸੰਬਰ 20, 2025

ਧੁੰਦ ਕਾਰਨ ਰੱਦ ਹੋਇਆ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਚੌਥਾ ਟੀ-20 ਮੈਚ

ਦਸੰਬਰ 18, 2025

ਫਿਟ ਸੈਂਟਰਲ ਜਲੰਧਰ ਨੂੰ ਲੈ ਕੇ ਵੱਡੀ ਪਹਿਲ: ਸੈਂਟਰਲ ਹਲਕੇ ਵਿੱਚ 14 ਨਵੇਂ ਖੇਡ ਕੋਰਟ ਜਨਵਰੀ ਤੱਕ ਹੋਣਗੇ ਤਿਆਰ, ਮਾਰਚ ਵਿੱਚ ਇੰਟਰ-ਵਾਰਡ ਖੇਡ ਲੀਗ

ਦਸੰਬਰ 17, 2025

ਵੱਡੀ ਖ਼ਬਰ : ਮੋਹਾਲੀ ਦੇ ਸੋਹਣਾ ‘ਚ ਹੋ ਰਹੇ ਕਬੱਡੀ ਕੱਪ ‘ਚ ਫਾਇਰਿੰਗ, ਹਮਲੇ ਦੌਰਾਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ

ਦਸੰਬਰ 15, 2025

ਬਾਸਕਟਬਾਲ ਖੇਡਦੇ ਸਮੇਂ ਖਿਡਾਰੀ ਦੇ ਉੱਤੇ ਡਿੱਗਿਆ ਪੋਲ, ਹੋਈ ਮੌਤ

ਨਵੰਬਰ 26, 2025
Load More

Recent News

ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ : ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਬਣਾਇਆ ਜਾਵੇਗਾ ਘੱਟ ਗਿਣਤੀਆਂ ਲਈ ਮੈਡੀਕਲ ਕਾਲਜ

ਜਨਵਰੀ 9, 2026

ਅਗਲੇ ਤਿੰਨ ਸਾਲਾਂ ਵਿੱਚ ਚੰਡੀਗੜ੍ਹ ਦੀਆਂ ਸੜਕਾਂ ‘ਤੇ ਹੋਣਗੀਆਂ 500 ਈ-ਬੱਸਾਂ : ਚੀਫ ਸੈਕਟਰੀ

ਜਨਵਰੀ 9, 2026

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਜਨਵਰੀ 9, 2026

‘ਈਜ਼ੀ ਰਜਿਸਟਰੀ’ ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ: ਮੁੰਡੀਆਂ

ਜਨਵਰੀ 9, 2026

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਜਨਵਰੀ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.